News

ਮੋਗਾ,20 ਜੁਲਾਈ (ਜਸ਼ਨ): ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੱਜ ਦੇਹਾਂਤ ਹੋ ਗਿਆ । ਉਹ 81 ਸਾਲਾਂ ਦੇ ਸਨ । ਪਰਿਵਾਰਕ ਸੂਤਰਾਂ ਮੁਤਾਬਕ ਸ਼੍ਰੀਮਤੀ ਦੀਕਸ਼ਤ ਦੀ ਅੱਜ ਸਵੇਰ ਸਮੇਂ ਅਚਾਨਕ ਤਬੀਅਤ ਖਰਾਬ ਹੋਣ ’ਤੇ ਉਹਨਾਂ ਨੂੰ ਦਿੱਲੀ ਦੇ ਐਸਕਾਰਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਸ਼ਾਮ ਚਾਰ ਵਜੇ ਆਖਰੀ ਸਾਹ ਲਿਆ । ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ । ਸ਼੍ਰੀਮਤੀ ਸ਼ੀਲਾ ਦੀਕਸ਼ਤ ਦੇ ਅਕਾਲ ਚਲਾਣੇ ’ਤੇ ਮੋਗਾ ਜ਼ਿਲੇ ਦੇ ਸਮੂਹ...
ਕੋਟਕਪੂਰਾ, 20 ਜੁਲਾਈ (ਟਿੰਕੂ ਕੁਮਾਰ) :- ਪਿਛਲੇ ਕਰੀਬ 2 ਮਹੀਨਿਆਂ ਤੋਂ ਸ਼ਹਿਰ ਦੀ ਅੱਧੀ ਨਾਲੋਂ ਜ਼ਿਆਦਾ ਅਬਾਦੀ ਦੇ ਘਰਾਂ ’ਚ ਟੂਟੀਆਂ ਰਾਂਹੀ ਸਪਲਾਈ ਕੀਤਾ ਜਾ ਰਿਹਾ ਸੀਵਰੇਜ ਰਲਿਆ ਗੰਦਾ ਪਾਣੀ ਕਿਸੇ ਵੀ ਸਮੇਂ ਸ਼ਹਿਰ ’ਚ ਕਿਸੇ ਮਹਾਂਮਾਰੀ ਦਾ ਸਬੱਬ ਬਣ ਸਕਦਾ ਹੈ। ਕਿਉਂਕਿ ਵਾਟਰ ਵਰਕਸ ਵਿਭਾਗ ਅਤੇ ਸੀਵਰੇਜ ਬੋਰਡ ਦੀ ਅਣਗਹਿਲੀ ਤੇ ਨਲਾਇਕੀ ਕਾਰਨ ਸ਼ਹਿਰ ’ਚ ਕਾਲਾ ਪੀਲੀਆ, ਦਸਤ, ਉਲਟੀਆਂ ਅਤੇ ਪੇਟ ਦੀਆਂ ਬਿਮਾਰੀਆਂ ਦੇ ਮਰੀਜਾਂ ਦੀ ਗਿਣਤੀ ’ਚ ਦਿਨੋਂ ਦਿਨ ਵਾਧਾ ਹੁੰਦਾ ਜਾ...
ਚੰਡੀਗੜ੍ਹ, 19 ਜੁਲਾਈ (ਸੁਰਜੀਤ ਸਿੰਘ ਕਾਉਂਕੇ):ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬੀ ਲੋਕ ਕਲਾ ਦੀ ਖ਼ਾਸ ਵੰਨਗੀ ਤੇ ਹੱਥੀਂ ਤਿਆਰ ਕੀਤੀਆਂ ਕਲਾ ਕਿਰਤਾਂ ਦੀ 'ਗੁੱਡੀਆਂ ਪਟੋਲੇ ਦੀ' ਪ੍ਰਦਰਸ਼ਨੀ ਡਾ. ਦਵਿੰਦਰ ਕੌਰ ਢੱਟ ਵੱਲੋਂ ਕਲਾ ਭਵਨ ਵਿੱਚ ਲਗਾਈ ਗਈ ਜਿਸਦਾ ਉਦਘਾਟਨ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨੇ ਕੀਤਾ। ਸਵਾਗਤੀ ਸ਼ਬਦਾ ਪਰਿਸ਼ਦ ਦੇ ਸਕੱਤਰ ਜਨਰਲ ਲਖਵਿੰਦਰ ਜੌਹਲ ਨੇ ਆਖੇ।ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਲੋਕ ਪਰੰਪਰਾ ਪਿੰਡਾਂ ਵਿੱਚ ਕਿਸੇ ਸਮੇਂ ਪੂਰਨ...
Tags: ART AND CULTURE
ਮੋਗਾ, 20 ਜੁਲਾਈ- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਰਮਜੀਤ ਕੌਰ ਪਤਨੀ ਭਗਵੰਤ ਸਿੰਘ ਵਾਸੀ ਉੱਪਲ ਜਿਲਾ ਲੁਧਿਆਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ| ਅਮਿਤ ਪਲਤਾ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਜੀ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ...
Tags: GOLDEN TRAVEL ADVISOR
ਮੋਗਾ,20ਜੁਲਾਈ (ਜਸ਼ਨ) ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਅੱਜ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਸ਼ੀਲਾ ਦੀਕਸ਼ਤ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਸ਼ੀਲਾ ਦੀਕਸ਼ਤ ਦੇ ਇਸ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਨਾਲ ਨਾ ਸਿਰਫ ਕਾਂਗਰਸ ਨੂੰ ਵੱਡਾ ਘਾਟਾ ਪਿਆ ਹੈ ,ਬਲਕਿ ਦੇਸ਼ ਇੱਕ ਸੂਝਵਾਨ ਅਤੇ ਦੂਰਅੰਦੇਸ਼ੀ ਸਿਆਸਤਦਾਨ ਅਤੇ ਅਗਵਾਈ ਕਰਨ ਵਾਲੇ ਆਗੂ ਤੋਂ ਵਿਰਵਾ ਹੋ ਗਿਆ ਹੈ । ਡਾ ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
Tags: INDIAN NATIONAL CONGRESS
ਮੋਗਾ,19 ਜੁਲਾਈ (ਜਸ਼ਨ): ਯੂ ਪੀ ਸਰਕਾਰ ਵੱਲੋਂ ਆਲ ਇੰਡੀਆ ਕਾਂਗਰਸ ਦੀ ਸਕੱਤਰ ਜਨਰਲ ਪ੍ਰਿਅੰਕਾ ਗਾਂਧੀ ਦੀ ਗੈਰਕਾਨੂੰਨੀ ਗਿ੍ਰਫਤਾਰੀ ਖਿਲਾਫ਼ ਅੱਜ ਮੋਗਾ ਦੇ ਮੁੱਖ ਚੌਂਕ ਵਿਚ ਜ਼ਿਲਾ ਕਾਂਗਰਸ ਵੱਲੋਂ ਰੋਹ ਭਰਪੂਰ ਰੋਸ ਧਰਨਾ ਦੇਣ ਉਪਰੰਤ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹੈ ਅਤੇ ਅਣਐਲਾਨੀ...
Tags: INDIAN NATIONAL CONGRESS
ਮੋਗਾ,19 ਜੁਲਾਈ (ਜਸ਼ਨ): ਮੋਗਾ ਹਲਕੇ ਦੇ ਪਿੰਡ ਸਿੰਘਾਂਵਾਲਾ ਵਿਖੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾ ਹੇਠ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜਗਸੀਰ ਸਿੰਘ ਸੀਰਾ ਕਾਂਗਰਸੀ ਆਗੂ ਵਲੋਂ ਰਾਜਿੰਦਰਪਾਲ ਸਿੰਘ ਗਿੱਲ, ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਨੰਬਰਦਾਰ, ਗੁਰਪ੍ਰੀਤ ਗਿੱਲ, ਕੁਲਵਿੰਦਰ ਸੰਧੂ, ਬੱਬੂ ਮੈਂਬਰ, ਜਗਤਾਰ ਸਿੰਘ ਮੈਂਬਰ, ਕੁਲਵੰਤ ਕੌਰ ਮੈਂਬਰ, ਹਰਪ੍ਰੀਤ ਕੌਰ, ਅਮਨਦੀਪ ਅਮਨਾ,...
Tags: PUNJAB CONGRESS
ਚੰਡੀਗੜ, 19 ਜੁਲਾਈ: ਸੂਬੇ ਵਿੱਚ ਪਲੇਨ ਪਲਾਸਟਿਕ ਅਤੇ ਨਾਨ-ਵੂਵਨ ਮਟੀਰੀਅਲ ਤੋਂ ਲਿਫਾਫੇ ਬਣਾਉਣ ਵਾਲੇ ਉਤਪਾਦਕਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨਾਂ ਵੱਲੋਂ ਸਰਕਾਰ ਦੁਆਰਾ 2016 ਵਿੱਚ ਪਲਾਸਟਿਕ ਦੇ ਲਿਫਾਫਿਆਂ ਦੇ ਉਤਪਾਦਨ, ਭੰਡਾਰਨ, ਵੰਡ, ਮੁੜ-ਵਰਤੋਂ, ਵਿਕਰੀ ਅਤੇ ਵਰਤੋਂ ’ਤੇ ਲਗਾਈ ਪਾਬੰਦੀ ਸਬੰਧੀ ਜਾਰੀ ਕੀਤੇ ਹੁਕਮਾਂ ਵਿੱਚ ਢਿੱਲ ਦੇਣ ਲਈ ਅਪੀਲ ਕੀਤੀ ਗਈ। ਐਸੋਸੀਏਸ਼ਨਾਂ...
ਮੋਗਾ 18 ਜੁਲਾਈ:(ਜਸ਼ਨ):ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਨਯੋੋਗ ਸ੍ਰੀ ਸੰਜੈ ਕੁਮਾਰ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਸਪੋਰਟਸ ਪੰਜਾਬ, ਚੰਡੀਗੜ ਦੀ ਰਹਿਨੁਮਾਈ ਅਤੇ ਸ੍ਰੀ ਸੰਦੀਪ ਹੰਸ, ਆਈ.ਏ.ਐਸ ਡਿਪਟੀ ਕਮਿਸ਼ਨਰ, ਮੋੋਗਾ ਦੀ ਯੋਗ ਅਗਵਾਈ ਹੇਠ ਅੱਜ ਕਬੱਡੀ (ਨੈਸ਼ਨਲ ਸਟਾਈਲ) ਦੇ 14,18, ਅਤੇ 25 (ਲੜਕੇ/ਲੜਕੀਆਂ) ਦੇ ਉਮਰ...
ਮੋਗਾ 19 ਜੁਲਾਈ (ਜਸ਼ਨ): ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਲਾਇਨਜ਼ ਕਲੱਬ (ਵਿਸ਼ਾਲ) ਮੋਗਾ ਵੱਲੋਂ 21 ਹਜ਼ਾਰ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਜੀਰਾ ਰੋਡ ਮੋਗਾ ਤੋ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਨਰ ਸ੍ਰੀ ਸੰਦੀਪ ਹੰਸ ਸਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਬਤਰਾ, ਲਾਇਨਜ ਕਲੱਬ ਵਿਸ਼ਾਲ ਦੇ ਪ੍ਰਧਾਨ ਦਰਸ਼ਨ ਲਾਲ ਗਰਗ ਅਤੇ ਦਵਿੰਦਰਪਾਲ ਸਿੰਘ ਰਿੰਪੀ ਨੇ...

Pages