ਚੰਡੀਗੜ੍ਹ, 4 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਲਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵਾਸਤੇ ਵੀਰਵਾਰ ਨੂੰ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਪੰਜਾਬ ਦੀਆਂ ਸਾਰੀਆਂ ਜੇਲਾਂ ਵਿੱਚ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰੇ ਉਪਲਬਧ ਕਰਾਏ ਜਾਣਗੇ। ਜੇਲ ਸੁਰੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ...
News
ਮੋਗਾ 4 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਅਤੇ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਤੋ ਰੋਕਣ ਲਈ ਅੱਜ ਨਗਰ ਨਿਗਮ ਮੋਗਾ ਦੁਆਰਾ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ 10 ਵਾਟਰ ਸਪਲਾਈ ਦੇ ਕੁਨੈਕਸ਼ਨ ਕੱਟੇ ਗਏ।ਨਿਗਰਾਨ ਇੰਜੀਨੀਅਰ ਸ੍ਰੀ ਪ੍ਰਵੀਨ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਸ਼ਹਿਰ ਵਿਚ ਕੁੱਝ ਲੋਕਾਂ ਵੱਲੋਂ ਨਗਰ ਨਿਗਮ ਮੋਗਾ ਦੀ ਮੰਨਜੂਰੀ ਤੋ ਬਿਨਾਂ ਗੈਰ-ਕਾਨੂੰਨੀ ਢੰਗ ਨਾਲ ਵਾਟਰ ਸਪਲਾਈ ਦੇ...
ਮੋਗਾ,4 ਜੁਲਾਈ (ਜਸ਼ਨ): ਮਾਲਵੇ ਵਿਚ ਗੁਰਮਤਿ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਸੇਵਾ ਅਤੇ ਸਿਮਰਨ ਦੇ ਰਾਹ ਤੋਰਦਿਆਂ, ਜੀਵਨ ਸਫ਼ਲਾ ਕਰਨ ਲਈ ਪ੍ਰੇਰਨ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ ,ਗੁਰਮਤਿ ਪ੍ਰਚਾਰ ਸਮਾਗਮਾਂ ਲਈ ਪਿਛਲੇ ਦਿਨੀਂ ਕਨੇਡਾ ਰਵਾਨਾ ਹੋਏ । ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਬਲਤੇਜ ਸਿੰਘ ਗਿੱਲ ਮਹਿਰੋਂ ਨੇ ਕਿਹਾ ਕਿ ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ 3 ਜਲਾਈ ਤੋਂ 15 ਜੁਲਾਈ ਤੱਕ ਸਰੀ ,16 ਜੁਲਾਈ ਤੋਂ...
ਐੱਸ.ਏ.ਐੱਸ. ਨਗਰ 4 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਕੰਪਿਊਟਰ ਵਿਸ਼ਾ ਲਾਜ਼ਮੀ ਵਿਸ਼ੇ ਵੱਜੋਂ ਪੜ੍ਹਾਇਆ ਜਾ ਰਿਹਾ ਹੈ ਜੋ ਕਿ ਦੇਸ਼ ਦਾ ਇਕੱਲਾ ਹੀ ਪ੍ਰਾਂਤ ਹੈ| ਪੰਜਾਬ ਦੇ ਵਿਦਿਆਰਥੀ ਕੰਪਿਊਟਰ ਸਿੱਖਿਆ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਅਤੇ ਉਹਨਾਂ ਦੇ ਕੌਸ਼ਲ ਵਿੱਚ ਗੁਣਤਾਮਕ ਵਾਧਾ ਹੋਵੇ ਇਹ ਸੁਨਿਸ਼ਚਿਤ ਕਰਨਾ ਪੰਜਾਬ ਦੇ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਫੈਕਲਟੀ ਦਾ ਮੁੱਢਲਾ...
ਮੋਗਾ,4 ਜੁਲਾਈ (ਜਸ਼ਨ): ‘‘ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਵਿਚ ਪਾਣੀ ਦੀ ਕਮੀ ਦੀ ਸਮੱਸਿਆ ਨਾਲ ਨਜਿੱਠਣ ਲਈ ਦੇਸ਼ਵਾਸੀਆਂ ਨੂੰ ‘ਮਨ ਕੀ ਬਾਤ’ ਰਾਹੀਂ ਪਾਣੀ ਨੂੰ ਬਚਾਉਣ ਲਈ ਵਿਆਪਕ ਅੰਦੋਲਨ ਸ਼ੁਰੂ ਕਰਨ ਦਾ ਸੁਨੇਹਾ ਦਿੱਤਾ ਅਤੇ ਇਸ ਤੋਂ ਪਹਿਲਾਂ ਸ਼੍ਰੀ ਮੋਦੀ ਵੱਲੋਂ ਭਾਰਤ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਰਸਾਤ ਤੋਂ ਪਹਿਲਾਂ ਪਹਿਲਾਂ ਆਪਣੇ ਪਿੰਡਾਂ ਵਿਚ ਛੱਪੜਾਂ ਦੀ ਸਫ਼ਾਈ ਅਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਉਪਰੰਤ ਉਸ ਦੀ...
ਚੰਡੀਗੜ, 4 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਅਦਾਰਿਆਂ ਦੀ ਖਾਲੀ ਪਈ ਜ਼ਮੀਨ ਉਪਰ ਇੰਡਿਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਸਥਾਪਿਤ ਕਰਨ ਹਿੱਤ ਸਮੌਝੇਤ ਤਹਿਤ ਕਾਰਵਾਈ ਕਰਦਿਆਂ ਆਈ.ਓ.ਸੀ. ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਰਿਟੇਲ ਆਊਟਲੈਟ ਲਈ ਅੱਜ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਲੈਟਰ ਆਫ ਇੰਟੈਂਟ ਸੌਂਪਿਆ ਗਿਆ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ...
ਮੋਗਾ,4 ਜੁਲਾਈ (ਜਸ਼ਨ): ‘‘ਕੇਂਦਰ ਸਰਕਾਰ ਵੱਲੋਂ ਫਸਲੀ ਵਰੇ 2019-20 ਲਈ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਚ ਵਾਧੇ ਦੇ ਐਲਾਨ ਨਾਲ ਕਿਸਾਨਾਂ ’ਦੇ ਚਿਹਰਿਆਂ ’ਤੇ ਰੌਣਕ ਆ ਗਈ ਏ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਰੋਮਣੀ ਅਕਾਲੀ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਸ.ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਗਿੱਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਸਾਉਣੀ ਦੀਆਂ 14...
ਮੋਗਾ,3 ਜੁਲਾਈ (ਸੁਰਜੀਤ ਸਿੰਘ ਕਾਉਂਕੇ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਲੇਖਕ ਅਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਭੇਜੀ 5 ਲੱਖ ਦੀ ਸਹਾਇਤਾ ਰਾਸ਼ੀ ਦਾ ਚੈੱਕ ਕੰਵਲ ਦੇ ਪਰਿਵਾਰ ਵਾਲਿਆਂ ਨੇ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਉਹ ਆਪਣੇ ਬਜ਼ੁਰਗ ਦਾ ਇਲਾਜ ਕਰਵਾਉਣ ਦੇ ਸਮਰੱਥ ਹਨ ਅਤੇ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਲੇਖਕਾਂ ਲਈ ਸਪੈਸ਼ਲ ਫੰਡ ਰੱਖਣ ਤਾਂ ਕਿ ਲੋੜ ਪੈਣ ’ਤੇ ਇਸ ਦਾ ਸਦਉਪਯੋਗ ਹੋ ਸਕੇ। ਪਰਿਵਾਰ ਵਾਲਿਆਂ ਨੇ ਇਹ ਵੀ ਮੰਗ...
ਚੰਡੀਗੜ, 3 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਅਸਤੀਫ਼ੇ ’ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਨੂੰ ਉਸੇ ਗਤੀਸ਼ੀਲ ਅਤੇ ਲੜਾਕੂ ਭਾਵਨਾ ਦੇ ਨਾਲ ਪਾਰਟੀ ਦੀ ਅਗਵਾਈ ਲਗਾਤਾਰ ਕਰਦੇ ਰਹਿਣਾ ਚਾਹੀਦਾ ਹੈ ਜਿਸ ਅਨੁਸਾਰ ਉਨਾਂ ਨੇ ਚੋਣ ਮੁਹਿੰਮ ਦੌਰਾਨ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਹਾਲ ਹੀ ਦੀਆਂ ਲੋਕ ਸਭਾ...
JAGRAON ,3 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਬੀਤੀ ਦੇਰ ਰਾਤ ਪਿੰਡ ਮਲਕ ਤੋਂ 14 ਸਾਲਾ ਲੜਕੇ ਅਮਰਿਤ ਸਿੰਘ ਜੋ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਸੀ, ਇੱਕ ਮੋਬਾਈਲ ਤੇ ਆਏ ਮੈਸੇਜ ਤੋਂ ਪਤਾ ਲੱਗਾ ਕਿ ਉਸ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 20 ਲੱਖ ਦੀ ਫਿਰੌਤੀ ਮੰਗੀ ਗਈ ਸੀ! ਇਲਾਕੇ ਵਿਚ ਅੱਗ ਦੀ ਤਰ੍ਹਾਂ ਫੈਲੀ ਖ਼ਬਰ ਨੇ ਅਗਵਾਕਾਰਾਂ ਦੇ ਹੋਸ਼ ਉਡਾ ਦਿੱਤੇ ਤੇ ਮਾਮਲਾ ਪੁਲਸ ਕੋਲ ਪੁੱਜਣ ਤੇ ਅਗਵਾਕਾਰ ਨੇ ਬੱਚੇ ਨੂੰ ਅਖਾੜੇ ਨਹਿਰ ਵਿੱਚ ਸੁੱਟ ਦਿੱਤੇ ਜਾਣ ਦੀ...

