ਮੋਗਾ, 28 ਜੂਨ (ਜਸ਼ਨ)- ਸਬ-ਜੇਲ੍ਹ ਮੋਗਾ ਵਿਖੇ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਜੇਲ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਨੇ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਐੱਸ.ਪੀ ਬਲਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਐੱਸ.ਪੀ ਬਲਵਿੰਦਰ ਸਿੰਘ ਨੇ ਸੰਬੌਧਨ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਨਸ਼ੇ ਵਾਲੇ ਪਦਾਰਥਾਂ ਦਾ ਸੇਵਨ ਕਰਨ ਨਾਲ ਸਮਾਜ ਜਾਨਲੇਵਾ ਬਿਮਾਰੀਆਂ ਦੀ ਚਪੇਟ ‘ਚ ਆ ਰਿਹਾ ਹੈ।ਇਸ...
News
ਨਵੀਂ ਦਿੱਲੀ, 28 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।ਕੈਪਟਨ...
ਚੰਡੀਗੜ, 28 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਰਾਜ ਦੀਆਂ ਹਰੇਕ ਬਹੁ-ਤਕਨੀਕੀ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ 550 ਰੁੱਖ ਲਗਾਏ ਜਾਣਗੇ, ਇੰਨਾਂ ਸਾਰੇ ਰੱੁੱਖਾਂ ਦੀ ਦੇਖ-ਰੇਖ ਸਟਾਫ ਤੇ ਵਿਦਿਆਰਥੀ ਨਿੱਜੀ ਤੌਰ ਤੇ ਕਰਨਗੇ। ਅੱਜ ਇੱਥੇ ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਸ. ਚਰਨਜੀਤ ਸਿੰਘ ਚੰਨੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ...
ਚੰਡੀਗੜ, 28 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਸੂਬੇ ਵਿਚ ਚੱਲ ਹਰੇ ਪ੍ਰਾਇਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ਦਾ ਵਿਆਪਕ ਪੱਧਰ ’ਤੇ ਮਜਬੂਤੀਕਰਨ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਹੈ ਜਿਸ ਅਧੀਨ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਪ੍ਰਾਇਵੇਟ ਤੇ ਸਰਕਾਰੀ...
ਨਵੀਂ ਦਿੱਲੀ, 28 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੁਆਰਾ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅੱਜ ਸ੍ਰੀ ਪੁਰੀ ਨਾਲ ਮੁਲਾਕਾਤ ਕੀਤੀ ਜੋ ਸ਼ਹਿਰੀ ਹਵਾਬਾਜ਼ੀ ਦੇ ਕੇਂਦਰੀ ਰਾਜ ਮੰਤਰੀ ਹੋਣ ਦੇ ਨਾਲ ਮਕਾਨ ਅਤੇ ਸ਼ਹਿਰੀ ਮਾਮਲਿਆਂ...
ਮੋਗਾ ,28ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ ।ਇਸੇ ਤਰਾਂ ਇੱਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਹਰਲੀਨ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਮੋਗਾ ਦਾ ਅਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ ਪ੍ਰਿਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
ਲੁਧਿਆਣਾ/ਚੰਡੀਗੜ ,28 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ• ਲੁਧਿਆਣਾ ਦਾ ਦੌਰਾ ਕੀਤਾ ਜਿੱਥੇ ਕੱਲ• ਹਿੰਸਾ ਵਾਪਰੀ ਸੀ। ਸ. ਰੰਧਾਵਾ ਨੇ ਜੇਲ• ਦਾ ਦੌਰਾ ਕਰਦਿਆਂ ਉਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨ•ਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਬੀਤੇ ਕੱਲ• ਕੈਦੀਆਂ ਵੱਲੋਂ ਨੁਕਸਾਨ...
ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ) :- ਪੰਜਾਬ ਵਿੱਚ ਮਹਿੰਗੀਆਂ ਬਿਜਲੀ ਦਰਾਂ ਖਿਲਾਫ ‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਪੱਧਰ ’ਤੇ ਸੰਘਰਸ਼ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਲੜੀ ਵਜੋਂ ਆਮ ਆਦਮੀ ਪਾਰਟੀ ਜ਼ਿਲਾ ਫਰੀਦਕੋਟ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਵਿਧਾਇਕ ਬਠਿੰਡਾ ਦਿਹਾਤੀ, ਪ੍ਰੋ. ਸਾਧੂ ਸਿੰਘ, ਗੁਰਦਿੱਤ ਸਿੰਘ ਸੇਖੋਂ, ਜ਼ਿਲਾ ਪ੍ਰਧਾਨ ਧਰਮਜੀਤ ਸਿੰਘ ਦੀ ਅਗਵਾਈ ’ਚ...
ਮੋਗਾ 27 ਜੂਨ:(ਜਸ਼ਨ): ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਨਾਂ ਨੂੰ ਵਿਦੇਸ਼ ਜਾਣ ਤੋ ਪਹਿਲਾਂ ਇਸ ਸਬੰਧੀ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦੇਣ ਦੇ ਮੰਤਵ ਨਾਲ ਜ਼ਿਲਾ ਰੋਂਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਨੌਜਵਾਨਾਂ ਦੀ ਕਾਊਂਸਲਿੰਗ ਲਈ ਕੈਂਪ ਲਗਾਇਆ ਗਿਆ। ਇਸ ਕੈਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਐਡ ਟ੍ਰੇਨਿੰਗ ਅਫ਼ਸਰ ਮੋਗਾ ਨੇ ਦੱਸਿਆ ਕਿ ਪਿਰਾਮਿਡ ਈ...
ਮੋਗਾ,27 ਜੂਨ (ਜਸ਼ਨ)-ਸੰਤ ਨਗਰ ਦੇ ਸਾਬਕਾ ਸਰਪੰਚ ਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਵਿਕੀ (ਵਾਰਡ ਨੰਬਰ 1) ਦੇ ਪਿਤਾ ਡਾ. ਸੁਖਮੰਦਰ ਸਿੰਘ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਗਏ ਸਨ । ਇਸ ਦੁੱਖ ਦੀ ਘੜੀ ਵਿਚ ਵਿਕੀ ਸਰਪੰਚ , ਉਹਨਾਂ ਦੇ ਭਰਾਤਾ ਸੋਮਪ੍ਰੀਤ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਧਰਮਕੋਟ, ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ, ਅੰਕਿਤ ਬਾਂਸਲ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਵਿਨੋਦ...

