ਮੋਗਾ 2 ਜੁਲਾਈ: (ਜਸ਼ਨ): ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੇ ਅਤੇ ਮਾਣਯੋਗ ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ ਸ੍ਰੀ ਮੁਨੀਸ਼ ਸਿੰਗਲ ਦੀ ਰਹਿਨੁਮਾਈ ਹੇਠ 13 ਜੁਲਾਈ 2019 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਨੀਸ਼ ਸਿੰਗਲ ਨੇ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਮੋਗਾ ਤੋ ਇਲਾਵਾ...
News
ਮੋਗਾ,2 ਜੁਲਾਈ (ਜਸ਼ਨ): ਸ਼ਿਕਾਇਤ ਨਿਵਾਰਨ ਕਮੇਟੀ ਦੀ ਇੱਕ ਮੀਟਿੰਗ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਮੋਗਾ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਡੀ.ਸੀ. ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ, ਜਿਸ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੇ 36 ਮੈਂਬਰਾਂ ਵਿੱਚੋਂ ਸਿਰਫ 8 ਮੈਂਬਰਾਂ ਨੇ ਜ਼ਿਲੇ ਦੀਆਂ ਸਮੱਸਿਆਵਾਂ ਨੂੰ ਮੀਟਿੰਗ ਦੇ ਏਜੰਡੇ ਵਿੱਚ ਲੈ ਕੇ ਆਂਦਾ, ਜਿਸ ਵਿੱਚ ਨੈਸ਼ਨਲ ਹਾਈਵੇ ਲੁਧਿਆਣਾ ਟੂ ਤਲਵੰਡੀ ਭਾਈ ਨੂੰ ਜਲਦੀ ਮੁਕੰਮਲ ਕਰਨਾ ਇੱਕ...
ਮੋਗਾ,1 ਜੁਲਾਈ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ,ਆਈਲਟਸ,ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ, ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ...
ਮੋਗਾ, 30 ਜੂਨ(ਜਸ਼ਨ):ਪੰਜਾਬ ਵਿਚ ਮਜਦੂਰਾਂ ਦੀ ਘਾਟ ਅਤੇ ਉਨਾਂ ਦੀ ਮਜਦੂਰੀ ਤੇ ਖਰਚ ਹੁੰਦੀ ਮੋਟੀ ਰਕਮ ਨੂੰ ਦੇਖਦੇ ਹੋਏ ਧਰਮਕੋਟ ਸਬ-ਡਿਵੀਜਨ ਦੇ ਬੱਡੂਵਾਲ ਪਿੰਡ ਦੇ ਕਿਸਾਨ ਗੁਰਜੰਟ ਸਿੰਘ ਦੁਆਰਾ ਝੋਨੇ ਦੀ ਬਿਜਾਈ ਲਈ ਸੁਰੂ ਕੀਤੀ ਗਈ ਪੈਡੀ ਟਰਾਂਸਪਲਾਂਟਰ ਤਕਨੀਕ ਦੀ ਸਫਲਤਾ ਤੋ ਪ੍ਰਭਾਵਿਤ ਹੋ ਕੇ ਪਿੰਡ ਦੇ 17 ਹੋਰ ਕਿਸਾਨਾਂ ਨੇ ਇਸ ਤਕਨੀਕ ਨੂੰ ਅਪਣਾਇਆ ਹੈ। ਇਸ ਨਾਲ ਖੇਤ ਵਿੱਚ ਝੋਨਾ ਬੀਜਣ ਲਈ ਸਿਰਫ ਤਿੰਨ ਵਿਅਕਤੀਆਂ ਦੀ ਹੀ ਲੋੜ ਪੈਦੀ ਹੈ। ਗੁਰਜੰਟ (62), ਜੋ 35 ਏਕੜ...
ਮੋਗਾ,1 ਜੁਲਾਈ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਫੋਰ ਲੇਨ ਮੁੱਦੇ ਦਾ ਜ਼ਿਕਰ ਕਰਦਿਆਂ ਆਖਿਆ ਕਿ ਉਹਨਾਂ ਵੱਲੋਂ ਕੇਂਦਰੀ ਮੰਤਰੀ ਨਿਤੀਨ ਗਡਕਰੀ ਅਤੇ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਧਿਆਨ ਵਿਚ ਲਿਆਂਦਾ ਗਿਆ ਹੈ । ਉਹਨਾਂ ਪੁਲ ਦੇ ਨਿਰਾਮਣ ਵਿਚ ਘਟੀਆ ਸਮੱਗਰੀ ਦੀ ਵਰਤੋਂ ਅਤੇ ਸਰਵਿਸ ਲੇਨਸ ਨਾ ਬਣਾਏ ਜਾਣ ਕਾਰਨ ਨਾ ਸਿਰਫ਼ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਲਕਿ ਕਈ ਕੀਮਤੀ ਜਾਨਾਂ ਵੀ...
ਮੋਗਾ 1 ਜੁਲਾਈ:(ਜਸ਼ਨ):ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਅੱਜ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਜਨਤਕ ਸ਼ਿਕਾਇਤਾਂ ਨੂੰ ਸੁਲਝਾਉਣ ਦਾ ਆਦੇਸ਼ ਦਿੱਤਾ।ਇਸ ਮੀਟਿੰਗ ਵਿੱਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਧਰਮਕੋਟ ਦੇ ਵਿਧਾਇਕ ਸ੍ਰੀ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੀ...
ਰੋਪੜ, 1 ਜੁੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿੱਚ ਸੰਗਠਿਤ ਗੈਂਗ ’ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ ‘ਰਿੰਦਾ’ ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕੀਤਾ ਹੈ।ਐਸ.ਐਸ.ਪੀ. ਸਵਪਨ ਸ਼ਰਮਾਂ ਨੇ ਦੱਸਿਆ ਕਿ ‘ਰਿੰਦਾ’ ਨਾਲ ਸਬੰਧਤ ਇੱਕ ਸ਼ਾਰਪ ਸ਼ੂਟਰ ਯਾਦਵਿੰਦਰ ਸਿੰਘ ਉਰਫ ਯਾਦੀ ਉੱਤੇ ਕਤਲ, ਫਿਰੌਤੀ ਅਤੇ ਇਰਾਦਾ ਕਤਲ ਦੇ ਕਈ ਮਾਮਲੇ ਦਰਜ ਹਨ। ਉਨਾਂ ਇਹ ਵੀ ਦੱਸਿਆ ਕਿ ਰਿੰਦਾ ਗੈਂਗ ਦੇ...
ਮੋਗਾ ,1 ਜੁਲਾਈ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਜਿਲਾ ਮੋਗਾ ਅੰਦਰ ਤੀਬਰ ਦਸਤ ਰੋਕੋ ਪੰਦਰਵਾੜੇ ਪ੍ਰੋਗਰਾਮ ਦਾ ਆਗਾਜ ਕੀਤਾ ਗਿਆ। ਇਸ ਪੰਦਰਵਾੜੇ ਪ੍ਰੋਗਰਾਮ ਦੌਰਾਨ ਵਿਧਾਇਕ ਮੋਗਾ ਡਾ ਹਰਜੋਤ ਕਮਲ ਵਿਸ਼ੇਸ ਤੌਰ ਤੇ ਮੁੱਖ ਮਹਿਮਾਨ ਵਜੋ ਸਿਵਲ ਹਸਪਤਾਲ ਦੇ ਟਰੇਨਿੰਗ ਹਾਲ ਪਹੁੰਚੇ। ਇਸ ਮੌਕੇ ਉਨ•ਾ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕ ਪੱਖੀ ਯਤਨ ਸ਼ਲਾਘਾਯੋਗ ਹਨ. ਉਨ•ਾਂ ਕਿਹਾ ਕਿ ਕੌਮੀ ਸਿਹਤ ਮਿਸ਼ਨ ਅਧੀਨ ਚੱਲ...
ਮੂਨਕ 1 ਜੁਲਾਈ:ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਭਾਰਤੀ ਫੌਜ ਦੀ 71 ਆਰਮਰਡ ਰੈਜੀਮੈਂਟ ਦੇ ਮੇਜਰ ਅਕਸ਼ੇ ਰਾਣਾ ਅਤੇ 3 ਗਾਰਡਜ਼ ਯੂਨਿਟ ਦੇ ਲੈਫਟੀਨੈਂਟ ਫੌਗਟ ਸਮੇਤ ਫੌਜ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਨੇੜਲੇ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕੀਤਾ ਅਤੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਸੰਭਾਵੀ ਹੜ੍ਹਾਂ ਕਾਰਨ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਢੁਕਵੇਂ ਕਦਮ ਪੁੱਟਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ...
ਚੰਡੀਗੜ,1 ਜੁਲਾਈ: “ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁੁਹਿਰਦਤਾ ਨਾਲ ਯਤਨਸ਼ੀਲ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਇਸ...

