News

ਚੰਡੀਗੜ, 8 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸਨ ਦੇ ਪ੍ਰਧਾਨ ਸ. ਪ੍ਰਗਟ ਸਿੰਘ ਗਰੇਵਾਲ, ਸਕੱਤਰ ਜਨਰਲ ਪ੍ਰੋਫੈਸਰ ਨਿਰਮਲ ਜੌੜਾ, ਚੇਅਰਮੈਨ ਇੰਦਰਜੀਤ ਸਿੰਘ ਗਰੇਵਾਲ, ਗੁਰਨਾਮ ਸਿੰਘ ਧਾਲੀਵਾਲ, ਕੈਪਟਨ ਹਰਜਿੰਦਰ ਸਿੰਘ ਅਤੇ ਸਰਪੰਚ ਸ ਜਗਜਿੰਦਰਾ ਸਿੰਘ ਨੇ ਅੱਜ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਉਨਾਂ ਦੇ ਕੈਂਪ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ. ਮੋਹਨ ਸਿੰਘ ਫਾਂਉਡੇਸ਼ਨ ਨੇ...
ਮੋਗਾ 08 ਜੁਲਾਈ:(ਜਸ਼ਨ) ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ (ਨੈਸ਼ਨਲ ਸਟਾਈਲ) ਦੇ ਸਬ-ਡਵੀਜ਼ਨ ਪੱਧਰ ਤੇ ਖੇਡ ਮੁਕਾਬਲੇ 15 ਜੁਲਾਈ ਤੋਂ ਕਰਵਾਏ ਜਾਣਗੇ । ਇਨਾਂ ਖੇਡ ਮੁਕਾਬਲਿਆਂ ਵਿੱਚ 14 ਸਾਲ, 18 ਸਾਲ ਅਤੇ 25 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਮੋਗਾ ਸਬ-ਡਵੀਜ਼ਨ ਦੇ ਮੁਕਾਬਲੇ ਗੁਰੂ ਨਾਨਕ ਕਾਲਜ, ਮੋਗਾ ਵਿਖੇ...
ਮੋਗਾ 8 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੀ ਮੰਨੀ-ਪ੍ਮੰਨੀ ਅਨਏਡਿਡ ਕਾਲੇਜਿਸ ਐਸੋਸਿਏਸ਼ਨਾਂ, ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਅਤੇ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁਟੀਆ) ਨੇ ਪੰਜਾਬ ਦੇ ਮੁੱਖਮੰਤਰੀ, ਕੈਪਟਨ ਅਮਰਿੰਦਰ ਸਿੰਘ ਨੂੰ ਬੀ.ਐਸਸੀ ਕੋਰਸ ਦੀ ਪ੍ਵਾਨਗੀ ਅਤੇ ਮਾਨਤਾ ਦੇ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਪੁੱਕਾ ਦੇ ਪ੍ੈਜ਼ੀਡੈਂਟ ਡਾ.ਅੰਸ਼ੂ ਕਟਾਰੀਆ ਅਤੇ ਪੁਟੀਆ ਦੇ ਵਾਈਸ ਪ੍ੈਜ਼ੀਡੈਂਟ, ਸਰਦਾਰ ਮਨਜੀਤ ਸਿੰਘ ਨੇ...
ਮੋਗਾ,8 ਜੁਲਾਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਮੈਨਜੇਮੈਂਟ ,ਸਕੂਲ ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਅਤੇ ਸਟਾਫ਼ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜ ਸੇਵਾ ਲਈ ਪ੍ਰੇਰਿਤ ਕਰਦਿਆਂ ਉਹਨਾਂ ਨੂੰ ਵੱਧ ਤੋਂ ਵੱਧ ਦਰੱਖਤ ਲਾਉਣ, ਘਰ ਵਿੱਚ ਫਾਲਤੂ ਪਈਆਂ ਚੀਜਾਂ ਤੋਂ ਕੋਈ ਹੋਰ ਪ੍ਰਾਜੈਕਟ ਤਿਆਰ ਕਰਨ, ਸੰਤੁਲਿਤ ਖ਼ੁਰਾਕ ਦਾ ਟਿਫਨ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਫਲ ਦੇਣ ,ਗਾਵਾਂ ਨੂੰ ਪੱਠੇ ਪਾਉਣ ਤੋਂ...
ਮੋਗਾ, 8 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਰਸਾਇਣ ਵਿਗਿਆਨ ਦੇ ਪ੍ਰਯੋਗ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਮਾਹਿਰ ਟੀਚਰ ਕਿੰਸ਼ੁਲ ਗੋਇਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨਾਂ ਵਿਦਿਆਰਥੀਆਂ ਨੂੰ ਸਰੀਰ ਤੇ ਹੋਣ ਵਾਲੇ ਐਸਿਡ ਅਤੇ ਅਧਾਰ ਦੇ ਪ੍ਰਭਾਵਾਂ ਦੇ ਬਾਰੇ ਵਿਚ ਜਾਣੂ ਕਰਵਾਇਆ। ਉਨਾਂ ਵਿਦਿਆਰਥੀਆਂ ਨੂੰ...
Tags: MOUNT LITERA SCHOOL MOGA
ਫਿਰੋਜ਼ਪੁਰ, ਫਾਜਿਲਕਾ 8 ਜੁਲਾਈ (ਸੰਦੀਪ ਕੰਬੋਜ ਜਈਆ ) : ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਰਿਵੈਨਿਊ ਰਿਕਾਰਡ ਨਾਲ ਛੇੜਛਾੜ ਕਰਨ ਅਤੇ 1, 11,08,236 ਰੁਪਏ ਦੇ ਧੋਖਾਧੜੀ ਮਾਮਲੇ ਵਿਚ ਫਿਰੋਜ਼ਪੁਰ ਛਾਉਣੀ ਦੇ ਕਾਨੂੰਨਗੋ ਬਲਕਾਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਬੀ.ਐੱਸ.ਐਫ ਦੀ 136 ਬਟਾਲੀਅਨ ਲਿਖਤੀ ਸ਼ਿਕਾਇਤ ਤੇ ਜਾਂਚ ਤੋਂ ਬਾਅਦ ਕੀਤੀ ਗਈ। ਸਸਪੈਂਸ਼ਨ ਦੌਰਾਨ ਕਾਨੂੰਨਗੋ ਬਲਕਾਰ ਸਿੰਘ ਦਾ ਹੈੱਡਕੁਆਟਰ ਗੁਰੂਹਰਸਹਾਏ ਤਹਿਸੀਲ ਦਫ਼ਤਰ ਸੁਨਿਸ਼ਚਿਤ ਕੀਤਾ ਗਿਆ ਹੈ।...
ਮੋਗਾ 8 ਜੁਲਾਈ: (ਜਸ਼ਨ): ਕੇਂਦਰ ਦੀ ਜਲ ਸ਼ਕਤੀ ਅਭਿਆਨ ਦੀ ਟੀਮ ਅਤੇ ਖੇਤੀਬਾੜੀ ਅਧਿਕਾਰੀ ਡਾ: ਜਸਵਿੰਦਰ ਸਿੰਘ ਬਰਾੜ ਵੱਲੋਂ ਪਿੰਡ ਤਲਵੰਡੀ ਭੰਗੇਰੀਆਂ ਦੇ ਅਗਾਂਹਵਧੂ ਕਿਸਾਨ ਸ: ਬਲਦੇਵ ਸਿੰਘ ਦੇ ਖੇਤ ਵਿਚ ਝੋਨੇ ਦੀ ਸਿੱਧੀ ਬਿਂਜਾਈ ਦਾ ਨਿਰੀਖਣ ਕੀਤਾ ਜਿੱਥੇ ਕਿ ਕਿਸਾਨ ਵੱਲੋਂ ਬਿਨਾਂ ਕੱਦੂ ਕੀਤਿਆਂ ਝੋਨੇ ਦੀ ਸਿੱਧੀ ਬਿਂਜਾਈ ਵਿਚ ਬਿਂਜਲੀ ਅਤੇ ਪਾਣੀ ਦੀ ਖਪਤ ਨੋਟ ਕਰਨ ਲਈ ਆਪਣੇ ਟਿਊਬਵੈਲ ਤੇ ਪਾਣੀ ਵਾਲਾ ਮੀਟਰ ਅਤੇ ਬਿਂਜਲੀ ਵਾਲਾ ਮੀਟਰ ਲਗਾਇਆ ਗਿਆ। ਇਹ ਕਿਸਾਨ ਪਿਛਲੇ 10...
ਮੋਗਾ, 6ਜੁਲਾਈ (ਸਰਬਜੀਤ ਰੌਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੌਜੂਦਾ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ 12 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡੀ.ਸੀ. ਦਫ਼ਤਰ ਸਾਹਮਣੇ ਜ਼ਿਲ੍ਹਾ ਮੋਗਾ ਅਧੀਨ ਆਉਂਦੇ ਚਾਰ ਵਿਧਾਨ ਸਭਾ ਹਲਕਿਆਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ! ਇਸ ਰੋਸ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ | ੲਿਨਾ ਸਬਦਾ ਦਾ ਪ੍ਰਗਟਾਵਾ ਅੱਜ ਪਿੰਡ ਰੌਲੀ...
ਜੈਤੋ, 7 ਜੁਲਾਈ (ਮਨਜੀਤ ਸਿੰਘ ਢੱਲਾ) : ਕੋਟਕਪੂਰਾ ਰੋਡ ਸਥਿਤ ਜੈਤੋ ਵਿਖੇ ਇਲਾਹਾਬਾਦ ਬੈਂਕ ਦੇ ਨਜਦੀਕ ਜੈਨ ਕਰਿਆਨਾ ਸਟੋਰ ਦੀ ਦੁਕਾਨ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਤਿੰਨ ਹਥਿਆਰ ਬੰਦ ਲੁਟੇਰਿਆਂ ਵੱਲੋਂ ਨਗਦੀ ਲੁੱਟਣ ਦਾ ਪਤਾ ਲੱਗਾ ਹੈ । ਪੀੜਤ ਮਾਲਿਕ ਵਿਜੇ ਕੁਮਾਰ ਜੈਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਹਥਿਆਰ ਬੰਦ ਲੁਟੇਰਿਆਂ ਨੇ ਬੀਤੀ ਰਾਤ 9 ਵਜੇ ਦੇ ਕਰੀਬ ਮੋਟਰਸਾਈਕਲ ਤੇ ਤਿੰਨ ਹਥਿਆਰ ਬੰਦ ਲੁਟੇਰਿਆਂ ਦੇ ਮੂੰਹ ਢੱਕੇ ਹੋਏ ਸਨ ਆਉਣ ਸਾਰ ਹੀ ਦੁਕਾਨਦਾਰ ਅਤੇ...
ਕਿਸ਼ਨਪੁਰਾ ਕਲਾਂ 7 ਜੁਲਾਈ (): ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਪਦਮ ਸ਼੍ਰੀ ਵਿਜੇ ਚੋਪੜਾ ਜੀ ਦੀ ਮਰਹੂਮ ਧਰਮ ਪਤਨੀ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਅਦਾਰਾ ਹਿੰਦ ਸਮਾਚਾਰ ਗਰੁੱਪ ਵਲੋਂ ਦੇਸ਼ ਭਰ ਦੇ ਕੋਨੇ-ਕੋਨੇ ‘ਚ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਗਏ ਕੈਂਪਾਂ ਦੀ ਲੜੀ ਤਹਿਤ ਮੋਗਾ ਜਿਲੇ ਦੇ ਹਲਕਾ ਧਰਮਕੋਟ ਤਹਿਤ ਪੈਂਦੇ ਪਿੰਡ ਜੀਦੜਾ ਦੀ ਨਾਮੀ ਵਿਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੀਦੜਾ...

Pages