ਐੱਸ.ਏ.ਐੱਸ.ਨਗਰ 26 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਅੱਜ ਆਡੀਟੋਰੀਅਮ ਵਿਖੇ ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਸਮੂਹ ਜਿਲ੍ਹਾ ਤੇ ਬਲਾਕ ਮੈਂਟਰਜ ਮੈਥ ਨਾਲ਼ ਮਹੀਨਾਵਾਰ ਰਿਵਿਊ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਮੈਥ ਵਿਸ਼ੇ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ।ਮੀਟਿੰਗ ਵਿੱਚ ਸਿੱਖਿਆ ਸਕੱਤਰ...
News
ਮੋਗਾ,26 ਜੁਲਾਈ (ਜਸ਼ਨ): ਸ਼ਹੀਦਾਂ ਦੇ ਪਰਿਵਾਰਾਂ ਨੂੰ ਬੇਸ਼ੱਕ ਦੇਸ਼ਵਾਸੀ ਸਤਿਕਾਰ ਦਿੰਦੇ ਨੇ ਪਰ ਨੇੜਿਓਂ ਹੋ ਕੇ ਤੱਕੀਏ ਤਾਂ ਸ਼ਹਾਦਤ ਉਪਰੰਤ ਪਰਿਵਾਰ ਦੇ ਮੈਂਬਰਾਂ ਨੂੰ ਰੋਮ ਰੋਮ ‘ਚ ਵਸੇ ਦਰਦ ਨੂੰ ਤਮਾਮ ਉਮਰ ਸਹਿਣਾ ਪੈਂਦਾ ਹੈ । ਕਾਰਗਿਲ ਯੁੱਧ ਨੂੰ ਭਾਵੇਂ 20 ਸਾਲ ਹੋ ਚੱਲੇ ਨੇ ਪਰ ਸ਼ਹਾਦਤ ਦਾ ਜਾਮ ਪੀ ਗਏ ਵੀਰਾਂ ਦੇ ਪਰਿਵਾਰਾਂ ਦੇ ਜ਼ਖਮ ਅਜੇ ਵੀ ਰਿੱਸਦੇ ਨੇ । ਸ਼ਹੀਦ ਜਿਉਣ ਸਿੰਘ ਦੀ ਪਤਨੀ ਚਰਨਜੀਤ ਕੌਰ ਅਤੇ ਪੁੱਤਰ ਸੁਰਿੰਦਰ ਸਿੰਘ ਅੱਜ ਕਲ ਪਿੰਡ ਬਹਿਰਾਮ ਕੇ ਵਿਖੇ ਜੀਵਨ...
ਮੋਗਾ,26 ਜੁਲਾਈ (ਜਸ਼ਨ): ਸਾਡਾ ਦੇਸ਼ ਸਿਰਫ਼ ਆਜ਼ਾਦੀ ਮਿਲਣ ਵੇਲੇ ਹੀ ਨਹੀਂ ਟੁੱਟਿਆ ਬਲਕਿ ਦੇਸ਼ ਦੀ ਆਜ਼ਾਦੀ ਦੀ ਸਲਾਮਤੀ ਲਈ ਨਿਤ ਦਿਨ ਸਰਹੱਦਾਂ ’ਤੇ ਸ਼ਹੀਦ ਹੁੰਦੇ ਭਾਰਤੀ ਸਪੂਤਾਂ ਦੇ ਪਰਿਵਾਰਾਂ ਵਿਚ ਜੋ ਟੁੱਟ ਭੱਜ ਹੰੁਦੀ ਹੈ ਉਸ ਦੀ ਆਵਾਜ਼ ਸ਼ਾਇਦ ਸਾਡੇ ਕੰਨਾਂ ਤੱਕ ਨਈਂ ਅਪੜਦੀ । ਸ਼ਹੀਦ ਪਰਿਵਾਰ ਦੇ ਅੰਬਰੀ ਪੁੱਜਦੇ ਕੀਰਨੇ ਕੁਝ ਦਿਨ ਸਾਨੂੰ ਸੁਣਦੇ ਨੇ ,ਨਮ ਅੱਖਾਂ ਨਾਲ ਅਸੀਂ ਵੀ ਵੀਰਗਤੀ ਨੂੰ ਪ੍ਰਾਪਤ ਵੀਰਾਂ ਨੂੰ ਮੋਢਾ ਦੇ ਛੱਡਦੇ ਹਾਂ ਪਰ ਇਹਨਾਂ ਦੇ ਪਰਿਵਾਰਾਂ ਦੀ ਆਹਾਂ ਸਾਡੇ...
ਚੰਡੀਗੜ੍ਹ, 26 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ 'ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ...
ਚੰਡੀਗੜ੍ਹ, 26 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ...
*‘ਅਭਿਨਵ ਬਿੰਦਰਾ ਟਾਰਗੇਟਿੰਗ ਪਰਫਾਰਮੈਂਸ’ ਨਾਲ ਜੁੜ ਕੇ ਖੇਡਾਂ ਦੇ ਖੇਤਰ ਵਿੱਚ ਨਵੇਂ ਬਦਲਾਅ ਆਉਣਗੇ: ਰਾਣਾ ਸੋਢੀ ਚੰਡੀਗੜ, 26 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ...
ਮੋਗਾ,25 ਜੁਲਾਈ (ਜਸ਼ਨ): ਪੰਜਾਬ ਸਰਕਾਰ ਵੱਲੋਂ ਨਾਮਜਦ ਕੀਤੇ ਗਏ ਮੈਂਬਰਾਂ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਚਮਨ ਲਾਲ ਸਚਦੇਵਾ ਮੈਨੇਜਿੰਗ ਡਾਇਰੈਕਟਰ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਅਜੀਤਵਾਲ ਵੱਲੋਂ ਮੋਗਾ ਜੇਲ੍ਹ ਦਾ ਦੌਰਾ ਕੀਤਾ ਗਿਆ ਅਤੇ ਜੇਲ ਸੁਪਰਡੈਂਟ ਪੀ ਸੀ ਸਿੱਧੂ ਪੀ ਪੀ ਐੱਸ ਨਾਲ ਜੇਲ ਵਿਖੇ ਰਹਿ ਰਹੇ ਕੈਦੀਆਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਉਹਨਾਂ ਦੀਆਂ ਜ਼ਰੂਰਤਾਂ ਬਾਰੇ ਵਿਸਥਾਰ ਤਹਿਤ ਚਰਚਾ ਕੀਤੀ । ਜੇਲ੍ਹ...
ਚੰਡੀਗੜ, 25 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਂਧੜੀ ਨੂੰ ਨੱਥ ਪਾਈ ਜਾ ਸਕੇਗੀ। ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਨਵੀਂ ਦਿੱਲੀ/ਪਟਿਆਲਾ, 25 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨਾਂ ਮਕਰੋੜ ਸਾਹਿਬ ਤੋਂ ਕੜੇਲ ਤੱਕ ਮਾਡਲ ਅਧਿਐਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਘੱਗਰ ਦੇ 17.5 ਕਿਲੋਮੀਟਰ ਦੇ ਦੂਸਰੇ ਪੜਾਅ (ਫੇਸ-2) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਦਿਵਾਉਣ ਵਾਸਤੇ...
ਚੰਡੀਗੜ੍ਹ 25 ਜਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ, ਪਾਤੜਾਂ, ਜਿਲਾ ਪਟਿਆਲਾ ਦਫਤਰ ਵਿਖੇ ਤਾਇਨਾਤ ਇਕ ਖਪਤਕਾਰ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਲਰਕ ਗੁਰਮੁਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

