News

ਚੰਡੀਗੜ•, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਨਸ਼ਾਖੋਰੀ ਦੀ ਸਮੱਸਿਆ ਨੂੰ ਠੱਲ• ਪਾਉਣ ਦੀ ਦਿਸ਼ਾ ਵੱਲ ਇੱਕ ਹੋਰ ਵੱਡੀ ਪਹਿਲਕਦਮੀ ਕੀਤੀ ਹੈ। ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟਡੋਰ ਓਪੀਆਡ ਅਸਿਸਟਡ ਟੀ੍ਰਟਮੈਂਟ ਕਲੀਨਿਕਸ) ਕਲੀਨਿਕਾਂ ਵਿੱਚ ਨਸ਼ਾਖੋਰੀ ਤੋਂ ਪੀੜਤ 83,920 ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਸੂਬੇ ਦੇ 34 ਨਸ਼ਾ ਛੁਡਾਓ ਅਤੇ 19 ਮੁੜ ਵਸੇਬਾ ਕੇਂਦਰਾਂ ਵਿਚ ਵੀ ਮਰੀਜ਼ ਮੁਫ਼ਤ...
Tags: GOVERNMENT OF PUNJAB
ਚੰਡੀਗੜ, 24 ਜੂਨ- (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਪ੍ਰਤੱਖ ਅਤੇ ਅਪ੍ਰਤਖ ਸਮਰਥਣ ਦੇਣ ਲਈ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਉਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਆਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਵਿੱਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ’ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ।...
ਚੰਡੀਗੜ੍ਹ , 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜਲੰਧਰ ਵਿਕਾਸ ਅਥਾਰਿਟੀ (ਜੇਡੀਏ) ਨੇ ਹੁਸ਼ਿਆਰਪੁਰ ਵਿੱਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਯੋਜਨਾ ਤਹਿਤ ਪ੍ਰਸਤਾਵਿਤ ਪ੍ਰਤੀ ਪਲਾਟ ਦੀ ਕੀਮਤ 14 ਹਜ਼ਾਰ ਰੁਪਏ ਪ੍ਰਤੀ ਗਜ਼ ਨਿਰਧਾਰਤ ਕੀਤੀ ਗਈ ਹੈ। ਇਹ ਸਕੀਮ 25 ਜੂਨ, 2019 ਨੂੰ ਸ਼ੁਰੂ ਹੋ ਕੇ 22 ਜੁਲਾਈ, 2019 ਨੂੰ ਸਮਾਪਤ ਹੋਵੇਗੀ। ਇਸ ਬਾਰੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...
ਮੋਗਾ, 24 ਜੂਨ (ਜਸ਼ਨ)- ਨਸ਼ਾਖੋਰੀ ਦੀ ਰੋਕਥਾਮ ਬਾਰੇ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਅੱਜ ਦੋ ਦਿਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜਨਰਲ) ਮੋਗਾ ਸ੍ਰੀ ਲਾਲ ਵਿਸ਼ਵਾਸ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਜਗਤਾਰ ਸਿੰਘ ਸਿੱਧੂ ਨੇ ਕੀਤਾ.। ਸ੍ਰੀ ਲਾਲ ਵਿਸਵਾਸ਼ ਬੈਸ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਹੇਠਲੇ...
ਚੰਡੀਗੜ, 24 ਜੂਨ- (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੀ ਹੱਤਿਆ ਦੀ ਪੜਤਾਲ ਵਾਸਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਦਾ ਐਲਾਨ ਅੱਜ ਇੱਥੇ ਮੁੱਖ ਮੰਤਰੀ ਨੇ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਡੀ.ਜੀ.ਪੀ...
ਚੰਡੀਗੜ, 24 ਜੂਨ- (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦੇਣ ਲਈ ਬਿ੍ਰਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ। ਸ੍ਰੀ ਐਂਡਰਿਉ ਆਯਰ ਮੁੱਖ ਮੰਤਰੀ ਨੂੰ ਅੱਜ ਦੁਪਹਿਰ...
ਚੰਡੀਗੜ, 24 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਵਰਤੋਂ ਨੂੰ ਘਟਾ ਕੇ ਈ-ਦਸਤਾਵੇਜ਼ਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਡਿਜੀ-ਲਾਕਰ ਸਬੰਧੀ ਇਕ ਦਿਨਾਂ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ।ਇਹ ਵਰਕਸ਼ਾਪ ਇਲੈਕਟ੍ਰਾਨਿਕ ਅਤੇ ਆਈ.ਟੀ. ਮੰਤਰਾਲੇ ਦੇ ਕੌਮੀ ਈ-ਗਵਰਨੈਂਸ ਡਵੀਜ਼ਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਯੂਨੀਵਰਸਿਟੀਆਂ ਦੇ ਮੁਖੀਆਂ ਲਈ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ...
ਨੱਥੂਵਾਲਾ ਗਰਬੀ , 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਦਾ ਅਦਾਰਾ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ ਗੁਰੂੁ ਤੇਗ ਬਹਾਦਰ ਗੜ੍ਹ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਵਿੱਚ ਵਿਦਿਆਰਥੀ ਦਾਖਲਾ ਲੈ ਰਹੇ ਹਨ ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਪੀ. ਆਈ .ਟੀ.ਕਾਲਜ ਦੇ ਡਾਇਰੈਕਟਰ ਅਮਿਤ ਕੁਮਾਰ ਮਨੋਚ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ ।ਉਨਾ੍ਹ ਕਿਹਾ ਕਿ ਚੱਲ ਰਹੇ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ...
ਨੱਥੂਵਾਲਾ ਗਰਬੀ, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਦੀ ਯੋਗ ਅਗਵਾਈ ਵਿੱਚ ਚੱਲ ਰਹੇ ‘ਗੁਰੂ ਦੀ ਗੋਲਕ ਗਰੀਬ ਦਾ ਹੱਥ’ ਮਿਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸੰਗਤਾਂ ਨੂੰ ਆਪੋ ਆਪਣੇ ਘਰਾਂ ਵਿੱਚ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਕਰਨ ਵਾਸਤੇ ਬੇਨਤੀ ਕੀਤੀ ਗਈ। ਇਸ ਸਮੇ ਗੱਲ ਕਰਦੇ ਹੋਏ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਨੇ ਕਿਹਾ ਕਿ ਉਨਾ੍ਹ ਦੀ ਕੋਸ਼ਿਸ਼ ਹੈ ਕਿ...
Tags: AGRICULTURE
ਮੋਗਾ,24 ਜੂਨ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ, ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
Tags: UNIVERSAL FIRST CHOICE EDUCATIONS

Pages