ਚੰਡੀਗੜ, 9 ਜੁਲਾਈ:ਜੰਗਲਾਤ ਵਿਭਾਗ ਵੱਲੋਂ ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਅੱਜ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡੀ.ਐਫ. ਓਜ਼ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਕੀਤਾ। ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼...
News
ਮੋਗਾ,9 ਜੁਲਾਈ (ਜਸ਼ਨ): ਅੱਜ ਮੋਗਾ ਜ਼ਿਲੇ ਦੇ ਪਿੰਡ ਕੋਕਰੀ ਵਹਿਣੀਵਾਲ ਵਿਖੇ ਛੱਪੜ ਦੇ ਪਾਣੀ ਨੂੰ ਵਰਤੋਂਯੋਗ ਬਣਾਉਣ ਲਈ ਉਸਾਰੇ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਦੀ ਹੌਦੀ ਦੀ ਕੰਧ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਜਦਕਿ 4 ਔਰਤਾਂ ਜਖਮੀਂ ਹੋ ਗਈਆਂ । ਹਾਦਸੇ ਦਾ ਸ਼ਿਕਾਰ ਹੋਣ ਵਾਲੀਆਂ ਪੰਜੇ ਔਰਤਾਂ ਨਰੇਗਾ ਕਾਮਿਆਂ ਵਜੋਂ ਨਵੀਂ ਉਸਾਰੀ ਹੌਦੀ ਦੀ ਸਫ਼ਾਈ ਕਰ ਰਹੀਆਂ ਸਨ ਕਿ ਕੰਧ ਡਿੱਗ ਪਈ । ਇਹ ਟਰੀਟਮੈਂਟ ਪਲਾਂਟ ਸੀਚੇਵਾਲ ਮਾਡਲ ਤਹਿਤ ਉਸਾਰਿਆ ਜਾ ਰਿਹਾ ਸੀ । ਅੱਜ ਘਟਨਾ...
ਚੰਡੀਗੜ, 8 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਜਾ ਚੁੱਕਾ ਹੈ। ਇਹ ਦੱਸਣਯੋਗ ਹੈ ਕਿ 1982...
ਚੰਡੀਗੜ੍ਹ, 8 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ ਤਿੰਨ ਮੁਲਾਜਮਾਂ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ ਅਸਟੇਟ ਅਫਸਰ ਅਲੀ ਹਸਨ, ਮੁਹੰਮਦ ਯਾਸਿਨ ਕਲਰਕ ਅਤੇ ਮੁਹੰਮਦ ਯੂਸਫ...
ਮੋਗਾ:8 ਜੁਲਾਈ (ਜਸ਼ਨ): ਮੋਗਾ ਜ਼ਿਲ੍ਹੇ ਅੰਦਰ ਸਿਵਲ ਸਰਜਨ ਮੋਗਾ ਡਾ .ਜਸਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਆਈ ਡੀ ਸੀ ਐਫ ( ਡਾਇਰੀਆ ਕੰਟਰੋਲ ਪੰਦਰਵਾੜਾ) ਪ੍ਰੋਗਰਾਮ ਦਾ ਆਗਾਜ ਕਰਦਿਆਂ ਜਾਗਰੂਕਤਾ ਪੋਸਟਰ ਰੀਲੀਜ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕਿਹਾ ਕਿ ਓ ਆਰ ਐਸ ਦਾ ਘੋਲ ਅਤੇ ਜਿੰਕ ਦਸਤ ਰੋਗਾਂ ਨੂੰ ਦੂਰ ਭਜਾਉਦੇ ਹਨ। ਉਹਨਾਂ ਕਿਹਾ ਕਿ ਦਸਤ ਰੋਗ ਦੌਰਾਨ ਜਾਂ ਬਾਅਦ ਵਿੱਚ ਮਾਂ ਦਾ ਦੁੱਧ , ਤਰਲ ਪਦਾਰਥ ਅਤੇ ਪੂਰਕ ਖੁਰਾਕ ਜਾਰੀ ਰੱਖੋ ਅਤੇ ਪਹਿਲੇ ਛੇ ਮਹੀਨੇ...
ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ ਵਿਚ ਦੋਸ਼ੀ ਪਾਏ ਗਏ...
ਚੰਡੀਗੜ, 8 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪੂਨਮ ਕਾਂਗੜਾ ਨੇ ਅੱਜ ਆਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਸ਼੍ਰੀਮਤੀ ਕਾਂਗੜਾ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਦੀ ਮੋਜੂਦਗੀ ਵਿੱਚ ਅਹੁਦਾ ਸੰਭਾਲਿਅ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ...
ਮੋਗਾ 8 ਜੁਲਾਈ:(ਜਸ਼ਨ):ਵਿਧਾਇਕ ਡਾ. ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਪਿੰਡ ਦਾਰਾਪੁਰ ਵਿਖੇ 5 ਲੱਖ ਰੁਪਏ ਦੀ ਲਾਗਤ ਵਾਲੇ ਸਾਲਿਡ ਵੇੇਸਟ ਮੈਨੇਜਮੈਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਸੀਚੇਵਾਲ ਮਾਡਲ ਤੇ ਆਧਾਰਿਤ ਛੱਪੜਾਂ ਦੀ ਸਫਾਈ ਦੇ ਕੰਮ ਦਾ ਨੀਹ ਪੱਥਰ ਵੀ ਰੱਖਿਆ। ਇਹ ਪ੍ਰੋਜੈਕਟ ਸਚ ਐਨ.ਜੀ.ਓ. ਅਤੇ ਐਚ.ਡੀ.ਐਫ.ਸੀ. ਦੀ ਪਰਿਵਰਤਨ ਪ੍ਰੀਯੋਜਨਾ ਦੇ ਤਹਿਤ ਲਗਾਇਆ ਜਾਵੇਗਾ।ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਸਾਲਿਡ ਵੇਸਟ ਮੈਨੇਜਮੈਟ ਦਾ...
ਚੰਡੀਗੜ, 8 ਜਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਵੱਲੋਂ 5ਵੇਂ ਸੂਬਾ ਪੱਧਰੀ ਵਿਸ਼ਾਲ ਰੋਜ਼ਗਾਰ ਮੇਲੇ 19 ਸਤੰਬਰ , 2019 ਤੋਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਜ਼ਗਾਰ ਉੱਤਪਤੀ ਲਈ ਗਠਿਤ ਕੀਤੇ ਸਲਾਹਕਾਰੀ ਸਮੂਹ ਦੀ ਪਲੇਠੀ ਮੀਟਿੰਗ ਦੀ ਘੋਸ਼ਣਾ ਕੀਤੀ ਗਈ ਜਿਸਦੀ ਦੀ ਪ੍ਰਧਾਨਗੀ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ। ਇਸ ਸਮੂਹ ਵਿੱਚ ਉਦਯੋਗ...
ਚੰਡੀਗੜ, 8 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ’ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਸਿੱਖਿਆ ਵਿਭਾਗ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ। ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ...

