ਚੰਡੀਗੜ੍ਹ, 30 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਲਾਟਰੀ ਬੰਪਰਾਂ ਨੇ ਸਿਰਫ ਪੰਜਾਬ ਵਾਸੀਆਂ ਦੀ ਹੀ ਕਿਸਮਤ ਨਹੀਂ ਚਮਕਾਈ ਬਲਕਿ ਇਸ ਰਾਹੀਂ ਇਕ ਹਿਮਾਚਲ ਪ੍ਰਦੇਸ਼ ਦਾ ਵਸਨੀਕ ਵੀ ਕਰੋੜਪਤੀ ਬਣ ਗਿਆ ਹੈ। ਪਿਛਲੇ ਦਸ ਸਾਲ ਤੋਂ ਲਗਾਤਾਰ ਲਾਟਰੀ ਦੀ ਟਿਕਟ ਖਰੀਦ ਰਹੇ ਓਮ ਪ੍ਰਕਾਸ਼ ਠਾਕੁਰ ਦਾ ਆਖਰ ਹੋਲੀ ਬੰਪਰ-2019 ਨਿਕਲ ਆਇਆ ਅਤੇ ਅੱਜ ਉਹ 3 ਕਰੋੜ ਰੁਪਏ ਦਾ ਮਾਲਿਕ ਹੈ। ਓਮ ਪ੍ਰਕਾਸ਼ ਹਿਮਾਚਲ ਪ੍ਰਦੇਸ਼ ਰਾਜ ਕੋਆਪਰੇਟਿਵ ਬੈਂਕ...
News
ਮੋਗਾ, 30 ਜੂਨ (ਜਸ਼ਨ) ਪੰਜਾਬ ਦੇ ਨੌਜਵਾਨ ਵਰਗ ਵਿਚ ਵੱਧ ਰਹੇ ਨਸ਼ਿਆ ਦੇ ਰੁਝਾਨ ਨੂੰ ਰੋਕਣ ਲਈ ਨੌਜਵਾਨ ਵਰਗ ਨੂੰ ਖ਼ੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਨਿੱਕੀ ਉਮਰੇ ਹੀ ਬੱਚਿਆਂ ਨੂੰ ਖ਼ੇਡਾਂ ਦੇ ਖ਼ੇਤਰ ਨਾਲ ਜੋੜਿਆ ਜਾਵੇ ਤਾਂ ਜੋਂ ਬੱਚੇ ਵੱਡੇ ਹੋ ਕੇ ਖ਼ੇਡਾਂ ਦੇ ਖ਼ੇਤਰ ਵਿਚ ਵੀ ਅੱਗੇ ਵੱਧ ਸਕਣ। ਇਸੇ ਲੜੀ ਤਹਿਤ ਨਵੀਂ ਪਨੀਰੀ ਨੂੰ ਖ਼ੇਡਾਂ ਨਾਲ ਜੋੜਨ ਲਈ ਇੱਥੇ ਵਾਰਡ ਨੰਬਰ-10 ਦੇ ਕੌਂਸਲਰ ਰੀਟਾ ਚੋਪੜਾ ਦੀ ਅਗਵਾਈ ਹੇਠ ਉਨਾ ਦੇ ਸਪੁੱਤਰ ਤੇ...
ਮੋਗਾ,29 ਜੂਨ (ਜਸ਼ਨ): ਡਾ: ਸੁਖਮੰਦਰ ਸਿੰਘ ਨੂੰ ਆਪਣੇ ਫਰਜ਼ਾਂ ਦੀ ਪੂਰਤੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕਰਨ ਦੀ ਗੁੜਤੀ ਦੇਸ਼ ਭਗਤ ਪਰਿਵਾਰ ਵਿਚੋਂ ਹਾਸਲ ਹੋਈ ਤੇ ਉਹਨਾਂ ਤਮਾਮ ਉਮਰ ਨਾ ਸਿਰਫ਼ ਸਰਕਾਰੀ ਨੌਕਰੀ ਦੌਰਾਨ ਤਨਦੇਹੀ ਨਾਲ ਸੇਵਾਵਾਂ ਦਿੱਤੀਆਂ ਬਲਕਿ ਸੇਵਾ ਮੁਕਤੀ ਤੋਂ ਬਾਅਦ ਵੀ ਸਹਿਜ ਅਵਸਥਾ ਵਿਚ ਉਹ ਸਮਾਜ ਨੂੰ ਆਪਣੇ ਬਹੁਪੱਖੀ ਗੁਣਾਂ ਨਾਲ ਪ੍ਰਭਾਵਿਤ ਕਰਦੇ ਰਹੇ। ਡਾ: ਸੁਖਮੰਦਰ ਸਿੰਘ ਦਾ ਜਨਮ ਸੁਤੰਤਰਤਾ ਸੰਗਰਾਮੀ ਸ. ਲਛਮਣ ਸਿੰਘ ਭਿੰਡਰ ਦੇ ਘਰ ਮਾਤਾ ਤੇਜ ਕੌਰ...
ਜਗਰਾਉਂ ,29 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਮੋਗਾ ਰੋਡ ਤੇ ਪੈਂਦੇ ਸ਼ਹਿਰ ਜਗਰਾਉਂ ਨੇੜੇ ਜੀਟੀ ਰੋਡ ਤੇ ਹੋਏ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਨ੍ਹਾਂ ਦੋਨਾਂ ਨੌਜਵਾਨਾਂ ਦੀ ਕਾਰ ਪੁਲ ਤੋਂ ਹੇਠਾਂ ਜਾ ਡਿੱਗੀ ।ਥਾਣਾ ਸਿਟੀ ਜਗਰਾਉਂ ਦੇ ਐਸ ਐਚ ਓ ਨਿਧਾਨ ਸਿੰਘ ਨੇ ਸਾਡਾ ਮੋਗਾ ਡਾਟ ਕਾਮ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗਾਲਬ ਦੇ ਵਾਸੀ ਮਨਜਿੰਦਰ ਸਿੰਘ ਪੁੱਤਰ...
ਮੋਗਾ, 29 ਜੂਨ (ਜਸ਼ਨ): ਅੱਜ ਨਿਊ ਸਬਜ਼ੀ ਮੰਡੀ ਦਾ ਪ੍ਰਧਾਨ ਸਰਬਸੰਮਤੀ ਨਾਲ ਜਗਦੀਪ ਸਿੰਘ ਜੱਗੂ ਨੂੰ ਬਣਾਇਆ ਗਿਆ, ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨਵੇਂ ਬਣੇ ਪ੍ਰਧਾਨ ਜਗਦੀਪ ਸਿੰਘ ਜੱਗੂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਜਗਦੀਪ ਸਿੰਘ ਜੱਗੂ ਨੂੰ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨਾਂ ਨੂੰ ਮੰਡੀ ਨੇ ਸੌਂਪੀ ਹੈ, ਉਸਦੇ ਲਈ ਉਹ ਤਨਦੇਹੀ ਨਾਲ ਆਪਣੀਆਂ...
ਚੰਡੀਗੜ, 29 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿੱਚ ਖੁੱਲੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿੱਚ 2309 ਖੁੱਲੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਚਾਣ ਕੀਤੇ 2333 ਖੁੱਲੇ...
ਮੋਗਾ,29 ਜੂਨ (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਤਸਕਰੀ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਦੀ ਹੋ ਰਹੀ ਵਿਕਰੀ ਨੂੰ ਰੋਕਣ ਲਈ ਨਸ਼ਾ ਤਸਕਰਾਂ ’ਤੇ ਲਗਾਮ ਕੱਸ ਦਿੱਤੀ ਗਈ ਹੈ। ਕੱਲ ਸ਼ਾਮ ਮੋਗਾ ਜ਼ਿਲੇ ਦੇ ਪਿੰਡ ਜਲਾਲਾਬਾਦ ਪੂਰਬੀ ਤੋਂ ਇਕ ਤਸਕਰ ਨੂੰ 260 ਗ੍ਰਾਮ ਹੈਰੋਇਨ ਅਤੇ 55 ਹਜ਼ਾਰ ਡਰੱਗ ਮਨੀ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਜਦੋਂ ਇਹ ਆਪਣੀ ਆਲਟੋ ਕਾਰ ਵਿਚ ਆ ਰਿਹਾ ਸੀ । ਗਿ੍ਰਫਤਾਰ ਤਸਕਰ ਦੀ...
ਚੰਡੀਗੜ, 29 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਹੋਰ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਭਾਵ ਗਮਾਡਾ, ਪੀ.ਡੇ.ਏ. ਗਲਾਡਾ, ਏ.ਡੀ.ਏ. , ਜੇ.ਡੀ.ਏ. ਅਤੇ ਬੀ.ਡੀ.ਏ. ਵੱਲੋਂ ਸੂਬੇ ਭਰ ਵਿੱਚ ਆਪਣੇ ਅਧਿਕਾਰ ਖੇਤਰ ਹੇਠ ਆਉਂਦੀਆਂ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ 1 ਜੁਲਾਈ, 2019 ਤੋਂ ਸ਼ੁਰੂ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ...
ਮੋਗਾ,29 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿੳੂਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ,ਸਟੂਡੈਂਟ ਵੀਜ਼ਾ , ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਸੰਸਥਾ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ ਅਤੇ ਇਸ ਵਾਰ ਸੰਸਥਾ ਨੇ ਰਾਜਪ੍ਰੀਤ ਕੌਰ ਨਿਵਾਸੀ ਮੋਗਾ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।...
ਐੱਸ. ਏ. ਐੱਸ. ਨਗਰ 28 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਆਪਣੇ ਜਿਲ੍ਹੇ ਦੇ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਦੇ ਨਾਲ ਸਹਿਯੋਗ ਕਰਕੇ ਪਾ੍ਇਮਰੀ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਿਖਲਾਈ ਵਰਕਸ਼ਾਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ. ਉਹਨਾਂ ਕੋਲ ਬਹੁਤ ਵਧੀਆ ਮੌਕਾ ਹੈ ਕਿ ਆਪਣੇ ਜਿਲ੍ਹੇ ਦੇ ਅਫਸਰਾਂ ਨਾਲ ਬੈਠ ਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਚੰਗੇ ਕਾਰਜਾਂ ਨੂੰ ਸੂਚੀ ਬੱਧ...

