News

ਮੋਗਾ,13 ਜੁਲਾਈ (ਜਸ਼ਨ)- ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਆਸਮੀਂ ਬਰਾੜ ਮੋਗਾ ਨੇ 7.0 ਬੈਂਡ ,ਕਰਨੈਲ ਸਿੰਘ ਧੱਲੇਕੇ ਨੇ 7.5 ਬੈਂਡ,ਕੁਲਕਰਨ ਸਿੰਘ ਨਿਵਾਸੀ ਦਾਰਾਪੁਰ ਨੇ 7.0 ਬੈਂਡ ਅਤੇ ਨਵਜੋਤ ਸਿੰਘ ਬੱਡੂੁਵਾਲ ਨੇ 7.0 ਬੈਂਡ ਹਾਸਲ ਕਰਕੇ ਸੰਸਥਾ...
ਮੋਗਾ, 13 ਜੁਲਾਈ (ਜਸ਼ਨ)-ਮਾਲਵਾ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਨੇ ਇਕ ਵਾਰ ਫਿਰ ਸਕੂਲ ਦੇ ਵਿਦਿਆਰਥੀ ਦਾ ਕੈਨੇਡਾ ਦਾ ਵੀਜਾ ਲਗਵਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਮਾਊਂਟ ਲਿਟਰਾ ਇਕੋ ਇਕ ਅਜਿਹਾ ਸਕੂਲ ਹੈ ਜੋ ਹਰ ਸਾਲ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਨ ਲਈ ਯਤਨ ਕਰਦਾ ਹੈ। ਪਿਛਲੇ ਸਾਲ ਸਕੂਲ ਵਲੋਂ...
ਮੋਗਾ, 13 ਜੁਲਾਈ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜੋਨ ਕੋਂਟੀ ਕਲੋਨੀ ‘ਚ ਸਥਿਤ ਲਿਟਲ ਮਿਲੇਨੀਅਮ ਸਕੂਲ ’ਚ ਅੱਜ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਸ਼ੁੱਭ ਆਰੰਭ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਸਰੂਤੀ, ਅਧਿਆਪਕਾ ਸੋਨੀਆ, ਕਿਰਨ ਆਦਿ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇ ਕੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ, ਡਾਂਸ ਅਤੇ ਹੋਰ ਗਤੀਵਿਧੀਆਂ ਵਿਚ ਸ਼ਿਰਕਤ ਕਰਕੇ ਸਮਾਗਮ ਨੂੰ ਚਾਰ ਚੰਨ ਲਗਾਏ। ਇਸ...
ਚੰਡੀਗੜ, 12 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ ’ਤੇ ਸਹਿਮਤੀ ਪ੍ਰਗਟਾਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ...
ਚੰਡੀਗੜ, 12 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ’ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ...
ਮੋਗਾ,12 ਜੁਲਾਈ (ਜਸ਼ਨ)- ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਜੈਸਿਕਾ ਨਿਵਾਸੀ ਮੋਗਾ ਨੇ ਲਿਸਨਿੰਗ ‘ਚ 8.5 ਬੈਂਡ ,ਰੀਡਿੰਗ ‘ਚ 7.5 ,ਸਪੀਕਿੰਗ 6.0 ਅਤੇ ਰਾਈਟਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਜੈਸਿਕਾ...
ਮੋਗਾ 12 ਜੁਲਾਈ(ਜਸ਼ਨ) ਪੰਜਾਬ ਸਰਕਾਰ ਵੱਲੋ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ• ਨੇ ਧਰਮਕੋਟ ਹਲਕੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਜੰਗਲਾਤ ਵਿਭਾਗ ਵੱਲੋ ਕਰਵਾਏ ਗਏ ਸਮਾਗਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੂਟਿਆਂ ਦੀ ਵੰਡ ਕੀਤੀ ਅਤੇ ਉਨ•ਾਂ ਵੱਲੋ ਪੌਦਾ...
ਕੋਟਕਪੂਰਾ, 12 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਪੁਰਾਣਾ ਸ਼ਹਿਰ ਦੀ ਸੰਘਣੀ ਅਬਾਦੀ ’ਚ ਸਥਿੱਤ ਡੇਰਾ ਫਰਮਾਹਾਂ ਵਾਲੇ ਦੇ ਅਤਿਪ੍ਰਦੂਸ਼ਿਤ ਛੱਪੜ ਦੇ ਆਲੇ-ਦੁਆਲੇ ਬੂਟੇ ਲਾ ਕੇ ਛੱਪੜ ਦੇ ਗੰਦੇ ਪਾਣੀ ਨੂੰ ਬਾਹਰ ਕੱਢ ਕੇ ਸਾਫ-ਸੁਥਰਾ ਬਣਾਉਣ ਦੀ ਮੁਹਿੰਮ ‘ਸੁਸਾਇਟੀ ਫਾਰ ਅਵੇਅਰਨੈੱਸ ਐਂਡ ਵੈਲਫੇਅਰ’ ਦੇ ਉੱਦਮੀ ਨੌਜਵਾਨਾਂ ਵਲੋਂ ਸ਼ੁਰੂ ਕੀਤੀ ਗਈ ਸੀ, ਜਿਸਦੇ ਨਾਲ ਸ਼ਹਿਰ ਨਿਵਾਸੀਆਂ ’ਚ ਖੁਸ਼ੀ ਦੀ ਲਹਿਰ ਸੀ ਅਤੇ ਲੋਕਾਂ ਵੱਲੋਂ ਨੌਜਵਾਨਾਂ ਦਾ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਸੀ,...
ਮੋਗਾ 12 ਜੁਲਾਈ:(ਜਸ਼ਨ):ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਬਲਾਕ ਪੱਧਰ ਤੇ ‘ਤੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਸ਼ੋਨਤਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਆਧਾਰਿਤ ਸਨ। ਉਨਾਂ ਦੱਸਿਆ ਕਿ ਇਹ...
ਮੋਗਾ, 12 ਜੁਲਾਈ (ਜਸ਼ਨ): ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ (ਬਾਦਲ) ਵੱਲੋਂ ਲਗਾਏ ਧਰਨੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਹੱਲਾ ਬੋਲਦਿਆਂ ਨਾ ਕੇਵਲ ਮਹਿੰਗੀ ਬਿਜਲੀ ਲਈ ਸਿੱਧਾ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ, ਸਗੋਂ ਚੌਂਕਾ ‘ਚ ਖੜਕੇ ਬਾਦਲਾਂ ਅਤੇ ਕੈਪਟਨ ਸਰਕਾਰ ਵਿਰੁੱਧ ਪਰਚੇ ਵੰਡੇ। ਪਰਚੇ ਵੰਡਣ ਵਾਲਿਆਂ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ...

Pages