ਮੋਗਾ,22 ਜੂਨ (ਜਸ਼ਨ): ਮੋਗਾ ਦੇ ਪਿੰਡ ਧੱਲੇਕੇ ਵਿਖੇ ਪੰਚਾਇਤ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ । ਇਸ ਮੁਹਿੰਮ ਦੀ ਆਰੰਭਤਾ ਮੌਕੇ ਪੌਦਾ ਲਗਾਉਣ ਦੀ ਰਸਮ, ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਅਦਾ ਕੀਤੀ। ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਆਖਿਆ ਕਿ ਰੁੱਖ,ਮਨੁੱਖ ਲਈ ਜੀਵਨ ਰੇਖਾ ਹਨ ਪਰ ਅਫਸੋਸ ਕਿ ਸੱਭਿਅਕ ਕਹਾਉਣ ਦੇ ਬਾਵਜੂਦ ਮਨੁੱਖ ਕੁਦਰਤ ਨਾਲ ਖਿਲਵਾੜ ਕਰਦਿਆਂ, ਰੁੱਖਾਂ ਦੀ ਬੇਤਹਾਸ਼ਾ ਕਟਾਈ ਕਰ ਰਿਹਾ ਹੈ ,ਜਿਸ ਦਾ ਨਤੀਜਾ ਆਲਮੀ ਤਪਸ਼...
News
ਚੰਡੀਗੜ੍ਹ, 22 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੇ ਹਮਲਾਵਰਾਂ ਲਈ ਸਖ਼ਤ ਸਜ਼ਾ ਦੀ ਚਿਤਾਵਨੀ ਦਿੱਤੀ ਹੈ।ਇਕ ਸਰਕਾਰੀ ਬੁਲਾਰੇ ਅਨੁਸਾਰ ਏ.ਡੀ.ਜੀ.ਪੀ. ਜੇਲ੍ਹਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ ਦੇ ਵਿੱਚ...
ਫਰੀਦਕੋਟ,22 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੇਵਾ ਅਤੇ ਸਿਮਰਨ ਨੂੰ ਪ੍ਰਣਾਏ ਸ. ਗੁਰਭਜਨ ਸਿੰਘ ਖਾਲਸਾ ਦਾ ਜਨਮ 20 ਨਵੰਬਰ 1939 ‘ਚ ਮਾਤਾ ਮੁਖਤਿਆਰ ਕੌਰ ਦੀ ਕੁੱਖੋਂ ਪਿਤਾ ਸਰਦਾਰ ਸ. ਬੰਸੀ ਸਿੰਘ ਕੋਕਰੀ ਵਾਲਿਆਂ ਦੇ ਗ੍ਰਹਿ ਵਿਖੇ ਹੋਇਆ। ਤਿੰਨ ਭੈਣਾਂ ਅਤੇ ਚਾਰ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਭਰਾ ਵੱਡੇ ਹੋਣ ਕਰਕੇ ਬਚਪਨ ਤੋਂ ਹੀ ਜਿੱਥੇ ਆਪ ਸਿੱਖਿਆ ਪ੍ਰਤੀ ਨਿਪੁੰਨ ਸਨ ਉੱਥੇ ਗੁਰਸਿੱਖੀ ਜੀਵਨ ਵੱਲ ਵੀ ਲਗਨ ਲੱਗੀ ਰਹੀ । ਉਹਨਾਂ ਨਾ ਸਿਰਫ਼ ਆਪਣੀ ਸਿੱਖਿਆ ਪੂਰੀ...
ਚੰਡੀਗੜ੍ਹ, 22 ਜੂਨ (ਸੁਰਜੀਤ ਸਿੰਘ ਕਾਉਂਕੇ):ਪੰਜਾਬ ਕਲਾ ਪਰਿਸ਼ਦ ਵੱਲੋਂ ‘ਤੇਰੇ ਸਨਮੁੱਖ’ ਪ੍ਰੋਗਰਾਮ ਤਹਿਤ ਪ੍ਰਸਿੱਧ ਗੀਤਕਾਰ ਤੇ ਲੇਖਕ ਸ਼ਮਸ਼ੇਰ ਸੰਧੂ ਅਤੇ ਉੱਘੇ ਕਵੀ ਤੇ ਗੀਤਕਾਰ ਧਰਮ ਕੰਮੇਆਣਾ ਅੱਜ ਪੰਜਾਬ ਕਲਾ ਭਵਨ ਵਿਖੇ ਕਲਾ ਪ੍ਰੇਮੀਆਂ ਤੇ ਸ੍ਰੋਤਿਆਂ ਦੇ ਰੂਬਰੂ ਹੋਏ। ਦੋਵੇਂ ਲੇਖਕਾਂ ਨੇ ਆਪਣੇ ਜੀਵਨ, ਗੀਤ ਤੇ ਸੰਗੀਤ ਕਲਾ ਦੇ ਵੇਰਵੇ ਤੇ ਯਾਦਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ ਜਿਨ੍ਹਾਂ ਨੂੰ ਸ੍ਰੋਤਿਆਂ ਨੇ ਇਕ ਸੁਰ ਹੋ ਕੇ ਸੁਣਿਆ।ਸ਼ਮਸ਼ੇਰ ਸੰਧੂ ਨੇ ਆਪਣੇ...
ਮੋਗਾ 21 ਜੂਨ(ਜਸ਼ਨ) ਅੱਜ ਮੋਗਾ ਦੇ ਪਿੰਡ ਘੱਲ ਕਲਾਂ ਦੇ ਨਿੱਜੀ ਕਾਲਜ ਵਿਚ ਜ਼ਿਲਾ ਪ੍ਰਸ਼ਾਸ਼ਨ , ਆਯੁਰਵੇਦ ਵਿਭਾਗ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਦੇਸ਼ ਵਿਚ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ਦੀ ਲੜੀ ਤਹਿਤ ਮਨਾਏ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸੰਬੋਧਨ ਕਰਦਿਆਂ ਆਖਿਆ ਕਿ ਯੋਗ ਇਕ ਸਰੀਰਕ,ਮਾਨਸਿਕ ਅਤੇ ਅਧਿਆਤਮਿਕ ਅਭਿਆਸ ਹੈ ਜੋ ਭਾਰਤੀ ਸੰਸਿਤੀ ਦਾ ਅਹਿਮ ਅੰਗ ਰਿਹਾ ਹੈ ਅਤੇ ਅੱਜ ਦੁਨੀਆਂ ਭਰ...
ਮੋਗਾ ,2 ਜੂਨ (ਜਸ਼ਨ) ਜਸਪ੍ਰੀਤ ਸਿੰਘ ਵਿੱਕੀ ਸਰਪੰਚ ਸੰਤ ਨਗਰ ਮੋਗਾ ਦੇ ਪੂਜਨੀਕ ਪਿਤਾ ਜੀ ਸ੍ਰ. ਸੁਖਮੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ । ਸ੍ਰ ਸੁਖਮੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਮਿਤੀ 22 ਜੂਨ ਦਿਨ ਸ਼ਨਿਚਰਵਾਰ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ,ਗਾਂਧੀ ਰੋਡ ਮੋਗਾ ਵਿਖੇ ਹੋਵੇਗਾ । ਜਸਪ੍ਰੀਤ ਸਿੰਘ ਵਿੱਕੀ ਨੇ ਸਾਡਾ ਮੌਕਾ ਡਾਟ ਕਾਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ੍ਰ. ਸੁਖਮੰਦਰ ਸਿੰਘ ਦੀ ਤਬੀਅਤ ਪਿਛਲੇ ਦਸ ਦਿਨ ਤੋਂ ਨਾਸਾਜ਼ ਚੱਲ...
ਚੰਡੀਗੜ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਆਮ ਸਹਿਮਤੀ ਪੈਦਾ ਕਰਨ ਵਾਸਤੇ ਛੇਤੀ ਹੀ ਸਰਬ-ਪਾਰਟੀ ਮੀਟਿੰਗ ਸੱਦੇ ਜਾਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਹੇਠਾਂ ਜਾਣ ਸਬੰਧੀ ਚਿੰਤਾਜਨਕ ਸਥਿਤੀ ਨੂੰ ਹੱਲ ਕਰਨ ਲਈ ਢੰਗ ਤਰੀਕੇ ਕੱਢਣ ਵਾਸਤੇ ਕੈਬਨਿਟ ਮੰਤਰੀਆਂ, ਸਿਆਸੀ ਆਗੂਆਂ, ਜਲ ਮਾਹਰਾਂ, ਵਿਗਆਨੀਆਂ...
ਚੰਡੀਗੜ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮਲੇਰੀਏ ਤੇ ਡੇਂਗੂ ਦੀ ਮਾਰ ਨੂੰ ਸੂਬੇ ਵਿਚ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਇਹ ਅਤੀ ਜ਼ਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਆਪਣੇ ਖੁੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਉਣ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ ’ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਕਲਿਆਣ ਭਵਨ ਵਿਚ...
ਚੰਡੀਗੜ, 21 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਆਧੁਨਿਕ ਯੁੱਗ ਵਿੱਚ ਹਰ ਕੋਈ ਤਨਾਅ ਅਤੇ ਬੇਚੈਨੀ ਵਿੱਚ ਘਿਰਿਆ ਹੋਇਆ ਹੈ, ਇਨਾਂ ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਦਾ ਸਭ ਤੋਂ ਸੁਖਾਲਾ ਰਸਤਾ ਯੋਗ ਹੈ। ਇੱਕ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ ’ਤੇ ਰਿਸ਼ਟ-ਪੁਸ਼ਟ ਬਣਾਉਣ ਲਈ ਯੋਗ ਦੀ ਅਤਿ ਮਹੱਤਵਪੂਰਨ ਭੂਮਿਕਾ ਹੈ। ਯੋਗਾ ਨੂੰ ਰੋਜ਼ਮਰਾ ਦੀ ਆਦਤ ਬਣਾ ਕੇ ਸੂਬੇ ਦੇ ਹਰੇਕ ਵਿਅਕਤੀ ਨੂੰ ਯੋਗ ਵੱਲ...
ਚੰਡੀਗੜ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :“ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਰਹਿੰਦੇ ਹਨ।” ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ , ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਿਲਕਫੈੱਡ ਦਫ਼ਤਰ ਵਿਖੇ ਪੁਲਵਾਮਾ...

