News

ਨਵੀਂ ਦਿੱਲੀ, 27 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਨਾਂ ਨੇ ਮੁੱਖ ਮੰਤਰੀ ਕੋਲ ਇਸ ਗੱਲ ਦਾ ਖੁਲਾਸਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ...
ਚੰਡੀਗੜ, 27 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਅੱਜ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਦੀਆਂ ਸੇਵਾਵਾਂ ਆਪਣੇ ਗ੍ਰਾਂਹਕਾਂ ਨੂੰ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ ਗਈ। ਬੈਂਕ ਵੱਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਨਾਲ ਅਧਿਕਾਰਤ ਤੌਰ ’ਤੇ ਕੀਤੇ ਇਕਰਾਰਨਾਮੇ ਤਹਿਤ ਇਨਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਅੱਜ ਇਥੇ ਸੈਕਟਰ-34 ਸਥਿਤ ਬੈਂਕ ਦੇ ਮੁੱਖ ਦਫਤਰ ਦੀ ਬਰਾਂਚ ਵਿਖੇ ਸਹਿਕਾਰਤਾ...
ਮੋਗਾ ,28ਜੂਨ: (ਜਸ਼ਨ):ਬੁੱਧਵਾਰ ਦੀ ਰਾਤ ਕੁੱਲੂ ਨੇੜਲੇ ਭੀਖੀ ਰੋਡ ਤੇ ਨਵੀਂ ਨਕੋਰ ਕਾਰ ਨੂੰ ਹਾਦਸਾ ਪੇਸ਼ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜੋ ਇੱਕੋ ਹੀ ਪਿੰਡ ਦੇ ਸਨ । ਇਨ੍ਹਾਂ ਤਿੰਨਾਂ ਨੌਜਵਾਨਾਂ ਵਿੱਚੋਂ ਦੋ ਸਕੇ ਭਰਾ ਸਨ ।ਇਨ੍ਹਾਂ ਨੌਜਵਾਨਾਂ ਦੀ ਉਮਰ ਮਹਿਜ਼ 20 ਤੋਂ 25 ਸਾਲ ਦਰਮਿਆਨ ਦੱਸੀ ਜਾਂਦੀ ਹੈ ਅਤੇ ਇਹ ਪਿੰਡ ਜਿਦੌਰ ਦੇ ਵਾਸੀ ਸਨ । ਬੁਰੀ ਤਰ੍ਹਾਂ ਨੇਸਤੋ ਨਾਬੂਦ ਹੋਈ ਕਾਰ ਤੋਂ ਹਾਦਸੇ ਦੀ ਭਿਆਨਕਤਾ ਦਾ ਪਤਾ ਲੱਗਦਾ ਹੈ । ਬੇਸ਼ੱਕ ਤਿੰਨਾਂ...
Tags: ACCIDENT
ਮੋਗਾ ,28 ਜੂਨ: (ਸੁਰਜੀਤ ਸਿੰਘ ਕਾਉਂਕੇ)::ਟੋਰੰਟੋ ਤੋਂ ਬਾਪੂ ਕਰਨੈਲ ਸਿੰਘ ਪਾਰਸ ਦੇ ਨਿੱਕੇ ਪੁੱਤਰ ਡਾ: ਰਛਪਾਲ ਸਿੰਘ ਰਾਮੂਵਾਲੀਆ ਦੀ ਵੱਡੀ ਭੈਣ ਚਰਨਜੀਤ ਕੌਰ ਦੇ ਪਤੀ ਅਤੇ ਸ਼੍ਰੋਮਣੀ ਕਵੀਸ਼ਰ ਬਾਪੂ ਕਰਨੈਲ ਸਿੰਘ ਪਾਰਸ ਦੇ ਵੱਡੇ ਦਾਮਾਦ ਸ: ਅਮਰਜੀਤ ਸਿੰਘ ਧਾਲੀਵਾਲ, ਬੁੱਧਵਾਰ ਰਾਤ 9:41 ‘ਤੇ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਉਹ 1982 ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਰਹਿ ਰਹੇ ਸਨ। ਸਰਦਾਰ ਅਮਰਜੀਤ ਸਿੰਘ ਧਾਲੀਵਾਲ ਆਪਣੇ ਪਿੱਛੇ ਪਤਨੀ ਚਰਨਜੀਤ ਕੌਰ...
Tags: INTERNATIONAL PUNJABI NEWS
ਜੈਤੋ, 27 ਜੂਨ (ਮਨਜੀਤ ਸਿੰਘ ਢੱਲਾ)ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਬੰਜਰ ਹੋਣ ਵੱਲ ਤੇਜ਼ੀ ਨਾਲ ਵਧਦੇ ਕਦਮਾਂ ਦੀ ਆਹਟ ਹਕੂਮਤ ਦੇ ਕੰਨਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਜਥੇਬੰਦੀ ਨੇ ਝੋਨੇ ਦੀ ਫ਼ਸਲ ਵਿਚ ਬਦਲਾਅ ਦੀ ਵਕਾਲਤ ਕਰਦਿਆਂ ਸਰਕਾਰਾਂ ਨੂੰ ਖ਼ਬਰਦਾਰ ਕੀਤਾ ਹੈ ਕਿ ਝੋਨੇ ਨੂੰ ਪੰਜਾਬ ਦੀ ਫ਼ਸਲ ਕਦੇ ਵੀ ਮੰਨਿਆ ਨਹੀਂ ਜਾ ਸਕਦਾ ਕਿਉਂਕਿ ਇਹ ਪੰਜਾਬੀਆਂ ਦੀ ਮਨਭਾਉਂਦੀ ਖ਼ੁਰਾਕ ਨਹੀਂ। ਪੰਜਾਬ ਵਿਚ ਫ਼ਸਲੀ ਵਿਭਿੰਨਤਾ ਦੀ ਝੰਡਾ ਬਰਦਾਰ ਬਣਨ ਜਾ ਰਹੀ ਇਸ ਜਥੇਬੰਦੀ ਨੇ...
Tags: AGRICULTURE
ਮੋਗਾ ,27 ਜੂਨ: (ਜਸ਼ਨ): ਵਿਦਿਆਰਥੀਆਂ ਨੂੰ ਆਈਲੈਟਸ ਦੀ ਪੜ੍ਹਾਈ ਕਰਕੇ ਮਨਚਾਹੇ ਬੈਡ ਪ੍ਰਾਪਤ ਕਰਵਾਉਣ ਲਈ ਜਾਣੀ ਪਛਾਣੀ ਸੰਸਥਾ ਗੋਲਡਨ ਐਜ਼ੂਕੇਸ਼ਨ ਮੋਗਾ ਆਈ ਡੀ ਪੀ ਵਲੋਂ ਵਿਦਿਆਰਥੀਆਂ ਨੂੰ ਆਈਲੈਟਸ ਸਬੰਧੀ ਜਾਣਕਾਰੀ ਦੇਣ ਹਿੱਤ ਸੈਮੀਨਾਰ ਲਗਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਦੀ ਅਗਵਾਈ ਹੇਠ ਲਗਾਏ ਇਸ ਸੈਮੀਨਾਰ ਵਿਚ ਨੌਜ਼ਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਆਈ ਡੀ ਪੀ ਦੇ ਮਾਹਿਰਾ ਨੇ ਆਈਲੈਟਸ ਦੀ ਵਿਦਿਆਰਥੀਆਂ...
Tags: GOLDEN EDUCATIONS MOGA
ਚੰਡੀਗੜ, 27 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੀ.ਸੀ.ਐਮ.ਐਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੇਜੂਏਟ ਕੋਰਸ ਵਿੱਚ ਦਾਖਲੇ ਲਈ ਯੋਗਤਾ ਮਾਪਦੰਡਾਂ ਵਿੱਚ ਰਾਹਤ ਦਿੱਤੀ ਗਈ ਹੈ। ਇਸ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ...
ਲੰਡਨ/ਚੰਡੀਗੜ, 27 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਖੇਡ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਲੰਡਨ ਸਥਿਤ ਹਾਊਸ ਆਫ ਲਾਰਡਜ਼ ਵਿਖੇ ਦੋ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਅਤੇ ਉਘੇ ਖੇਡ ਪ੍ਰਸ਼ਾਸਕ ਲਾਰਡ ਸਿਬੈਸਟੀਅਨ ਕੋਅ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿੱਚ ਪਟਿਆਲਾ ਵਿਖੇ ਤਜਵੀਜ਼ ਸ਼ੁਦਾ ਖੇਡ ਯੂਨੀਵਰਸਿਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਬੰਧਨ ਸਬੰਧੀ ਵੱਖੋ-ਵੱਖਰੇ ਤਕਨੀਕੀ ਨੁਕਤਿਆਂ ਬਾਰੇ...
ਮੋਗਾ 27 ਜੂਨ:(ਜਸ਼ਨ):ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਜ਼ਿਲੇ ਦੇ ਪਿੰਡ ਗਲੋਟੀ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ 6,18,750 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਲੀ ਸਹਾਇਤਾ ਪੰਜਾਬ ਵਿਧਾਨ ਸਭਾ ਦੁਆਰਾ ਮੁੱਖ ਮੰਤਰੀ, ਸਮੂਹ ਮੰਤਰੀ, ਸਪੀਕਰ, ਡਿਪਟੀ ਸਪੀਕਰ, ਵਿਰੋਧੀ ਧਿਰ ਨੇਤਾ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਨਾਲ ਸਬੰਧਤ ਸੀ.ਆਰ.ਪੀ.ਐਫ. ਦੇ ਸਹੀਦ ਹੋਏ ਜਵਾਨ...
ਚੰਡੀਗੜ, 27 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਅਤੇ ਜ਼ਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮਾਂ ਨੂੰ ਸੂਬੇ ਭਰ ’ਚ ਮਨਾਉਣ ਸਬੰਧੀ ਤਿਆਰੀਆਂ ਜਾਰੀ ਹਨ। ਇਹ ਸਮਾਗਮ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਮਨਾਉਣ ਦੇ ਨਾਲ-ਨਾਲ ਸਮੂਹ ਜ਼ਿਲਿਆਂ ’ਚ ਵੀ ਮਨਾਏ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਸਬੰਧੀ ਮੰਤਰੀ ਸ...

Pages