News

ਮੋਗਾ,22 ਜੁਲਾਈ (ਜਸ਼ਨ): ਪਾਰਲੀਮਾਨੀ ਹਲਕਾ ਫਰੀਦਕੋਟ ਦੇ 9 ਵਿਧਾਨਸਭਾ ਹਲਕਿਆਂ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲ ਦੇ ਆਧਾਰ ’ਤੇ ਅਭਿਆਨ ਚਲਾਇਆ ਜਾਵੇਗਾ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਜਨਾਬ ਮੁਹੰਮਦ ਸਦੀਕ ਨੇ ਮੋਗਾ ਵਿਖੇ ਸਿਟੀ ਕਾਂਗਰਸ ਪ੍ਰਧਾਨ ਵਿਨੋਦ ਬਾਂਸਲ ਦੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ । ਉਹਨਾਂ ਆਖਿਆ ਕਿ ਸਿੱਖਿਆ ਖੇਤਰ ਅਜਿਹਾ ਖੇਤਰ ਹੈ ਜਿੱਥੇ ਸਭ ਤੋਂ ਜ਼ਿਆਦਾ ਤਵੱਜੋਂ ਨਾਲ ਕੰਮ...
Tags: PUNJAB CONGRESS
ਮੋਗਾ,22 ਜੁਲਾਈ (ਜਸ਼ਨ): ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਲੱਖਣ ਉਪਰਾਲੇ ਵਜੋ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਮੋਗਾ ਸੰਦੀਪ ਹੰਸ ਨੇ ਅੱਜ ਸੋਮਵਾਰ ਨੂੰ ‘ਬੇਟੀ ਬਚਾਓ, ਬੇਟੀ ਪੜਾਓ‘ ਸਕੀਮ ਤਹਿਤ ਜ਼ਿਲੇ ਦੀਆਂ ਤਿੰਨ ਸਫਲ ਔਰਤਾਂ ਦੀ ਡਾਕੂਮੈਟਰੀ ਫਿਲਮ ਰਿਲੀਜ ਕੀਤੀ । ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਿੰਦਰ ਬੱਤਰਾ ਦੇ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਕੂਮੈਟਰੀ ਫਿਲਮ ਰਿਲੀਜ਼ ਕਰਦਿਆਂ ਕਿਹਾ ਕਿ ਇਹ ਫਿਲਮ...
ਮੋਗਾ,22 ਜੁਲਾਈ (ਜਸ਼ਨ): ਕੁਝ ਲੋਕ ਖੂਨਦਾਨ ਬਾਰੇ ਸ਼ੋਸ਼ਲ ਮੀਡੀਆ ਤੇ ਗਲਤ ਅਫਵਾਹਾਂ ਫੈਲਾ ਕੇ ਖੂਨਦਾਨੀ ਸੰਸਥਾਵਾਂ ਵੱਲੋਂ ਬੜੀ ਮਿਹਨਤ ਨਾਲ ਖੜੀ ਕੀਤੀ ਗਈ ਸਵੈ ਇਛੁਕ ਖੂਨਦਾਨ ਮੁਹਿੰਮ ਨੂੰ ਵੱਡੀ ਢਾਅ ਲਗਾ ਰਹੇ ਹਨ ਤੇ ਖੂਨਦਾਨੀਆਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਕਰ ਰਹੇ ਹਨ । ਜੇਕਰ ਅਸੀਂ ਕਿਸੇ ਲਈ ਖੂਨਦਾਨ ਕਰ ਰਹੇ ਹਾਂ ਤਾਂ ਸਾਨੂੰ ਲੋੜ ਪੈਣ ਤੇ ਖੂਨ ਮੁਹੱਈਆ ਕਰਵਾਉਣਾ ਬਲੱਡ ਬੈਂਕ ਦੀ ਨੈਤਿਕ ਜਿੰਮੇਵਾਰੀ ਹੁੰਦੀ ਹੈ ਨਾ ਕਿ ਸੰਵਿਧਾਨਕ। ਹੋ ਸਕਦਾ ਹੈ ਜਿਸ ਦਿਨ ਸਾਨੂੰ ਲੋੜ...
ਮੋਗਾ, 21 ਜੁਲਾਈ (ਜਸ਼ਨ) : ਬੀਤੇ ਦਿਨੀ ਧਰਮਕੋਟ ’ਚ 7 ਲੱਖ 10 ਹਜਾਰ ਦੀ ਲੁੱਟ ਦਾ ਪਰਦਾਫਾਸ਼ ਕਰਦਿਆਂ ਲੁੱਟ ਦਾ ਡਰਾਮਾ ਰਚਣ ਵਾਲੇ ਕੰਪਨੀ ਦੇ ਵਰਕਰ ਅਤੇ ਉਸ ਦੇ ਭਰਾ ਨੂੰ ਮੋਗਾ ਪੁਲਿਸ ਵੱਲੋਂ ਗਿ੍ਰਫਤਾਰ ਕਰਕੇ ਉਹਨਾਂ ਪਾਸੋਂ ਲੁੱਟ ਦੀ ਰਕਮ ਵਿੱਚੋਂ 70 ਹਜਾਰ ਰੁਪਏ ਦੀ ਨਗਦੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਐਸ.ਪੀ. (ਆਈ) ਹਰਿੰਦਰਪਾਲ ਸਿੰਘ ਪਰਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 17 ਜੁਲਾਈ ਨੂੰ ਸ਼ਿਵ ਕੁਮਾਰ ਬ੍ਰਾਂਚ ਮੈਨੇਜਰ ਸੈਟਿਨ ਕਰੈਡਿਟ ਕੇਅਰ ਨੈਟਵਰਕ...
Tags: PUNJAB POLICE
ਮੋਗਾ,21 ਜੁਲਾਈ (ਜਸ਼ਨ): ਪਿਛਲੇ ਕਈ ਦਿਨਾਂ ਤੋਂ ਮੋਗਾ ਪੁਲਿਸ ਵੱਲੋਂ ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਨਾ ਤਾਂ ਕੋਈ ਨਸ਼ਾ ਤਸਕਰ ਹੀ ਗਿ੍ਰਫਤਾਰ ਕੀਤਾ ਜਾ ਸਕਿਆ ਤੇ ਨਾ ਨਸ਼ੇ ਦੀ ਖੇਪ ਫੜੀ ਜਾ ਸਕੀ ਪਰ ਅਖੀਰ ਬੀਤੀ ਸ਼ਾਮ ਮੋਗਾ ਪੁਲਿਸ ਨੂੰ ਸਫਲਤਾ ਮਿਲ ਹੀ ਗਈ ਜਦੋਂ ਡੀ ਐਂਸ ਪੀ ਸਿਟੀ ਦੀ ਅਗਵਾਈ ਵਿਚ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਤਰਲੋਚਨ ਸਿੰਘ, ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਪੁਲਿਸ ਪਾਰਟੀ...
Tags: PUNJAB POLICE
ਮੋਗਾ ,21 ਜੁਲਾਈ (ਲਛਮਣਜੀਤ ਸਿੰਘ ਪੁਰਬਾ/ਜਸ਼ਨ): ਅੱਜ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆ ਸਮੇਤ ਮੋਗਾ ਵਿਖੇ “ਸਾਡਾ ਪਾਣੀ ਸਾਡਾ ਹੱਕ” ਜਨ ਅੰਦੋਲਨ ਦੀ ਸ਼ੁਰੂਆਤ ਕਰਨ ਪਹੰੁਚੇ । ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਵੱਲੋਂ ਪਾਣੀ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੇ ਗਏ ਜਨ ਅੰਦੋਲਨ ਤਹਿਤ 21 ਲੱਖ ਪੰਜਾਬੀ ਲੋਕਾਂ ਵੱਲੋਂ ਦਸਤਖ਼ਤ ਕੀਤੀ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ...
Tags: LOK INSAAF PARTY
ਮੋਗਾ,21 ਜੁਲਾਈ (ਜਸ਼ਨ):ਖੂਨਦਾਨ ਸਭ ਤੋਂ ਉਤਮ ਦਾਨ ਹੈ। ਖੂਨਦਾਨ ਕਰਕੇ ਕਿਸੇ ਅਨਜਾਣ ਮਨੁੱਖ ਦੀ ਜਿੰਦਗੀ ਬਚਾਉਣ ਨਾਲ ਜੋ ਮਾਨਸਿਕ ਸ਼ਾਂਤੀ ਮਿਲਦੀ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ । ਖੂਨਦਾਨ ਕਰਨ ਵਾਲਾ ਮਨੁੱਖ ਖੂਨਦਾਨ ਕਰਕੇ ਜਿੱਥੇ ਆਪਣੀ ਸਰੀਰਕ ਤੰਦਰੁਸਤੀ ਦਾ ਸਬੂਤ ਪੇਸ਼ ਕਰਦਾ ਹੈ, ਉਥੇ ਦੂਸਰਿਆਂ ਲਈ ਖੂਨਦਾਨ ਕਰਕੇ ਉਹ ਆਪਣੀ ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਦਾ ਵੀ ਪ੍ਗਟਾਵਾ ਕਰਦਾ ਹੈ । ਇਸ ਲਈ ਲਗਾਤਾਰ ਖੂਨਦਾਨ ਕਰਨ ਵਾਲੇ ਮਨੁੱਖ ਹਮੇਸ਼ਾ ਤੰਦਰੁਸਤ...
ਮੋਗਾ,21 ਜੁਲਾਈ (ਜਸ਼ਨ) : ਡੇਂਗੂ ਕਾਰਨ ਹਰ ਸਾਲ ਲੋਕਾਂ ਦਾ ਮਿਹਨਤ ਨਾਲ ਕਮਾਇਆ ਹੋਇਆ ਧਨ ਅਜਾਈਂ ਰੁੜ ਜਾਂਦਾ ਹੈ ਤੇ ਲੋਕਾਂ ਦੀ ਸਿਹਤ ਦਾ ਵੀ ਵੱਡੇ ਪੱਧਰ ਤੇ ਨੁਕਸਾਨ ਹੋ ਜਾਂਦਾ ਹੈ। ਇਸ ਲਈ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਲੋਕਾਂ ਨੂੰ ਡੇਂਗੂ ਤੋਂ ਬਚਾਓ ਕਰਨ ਸਬੰਧੀ ਜਾਗਰੂਕ ਕਰੇਗੀ । ਇਹ ਜਾਣਕਾਰੀ ਸੁਸਾਇਟੀ ਦੇ ਮੁੱਖ ਸਲਾਹਕਾਰ ਐਸ. ਕੇ. ਬਾਂਸਲ ਨੇ ਗੋਪਾਲ ਗਊਸ਼ਾਲਾ ਮੋਗਾ ਵਿਖੇ ਚੇਅਰਮੈਨ ਚਮਨ ਲਾਲ ਗੋਇਲ ਅਤੇ ਵੀ.ਪੀ. ਸੇਠੀ ਦੀ ਪ੍ਧਾਨਗੀ ਹੇਠ ਹੋਈ ਮੀਟਿੰਗ ਦੀ...
ਮੋਗਾ,20 ਜੁਲਾਈ (ਜਸ਼ਨ)- ਜਦੋਂ ਦੂਜੇ ਸਾਰੇ ਨੁਸਖੇ ਫੇਲ੍ਹ ਹੋ ਜਾਂਦੇ ਹਨ ਤਾਂ ਬਹੁਤ ਸਾਰੇ ਮੋਟੇ ਵਿਅਕਤੀਆਂ ਦੇ ਲਈ ਬੇਰੀਐਟਿ੍ਰਕ ਸਰਜਰੀ ਬਹੁਤ ਪ੍ਰਭਾਵਸ਼ਾਲੀ ਤੇ ਲੰਬੀ ਮਿਆਦ ਦਾ ਹੱਲ ਪੇਸ਼ ਕਰਦੀ ਹੈ। ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇਥੋਂ ਦੇ ਬੇਰੀਐਟਿ੍ਰਕ ਅਤੇ ਮੈਟਾਬੋਲਿਕ ਸਰਜਨ ਡਾ.ਅਮਿਤ ਗਰਗ ਨੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਫੋਰਟਿਸ ਹਸਪਤਾਲ ਵਿਖੇ ਬੇਰੀਐਟਿ੍ਰਕ ਪ੍ਰੋਗਰਾਮ ਇਸ ਖੇਤਰ ਵਿਚ ਸਭ ਤੋਂ ਵਧੇਰੇ ਵਿਆਪਕ ਪ੍ਰੋਗਰਾਮ ਹੈ ਜੋ ਸਰਜਨਾਂ ਦੁਆਰਾ...
ਧਰਮਕੋਟ ,20 ਜੁਲਾਈ (ਜਸ਼ਨ): ‘ਸਮੁੱਚੇ ਪੰਜਾਬ ‘ਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹਰਿਆਵਲ ਲਹਿਰ ਤਹਿਤ ਧਰਮਕੋਟ ਹਲਕੇ ਵਿੱਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਵੱਡੇ ਪੱਧਰ ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੀ ਸੀਨੀਅਰ ਆਗੂ ਪਰਮ ਕਪੂਰੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...

Pages