News

ਮੋਗਾ,12 ਜੁਲਾਈ (ਜਸ਼ਨ): ਅੱਜ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ ਦੀ ਕਾਂਗਰਸ ਸਰਕਾਰ ਦੀ ਕਥਿਤ ਮਾੜੀ ਕਾਰਗੁਜ਼ਾਰੀ ਖਿਲਾਫ਼ ਜ਼ਿਲਾ ਪੱਧਰੀ ਰੋਸ ਧਰਨਾ ਦਿੱਤਾ ਗਿਆ । ਅੱਜ ਦੇ ਰੋਸ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ’ਤੇ ਉੱਕਾ ਹੀ ਅਮਲ ਨਹੀਂ ਕੀਤਾ ਹੈ ਜੋ ਕਿ ਸੂਬੇ ਦੀ ਜਨਤਾ ਨਾਲ ਸਰਾਸਰ...
ਮੋਗਾ, 12 ਜੁਲਾਈ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਯੂਸੂਫਜਈ ਮਲਾਲਾ ਦੀ ਜੈਯੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਇਸ ਦਿਨ ਨੂੰ ਇਸ ਮਹਾਨ ਵਿਅਕਤੀਤਵ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਅੱਜ ਸਕੂਲ ਵਿਚ ਮਲਾਲਾ ਯੁਸਫਜ਼ਈ ਦੇ ਬੁਲੰਦ ਹੌਂਸਲੇ ਨੂੰ ਸਲਾਮ ਕਰਨ ਲਈ ਇਕ ਵਿਸ਼ੇਸ਼ ਸਭਾ ਆਯੋਜਿਤ ਕੀਤੀ ਗਈ। ਸਕੂਲ ਦੇ ਅਧਿਆਪਕਾਂ ਨੇ ਇਤਿਹਾਸਕ...
ਮੋਗਾ,12 ਜੁਲਾਈ (ਲਛਮਣਜੀਤ ਸਿੰਘ ਪੁਰਬਾ): ਅੱਜ ਸਵੇਰ ਸਮੇਂ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ । ਲਵ ਮੈਰਿਜ ਕਰਵਾ ਕੇ ਜ਼ਿਦਗੀ ਜਿਉਣ ਦੇ ਹੁਸੀਨ ਸੁਪਨੇ ਦੇਖਣ ਵਾਲੇ ਪਤੀ ਪਤਨੀ ਨੂੰ ਹਾਲਾਤ ਨੇ ਉਸ ਮੁਕਾਮ ’ਤੇ ਲੈ ਆਂਦਾ ਕਿ ਅੱਜ ਪਤੀ ਚਾਕੂ ਨਾਲ ਆਪਣੀ ਪਤਨੀ ’ਤੇ ਉਸ ਸਮੇਂ ਤੱਕ ਵਾਰ ਕਰਦਾ ਰਿਹਾ ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ । ਇਹ ਸਾਰੀ ਘਟਨਾ ਨੇੜਲੇ ਗੁਰਦੁਆਰਾ ਸਾਹਿਬ ਦੇ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ । ਮੌਕੇ ’ਤੇ...
ਚੰਡੀਗੜ੍ਹ/ਐਸ.ਏ.ਐਸ. ਨਗਰ, 11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ''ਸੂਬੇ ਦੀ ਹਰ ਸਰਕਾਰੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਕੁੱਝ ਥਾਈਂ ਸਰਕਾਰੀ ਡਾਕਟਰ ਪ੍ਰਾਈਵੇਟ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਦੀ ਸਿਫ਼ਾਰਸ਼ ਕਰ ਦਿੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾਕਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਹਸਪਤਾਲ ਵਿੱਚ ਹੀ ਮਿਲਣ ਵਾਲੀਆਂ...
ਮੋਗਾ,11 ਜੁਲਾਈ (ਜਸ਼ਨ): ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਤਿੰਨ ਕੰਪਨੀਆਂ ਡਾਇਮੰਡ ਹਰਬਲ ਹੁਸ਼ਿਆਰ, ਕੈਪੀਟਲ ਟਰੱਸਟ ਲਿਮਟਿਡ ਅਤੇ ਨੈਕਸਟ ਸਵੈਪ ਸਲਿਊਸ਼ਨਜ਼ ਮੋਗਾ ਵੱਲੋਂ ਭਾਗ ਲਿਆ ਗਿਆ ਜਿਸ ਵਿੱਚ 54 ਪਰਾਰਥੀਆਂ ਨੇ ਨੌਕਰੀ ਪ੍ਰਾਪਤ ਕਰਨ ਲਈ ਇੰਟਰਵਿਊ ਦਿੱਤੀ । ਅੱਜ ਦੇ ਇਸ ਕੈਂਪ ਵਿੱਚ ਆਈਆਂ ਕੰਪਨੀਆਂ ਵੱਲੋਂ 30 ਪਰਾਰਥੀਆਂ ਦੀ ਚੋਣ ਕੀਤੀ ਗਈ । ਇਸ ਦੇ ਨਾਲ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਟ੍ਰੈਨਿੰਗ ਅਫਸਰ...
Tags: GOVERNMENT OF PUNJAB
ਮੋਗਾ,11 ਜੁਲਾਈ (ਜਸ਼ਨ): ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਕਾ. ਸਤੀਸ਼ ਲੂੰਬਾ ਹਾਲ ਮੋਗਾ ਵਿਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਨੇ ਕੀਤੀ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਬਾਰੇ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਗੱਲਬਾਤ ਅਤੇ ਮੀਟਿੰਗਾਂ ਦੇ ਬਹਾਨੇ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ। ਪੇ-ਕਮਿਸ਼ਨ ਬਾਰੇ ਵੀ ਅਜੇ ਕੋਈ ਲੜ ਸਿਰਾ...
Tags: PUNJAB PENSIONER ASSOCIATION
ਚੰਡੀਗੜ੍ਹ, 11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੁੱਡਾ ਅਤੇ ਹੋਰ ਵਿਸ਼ੇਸ਼ ਵਿਕਾਸ ਅਥਾਰਟੀਆਂ ਯਾਨੀ ਕਿ ਗਮਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਗਲਾਡਾ, ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਨੂੰ ਵੱਖ ਵੱਖ ਪ੍ਰਾਪਰਟੀਆਂ ਦੀ ਨਿਲਾਮੀ ਤੋਂ 71.69 ਕਰੋੜ ਰੁਪਏ ਦੀ ਆਮਦਨ ਹੋਈ ਹੈ। ਇਨ੍ਹਾਂ ਪ੍ਰਾਪਰਟੀਆਂ ਦੀ ਈ-ਨਿਲਾਮੀ ਜੁਲਾਈ ਮਹੀਨੇ ਦੌਰਾਨ ਕੀਤੀ ਗਈ ਹੈ। ਇਹ ਈ-ਨਿਲਾਮੀ...
ਫਿਰੋਜ਼ਪੁਰ, ਫਾਜਿਲਕਾ 11 ਜੁਲਾਈ (ਸੰਦੀਪ ਕੰਬੋਜ ਜਈਆ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਦਾ ਲਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਜੀਵਾਂ ਅਰਾਈ ਦੇ ਦੁਕਾਨਦਾਰਾਂ ਨੇ ਪਿੰੰਡ ਦੇ ਨੋਜਵਾਨ ਵਰਗ ਨਾਲ ਮਿਲਕੇ ਆਪਣੀਆਂ ਦੁਕਾਨਾਂ ਅਤੇ ਬਸ ਸਟੈਂਡ ਦੇ ਆਸਪਾਸ ਕਈ ਤਰ੍ਹਾਂ ਦੇ ਛਾਂਦਾਰ ਬੂਟੇ ਲਗਾਉਣ ਮੌਕੇ ਕੀਤਾ।...
ਮੋਗਾ,11 ਜੁਲਾਈ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਸੁਚੱਜੀ ਅਗਵਾਈ ਹੇਠ ਮੋਗਾ ਜਿਲੇ ਵਿੱਚ 76 ਬੈਚ ਪੂਰੇ ਹੋ ਚੁੱਕੇ ਹਨ, ਜਿਨਾਂ ਵਿੱਚ 50 ਬੈਚ ਸਿਲਾਈ ਕਢਾਈ ਦੀ ਸਿਖਲਾਈ ਅਤੇ 26 ਬੈਚ ਕੰਪਿਊਟਰ ਸਿਖਲਾਈ ਦੇ ਹਨ। ਜਿਨਾਂ ਵਿੱਚ ਹੁਣ ਤੱਕ 3000 ਦੇ ਕਰੀਬ ਬੱਚੇ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਹਨ ਅਤੇ ਉਹਨਾਂ ਵਿੱਚੋਂ ਜਿਆਦਾਤਰ ਇਸ ਨੂੰ ਆਪਣੇ ਰੁਜਗਾਰ ਦਾ ਸਾਧਨ ਬਣਾ ਕੇ ਵਧੀਆ ਜਿੰਦਗੀ ਜੀਅ ਰਹੇ ਹਨ । ਇਹ ਜਾਣਕਾਰੀ...
Tags: SARBAT DA BHALLA TRUST
ਮੋਗਾ 11 ਜੁਲਾਈ:(ਜਸ਼ਨ):ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ ਮੋਗਾ ਜ਼ਿਲੇ ਦੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਵੱਲੋਂ ਸਰਕਾਰੀ ਹਸਪਤਾਲ ਕੋਟ ਈਸੇ ਖਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 2 ਡਾਕਟਰ ਅਤੇ 7 ਮੁਲਾਜ਼ਮ ਜਿੰਨਾਂ ਵਿੱਚ ਇੱਕ ਐਬੂਲੈਸ ਡਰਾਈਵਰ, ਇੱਕ ਲੈਬਾਰਟਰੀ ਟੈਕਨੀਸ਼ੀਅਨ ਅਤੇ ਪੰਜ ਸਟਾਫ ਨਰਸਾਂ ਅਤੇ ਕ੍ਰਮਚਾਰੀ ਆਪਣੀ ਡਿਊਟੀ...

Pages