News

ਕੋਟਕਪੂਰਾ, 29 ਜੁਲਾਈ ( ਟਿੰਕੂ ਕੁਮਾਰ ) :- ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਕਰਾਉਣ ਲਈ ਯਤਨਸ਼ੀਲ ਰਹਿਣ ਵਾਲੀ ਅਤੇ ਸਮਾਜਸੇਵਾ ਦੇ ਕਾਰਜਾਂ ’ਚ ਸਰਗਰਮ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ਪ੍ਰਧਾਨ ਗੁਰਬਚਨ ਸਿੰਘ ਟੋਨੀ ਦੀ ਅਗਵਾਈ ਹੇਠ ਉਨਾ ਦੇ ਖੇਤ ’ਚ ਜਾਮਣ, ਅਮਰੂਦ ਅਤੇ ਬੋਹੜ ਸਮੇਤ ਹੋਰ ਵੱਖ-ਵੱਖ ਤਰਾਂ ਦੇ 400 ਬੂਟੇ ਇਕੋ ਸਮੇਂ ਲਾ ਕੇ ਨਵਾਂ ਰਿਕਾਰਡ ਕਾਇਮ ਕੀਤਾ। ਕਿਉਂਕਿ ਕੋਟਕਪੂਰੇ ਸ਼ਹਿਰ ’ਚ ਇਸ ਤੋਂ ਪਹਿਲਾਂ ਇਕੋ ਸਮੇਂ ਐਨੀ ਵੱਡੀ ਤਾਦਾਦ...
ਕੋਟਈਸੇ ਖਾਂ,29 ਜੁਲਾਈ (ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਸ਼ਹਿਰ ਦੀ ਹਦੂਦ ਅੰਦਰ ਬੂਟੇ ਲਗਾਉਣ ਵਾਸਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਫਿਰੋਜ਼ਪੁਰ ਸ. ਰਣਜੀਤ ਸਿੰਘ ਭੁੱਲਰ ਪੀ ਸੀ ਐੱਸ ਦਫਤਰ ਨਗਰ ਪੰਚਾਇਤ ਕੋਟ ਸੇਖਾਂ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ। ਦਫਤਰ ਪਹੁੰਚਣ ਤੇ ਦਫਤਰੀ ਸਟਾਫ ਅਤੇ ਸਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਸ. ਰਣਜੀਤ ਸਿੰਘ ਭੁੱਲਰ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਉਪਰੰਤ...
ਚੰਡੀਗੜ, 29 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ’ਤੇ ਦੁਖ...
ਚੰਡੀਗੜ, 29 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫੌਜ ਜਾਂ ਪੁਲੀਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ ਕਰ ਰਹੀ ਹੈ। ਅੱਜ ਇੱਥੇ ਕਾਰਗਿਲ ਜੰਗ ਦੇ ਨਾਇਕ ਸਤਪਾਲ ਸਿੰਘ ਦੀ ਮੋਢਿਆਂ ’ਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਵਜੋਂ ਤਰੱਕੀ ਦੇ ਸਟਾਰ ਲਾਉਣ ਮੌਕੇ ਮੁੱਖ ਮੰਤਰੀ ਨੇ...
ਮੋਗਾ, 29 ਜੁਲਾਈ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿੱਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਟਾਈਗਰ ਡੇ ਮਨਾਇਆ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਅਨੁਜ ਗੁਪਤਾ ਨੇ ਬੱਚਿਆਂ ਨੂੰ ਟਾਈਗਰ ਦਿਵਸ ਦੀ ਮਹੱਤਤਾ ਅਤੇ ਟਾਈਗਰ ਦੀ ਸੁਰੱਖਿਆ ਦੇ ਨਾਲ ਨਾਲ ਉਹਨਾਂ ਦੀ ਘੱਟ ਰਹੀ ਗਿਣਤੀ ਤੇ ਚਿੰਤਾ ਜਿਤਾਉਦੇ ਹੋਏ ਇਸ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ । ਇਸ ਮੌਕੇ ਬੱਚਿਆਂ ਦੇ ਵਿਸ਼ਵ...
ਚੰਡੀਗੜ, 29 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾ ਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨਾਂ ਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ...
ਮੋਗਾ 29 ਜੁਲਾਈ:(ਜਸ਼ਨ):ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਬਤਰਾ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਕੇ ਸਤੰਬਰ ਮਹੀਨੇ ਵਿੱਚ ਸਰਕਾਰੀ ਉਦਯੋਗਿਕ ਸੰਸਥਾ ਮੋਗਾ ਵਿਖੇ ਲੱਗ ਰਹੇ ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਨਾਂ ਸੰਸਥਾਵਾਂ ਤੋ ਸਹਿਯੋਗ ਦੀ ਵੀ ਮੰਗ ਕੀਤੀ। ਉਨਾਂ ਦੱਸਿਆ ਕਿ ਇਸ ਸਾਲ 19 ਸਤੰਬਰ ਤੋ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਉਦਯੋਗਪਤੀਆਂ ਅਤੇ ਫਰਮਾਂ ਨੂੰ ਬੁਲਾਇਆ ਗਿਆ ਹੈ ਜੋ ਕਿ ਮੌਕੇ...
ਚੰਡੀਗੜ, 29 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ ਕੋਈ ਕੁਤਾਹੀ ਸਾਹਮਣੇ ਆਉਣ ਦੀ ਸੂਰਤ ਵਿਚ ਜ਼ਿਮੇਂਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਪਸ਼ੂ ਪਾਲਕਾਂ...
ਮੋਗਾ, 29 ਜੁਲਾਈ:(ਜਸ਼ਨ):ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਪਰਮਜੀਤ ਸਿੰਘ ਨੇ ਬਾਸਮਤੀ ਦੀ ਖੇਤੀ ਨੂੰ ਘੱਟ ਤੋਂ ਘੱਟ ਸਪਰੇਆ ਕਰਕੇ ਪੈਦਾ ਕਰਨ ਦੇ ਮਨੋਰਥ ਨਾਲ ਬਾਇਰ ਕਰਾਪ ਸਾਇੰਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮੰਤਵ ਜ਼ਿਲੇ ਵਿਚ ਬਾਸਮਤੀ ਬੀਜਣ ਵਾਲੇ ਕਿਸਾਨਾਂ ਦਾ ਡਾਟਾ ਪੋਰਟਲ ਤੇ ਅਪਲੋਡ ਕਰਨ ਅਤੇ ਜਿਹੜੀਆਂ ਕੀਟਨਾਸ਼ਕ ਦਵਾਈਆਂ ਦਾ ਅਸਰ ਬਾਸਮਤੀ ਦੀ ਉਪਜ ਤੇ ਪੈਂਦਾ ਹੈ, ਉਨਾਂ ਦਾ ਸਪਰੇ ਨਾ ਕਰਨ ਸਬੰਧੀ ਬਾਇਰ ਕਰਾਪ ਸਾਇੰਸ ਅਤੇ ਖੇਤੀਬਾੜੀ...
ਮੋਗਾ 29 ਜੁਲਾਈ:(ਜਸ਼ਨ):ਅੱਜ ਪੰਜਾਬ ਸਟੂਡੈਂਟਸ ਵੱਲੋਂ ਮੋਗਾ ਨੇਚਰ ਪਾਰਕ ਵਿਖੇ ਮੀਟਿੰਗ ਕੀਤੀ ਗਈ ਅਤੇ ਗੈਰਕਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਵਿੱਚ ਸੋਧਾਂ ਕਰਨ ਖ਼ਿਲਾਫ਼ ਰੋਸ ਜਾਹਿਰ ਕੀਤਾ ਗਿਆ । ਇਸ ਮੌਕੇ ਸੂਬਾ ਜਨਰਲ ਸਕੱਤਰ ਗਗਨ ਸੰਗਰਾਮੀ ਨੇ ਕਿਹਾ ਕਿ ਲੋਕਾਂ ਦੇ ਜਮਹੂਰੀ ਹੱਕਾਂ 'ਤੇ ਮੋਦੀ ਸਰਕਾਰ ਦੇ ਡਾਕੇ ਵੱਧ ਰਹੇ ਹਨ। ਸਰਕਾਰਾਂ ਕਾਨੂੰਨਾਂ ਨੂੰ ਵੱਖ ਵੱਖ ਸਮੇਂ ਤੇ ਸੋਧਾਂ ਕਰਕੇ ਦੁਬਾਰਾ ਸਖ਼ਤ ਕਰ ਰਹੀਆਂ ਹਨ ਅਤੇ ਜਦੋਂ ਵੀ ਲੋਕ ਘੋਲ ਫੁੱਟਦੇ ਹਨ ਤਾਂ ਲੋਕ ਘੋਲਾਂ...

Pages