ਚੰਡੀਗੜ, 25 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਚੌਖਟਾ ਤਿਆਰ ਕਰਨ। ਇਸੇ ਦੌਰਾਨ ਹੀ ਉਨਾਂ ਨੇ ਗੈਰ-ਅਧਿਕਾਰਤ ਉਸਾਰੀਆਂ ਅਤੇ ਇਮਾਰਤੀ ਉਲੰਘਣਾਵਾਂ ਨੂੰ ਨਿਯਮਿਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਦਾ ਜਾਇਜ਼ਾ ਕਰਨ ਲਈ ਸਥਾਨਕ...
News
ਚੰਡੀਗੜ, 25 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ‘ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ 29 ਜੂਨ ਨੂੰ ਅੰਮਿ੍ਰਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਟ...
ਚੰਡੀਗੜ, 25 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ। ਸ਼੍ਰੀ ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸ਼੍ਰੀ ਸਤੀਸ਼ ਚੰਦਰਾ, ਉ...
ਮੋਗਾ 25 ਜੂਨ: (ਜਸ਼ਨ):‘ਪੰਜਾਬ ਸਕਿੱਲ ਡਿਵੈਲਪਮੈਟ ਮਿਸ਼ਨ‘ ਤਹਿਤ ਜ਼ਿਲੇ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਦਰਾਂ ਵਿੱਚ ਸਿਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁੱਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਨੌਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਸਵੈ ਰੋਜ਼ਗਾਰ ਦੇ ਕਾਬਲ ਹੋ ਸਕਣ। ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਕਿੱਲ ਡਿਵੈਲਪਮੈਟ ਮਿਸ਼ਨ ਤਹਿਤ ਜ਼ਿਲਾ ਕਾਰਜਕਾਰੀ ਕਮੇਟੀ ਦੀ ਮੀਟਿੰਗ...
ਚੰਡੀਗੜ, 25 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਵੇਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਸਕੂਲੀ ਅਧਿਆਪਕਾਂ ਲਈ ਤਬਾਦਲਿਆਂ ਦੀ ਮੰਗ ਸਬੰਧੀ ਸਮਾਂ-ਸੀਮਾ ਨੋਟੀਫਾਈ ਕੀਤੀ ਗਈ ਹੈ ਪਰ ਸਾਲ 2019-20 ਦੌਰਾਨ ਜੋ ਕਿ ਨੀਤੀ ਲਾਗੂ ਕਰਨ ਦਾ ਪਹਿਲਾ ਸਾਲ ਹੈ, ਵਿਚ ਵੱਖਰਾ ਟਾਇਮ ਟੇਬਲ ਅਪਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਨੀਤੀ ਦਸਤਾਵੇਜ ਵਿਚ ਜਿਕਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ।ਇਸ ਸਬੰਧੀ ਸਾਲ 2019-20 ਦੀ...
ਚੰਡੀਗੜ, 25 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਿਮ ਸਿਸਟਿਮ ਲਗਾਏ ਜਾਣਗੇ।ਇਸ ਗੱਲ ਦਾ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦਾ ਰੂਟ ’ਤੇ ਚਲਦੇ ਦੌਰਾਨ ਸਹੀ ਸਥਾਨ ਦਾ ਪਤਾ...
ਮੋਗਾ, 25 ਜੂਨ:(ਜਸ਼ਨ):ਨਸ਼ਾ ਛੱਡ ਚੁੱਕੇ ਵਿਅਕਤੀ ਆਤਮ ਨਿਰਭਰ ਹੋ ਕੇ ਹੁਣ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਓਟ ਸੈਟਰਾਂ ਜਾਂ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰਾਂ ਵਿੱਚ ਇਲਾਜ ਲਈ ਭਰਤੀ ਕਰਵਾ ਕੇੇ ਹੁਣ ਡੈਪੋ (ਡਰੱਗ ਅਬਿਊਜ ਪ੍ਰੀਵੈਨਸ਼ਨ ਅਫ਼ਸਰ) ਦਾ ਰੋਲ ਅਦਾ ਕਰ ਰਹੇ ਹਨ ਤਾਂ ਕਿ ਉਹ ਵੀ ਉਨਾਂ ਦੀ ਤਰਾਂ ਆਮ ਜਿੰਦਗੀ ਬਤੀਤ ਕਰ ਸਕਣ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਸ.ਕੇ. ਸੇਤੀਆ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਵਿੱਚ 7 ਓਟ...
ਮੋਗਾ 25ਜੂਨ (ਜਸ਼ਨ): ਆਮ ਆਦਮੀ ਪਾਰਟੀ ਜਿ਼ਲ੍ਹਾ ਮੋਗਾ ਦੀ ਇੱਕ ਮਹੱਤਵਪੂਰਨ ਮੀਟਿੰਗ ਹਲਕਾ ਬਰਨਾਲਾ ਦੇ ਵਧਾਇਕ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਸ਼੍ਰੀ ਨਸੀਬ ਬਾਵਾ ਦੇ ਨਿਵਾਸ ਸਥਾਨ ਤੇ ਹੋਈ। ਜਿਸ ਵਿੱਚ ਜਿ਼ਲ੍ਹੇ ਦੇ ਅਹੁਦੇਦਾਰਾਂ ਅਤੇ ਵਲੰਟੀਅਰ ਨੇ ਹਿੱਸਾ ਲਿਆ। ਮੀਟਿੰਗ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਦਾ ਸਰਬ ਸਮਤੀ ਨਾਲ ਵਿਰੋਧ ਕੀਤਾ ਗਿਆ, ਜਿਸ ਦੇ ਸਬੰਧ ਵਿੱਚ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ...
ਚੰਡੀਗੜ, 25 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਾਰਦਰਸ਼ੀ ਅਤੇ ਨਿਰਪੱਖ ਟਰਾਂਸਫਰ ਨੀਤੀ ਨਾਲ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਅਤੇ ਕਰਮਚਾਰੀਆਂ ਦਰਮਿਆਨ ਨੌਕਰੀ ਸਬੰਧੀ ਵਧੇਰੇ ਸੰਤੁਸ਼ਟੀ ਪੈਦਾ ਕਰਨ ਦੇ ਮੱਦੇਨਜ਼ਰ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਕੂਲੀ ਅਧਿਕਾਪਕਾਂ ਲਈ ਮਨਜ਼ੂਰ ਕੀਤੀ ਗਈ ਟਰਾਂਸਫਰ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਨਾਲ ਹੁਣ ਪਬਲਿਕ ਡੋਮੇਨ ’ਚ ਆ ਗਈ ਹੈ। ਇਹ ਜਾਣਕਾਰੀ ਪੰਜਾਬ ਦੇ...
ਚੰਡੀਗੜ੍ਹ, 25 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਘਰ-ਘਰ ਰੋਜ਼ਗਾਰ ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਹਾਊਸਿੰਗ ਵਿੰਗ ਵਿੱਚ ਵੱਖ ਵੱਖ ਅਹੁਦਿਆਂ 'ਤੇ ਭਰਤੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਇਹ ਭਰਤੀ ਮੁਹਿੰਮ ਬੇਹੱਦ...

