News

ਮੋਗਾ,3 ਜੁਲਾਈ (ਜਸ਼ਨ) : ਨਰੋਆ ਪੰਜਾਬ ਮੰਚ ਦੇ ਇੱਕ 15 ਮੈਂਬਰੀ ਵਫਦ ਨੇ ਜਿਲਾ ਕਨਵੀਨਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਧਰਤੀ ਹੇਠਲੇ ਪਾਣੀਆਂ ਨੂੰ ਬਚਾਉਣ, ਦਰਿਆਈ ਪਾਣੀਆਂ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਅਤੇ ਵਾਤਾਵਰਣ ਨੂੰ ਬਚਾਉਣ ਲਈ ਮਾਨਯੋਗ ਡਿਪਟੀ ਕਮਿਸ਼ਨਰ ਮੋਗਾ ਸ਼੍ੀ ਸੰਦੀਪ ਹੰਸ ਜੀ ਨੂੰ ਮੰਗ ਪੱਤਰ ਸੌਂਪਿਆ । ਵਫਦ ਨੇ ਡੀ.ਸੀ. ਮੋਗਾ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਸਰਕੂਲਰ ਅਨੁਸਾਰ ਮੋਗਾ ਜਿਲੇ ਦੇ ਡਾਰਕ ਜੋਨ ਘੋਸ਼ਿਤ ਕੀਤੇ...
ਮੋਗਾ,3 ਜੁਲਾਈ:(ਜਸ਼ਨ)ਔਰਤਾਂ ਨੂੰ ਸਵੈ ਰੋਜ਼ਗਾਰ ਅਪਣਾ ਕੇ ਆਤਮ ਨਿਰਭਰ ਕਰਨ ਦੇ ਮਕਸਦ ਨਾਲ ਆਰਸੇਟੀ ਮੋਗਾ ਵਿਖੇ ਅੱਜ 30 ਦਿਨਾਂ ਦੇ ਬਿਊਟੀ ਪਾਰਲਰ ਮੈਨੇਜਮੈਟ ਕੋਰਸ ਦਾ ੳਦਘਾਟਨ ਕੀਤਾ ਗਿਆ। ਇਹ ਉਦਘਾਟਨ ਪੰਜਾਬ ਐਡ ਸਿੰਧ ਬੈਕ ਦੇ ਜ਼ੋਨਲ ਮੈਨੇਜਰ ਰਾਜੀਵ ਕੁਮਾਰ ਬਾਂਸਲ ਦੁਆਰਾ ਵਿਕਾਸ ਢਡਵਾਲ ਡਾਇਰੈਕਟਰ ਆਰਸੇਟੀ ਮੋਗਾ ਅਤੇ ਐਚ.ਪੀ. ਸਿੰਘ ਸਾਬਕਾ ਡਾਇਰੈਕਟਰ, ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਦੌਰਾਨ 35 ਦੇ ਕਰੀਬ ਸਿਖਿਆਰਥੀ ਵੀ ਸ਼ਾਮਿਲ ਸਨ। ਇਸ ਸਮੇ ਜ਼ੋਨਲ ਮੈਨੇਜਰ ਨੇ...
ਚੰਡੀਗੜ੍ਹ, 3 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜਨ, ਜਿ਼ਲ੍ਹਾ ਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਿਤ ਕੀਤੀਆਂ ਟੀਮਾਂ ਵੱਲੋਂ ਅੱਜ ਸੂਬੇ ਵਿਚਲੀਆਂ 75 ਫਲ ਤੇ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਜਾਂਚ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਸਿਹਤ ਵਿਭਾਗ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ ਗਲ਼ੇ-ਸੜੇ ਅਤੇ ਗ਼ੈਰ ਕੁਦਰਤੇ ਢੰਗ ਨਾਲ ਪਕਾਏ ਫਲ ਤੇ...
ਚੰਡੀਗੜ•, 3 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਪਸੀ ਸਭਿਆਚਾਰਕ ਸਾਂਝ ਵਧਾਉਣ ਹਿੱਤ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਿਆਂ ਭਾਰਤ ਦੇ ਕੰਸੁਲੇਟ ਜਨਰਲ ਵੱਲੋਂ ਫਰੈਂਕਫਰਟ ਦੇ ਇਤਿਹਾਸਕ ਸ਼ਹਿਰ ਕਲੋਨ ਵਿਖੇ 'ਇੰਡੀਅਨ ਫੈਸਟ' ਨਾਂ ਦੇ ਇੱਕ ਵਿਆਪਕ ਸਭਿਆਚਾਰਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇੰਡੀਅਨ ਐਸੋਸੀਏਸ਼ਨਨਾਂ ਅਤੇ ਕਲੋਨ ਸ਼ਹਿਰ ਦੀਆਂ ਅਥਾਰਟੀਆਂ ਵੱਲੋਂ ਆਪਸੀ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਇਸ ਵਿਸ਼ਾਲ ਇੰਡੀਅਨ ਫੈਸਟ ਨੇ ਵਿਦੇਸ਼ੀ ਸੈਲਾਨੀਆਂ, ਸਥਾਨਕ...
Tags: INTERNATIONAL PUNJABI NEWS
ਮੋਗਾ, 3 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬੈਗ ਦਿਵਸ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸਭਾ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਵੱਲੋਂ ਨਾਟਕ ਦੇ ਜ਼ਰੀਏ ਸਾਰਿਆਂ ਨੂੰ ਪਲਾਸਟਿਕ ਦੇ ਲਿਫਾਫੇ ਦਾ ਇਸਤੇਮਾਲ ਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟੀਚਰ ਪੱਲਵੀ ਨੇ ਅੰਤਰ ਰਾਸ਼ਟਰੀ ਪਲਾਸਟਿਕ...
ਮੋਗਾ,2 ਜੁਲਾਈ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ । ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫ਼ਲ ਹੋਈ ਹੈ ਜਿਹਨਾਂ ਵਿਚੋਂ ਗਗਨਦੀਪ ਸਿੰਘ ਨਿਵਾਸੀ ਮਾਨਸਾ ਦਾ ਕਨੇਡਾ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ । ਮੌਕੇ ਸੰਸਥਾ ਦੇ ਐਮ ਡੀ ਗੁਰਮਿਲਾਪ...
ਚੰਡੀਗੜ੍ਹ, 2 ਜੁਲਾਈ (ਸੁਰਜੀਤ ਸਿੰਘ ਕਾਉਂਕੇ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ 'ਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ...
Tags: GOVERNMENT OF PUNJAB
ਮੋਗਾ,2 ਜੁਲਾਈ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ 1 ਜੁਲਾਈ ਤੋਂ 20 ਜੁਲਾਈ ਤੱਕ ਚਲਾਈ ਜਾ ਰਹੀ ਹੈ ਜਿਸ ਤਹਿਤ ਨਰੇਗਾ ਰਾਹੀਂ ਹਰ ਪਿੰਡ ਨੂੰ 550 ਪੌਦੇ ਵੰਡੇ ਜਾਣਗੇ। ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਦੇ ਮੰਤਵ ਨਾਲ ਸਮੁੱਚੇ ਪੰਜਾਬ ਦੇ ਕੁੱਲ 12 ਹਜ਼ਾਰ 500 ਪਿੰਡਾਂ ਵਿਚ ਜੰਗੀ ਪੱਧਰ ’ਤੇ ਬੂਟੇ ਲਗਾਉਣ ਦਾ ਉਪਰਾਲਾ ਵੱਲੋਂ ਕੀਤਾ ਜਾ ਰਿਹਾ ਹੈ । ਪੌਦੇ ਲਗਾਉਣ ਤੋਂ ਬਾਅਦ ਨਰੇਗਾ ਦੇ ਦੋ ਕਾਮੇਂ ਹਰ...
ਮੋਗਾ 2 ਜੁਲਾਈ(ਜਸ਼ਨ):ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਜਿੰਦਰ ਬੱਤਰਾ ਮੋਗਾ ਦੀ ਪ੍ਰਧਾਨਗੀ ਹੇਂਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਸੱਦੀ ਗਈ। ਇਹ ਮੀਟਿੰਗ ਸਤੰਬਰ-2019 ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਮੈਗਾ ਰੋਜ਼ਗਾਰ ਮੇਲੇ ਸਬੰਧੀ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਵਿਭਾਗਾਂ/ਅਦਾਰਿਆਂ/ਏਜੰਸੀਆਂ/ਟ੍ਰੇਨਿੰਗ ਪਾਰਟਨਰ...
ਮੋਗਾ, 2 ਜੁਲਾਈ (ਜਸ਼ਨ) : ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜਿਲਾ ਮੋਗਾ ਦੀ ਇੱਕ ਹੰਗਾਮੀ ਮੀਟਿੰਗ ਦਫਤਰ ਸਿਵਲ ਸਰਜਨ ਮੋਗਾ ਵਿਖੇ ਸੂਬਾ ਪ੍ਧਾਨ ਕੁਲਬੀਰ ਸਿੰਘ ਢਿੱਲੋਂ ਦੀ ਪ੍ਧਾਨਗੀ ਹੇਠ ਹੋਈ, ਜਿਸ ਵਿੱਚ ਪਿਛਲੇ ਦਸ ਸਾਲ ਤੋਂ ਕੰਟ੍ੈਕਟ ਤੇ ਕੰਮ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਰੈਗੂਲਰ ਨਾ ਕਰਨ ਅਤੇ ਇਹਨਾ ਕਰਮਚਾਰਨਾਂ ਦੀ ਪਿਛਲੇ ਤਿੰਨ ਮਹੀਨੇ ਤੋਂ ਬੰਦ ਪਈ ਤਨਖਾਹ ਦਾ ਮੁੱਦਾ ਵਿਚਾਰਿਆ ਗਿਆ । ਇਸ ਮੌਕੇ ਸੂਬਾ ਪ੍ਧਾਨ ਕੁਲਬੀਰ ਸਿੰਘ ਢਿੱਲੋਂ ਅਤੇ ਕੰਟ੍ੈਕਟ...

Pages