ਚੰਡੀਗੜ,25 ਜੁਲਾਈ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : “ਪੰਜਾਬ ਸਰਕਾਰ, ਪਾਵਨ ਸ਼ਹਿਰ ਅੰਮਿ੍ਰਤਸਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਅੰਮਿ੍ਰਤਸਰ ਵਿਚਲੇ ਸਾਰੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਗਰ ਨਿਗਮ ਅੰਮਿ੍ਰਤਸਰ ਨੂੰ ਵਾਧੂ ਫੰਡ ਜਾਰੀ ਕੀਤੇ ਜਾਣਗੇ।’’ ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵਿਊ ਮੀਟਿੰਗ ਦੌਰਾਨ ਕੀਤਾ।ਇਸ ਮੀਟਿੰਗ ਵਿੱਚ ਸ੍ਰੀ ਓ.ਪੀ...
News
ਚੰਡੀਗੜ, 25 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਅੱਜ ਇੱਥੇ ਹੋਈ ਦੂਜੀ ਸਾਂਝੀ ਕਾਨਫਰੰਸ ਦੌਰਾਨ ਨਸ਼ਿਆਂ ਨੂੰ ਕੌਮੀ ਸਮੱਸਿਆ ਗਰਦਾਨਦਿਆਂ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਸਬੰਧਤ ਸੂਬਿਆਂ ਦੇ ਸਿਹਤ ਤੇ ਸਮਾਜਿਕ ਨਿਆਂ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇਗੀ। ਇਹ ਗਰੁੱਪ ਸੂਬਿਆਂ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਤਜਰਬੇ ਅਤੇ ਬਿਹਤਰ ਵਿਉਂਤਬੰਦੀ ਨੂੰ ਆਪਸ...
ਚੰਡੀਗੜ, 25 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3x3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ ਵੂਮੈਨਜ਼ 3x3 ਬਾਸਕਟਬਾਲ ਲੀਗ ਪੇਸ਼ ਕੀਤੀ ਜਾਵੇਗੀ ਜੋ ਕਿ ਪੁਰਸ਼ ਲੀਗ ਦੇ ਨਾਲ ਕਰਵਾਈ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ...
ਮੋਗਾ, 25 ਜੁਲਾਈ (ਜਸ਼ਨ): ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਉਣ ਹਿਤ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਮੁਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਸ਼੍ਰੀ ਮੁਨੀਸ਼ ਸਿੰਗਲ, ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਬੀ.ਡੀ.ਪੀ.ਓਜ਼, ਸੈਕਟਰੀਜ਼ ਅਤੇ ਸਮੂਹ ਸਰਪੰਚਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ...
ਮੋਗਾ,25 ਜੁਲਾਈ (ਜਸ਼ਨ):ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਵਾਰ ਗੋਲਡਨ ਐਜੂਕੇਸ਼ਨਸ ਨੇ ਸੁਰਿੰਦਰ ਕੌਰ ਢੰਡਾਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਸੁਰਿੰਦਰ ਕੌਰ ਢੰਡਾਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਇਸ ਮੌਕੇ ਰਮਨ...
ਮੋਗਾ,24 ਜੁਲਾਈ (ਜਸ਼ਨ):ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਨਵ ਨਿਯੁਕਤ ਆਈ ਐੱਸ ਮੈਡਮ ਰਿਤਿਕਾ ਜਿੰਦਲ ਵੱਲੋਂ ਵਿਜ਼ਿਟ ਕੀਤਾ ਗਿਆ। ਇਸ ਮੌਕੇ ਮੈਡਮ ਰਿਤਿਕਾ ਜਿੰਦਲ ਨੇ ਬਿਊਰੋ ਵਿਖੇ ਆਏ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਚੰਗੇ ਅਹੁਦੇ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਸੰਘਰਸ਼ਮਈ ਜੀਵਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ਵਿੱਚ ਜੀਅ ਤੋੜ ਮਿਹਨਤ ਸਦਕਾ ਇਸ ਵੱਡੇ...
ਮੋਗਾ, 24 ਜੁਲਾਈ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜਿਲਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਜਿਲਾ ਪੱਧਰ ਦੇ ਦੋ ਰੋਜ਼ਾ ਖੇਡ ਮੁਕਾਬਲੇ ਅੰਡਰ-14 ਸਾਲ ਲੜਕੇ ਅਤੇ ਲੜਕੀਆਂ ਦਾ ਆਗਾਜ ਗੁਰੂ ਨਾਨਕ ਕਾਲਜ ਵਿਖੇ ਬਹੁਤ ਹੀ ਸ਼ਾਨੋ-ਸੌੌਕਤ ਨਾਲ ਕੀਤਾ ਗਿਆ। ਇਹ ਖੇਡ ਮੁਕਾਬਲੇ ਸ਼੍ਰੀ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼...
ਚੰਡੀਗੜ•, 24 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ਵਿੱਚ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਅੱਜ ਇਥੇ ਉਦਯੋਗ ਭਵਨ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਹੁਦਾ ਸੰਭਾਲਦਿਆਂ ਸ੍ਰੀ ਬਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਮਿਲੀ...
ਚੰਡੀਗੜ, 24 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੋਗੀ ਨੇ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦਾ ਅਹੁਦਾ ਸੰਭਾਲ ਲਿਆ। ਉਨਾਂ ਨੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ੍ਰੀ ਤੇਜ਼ ਪ੍ਰਕਾਸ਼ ਸਿੰਘ ਅਤੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਆਦਿ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ। ਸ੍ਰੀ ਗੋਗੀ ਨੇ ਅਹੁਦਾ...
ਮੋਗਾ, 24 ਜੁਲਾਈ (ਜਸ਼ਨ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੰਜਾਬ ਨੂੰ ਹਰਾ-ਭਰਾ, ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਮੋਗਾ ਦੇ ਪਿੰਡ ਖੁਖਰਾਣਾ ਦੀ ਦਾਣਾ ਮੰਡੀ ਵਿੱਚ ਰੱਖੇ ਗਏ ਸਮਾਗਮ ਦੌਰਾਨ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ...

