News

ਫਾਜ਼ਿਲਕਾ, 14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਡਰਾਮੇ ਕਰਨ ਦੀ ਆਦਤ ਹੈ। ਉਹਨਾਂ ਕਿਹਾ ਕਿ ਗਾਂਧੀ ਨੂੰ ਚਿੱਠੀ ਲਿਖਣ ਦੀ ਕੋਈ ਲੋੜ ਨਹੀਂ ਸੀ, ਕਿਉਂਕਿ ਅਸਤੀਫਾ ਦੇਣ ਲਈ ਮੁੱਖ ਮੰਤਰੀ ਨੂੰ ਭੇਜਿਆ ਇੱਕ ਸਤਰ ਦਾ ਸੁਨੇਹਾ ਕਾਫੀ ਹੋਣਾ ਸੀ। ਉਹਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਿੱਧੂ ਨੇ ਕਾਂਗਰਸ...
ਮੋਗਾ 14 ਜੁਲਾਈ (ਜਸ਼ਨ): ਫੈਕਟਰੀਆਂ ਦੇ ਜਹਿਰੀਲੇ ਅਤੇ ਕੈਮੀਕਲ ਯੁਕਤ ਪਾਣੀ ਕਾਰਨ ਪ੍ਦੂਸਿਤ ਹੋ ਰਹੇ ਦਰਿਆਈ ਪਾਣੀਆਂ ਅਤੇ ਮੁੱਕਣ ਦੀ ਕਗਾਰ ਤੇ ਪਹੁੰਚ ਚੁੱਕੇ ਧਰਤੀ ਹੇਠਲੇ ਪਾਣੀਆਂ ਨੂੰ ਬਚਾਉਣ ਲਈ ਹੋਂਦ ਵਿੱਚ ਆਏ ਨਰੋਆ ਪੰਜਾਬ ਮੰਚ ਵੱਲੋਂ ਬੀਤੀ 14 ਜੂਨ ਨੂੰ ਸੂਬਾ ਕਨਵੀਨਰ ਗੁਰਪ੍ੀਤ ਚੰਦਬਾਜਾ ਦੀ ਅਗਵਾਈ ਵਿੱਚ ਪੰਜਾਬ ਪ੍ਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਐਸ.ਐਸ. ਮਰਵਾਹ ਨੂੰ ਮੰਗ ਪੱਤਰ ਸੌਂਪ ਕੇ ਅਗਲੇ 40 ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਸ਼ਹਿਰ ਦੇ ਸੀਵਰੇਜ਼ ਅਤੇ...
ਚੰਡੀਗੜ•, 14 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੀਬੀਆਈ ਵੱਲੋਂ ਬਰਗਾੜੀ ਮਾਮਲੇ ਵਿੱਚ ਕਲੋਜਰ ਰਿਪੋਰਟ ਮਾਮਲੇ ਵਿੱਚ ਵਿਰੋਧ ਕਰਨ ਦੇ ਬਿਆਨ ਉਤੇ ਆੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਲਈ ਸਜਾ ਭੁਗਤਣ ਲਈ ਤਿਆਰ ਰਹੇ।ਅੱਜ ਇੱਥੇ ਜਾਰੀ ਸਾਂਝੇ ਪ੍ਰੈਸ...
Tags: GOVERNMENT OF PUNJAB
ਮੋਗਾ ,14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਬਤੌਰ ਕੈਬਿਨੇਟ ਮੰਤਰੀ ਅਸਤੀਫ਼ਾ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ, ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ...
ਚੰਡੀਗੜ 14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਐਤਵਾਰ ਹੈ । ਛੁੱਟੀ ਦਾ ਦਿਨ ਹੈ । ਸਮੁੱਚਾ ਪੰਜਾਬ ਆਰਾਮ ਦੀ ਅਵਸਥਾ ਵਿਚ ਹੈ ਪਰ ਅਚਾਨਕ ਇਕ ਖਬਰ ਨਾਲ ਸਮੁੱਚੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਵਰਗੀ ਸਥਿਤੀ ਮਹਿਸੂਸ ਕੀਤੀ ਜਾ ਰਹੀ ਹੈ । ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ...
Tags: GOVERNMENT OF PUNJAB
ਮੋਗਾ,14 ਜੁਲਾਈ (ਜਸ਼ਨ): ਮੋਗਾ ਦੀ ਗੋਇਲ ਮਾਰਕੀਟ ਦੇ ਪੁਰੀ ਕੰਪਲੈਕਸ ‘ ਚ ਇੰਮੀਗਰੇਸ਼ਨ ਦੀਆਂ ਸੇਵਾਵਾਂ ਦੇਣ ਲਈ ਆਰੰਭ ਹੋਈ ਨਵੀਂ ਸੰਸਥਾ ‘ਵੀਜ਼ਾ ਕਲੱਬ ਇੰਮੀਗਰੇਸ਼ਨ ਕੰਸਲਟੈਂਟਸ’ ਦੇ ਦਫਤਰ ਦੇ ਉਦਘਾਟਨ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਨਵੀਂ ਸੰਸਥਾ ‘ਵੀਜ਼ਾ ਕਲੱਬ ਇੰਮੀਗਰੇਸ਼ਨ ਕੰਸਲਟੈਂਟਸ’ ਦੀ ਚੜਦੀ ਕਲਾ ਲਈ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੰਖੇਪ ਧਾਰਮਿਕ ਸਮਾਗਮ ਕਰਵਾਇਆ...
Tags: IMMIGRATION SERVICES
ਜਗਰਾਉਂ 13 ਜੁਲਾਈ ( ਲੋਹਟ ) ਕਦੀ ਸਮਾਂ ਸੀ ਕਿ ਪੰਜਾਬੀ ਰੋਟੀ ਰੋਜ਼ੀ ਲਈ ਵਿਦੇਸ਼ਾਂ ਵਿਚ ਜਾਂਦੇ ਸਨ ਤੇ ਉਹਨਾਂ ਵਿਦੇਸ਼ੀ ਧਰਤੀ ਤੇ ਸਫਲਤਾ ਵੀ ਹਾਸਲ ਕੀਤੀ ਪਰ ਹੁਣ ਆਪਣੀ ਧਰਤੀ ‘ਤੇ ਸਫਲਤਾ ਦੇ ਝੰਡੇ ਗੱਡਣ ਉਪਰੰਤ ਧੁੰਦਲੇ ਭਵਿੱਖ ‘ਤੋਂ ਡਰਦਿਆਂ ਨੌਜਵਾਨ ਉੱਚ ਸਿੱਖਿਆ ਲਈ ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੇ ਹਨ ਪਰ ਉਥੇ ਵੀ ਉਹਨਾਂ ਨੂੰ ਬੇਸ਼ੁਮਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਰੂਪਮਾਨ ਕਰਦਾ ਨਵਾਂ ਗੀਤ ਵਾਇਰਲ...
Tags: INTERNATIONAL PUNJABI NEWS
ਮੋਗਾ ,14 ਜੁਲਾਈ (ਜਸ਼ਨ): ਐਂਟੀ ਕਰੱਪਸ਼ਨ ਅਵੇਰਨੈਸ ਔਰਗਨਾਈਜੇਸ਼ਨ ਪੰਜਾਬ ਵੱਲੋਂ ਵਪਾਰੀ ਵਰਗ ਦੀਆਂ ਸੱਮਸਿਆਵਾਂ ਦੇ ਹੱਲ ਲਈ ਵੱਖ-ਵੱਖ ਬਜਾਰਾਂ ਅਤੇ ਮਾਰਕਿਟ ਵਿੱਚ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਇਸ ਕੜੀ ਤਹਿਤ ਅੱਜ ਸਰਾਫਾ ਬਜਾਰ ਦੇ ਦੁਕਾਨਦਾਰਾਂ ਦੀ ਮੀਟਿੰਗ ਕੀਤੀ ਗਈ ਅਤੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਨੂੰ ਸਰਾਫਾ ਬਜਾਰ ਐਂਟੀ ਕਰੱਪਸ਼ਨ ਅਵੇਰਨੈਸ ਔਰਗਨਾਈਜੇਸ਼ਨ ਦੇ ਵਪਾਰ ਸੈਲ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਸਮੇਂ ਸੰਸਥਾਂ ਦੇ ਸੰਸਥਾਪਕ ਤੇ ਚੇਅਰਮੈਨ ਗੁਰਪ੍ਰੀਤ...
ਮੋਗਾ,13 ਜੁਲਾਈ (ਜਸ਼ਨ): ਅਹਿਮਦਸ਼ਾਹ ਅਬਦਾਲੀ ਵਰਗੇ ਹਮਲਾਵਰਾਂ ਦਾ ਮੂੰਹ ਮੋੜਨ ਵਾਲੇ ਪੰਜਾਬੀਆਂ ਨੂੰ ,ਦੁਸ਼ਮਣਾਂ ਦੇ ਤੀਰ ਢਹਿ ਢੇਰੀ ਨਹੀਂ ਕਰ ਸਕੇ ,ਨਸ਼ੇ ਦੀਆਂ ਨਿੱਕੀਆਂ ਸੂਈਆਂ ਇਕ ਇਕ ਕਰਕੇ ਨਿੱਤ ਦਿਨ ਨਸਲਕੁਸ਼ੀ ਕਰ ਰਹੀਆਂ ਨੇ। ਨਸ਼ੇ ਦੇ ਇਸ ਦੈਤ ’ਤੇ ਨਾ ਅਕਾਲੀ ਸਰਕਾਰ ਕਾਬੂ ਪਾ ਸਕੀ ਤੇ ਨਾ ਹੀ ਅਜੇ ਤੱਕ ਕਾਂਗਰਸ ਸਰਕਾਰ ਦੇ ਪੂਰੀ ਤਰਾਂ ਕਾਬੂ ਵਿਚ ਆਏ ਨੇ ਨਸ਼ਿਆਂ ਦੇ ਸੌਦਾਗਰ । ਦਸਵੇਂ ਪਾਤਿਸ਼ਾਹ ਦਾ ਸਾਜਿਆ ਖਾਲਸਾ ਮੁੱਢ ਕਦੀਮ ਤੋਂ ਹੀ ਜ਼ੁਲਮ ਅਤੇ ਬੇਇਨਸਾਫ਼ੀ ਖਿਲਾਫ਼ ਹਿੱਕ...
Tags: DRUGS IN PUNJAB
ਚੰਡੀਗੜ੍ਹ, 13 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿਚਲੇ ਸਾਰੇ ਭੱਠਾ ਮਾਲਕਾਂ ਨੂੰ 4 ਮਹੀਨੇ ਦਾ ਸਮਾਂ ਦਿੰਦਿਆਂ ਭੱਠਿਆਂ ਵਿੱਚ ਜਿਗ-ਜੈਗ ਤਕਨਾਲੋਜੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ ਸ. ਕੇ.ਐਸ. ਪੰਨੂੰ ਨੇ ਦਿੱਤੀ।ਸ. ਪੰਨੂੰ ਨੇ ਦੱÎਸਿਆ ਕਿ ਵਾਤਾਵਰਣ ਸੁਰੱÎਖਿਆ ਐਕਟ 1986 ਦੇ ਸੈਕਸ਼ਨ 5 ਅਧੀਨ ਰਵਾਇਤੀ ਤਕਨਾਲੋਜੀ 'ਤੇ ਅਧਾਰਤ ਇੱਟਾਂ ਬਣਾਉਣ ਵਾਲੇ ਭੱਠਿਆਂ ਦੇ ਕੰਮ-ਕਾਜ 'ਤੇ 30 ਸਤੰਬਰ, 2019 ਤੋਂ...
Tags: GOVERNMENT OF PUNJAB

Pages