ਚੰਡੀਗੜ, 11 ਜੁਲਾਈ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ‘‘ਕੇਂਦਰ ਸਰਕਾਰ ਨੇ ਵੱਖਵਾਦੀ ਸੰਗਠਨ ਸਿੱਖਜ਼ ਫਾਰ ਜਸਟਿਸ’ਤੇ ਪਾਬੰਦੀ ਲਗਾ ਕੇ ਸਹੀ ਫੈਸਲਾ ਲਿਆ ਹੈ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦਾ ਸਮਰਥਨ ਕੀਤਾ ਹੈ ਜੋ ਕਹਿੰਦੇ ਹਨ ਕਿ ਅਜਿਹੇ ਵੱਖਵਾਦੀ ਸੰਗਠਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।’’ ਇਹ ਗੱਲ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ...
News
ਮੋਗਾ,11 ਜੁਲਾਈ(ਜਸ਼ਨ) : ਮਾਣਯੋਗ ਹਾਈਕੋਰਟ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਫੈਸਲਾ ਲਿਆ ਹੈ ਕਿ ਮਾਣਯੋਗ ਸੁਬਾਡੀਨੇਟ ਆਦਲਤਾਂ ਵਿੱਚ ਕੰਮ ਸਿਰਫ ਅੰਗਰੇਜ਼ੀ ਵਿੱਚ ਕੀਤਾ ਜਾਵੇ । ਜੋ ਫੈਸਲਾ ਪੰਜਾਬੀ ਬੋਲਦੇ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਨਹੀਂ ਸਗੋਂ ਇਸ ਨੋਟੀਫਿਕੇਸ਼ਨ ਨਾਲ ਅਦਾਲਤਾਂ ਵਿੱਚ ਕੰਮ ਦੀ ਕਾਰਜਸ਼ੈਲੀ ‘ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ । ਪੰਜਾਬ ਵਿੱਚ 90 ਪ੍ਰਤੀਸ਼ਤ ਤੋਂ ਵੱਧ ਲੋਕ ਪੰਜਾਬੀ ਪੜ ਲਿੱਖ ਅਤੇ ਬੋਲ ਸਕਦੇ ਹਨ ਅਤੇ ਪੰਜਾਬ ਦੀ ਬਹੁਤ ਵੱਡੀ...
ਮੋਗਾ 11 ਜੁਲਾਈ:(ਜਸ਼ਨ): ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਜ਼ਿਲੇ ਦੇ ਪਿੰਡ ਗਲੋਟੀ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੂੰ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋ ਉਪ ਪ੍ਰਧਾਨ ਜ਼ਿਲਾ ਸੈਨਿਕ ਬੋਰਡ ਕਰਨਲ ਦਰਸ਼ਨ ਸਿੰਘ (ਰਿਟਾ.) ਵੱਲੋ 2,12,765 ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਹ ਚੈੱਕ ਜ਼ਿਲਾ ਸੈਨਿਕ ਬੋਰਡ ਦੇ ਮੀਤ ਪ੍ਰਧਾਨ ਕਰਨਲ ਦਰਸ਼ਨ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰਿਕ ਮੈਬਰਾਂ ਨੂੰ ਭੇਂਟ ਕੀਤਾ। ਕਰਨਲ ਨੇ ਦੱਸਿਆ ਕਿ ਇਹ ਮਾਲੀ ਸਹਾਇਤਾ ਪੰਜਾਬ ਵਿਧਾਨ ਸਭਾ ਦੁਆਰਾ...
ਮੋਗਾ,11 ਜੁਲਾਈ (ਜਸ਼ਨ): ਮੋਗਾ ਧਰਮਕੋਟ ਰੋਡ ’ਤੇ ਸਥਿਤ ਇਲਾਕੇ ਦੀ ਸਿਰਮੌਰ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ‘ਚ ਬੀ ਏ ,ਐੱਲ ਐੱਲ ਬੀ ਕੋਰਸ ਲਈ ਸਿੱਧਾ ਦਾਖਲਾ ਸ਼ੁਰੂ ਹੋ ਚੁੱਕਾ ਹੈ। ਇਹ ਕਾਲਜ ਪੰਜਾਬ ਯੂਨੀਵਰਸਿਟੀ ਚੰਡੀਗੜ ਨਾਲ ਸਬੰਧਤ ਹੈ ਅਤੇ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਕਾਲਜ ‘ਚ ਬੀ ਏ ,ਐੱਲ ਐੱਲ ਬੀ ਕੋਰਸ ਲਈ ਸਿੱਧਾ ਦਾਖਲਾ ਸ਼ੁਰੂ ਹੋਣ ਨਾਲ ਮੋਗਾ ਅਤੇ ਆਸ ਪਾਸ ਦੇ ਇਲਾਕੇ ਦੇ ਅਜਿਹੇ ਵਿਦਿਆਰਥੀ ਜੋ ਕਾਨੂੰਨ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ...
ਮੋਗਾ,11 ਜੁਲਾਈ (ਜਸ਼ਨ): ਕਾਂਗਰਸ ਸਰਕਾਰ ਵਿਰੁੱਧ ਕੱਲ ਦੇ ਮੋਗਾ ਰੋਸ ਧਰਨੇ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਖਿਆ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਵਿੱਚ ਫੈਸਲੇ ਮੁਤਾਬਕ ਪੰਜਾਬ ਸਰਕਾਰ ਨੇ ਜੋ ਆਪਣੇ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਸੀ ਅਤੇ ਗੁਟਕਾ ਸਾਹਿਬ ਨੂੰ ਮੱਥੇ ਨਾਲ ਲਾ ਕੇ 4 ਹਫਤੇ ਵਿੱਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ, ਜਦਕਿ ਕਾਂਗਰਸੀਆਂ ਦੀ ਮਿਲੀ ਭੁਗਤ ਨਾਲ ਚਿੱਟਾ ਅਤੇ ਨਸ਼ਾ ਆਮ ਵਿਕ...
ਮੋਗਾ,11 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਅਬਾਦੀ ਦਿਵਸ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਲੋਗਨ ਬਣਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਅਬਾਦੀ ਦੇ ਨਾਲ ਜੋ ਵੀ...
ਚੰਡੀਗੜ,,11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਇੱਕ ਵਫਦ ਅੱਜ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ.ਕਾਹਨ ਸਿੰਘ ਪੰਨੂੰ, ਆਈਏਐਸ, ਸੈਕਰੇਟਰੀ, ਖੇਤੀਬਾੜੀ ਵਿਭਾਗ ਨੂੰ ਬੀ.ਐਸ ਸੀ ਖੇਤੀਬਾੜੀ ਕੋਰਸ ਦੀ ਪ੍ਰਵਾਨਗੀ ਅਤੇ ਮੁਹਿੰਮ ਦੇ ਵਿਵਾਦ ਦੇ ਬਾਰੇ ਵਿੱਚ ਮਿਲਿਆ। ਜੈਕ ਦੇ ਬੁਲਾਰੇ ਡਾ.ਅੰਸ਼ੂ ਕਟਾਰੀਆ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੈਕ ਨੇ ਵਫਦ ਦੀ ਤਰਫੋਂ ਮੰਤਰੀ ਅਤੇ ਸ...
ਮੋਗਾ 10 ਮਈ:(ਜਸ਼ਨ): ਰਿਵਾਇਤੀ ਕੱਦੂ ਕਰਕੇ ਝੋਨੇ ਦੀ ਬਿਜਾਈ ਦੀ ਤਕਨੀਕ ਨੂੰ ਛੱਡ ਕੇ ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਭੰਗੇਰੀਆਂ ਦੇ ਇਕ ਪ੍ਰਗਤੀਸ਼ੀਲ ਕਿਸਾਨ ਬਲਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਪਾਣੀ ਦੀ ਘੱਟ ਤੋਂ ਘੱਟ 40 ਫੀਸਦੀ ਦੀ ਬਚਤ ਕੀਤੀ। ਬਲਦੇਵ ਸਿੰਘ ਦਾ ਕਹਿਣਾ ਹੈ ਕਿ ਇਸ ਤਕਨੀਕ ਨਾਲ ਝੋਨੇ ਦਾ ਲਾਗਤ ਮੁੱਲ ਘੱਟਣ ਦੇ ਨਾਲ-ਨਾਲ ਪੈਦਾਵਾਰ ਵੀ ਵਧਦੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਬਲਦੇਵ ਸਿੰਘ ਕਿਸਾਨ ਦੇ...
ਫਿਰੋਜ਼ਪੁਰ, ਫਾਜਿਲਕਾ 10 ਜੁਲਾਈ (ਸੰਦੀਪ ਕੰਬੋਜ ਜਈਆ ) : ਪੰਜਾਬ ਦੀ ਸੱਤ ਹਾਈ ਸਕਿਓਰਿਟੀ ਜੇਲਾਂ ਦੇ ਅੰਦਰ ਕੋਰਟ ਰੂਮ ਸਥਾਪਿਤ ਕੀਤੇ ਜਾ ਰਹੇ ਹਨ, ਇੱਥੇ ਜਲਦ ਹੀ ਅਦਾਲਤ ਲਗਾਉਣ ਦੀ ਕਾਰਵਾਈ ਸ਼ੁਰੂ ਹੋਵੇਗੀ। ਇਹ ਕਦਮ ਖਤਰਨਾਕ ਅਪਰਾਧੀਆਂ ਜੇਲ੍ਹ ਤੋਂ ਬਾਹਰ ਲੈ ਕੇ ਜਾਣ ਤੋਂ ਰੋਕਣ ਦੇ ਲਈ ਉਠਾਇਆ ਗਿਆ ਹੈ। ਇਨ੍ਹਾਂ ਕੈਦੀਆਂ ਦੀ ਪੇਸ਼ੀ ਜੇਲ੍ਹ ਦੇ ਅੰਦਰ ਸਥਾਪਿਤ ਕੋਰਟ ਵਿੱਚ ਹੀ ਹੋਵੇਗੀ ਅਤੇ ਉੱਥੇ ਹੀ ਹਰ ਹਫਤੇ ਕੋਰਟ ਲੱਗੇਗੀ। ਉਪਰੋਕਤ ਵਿਚਾਰ ਪੰਜਾਬ ਦੇ ਜੇਲ੍ਹ ਅਤੇ...
ਮੋਗਾ 10 ਜੁਲਾਈ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਢੰਗ ਨਾਲ ਜਾਰੀ ਰੱਖਣ ਲਈ ਹਰ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਦੇ ਸਾਰਥਿਕ ਤੇ ਕਾਰਗਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਉਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ...

