News

ਮੋਗਾ,19 ਜੁਲਾਈ (ਜਸ਼ਨ):ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆ ਸਮੇਤ 21 ਜੁਲਾਈ ਨੂੰ ਗਿੱਲ, ਪੈਲਸ ਨੇੜੇ ਮੋਗਾ ਵਿੱਚ “ਸਾਡਾ ਪਾਣੀ ਸਾਡਾ ਹੱਕ” ਜਨ ਅੰਦੋਲਨ ਦੀ ਸ਼ੁਰੂਆਤ ਕਰਨਗੇ।ਗੱਲਬਾਤ ਕਰਦਿਆ ਲੋਕ ਇੰਨਸਾਫ ਪਾਰਟੀ ਜ੍ਹਿਲਾ ਮੋਗਾ ਯੂਥ ਵਿੰਗ ਦੇ ਪ੍ਰਧਾਨ ਅਮਿ੍ਰਤਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਲੋਕ ਇੰਨਸਾਫ ਪਾਰਟੀ ਵੱਲੋਂ ਪਾਣੀ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੇ ਜਨ ਅੰਦੋਲਨ ਤਹਿਤ 21 ਲੱਖ ਪੰਜਾਬੀ ਲੋਕਾ ਵੱਲੋਂ ਦਸਤਖ਼ਤ ਕੀਤੀ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਹਨਾ ਦੱਸਿਆ ਕਿ...
Tags: LOK INSAAF PARTY
ਮੋਗਾ,18 ਜੁਲਾਈ (ਜਸ਼ਨ): ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ । ਸੰਸਥਾ ਰਾਈਟ ਵੇ ਏਅਰਲਿੰਕਸ ਮੋਗਾ ਵੱਲੋਂ ਇਸ ਵਾਰ ਕੰਚਨ ਠਾਕੁਰ ਪੁੱਤਰੀ ਹੁਸ਼ਿਆਰ ਸਿੰਘ ਵਾਸੀ ਰੁੜੇਕੇ ਕਲਾਂ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ । ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ ਕੰਚਨ ਠਾਕੁਰ ਨੂੰ ਬੈਚੂਲਰ ਆੱਫ ਇੰਨਫਰਮੈਸ਼ਨ ਟੈਕਨਾਲੌਜ਼ੀ...
Tags: RIGHTWAY AIRLINKS
ਮੋਗਾ, 17 ਜੁਲਾਈ (ਜਸ਼ਨ): ਸਰੀਰਕ, ਮਾਨਸਿਕ ਅਤੇ ਸਮਾਜਿਕ ’ਤੌਰ ‘ਤੇ ਨਰੋਆ ਇਨਸਾਨ ਹੀ ਖੂਨਦਾਨ ਕਰਨ ਦਾ ਫੈਸਲਾ ਕਰ ਸਕਦਾ। ਖੂਨਦਾਨੀ ਜਿਥੇ ਆਪਣੇ ਇਸ ਦਾਨ ਨਾਲ ਕਈ ਲੋਕਾਂ ਦੀ ਜਿੰਦਗੀ ਬਚਾ ਕੇ ਵਡਮੁੱਲੀ ਤਸੱਲੀ ਹਾਸਲ ਕਰਦਾ ਹੈ ਉਥੇ ਸਮਾਜ ਦਾ ਅਸਲੀ ਨਾਇਕ ਤੇ ਜੁੰਮੇਵਾਰ ਨਾਗਰਿਕ ਵੀ ਬਣਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹਾਂਸ ਨੇ ਭਾਈ ਰੂਪ ਚੰਦ ਸਮਾਜ ਸੇਵਾ ਸੁਸਾਇਟੀ ਸਮਾਧ ਭਾਈ ਵੱਲੋਂ ਨੌਜਵਾਨ ਲੋਕ ਸੇਵਾ ਕਲੱਬ, ਯੂਨੀਵਰਸਲ ਹੈਲਥ...
ਕੋਟਕਪੂਰਾ, 18 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ‘ਨਰੋਆ ਪੰਜਾਬ ਮੰਚ’ ਦੇ 41 ਮੈਂਬਰੀ ਪੰਜਾਬ ਅਤੇ ਰਾਜਸਥਾਨ ਨਾਲ ਸਬੰਧਤ ਵਫਦ ਨੇ ਐੱਸ.ਐੱਸ. ਮਰਵਾਹਾ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਵਾਤਾਵਰਣ ਭਵਨ ਪਟਿਆਲਾ ਵਿਖੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਪ੍ਧਾਨਗੀ ਹੇਠ ਮਿਲ ਕੇ ਅਨੇਕਾਂ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ’ਚ ਚੇਅਰਮੈਨ ਐਸ.ਐਸ. ਮਰਵਾਹਾ ਤੋਂ ਇਲਾਵਾ ਮੈਂਬਰ ਸਕੱਤਰ ਕਰੁਨੇਸ਼ ਗਰਗ, ਚਰਨਜੀਤ ਸਿੰਘ ਡਿਪਟੀ ਡਾਇਰੈਕਟਰ...
Tags: GOVERNMENT OF PUNJAB
ਚੰਡੀਗੜ 18 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਅੱਜ ਨਵੇਂ ਹੁਕਮ ਜਾਰੀ ਕਰਕੇ ਤਰੱਕੀ ਪ੍ਰਾਪਤ ਤਿੰਨ ਨਵੇਂ ਡੀਜੀਪੀ ਨੂੰ ਅਹੁਦੇ ਦੇ ਦਿੱਤੇ ਹਨ ਜਦਕਿ 26 ਹੋਰ ਆਈ.ਪੀ.ਐਸ ਅਤੇ 5 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸਨ ਲਾ ਦਿੱਤਾ ਹੈ ਰੋਹਿਤ ਚੌਧਰੀ ਨੂੰ ਡੀਜੀਪੀ ਨੀਤੀ ਅਤੇ ਨਿਯਮ ਜਦ ਕਿ ਇਕਬਾਲਪ੍ਰੀਤ...
Tags: PUNJAB POLICE
ਚੰਡੀਗੜ 18 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ...
Tags: VIGILANCE BUREAU PUNJAB
ਮੋਗਾ ,18 ਜੁਲਾਈ (ਜਸ਼ਨ): ਜ਼ਿਲਾ ਪੁਲਿਸ ਮੋਗਾ ਵੱਲੋਂ ਦੋ ਵੱਖ ਵੱਖ ਥਾਂਵਾਂ ਤੋਂ ਗਸ਼ਤ ਦੌਰਾਨ ਦੋ ਔਰਤਾਂ ਨੂੰ ਨਸ਼ੇ ਦੇ ਤੌਰ ਤੇ ਵਰਤੋ ’ਚ ਆਉਣ ਵਾਲੇ 100 ਗੋਲੀਆਂ, 100 ਕੈਪਸੂਲ ਅਤੇ 24 ਕਿਲੋਗ੍ਰਾਮ ਭੁੱਕੀ ਸਮੇਤ ਗਿ੍ਰਫਤਾਰ ਕਰਕੇ ਉਹਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਹੇਸਰੀ ਸੰਧੂਆਂ ਨੇੜੇ ਗਸ਼ਤ ਦੌਰਾਨ ਜਸਵੀਰ ਕੌਰ ਉਰਫ ਰੂਮਾ ਪਤਨੀ ਹਰਫੂਲ ਸਿੰਘ ਵਾਸੀ...
Tags: DRUGS IN PUNJAB
ਮੋਗਾ 18 ਜੁਲਾਈ:(ਜਸ਼ਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਨਯੋੋਗ ਸ੍ਰੀ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਸਪੋਰਟਸ ਪੰਜਾਬ, ਚੰਡੀਗੜ ਦੀ ਰਹਿਨੁਮਾਈ ਅਤੇ ਸ੍ਰੀ ਸੰਦੀਪ ਹੰਸ, ਆਈ.ਏ.ਐਸ ਡਿਪਟੀ ਕਮਿਸ਼ਨਰ, ਮੋੋਗਾ ਦੀ ਯੋਗ ਅਗਵਾਈ ਹੇਠ ਅੱਜ ਕਬੱਡੀ (ਨੈਸ਼ਨਲ ਸਟਾਈਲ) ਦੇ 14,18 ਅਤੇ 25 ਸਾਲ (ਲੜਕੇ/...
ਮੋਗਾ ,18 ਜੁਲਾਈ (ਜਸ਼ਨ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਸੰਧੂ ਅਤੇ ਡੀ.ਐਸ.ਪੀ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਸਵੇਰੇ ਨੇੜਲੇ ਪਿੰਡ ਲੰਢੇਕੇ ਦੀ ਕੇਵਲ ਸਿੰਘ ਐੱਮ ਪੀ ਵਾਲੀ ਬਸਤੀ ਚ ’ਚ ਸਰਚ ਅਭਿਆਨ ਚਲਾਇਆ ਗਿਆ ।ਇਸ ਮੌਕੇ ਕੇਵਲ ਸਿੰਘ ਐੱਮ ਪੀ ਦੇ ਪੁੱਤਰ ਨੇ ਦੋਸ਼ ਲਾਇਆ ਕਿ ਇਸ ਬਸਤੀ ਵਿੱਚ ਸੱਤ ਅੱਠ ਘਰ ਨਸ਼ਾ ਵੇਚਣ ਦਾ ਕੰਮ ਕਰਦੇ ਹਨ । ਇਸ ਮੌਕੇ ਚਾਰ ਥਾਣਿਆਂ ਦੇ ਐਸ.ਐਚ.ਓ, ਪੁਲਿਸ ਦੇ...
Tags: PUNJAB POLICE
ਮੋਗਾ ,18 ਜੁਲਾਈ (ਜਸ਼ਨ): , ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਅਰੰਭੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸਥਾਪਿਤ ਕੀਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸੇਵਾਵਾਂ ਪ੍ਰਤੀ ਜਾਣੂ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 50 ਵਿਦਿਆਰਥੀਆਂ ਨੂੰ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਜ਼ਿਲ੍ਹਾ ਤੇ ਰੁਜ਼ਗਾਰ...
Tags: GOVERNMENT OF PUNJAB

Pages