ਮੋਗਾ, 27 ਜੂਨ (ਜਸ਼ਨ): ਸਮਾਜ ਸੇਵੀ ਕੰਮਾਂ ਵਿੱਚ ਉੱਭਰ ਚੁੱਕੀ ਇਲਾਕੇ ਦੀ ਪ੍ਰਸਿੱਧ ਸੰਸਥਾ ਅੱਗਰਵਾਲ ਸਭਾ ਵਲੋਂ ਐਫ.ਸੀ. ਆਈ. ਰੋਡ ਤੇ ਸਥਿੱਤ ਮਹਾਰਾਜ ਅੱਗਰਵਾਲ ਭਵਨ ਵਿੱਚ ਗਰੀਬ ਲੜਕੀ ਦਾ ਵਿਆਹ ਕੀਤਾ ਗਿਆ, ਜਿਸ ਵਿੱਚ ਸਭਾ ਦੇ ਸਮੂਹ ਮੈਂਬਰਾਂ ਨੇ ਵਧ ਚੜ ਕੇ ਹਿੱਸਾ ਲਿਆ ਅਤੇ ਗਰੀਬ ਲੜਕੀ ਦੇ ਵਿਆਹ ਵਿੱਚ ਆਪਣਾ ਯੋਗਦਾਨ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਗੌਰਵ ਗਰਗ ਨੇ ਦੱਸਿਆ ਕਿ ਲੜਕੀ ਦੇ ਵਿਆਹ ਤੋਂ ਬਿਨਾਂ ਉਨਾਂ ਨੂੰ ਜਰੂਰਤ ਦਾ ਸਾਮਾਨ ਵੀ...
News
ਨਵੀਂ ਦਿੱਲੀ, 27 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ...
ਲੁਧਿਆਣਾ ,27 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਦੀ ਸੈਂਟਰਲ ਜੇਲ ਤਾਜਪੁਰ ਵਿਚ ਅੱਜ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈਆਂ ਝੱੜਪਾਂ ਉਪਰੰਤ ਅਫਰਾਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ । ਹਾਲਾਤ ਇਸ ਕਦਰ ਨਾਜ਼ੁਕ ਬਣੇ ਹੋਏ ਹਨ ਕਿ ਪੁਲਿਸ ਨੂੰ ਕੈਦੀਆਂ ’ਤੇ ਕਾਬੂ ਪਾਉਣ ਲਈ ਲਗਾਤਾਰ ਹਵਾ ਵਿਚ ਗੋਲੀ ਚਲਾਉਣੀ ਪੈ ਰਹੀ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤਾਜਪੁਰ ਸਥਿਤ ਜੇਲ ਵਿਚ ਪਹੁੰਚੇ ਅਤੇ ਹਾਲਤ...
ਚੰਡੀਗੜ੍ਹ, 26 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਲੁਧਿਆਣਾ ਦੀ ਅਤਿ-ਅਧੂਨਿਕ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿੱਚ ਇਸ ਭਾਈਵਾਲੀ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰੋਗਰਾਮ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਬੁੱਧਵਾਰ ਨੂੰ ਫੂਸ਼ੀਦਾ ਦੇ ਚੇਅਰਮੈਨ ਜਿਆਨ ਸ਼ੇਂਗ...
ਚੰਡੀਗੜ੍ਹ, 26 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੰੂ ਸ਼ਿਕਾਇਤਕਰਤਾ ਦਲੀਪ ਚੰਦ ਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ...
ਚੰਡੀਗੜ•, 26 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ ਦੀ ਕੀਤੀ ਸ਼ਨਾਖਤ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ...
ਮੋਗਾ ,26 ਜੂਨ: (ਜਸ਼ਨ):ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਇਜਰ ,ਜੋ ਵਧੇਰੇ ਲੋਕਾ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ ,ਨੇ ਲੇਖਕ ਸੁਰਜੀਤ ਸਿੰਘ ਬਰਾੜ ਅਤੇ ਉਨਾਂ ਦੀ ਪਤਨੀ ਸੁਰਿੰਦਰ ਕੌਰ ਬਰਾੜ ਵਾਸੀ ਘੋਲੀਆ ਕਲਾਂ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ...
ਮੋਗਾ, 26 ਜੂਨ (ਜਸ਼ਨ): ਸਵਰਨਕਾਰ ਸੰਘ ਸਰਾਫਾਬਜ਼ਾਰ ਮੋਗਾ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਵਰਨਕਾਰ ਸੰਘ ਮੋਗਾ ਵੱਲੋਂ ਮਿਤੀ 28,29,30 ਜੂਨ ਨੂੰ ਗਰਮੀਆਂ ਦੀਆਂ ਛੁੱਟੀਆਂ ਕਾਰਨ ਤਿੰਨ ਦਿਨ ਦੁਕਾਨਾਂ ਬੰਦ ਰੱਖਣ ਦਾ ਫੈਸਲਾਕੀਤਾ ਗਿਆ! ਇਸ ਸੰਬੰਧੀ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ,ਸੈਕਟਰੀ ਯਸ਼ਪਾਲ ਪਾਲੀ, ਖਜਾਨਚੀ ਰਾਜਕੁਮਾਰ ਅਤੇ ਸ਼ਮਸ਼ੇਰ ਸਿੰਘ ਧੁੰਨਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ...
ਮੋਗਾ,26 ਜੂਨ (ਜਸ਼ਨ) : ਦੋ ਹਫਤਿਆਂ ਤੋਂ ਲਾਵਾਰਿਸ ਹਾਲਤ ਵਿੱਚ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਬਜ਼ੁਰਗ ਮਾਤਾ ਛਿੰਦਰ ਕੌਰ ਨੂੰ ਆਖਿਰ ਟਿਕਾਣਾ ਮਿਲ ਹੀ ਗਿਆ । ਸਮਾਜ ਸੇਵੀ ਸੰਸਥਾ ਜਿਲਾ ਰੂਰਲ ਐਨ.ਜੀ.ਓ. ਮੋਗਾ ਦੇ ਪ੍ਰਧਾਨ ਅਤੇ ਸਿਵਲ ਸਰਜਨ ਦਫਤਰ ਮੋਗਾ ਵਿੱਚ ਹੈਲਥ ਸੁਪਰਵਾਈਜਰ ਦੇ ਅਹੁਦੇ ਤੇ ਤਾਇਨਾਤ ਮਹਿੰਦਰ ਪਾਲ ਲੂੰਬਾ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪਿੰਗਲਵਾੜਾ ਅਮਿ੍ਤਸਰ ਦੀ ਟੀਮ ਬਜੁਰਗ ਮਾਤਾ ਨੂੰ ਪਿੰਗਲਵਾੜੇ ਵਿੱਚ ਦਾਖਲ ਕਰਵਾਉਣ ਲਈ ਲੈ ਕੇ ਰਵਾਨਾ ਹੋ ਗਈ । ਇਸ ਮੌਕੇ...
ਚੰਡੀਗੜ, 25 ਜੂਨ-(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ ਵਿੱਚ ਪੜ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਹ ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ...

