News

*ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਰਨਾਲਾ, 9 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ...
Tags: CRIME
ਚੰਡੀਗੜ੍ਹ, 9 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-...
ਮੋਗਾ, 9 ਅਗਸਤ: ( ਜਸ਼ਨ): ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ...
ਚੰਡੀਗੜ੍ਹ, 9 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ। ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ...
ਚੰਡੀਗੜ੍ਹ, 9 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ ਲਈ ਗਤੀਸ਼ੀਲ ਭਾਈਵਾਲੀ ਵਾਸਤੇ ਮੰਚ ਤਿਆਰ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਕੰਸੋਸ਼ੀਆ ਐਡਵਾਈਜ਼ਰੀ/ਸਟ੍ਰਾਈਕਰ ਇੰਡੀਆ ਦਰਮਿਆਨ ਪੰਜਾਬ ਭਵਨ ਵਿਖੇ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ...
ਲੁਧਿਆਣਾ ,9 ਅਗਸਤ ( ਜਸ਼ਨ ) - 'ਆਪ' ਸਰਕਾਰ ਵੱਲੋਂ ਨਵੀਂ ਵਾਰਡਬੰਦੀ ਦੇ ਤਹਿਤ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਕੌਂਸਲਰ ਸਵਰਨਦੀਪ ਸਿੰਘ ਚਾਹਲ ਦਾ ਵਾਰਡ ਔਰਤਾਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ 31ਨੰ.ਵਾਰਡ ਬਣਾਇਆ ਗਿਆ ਹੈ।ਜਿਸ ਨੂੰ ਲੈਕੇ ਇਸ ਬਾਰ ਨਗਰ ਨਿਗਮ ਚੋਣਾਂ ਵਿਚ ਉਹਨਾਂ ਦੀ ਪਤਨੀ ਹਰਮਨ ਕੌਰ ਚਾਹਲ ਚੋਣ ਮੈਦਾਨ ਵਿੱਚ ਉਤਰੇਗੀ।ਇਹ ਜਾਣਕਾਰੀ ਲੋਕ ਇਨਸਾਫ਼ ਪਾਰਟੀ ਦੇ ਪਾਰਟੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਰਮਨਦੀਪ ਕੌਰ ਚਾਹਲ...
Tags: LOK INSAAF PARTY
* ਮੋਗਾ ਦੇ ਜ਼ੀਰਾ ਰੋਡ ਤੋਂ ਕਾਫੀ ਗਿਣਤੀ ਵਿਚ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ ਮੋਗਾ, 7 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) -2024 ਦੇ ਲੋਕਸਭਾ ਚੋਣਾਂ ਵਿਚ ਭਾਜਪਾ ਬਹੁਤ ਵੱਡੀ ਪਾਰਟੀ ਤਾਕਤ ਦੇ ਤੌਰ ਕੇ ਉਭਰਕਰ ਸਾਹਮਣੇ ਆਵੇਗੀ। ਅੱਜ ਪੂਰੇ ਦੇਸ਼ ਵਿਚ ਲੋਕ ਭਾਜਪਾ ਦੇ ਨਾਲ ਜੁੜ ਰਹੇ ਹਨ ਅਤੇ ਪੰਜਾਬ ਵਿਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ,ਸੀਮਾਂਤ ਗਰਗ ਨੇ...
Tags: BHARTI JANTA PARTY
ਚੰਡੀਗੜ੍ਹ/ਐਸ.ਏ.ਐਸ.ਨਗਰ/ਪਟਿਆਲਾ, 8 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। ਪਟਿਆਲਾ ਰੇਂਜ ਦੇ ਚਾਰ ਜ਼ਿਲਿ੍ਹਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ...
ਮੋਗਾ, 8 ਅਗਸਤ: (ਜਸ਼ਨ) ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਅਗਸਤ, 2023 ਨੂੰ ਪੰਜਾਬ ਵਿੱਚ ਬਣੇ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ 14 ਅਗਸਤ ਤੋਂ ਪਹਿਲਾਂ ਪਹਿਲਾਂ ਆਪਣੇ ਲੋੜੀਂਦੇ ਦਸਤਾਵੇਜ਼ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਜਮ੍ਹਾਂ...
ਮੋਗਾ, 8 ਅਗਸਤ (ਜਸ਼ਨ) -ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਹੁਣ ਤਕ ਕੋਈ ਰਾਹਤ ਨਾ ਦਿੱਤੇ ਜਾਣ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਨਾਂ ਆਗੂਆ ਦੇ ਸੱਦੇ ਤੇ ਕੇਂਦਰ ਸਰਕਾਰ ਨੇ ਹੜ੍ਹ ਪੀੜ੍ਹਤਾ ਲਈ ਕੇਂਰ ਤੋਂ ਪੰਜਾਬ ਲਈ ਟੀਮ ਭੇਜੀ ਹੈ। ਜਿਸ ਵਿਚ ਕੇਂਦਰ ਸਰਕਾਰ ਦੇ ਸੱਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਸ਼ਾਮਲ ਹਨ, ਜੋ ਹੜ੍ਹਾਂ ਤੋਂ ਪ੍ਰਭਾਵਤ ਇਲਾਕੇ ਜਲੰਧਰ, ਤਰਨਤਾਰਨ, ਰੋਪੜ, ਸੰਗਰੂਰ ਆਦਿ ਸਥਾਨਾਂ ਦਾ ਦੌਰਾ ਕਰੇਗੀ ਅਤੇ ਤਿੰਨ ਦਿਨ ਇਹ ਟੀ ਦੇ...
Tags: BHARTI JANTA PARTY

Pages