ਮੋਗਾ,16 ਸਤੰਬਰ ( ਜਸ਼ਨ,): ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਿਤਸਰ ਬਰਾਂਚ ਦੀ ਮਦਦ ਨਾਲ ਸ਼ਾਮ ਨਗਰ , ਬਲਾਕ ਮਜੀਠਾ , ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਕਰਨਦੀਪ ਸਿੰਘ ਨੂੰ ਬਾਇਓਮੈਟ੍ਰਿਕ ਤੋਂ ਬਾਅਦ 14 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਰਨਦੀਪ ਸਿੰਘ...
News
ਮੋਗਾ, 16 ਸਤੰਬਰ ( ਜਸ਼ਨ,): ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਸਫੂਵਾਲਾ ਦੇ ਡਾ: ਲਖਵੀਰ ਸਿੰਘ, ਕੇਵਲ ਸਿੰਘ, ਸੁਖਪ੍ਰੀਤ ਸਿੰਘ ਸੁੱਖਾ, ਕੁਲਦੀਪ ਸਿੰਘ, ਰਾਜੂ ਮੱਲੀ, ਲਖਵਿੰਦਰ ਸਿੰਘ, ਸੁਖਜੀਤ ਸਿੰਘ ਸੁੱਖਾ ਆਦਿ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ...
ਚੰਡੀਗੜ੍ਹ, 14 ਸਤੰਬਰ, 2024 ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ...
*ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ 'ਆਪ' ਆਗੂਆਂ ਅਤੇ ਵਲੰਟੀਅਰਾਂ ਦਾ ਮਨੋਬਲ ਵਧਿਆ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 14 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ‘ਤੇ ਰਿਹਾਅ ਕਰਨ ਦੇ ਬਾਵਜੂਦ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਲੱਡੂ ਵੰਡ ਕੇ ਜਸ਼ਨ...
ਮੋਗਾ, 14 ਸਤੰਬਰ (ਜਸ਼ਨ )ਸਿਹਤ ਮੰਤਰੀ ਡਾ ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵਿਭਾਗ, ਵਧੀਕ ਸਕੱਤਰ (ਵਿੱਤ) ਅਤੇ ਪੀ. ਸੀ. ਐਮ ਐਸ ਅਧਿਕਾਰੀਆਂ ਦੇ ਨੁਮਾਇੰਦਿਆ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੀ.ਸੀ.ਐਮ.ਐਸ.ਏ. ਦੀਆਂ ਸਾਰੀਆਂ ਮੰਗਾਂ ਬਿਨਾਂ ਸ਼ਰਤ ਪ੍ਰਵਾਨ ਕਰ ਲਈਆਂ ਗਈਆਂ ਹਨ। ਮੰਨੀਆਂ ਮੰਗਾਂ ਮੁਤਾਬਿਕ (1) ਰਾਜ ਦੇ ਸਾਰੇ 24x7 ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਤੇ ਸੁਰੱਖਿਆ ਢਾਂਚੇ ਦੇ...
ਮੋਗਾ, 14 ਸਤੰਬਰ (ਜਸ਼ਨ )ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਓਪਨ ਵਰਕ ਪਰਮਿੰਟ ਲਗਵਾ ਰਹੀ ਹੈ। ਸੰਸਥਾ ਨੇ ਹਰਪ੍ਰੀਤ ਸਿੰਘ ਗਿੱਲ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ...
ਮੋਗਾ, 14 ਸਤੰਬਰ:(JASHAN ,STRINGER DOORDARSHAN ) ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ...
ਮੋਗਾ, 14 ਸਤੰਬਰ (ਜਸ਼ਨ )ਮੋਗਾ ਦੇ ਉਘੇ ਸਮਾਜ ਸੇਵੀ ਅਤੇ ਸਿਖਿਆ ਦੇ ਖੇਤਰ ਨਾਲ ਵਾਬਸਤਾ ਰਾਹੁਲ ਛਾਬੜਾ ਅਤੇ ਭਾਵਨਾ ਛਾਬੜਾ ਦੇ ਸਪੁੱਤਰ ਦੈਵਿਕ ਛਾਬੜਾ ਦਾ ਪੰਜਵਾਂ ਜਨਮ ਦਿਨ ਸਮੁਚੇ ਪਰਿਵਾਰ ਵਲੋਂ 15 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ । ਪਰਿਵਾਰਿਕ ਮੈਂਬਰਾਂ ਅਤੇ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ ਵਲੋਂ ਛਾਬੜਾ ਪਰਿਵਾਰ ਨੂੰ ਮੁਬਾਰਕਾਂ ਦਿਤੀਆਂ ਜਾ ਰਹੀਆਂ ਨੇ ।
ਮੋਗਾ, 14 ਸਤੰਬਰ ( ਜਸ਼ਨ ,ਸਟਰਿੰਗਰ ਦੂਰਦਰਸ਼ਨ )'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੇ ਜਾਣ ਉਪਰੰਤ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ 'ਚ ਮੋਗਾ ਵਿਖੇ ਪ੍ਰੇਮ ਚੰਦ ਜ਼ਿਲ੍ਹਾ ਪ੍ਰਧਾਨ ਆਪ ਮੋਗਾ (ਸ਼ਹਿਰੀ) ਦੀ ਅਗਵਾਈ ਵਿਚ ਅੱਜ ਲੱਡੂ ਵੰਡੇ ਗਏ । ਇਸ ਮੌਕੇ ਰਾਜਬੀਰ ਸਿੰਘ ਅਰੋੜਾ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ ਪੋਪਲੀ ਮੀਤ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਸੰਜੀਵ ਨਰੂਲਾ ਭਾਰਤ ਕੌਂਸਲਰ, ਕੁਲਵੰਤ ਸਿੰਘ ਰਾਮਗੜ੍ਹੀਆ...
ਬਾਘਾਪੁਰਾਣਾ /ਮੋਗਾ , 13 ਸਤੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਕਸਬਾ ਸਮਾਲਸਰ ਵਿਖੇ ਅੱਜ ਤੜਕਸਾਰ ਐਨ ਆਈ ਏ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਸਮਾਲਸਰ ਦੇ ਵਸਨੀਕ ਕਵੀਸ਼ਰ , ਮੱਖਣ ਸਿੰਘ ਮੁਸਾਫਰ ਦੇ ਘਰ ਐਨ ਆਈ ਏ ਰੇਡ ਵੱਲੋਂ ਰੇਡ ਕੀਤੀ ਗਈ ਏ। ਦੱਸਿਆ ਜਾ ਰਿਹਾ ਹੈ ਕਿ ਮੱਖਣ ਸਿੰਘ ਮੁਸਾਫਰ ਕਵੀਸਰ ਜੋ ਘਰ ਵਿੱਚ ਮੌਜੂਦ ਨਹੀਂ ਹੈ ਪਰ ਪਿੰਡ ਦੇ ਸਰਪੰਚ ਅਤੇ ਹੋਰ ਪਿੰਡ ਦੇ ਲੋਕ ਘਰ ਦੇ ਵਿੱਚ ਮੌਜੂਦ ਸੀ ਅਤੇ ਐਨ ਆਈ ਏ ਦੀ ਟੀਮ ਨੇ...

