News

ਮੋਗਾ 29 ਜੁਲਾਈ:(ਜਸ਼ਨ):ਜ਼ਿਲੇ ਦੇ ਵੱਧ ਤੋਂ ਵੱਧ ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾ ਕੇ ਉਨਾਂ ਨੂੰ ਆਤਮ ਨਿਰਭਰ ਬਣਾੳਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ, ਨੇ ਜ਼ਿਲੇ ਦੇ 155 ਦੇ ਕਰੀਬ ਲਾਭਪਾਤਰੀਆਂ ਨੂੰ 2 ਕਰੋੜ 98 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਉਣ ਦੀ ਸ਼ਿਫਾਰਿਸ਼ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਨਾਗੀ ਕਰਦਿਆਂ ਦੱਸਿਆ ਕਿ ਜਿਲਾ ਉਦਯੋਗ ਕੇਂਦਰ,ਵਿਲੇਜ਼ ਅਤੇ ਖਾਦੀ...
ਚੰਡੀਗੜ, 28 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ’ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਜ਼ਿਲਾ ਲੁਧਿਆਣਾ ਦੇ ਪਿੰਡ ਧਨਾਂਸ਼ੂ ਵਿਖੇ 383 ਏਕੜ ਰਕਬੇ ’ਚ ਹਾਈਟੈੱਕ ਸਾਈਕਲ ਵੈਲੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਲਈ ਲੋੜੀਂਦੀ ਕੁੱਲ 383 ਏਕੜ ਜ਼ਮੀਨ ਨੂੰ ਖ਼ਰੀਦਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਲੇਆਊਟ ਪਲਾਨ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਉਨਾਂ ਦੱਸਿਆ...
Tags: GOVERNMENT OF PUNJAB
ਚੰਡੀਗੜ, 28 ਜੁਲਾਈ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ‘‘ਪੰਜਾਬ ਸਰਕਾਰ ਸੂਬੇ ਵਿਚਲੇ ਸਕੂਲਾਂ ਦੇ ਖੇਡ ਵਿੰਗਾਂ ਵਿੱਚ ਸਿਖਲਾਈ ਲੈ ਰਹੇ ਖਿਡਾਰੀਆਂ ਨੂੰ ਹਰੇਕ ਸਹੂਲਤ ਦੇਣ ਅਤੇ ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਬਿਹਤਰ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ।’’ ਅੱਜ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ...
Tags: GOVERNMENT OF PUNJAB
ਨੱਥੂਵਾਲਾ ਗਰਬੀ , 28 ਜੁਲਾਈ (ਪੱਤਰ ਪਰੇਰਕ)-ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਕਲਾਂ (ਮੋਗਾ) ਦੇ ਨੌਜਵਾਨ ਦੀ ਮਨੀਲਾ ਵਿੱਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਸਬੰਧੀ ਜਾਣਕਾਰੀ ਸਾਬਕਾ ਸਰਪੰਚ ਗੁਰਮੇਲ ਸਿੰਘ ਮਾਹਲਾ ਨੇ ਦਿੱਤੀ । ਉਹਨਾਂ ਦੱਸਿਆ ਕਿ ਸੁਖਚੈਨ ਸਿੰਘ ਪੱੁਤਰ ਗੁਰਨਾਮ ਸਿੰਘ (ਡੇਅਰੀ ਵਾਲੇ) ਦੀ ਪਿਛਲੇ ਦਿਨੀਂ ਮਨੀਲਾ ਵਿੱਚ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਜਿਸ ਨਾਲ ਪਿੰਡ ਮਾਹਲਾ ਕਲਾਂ ਵਿੱਚ ਸੋਗ ਦੀ ਲਹਿਰ ਦੋੜ ਗਈ...
ਨੱਥੂਵਾਲਾ ਗਰਬੀ ,28 ਜੁਲਾਈ (ਜਸ਼ਨ)- ਨਜਦੀਕੀ ਪਿੰਡ ਭਲੂਰ ਦੇ ਗੁਰਦੁਆਰਾ ਸਤਿਸੰਗ ਸਾਹਿਬ (ਧੰਨ ਧੰਨ ਸੰਤ ਹਰੀ ਸਿੰਘ ਕਹਾਰਪੁਰ ਵਾਲੇ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧ ਹੇਠ ਸੱਤ ਦਿਨਾਂ ਚੱਲੇ ਗੁਰਮਤਿ ਸਮਾਗਮ ਦੀ ਸਮਾਪਤੀ ਹੋਈ ।ਇਸ ਸਮਾਗਮ ਵਿੱਚ ਗੁਰਮਤਿ ਪ੍ਰਚਾਰ ਚੈਰੀਟੇਬਲ ਟਰੱਸਟ ਤਲਵੰਡੀ ਦਸੌਧਾ ਸਿੰਘ ਸ਼੍ਰੀ ਅੰਮਿ੍ਰਤਸਰ ਸਾਹਿਬ ਤੋਂ ਮੁੱਖ ਸੇਵਾਦਾਰ ਗਿਆਨੀ ਪ੍ਰੇਮ ਸਿੰਘ ਦੀ ਰਹਿਨੁਮਾਈ ਹੇਠ ਅਤੇ ਜਥੇਦਾਰ ਪਿੱਪਲ ਸਿੰਘ ਦੀ ਅਗਵਾਈ ਵਿੱਚ ਪੰਦਰਾਂ ਸਿੰਘਾਂ ਦੇ ਜਥੇ ਨੇ...
ਮੋਗਾ,29 ਜੁਲਾਈ (ਜਸ਼ਨ): ਕਨੇਡਾ ਦੇ ਵੈਨਕੂਵਰ ਸ਼ਹਿਰ ‘ਚ ਸਥਿਤ ਨਾਮਵਰ ਸਿੱਖਿਆ ਸੰਸਥਾ ‘ਲੰਗਾਰਾ ਕਾਲਜ’ ਦੀ ਟੀਮ ਨੇ ਕਰਨਵੀਰ ਸਿੰਘ ਦੀ ਅਗਵਾਈ ਹੇਠ ਮਾਲਵਾ ਖਿੱਤੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਦਾ ਦੌਰਾ ਕੀਤਾ। ਉਹਨਾਂ ਸਕੂਲ ਦਾ ਦੌਰਾ ਕਰਨ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਊਂਟ ਲਿਟਰਾ ਜ਼ੀ ਸਕੂਲ ਮਾਲਵਾ ਖ਼ੇਤਰ ਦਾ ਮਹਿਜ਼ ਇੱਕੋ ਇੱਕ ਸਕੂਲ ਹੈ ਜਿਸ ਦੇ ਵਿਦਿਆਰਥੀ ਕਨੇਡਾ ਅਤੇ ਅਮਰੀਕਾ ਵਿਖੇ ਯੂਨੀਵਰਸਿਟੀ ਵਿਚ ਸਿੱਧਾ...
Tags: MOUNT LITERA SCHOOL MOGA
ਚੰਡੀਗੜ, 28 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿਹਤ ਖੇਤਰ ਅਤੇ ਆਮ ਲੋਕਾਂ ਦਰਮਿਆਨ ਅਕਾਦਮਿਕ ਅਤੇ ਸਿਹਤ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਈ ਸਿਹਤ ਸੇਵਾਵਾਂ ਨਾਲ ਜੁੜੇ ਪੇਸੇਵਰਾਂ ਵੱਲੋਂ ਬਣਾਈ ਸੰਸਥਾ ‘ਜੀ ਐਲ ਰੈਂਜਵਸ’ ਵੱਲੋਂ ਅੱਜ ਵਿਸਵ ਹੈਪੇਟਾਇਟਸ ਦਿਵਸ ਮੌਕੇ ਇੱਥੇ ਸੁਖਨਾ ਝੀਲ ਤੋਂ ਕੈਪੀਕਲ ਕੰਪਲੈਕਸ ਤੱਕ ‘ਰਨ ਫਾਰ ਅਵੇਰਨੈੱਸ‘ ਵਿਸੇ ਹੇਠ ਈਵੈਂਟ ਕਰਵਾਇਆ ਗਿਆ। ਭਾਰਤ ਨੂੰ ਆਪਣੀ ਕਪਤਾਨੀ ਹੇਠ ਇਕਲੌਤਾ ਵਿਸਵ ਕੱਪ ਜਿਤਾਉਣ ਵਾਲੇ ਮਹਾਨ ਹਾਕੀ ਓਲੰਪੀਅਨ ਪਦਮ...
ਚੰਡੀਗੜ, 28 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਚੰਡੀਗੜ ਵਿੱਚ ਰਹਿੰਦੇ ਤੇ ਕੰਮ ਕਰਦੇ ਪੰਜਾਬ ਤੇ ਪੰਜਾਬੀ ਦੇ ਹਿਤੈਸ਼ੀ ਪੱਤਰਕਾਰਾਂ, ਲੇਖਕਾਂ ਤੇ ਮੀਡੀਆ ਨਾਲ ਜੁੜੇ ਸਾਥੀਆਂ ਵੱਲੋਂ ‘ਪੰਜਾਬੀ ਪੱਤਰਕਾਰ ਤੇ ਲੇਖਕ ਮੰਚ ਬਣਾਇਆ ਗਿਆ। ਅੱਜ ਇਥੇ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਹੋਈ ਮੰਚ ਦੀ ਪਲੇਠੀ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਮੰਚ ਨੂੰ ਬਣਾਉਣ ਦਾ ਮਕਸਦ ਪੰਜਾਬ ਤੇ ਪੰਜਾਬੀ ਭਾਸਾ ਦੇ ਹਿੱਤਾਂ ਦੀ ਰਾਖੀ ਲਈ...
ਮੋਗਾ 27 ਜੁਲਾਈ: (ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅੱਜ ਬਲਾਕ ਪੱਧਰ ਤੇ ਵਿਦਿਆਰਥੀਆਂ ਦੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਪੁਸਤਕ ਸਮੀਖਿਆ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਆਧਾਰਿਤ ਸਨ।...
Tags: GOVERNMENT OF PUNJAB
ਮੋਗਾ ,27ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਸੁਖਵਿੰਦਰ ਸਿੰਘ ਤੇ ਗੁਰਵਿੰਦਰ ਕੌਰ ਚਾਹਲ ਦਾ ਰਫਿਉਜਲਜ਼ ਬਾਅਦ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸੁਖਵਿੰਦਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ‘ਸਾਡਾ...
Tags: GOLDEN EDUCATIONS MOGA

Pages