ਮੋਗਾ,23 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਸਵਿੰਦਰ ਕੌਰ ਅਤੇ ਸੁਖਮੰਦਰ ਸਿੰਘ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਜ਼ ਨੇ ਜਸਵਿੰਦਰ ਕੌਰ ਅਤੇ ਸੁਖਮੰਦਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼...
News
ਧਰਮਕੋਟ, 23 ਜੁਲਾਈ (ਜਸ਼ਨ) :ਵਿਜੀਲੈਂਸ ਮੋਗਾ ਨੇ ਅੱਜ ਇਕ ਏ ਐੱਸ ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਪੰਜਾਬ ਸਰਕਾਰ ਵੱਲੋਂ ਰਿਸਵਤ ਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ ਬੀ ਕੇ ਉੱਪਲ ਆਈ ਪੀ ਐੱਸ ਦੇ ਨਿਰਦੇਸ਼ਾਂ ਤਹਿਤ ਵਿਜੀਲੈਂਸ ਫਿਰੋਜ਼ਪੁਰ ਰੇਂਜ ਦੇ ਸੀਨੀਅਰ ਪੁਲਿਸ ਕਪਤਾਨ ਸ. ਹਰਗੋਬਿੰਦ ਸਿੰਘ ਦੀਆਂ ਹਦਾਇਤਾਂ ’ਤੇ ਡੀ ਐੱਸ ਪੀ ਵਿਜੀਲੈਂਸ ਮੋਗਾ ਸ. ਹਰਜਿੰਦਰ ਸਿੰਘ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਥਾਣਾ...
ਚੰਡੀਗੜ, 23 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਸੁਪਨਮਈ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ ਵਿੱਚ ਖੇਡ ਸਿੱਖਿਆ ਨੂੰ ਉਤਸ਼ਾਹਤ...
ਮੋਗਾ, 23 ਜੁਲਾਈ (ਜਸ਼ਨ)-ਗਰਮੀ ਨੂੰ ਅਲਵਿਦਾ ਕਹਿਣ ਅਤੇ ਬੱਚਿਆਂ ਨੂੰ ਤੇਜ ਧੁੱਪ ਤੋਂ ਰਾਹਤ ਪ੍ਰਦਾਨ ਕਰਨ ਲਈ ਮੋਗਾ-ਲੁਧਿਆਣਾ ਹਾਈਵੇ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਆਈਸਕ੍ਰੀਮ ਡੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਢੰਗ ਨਾਲ ਇਸ ਦਿਵਸ ਦਾ ਮਨੋਰੰਜਨ ਕੀਤਾ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਈਸਕਰੀਮ ਦੇ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਵੱਖਰੀ-ਵੱਖਰੀ ਸੁਆਦ ਵਾਦੀ...
ਚੰਡੀਗੜ, 22 ਜੁਲਾਈ: ਸੋਮਵਾਰ ਨੂੰ ਪਟਿਆਲਾ ਸਪੋਰਟਸ ਯੂਨੀਵਰਸਿਟੀ ਬਾਰੇ ਜ਼ਰੂਰੀ ਨੋਟੀਫਿਕੇਸ਼ਨ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰੋਜੈਕਟ ਅਤਿ ਅਧੁਨਿਕ ਪਟਿਆਲਾ ਸਪੋਰਟਸ ਯੂਨੀਵਰਸਿਟੀ ਵਾਸਤਵਿਕ ਰੂਪ ਵਿੱਚ ਆਉਣ ਦੇ ਕਗਾਰ ’ਤੇ ਪਹੁੰਚ ਗਿਆ ਹੈ। ਭਾਰਤੀ ਸੰਵਿਧਾਨ ਦੀ ਧਾਰਾ 213 ਦੀ ਕਲਾਜ (1) ਦੇ ਹੇਠ 19 ਜੁਲਾਈ 2019 ਨੂੰ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਵੱਲੋਂ ‘ਦੀ ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ 2019’ ਦੇ ਕੀਤੇ...
ਮੋਗਾ,22 ਜੁਲਾਈ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਜਸਪ੍ੀਤ ਕੌਰ ਸੇਖੋਂ ਨੇ ਪਿਛਲੇ ਦੋ ਦਿਨਾਂ ਦੌਰਾਨ ਵੱਖ ਵੱਖ ਮੀਡੀਆ ਰਾਹੀਂ ਬਸਤੀ ਮੋਹਨ ਸਿੰਘ ਅਤੇ ਬਸਤੀ ਬਹਾਦਰ ਸਿੰਘ ਵਿੱਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਦੀਆਂ ਆਈਆਂ ਖਬਰਾਂ ਦਾ ਨੋਟਿਸ ਲੈਂਦਿਆਂ ਜਿਲਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਨੂੰ ਲੋਕਾਂ ਨੂੰ ਸੰਭਾਵੀ ਬਿਮਾਰੀਆਂ ਤੋਂ ਬਚਾਉਣ ਲਈ ਇਹਨਾਂ ਇਲਾਕਿਆਂ ਵਿੱਚ ਖੜੇ ਪਾਣੀ ਅਤੇ ਨਾਲੀਆਂ ਵਿੱਚ ਸਪ੍ੇਅ ਕਰਵਾਉਣ ਅਤੇ ਡੇਂਗੂ ਮੱਛਰ ਦੀ ਬ੍ੀਡ ਚੈਕ ਕਰਨ ਦੇ ਆਦੇਸ਼...
ਮੋਗਾ 22 ਜੁਲਾਈ: (ਜਸ਼ਨ): ਮਾਨਯੋੋਗ ਸ੍ਰੀ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਹੁਲ ਗੁਪਤਾ, ਡਾਇਰੈਕਟਰ ਸਪੋਰਟਸ ਪੰਜਾਬ, ਚੰਡੀਗੜ ਦੀ ਰਹਿਨੁਮਾਈ ਅਤੇ ਸ੍ਰੀ ਸੰਦੀਪ ਹੰਸ, ਆਈ.ਏ.ਐਸ ਡਿਪਟੀ ਕਮਿਸ਼ਨਰ ਮੋੋਗਾ ਦੀ ਯੋਗ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਬੱਡੀ ਨੈਸ਼ਨਲ ਸਟਾਈਲ ਦੇ ਮੋਗਾ ਸਬ-ਡਿਵੀਜ਼ਨ ਪੱਧਰ ਦੇ ਮੁਕਾਬਲੇ ਅੰਡਰ-14...
ਕੋਟਕਪੂਰਾ, 22 ਜੁਲਾਈ (ਟਿੰਕੂ ਕੁਮਾਰ) :- ਅੱਜ ਨੈਤਿਕਤਾ ਦਾ ਪਾਠ ਪੜਾਉਣ ਲਈ ਅਨੇਕਾਂ ਗੁਰਦਵਾਰੇ, ਮੰਦਰ, ਮਸਜਿਦ, ਚਰਚ ਅਤੇ ਹੋਰ ਧਾਰਮਿਕ ਸਥਾਨਾਂ ਦੇ ਨਾਲ-ਨਾਲ ਅਨੇਕਾਂ ਸਕੂਲ, ਕਾਲਜ, ਯੂਨੀਵਰਸਿਟੀਆਂ ਸਮੇਤ ਹੋਰ ਸਿੱਖਿਆ ਕੇਂਦਰਾਂ ਦੇ ਬਾਵਜੂਦ ਨੈਤਿਕਤਾ ਦਿਨੋ ਦਿਨ ਅਲੋਪ ਹੋ ਰਹੀ ਹੈ ਤੇ ਸਮਾਜਿਕ ਕੁਰੀਤੀਆਂ ਦੇ ਚਲਣ ’ਚ ਵਾਧਾ ਹੋ ਰਿਹਾ ਹੈ, ਜਿਸ ਨੇ ਬੁੱਧੀਜੀਵੀ, ਚਿੰਤਕ ਅਤੇ ਮਨੁੱਖਤਾ ਦੀ ਭਲਾਈ ਵਾਲੇ ਕਾਰਜਾਂ ’ਚ ਯਤਨਸ਼ੀਲ ਵਰਗ ਨੂੰ ਪੇ੍ਰਸ਼ਾਨ ਕਰਕੇ ਰੱਖ ਦਿੱਤਾ ਹੈ।...
ਮੋਗਾ 22 ਜੁਲਾਈ:(ਜਸ਼ਨ): ਬਾਸਮਤੀ ਦੀ ਉਪਜ ਦਾ ਪੂਰਾ ਰੇਟ ਲੈਣ ਅਤੇ ਆਪਣੀ ਜ਼ਮੀਨ ਦੀ ਸਿਹਤ ਵਿਚ ਸੁਧਾਰ ਲਿਆਉਣ ਅਤੇ ਸਵੱਛ ਪੈਦਾਵਾਰ ਲਈ ਕਿਸਾਨ ਵੀਰ ਆਪਣੀ ਬਾਸਮਤੀ ਦੀ ਫਸਲ ਤੇ ਸਰਕਾਰ ਵੱਲੋਂ ਮਨਾਹੀ ਕੀਤੀਆਂ ਨੌਂ ਦਵਾਈਆਂ ਜਿਨਾਂ ਵਿਚ ਥਾਇਆਮਥੌਕਸਮ, ਟਰਾਈਸਾਈਕਲਾਜ਼ੋਲ, ਐਸੀਫੇਟ, ਕਾਰਬੈਂਡਾਜਿੰਮ, ਕਾਰਬੋਫਿਊਰਾਨ, ਬੁਪਰੋਫੈਜ਼ਿਨ, ਪ੍ਰੋਪੀਕੋਨਾਜ਼ੋਲ, ਥਾਇਓਫੇਟ ਮਿਥਾਈਲ ਅਤੇ ਟਰਾਈਜ਼ੋਫਾਸ ਹਨ, ਦਾ ਛਿੜਕਾਅ ਬਿਲਕੁਲ ਨਾ ਕਰਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਪਰਮਜੀਤ ਸਿੰਘ ਮੁੱਖ...
ਚੰਡੀਗੜ੍ਹ, 22 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਵਿੱਚ ਨਵ ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆ ਸਹਿਕਾਰਤਾ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਆ।ਸ ਰੰਧਾਵਾ ਅੱਜ ‘ਦੀ ਪੰਜਾਬ ਇੰਸਟੀਚਿਊਟ ਆਫ ਕੋਆਪਰੇਟਿਵ ਟ੍ਰੇਨਿੰਗ’ ਵੱਲੋਂ ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਈ ਨਵ ਨਿਯੁਕਤ ਇੰਸਪੈਕਟਰਾਂ ਨਾਲ ਕਰਵਾਈ ‘...

