ਚੰਡੀਗੜ੍ਹ, 21 ਜੂਨ:: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ...
News
ਚੰਡੀਗੜ੍ਹ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਗੁਰਿੰਦਰ ਸਿੰਘ ਨੂੰ 23,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ’ਤੇ 23,000 ਰੁਪਏ ਦੀ...
ਮੋਗਾ,21 ਜੂਨ (ਜਸ਼ਨ)- ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਕਰਨੈਲ ਸਿੰਘ ਨਿਵਾਸੀ ਧੱਲੇਕੇ ਦੇ ਲਿਸਨਿੰਗ ‘ਚ 8.0 ਬੈਂਡ ,ਰੀਡਿੰਗ ‘ਚ 8.5 ,ਸਪੀਕਿੰਗ 6.5 ਅਤੇ ਰਾਈਟਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ...
ਮੋਗਾ 21 ਜੂਨ:(ਜਸ਼ਨ): ਜ਼ਿਲ੍ਹੇ ਅੰਦਰ 26 ਜੂਨ ਨੂੰ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰਨ ਲਈ ਵਿਸੇਸ਼ ਨਸ਼ਾ ਵਿਰੋਧੀ ਮੁਹਿੰਮ ਆਰੰਭੀ ਗਈ ਹੈ, ਜਿਸ ਵਿੱਚ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡ ਕੇ ਨਵੀਂ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ...
ਮੋਗਾ,21 ਜੂਨ (ਜਸ਼ਨ)-ਮਾਲਵਾ ਖਿੱਤੇ ਦੀ ਧੁੰਨੀ ਵਜੋਂ ਜਾਣੇ ਜਾਂਦੇ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਅਤੇ ਸਤਿੰਦਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਸੰਸਥਾ ਵਲੋਂ ਪਿੰਡ ਚੰਦ ਨਵਾਂ ਮੋਗਾ ਦੀ ਵਸਨੀਕ ਮਨਜੀਤ ਕੌਰ ਪਤਨੀ ਸਰਬਜੀਤ ਸਿੰਘ ਦਾ ਕਨੇਡਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ਼ ਨੇ ਉਨ੍ਹਾ ਦੀ ਫਾਈਲ ਨੂੰ ਇੰਨ੍ਹੇ...
ਮੋਗਾ 21 ਜੂਨ:(ਜਸ਼ਨ):ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਵੱਲੋ ਪਲਾਸਟਿਕ ਦੇ ਲਿਫਾਫਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਟਾਟਾ ਏਸ ਯੁੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਹੋਣ ਕਾਰਣ ਵਾਤਾਵਰਨ ‘ਤੇ ਪੈਣ ਵਾਲੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਅਤੇ ਸੈਨੇਟਰੀ ਇੰਸਪੈਕਟਰ ਅਮਰਜੀਤ ਸਿੰਘ ਵੱਲੋਂ ਕੀਤੀ ਗਈ...
ਮੋਗਾ,21 ਜੂਨ (ਜਸ਼ਨ): ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੁਆਰਾ ਮੋਗਾ ਕੋਟਕਪੂਰਾ ਰੋਡ ’ਤੇ ਪੁਲ ਨਜ਼ਦੀਕ ਬਣੀ ਪੰਜਾਬ ਆਈ ਟੀ ਆਈ ਮੋਗਾ ਵਿਖੇ ਅੱਜ ਐਂਟੀ ਡਰੱਗ ਡੇ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਟ੍ਰੈਫਿਕ ਇੰਚਾਰਜ ਰਾਮ ਸਿੰਘ, ਡਾ ਸੁਰਜੀਤ ਸਿੰਘ ਦੌਧਰ, ਐੱਨਜੀਓ ਕੁਲਦੀਪ ਸਿੰਘ, ਟ੍ਰੈਫਿਕ ਐਜੂਕੇਸਨ ਸੈੱਲ ਤੋਂ ਗੁਰਪ੍ਰੀਤ ਸਿੰਘ ਅਤੇ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਆ ਕੇ ਲੋਕਾਂ...
ਬਾਘਾਪੁਰਾਣਾ,21 ਜੂਨ (ਜਸ਼ਨ): 5ਵੇਂ ਅੰਤਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਗੁਰੂ ਤੇਗ ਬਹਾਦਰ ਗੜ੍ਹ (ਮੋਗਾ) ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੇ ਉਦਘਾਟਨੀ ਸਮਾਰੋਹ ਸਮੇਂ ਸੰਸਥਾ ਦੇ ਡਾਇਰੈਕਟਰ ਅਤੇ ਇਸ ਪ੍ਰੋਗਰਾਮ ਦੇ ਚੀਫ਼ ਕੋਆਰਡੀਨੇਟਰ ਡਾ. ਅਮਿਤ ਕੁਮਾਰ ਮਨੋਚਾ ਨੇ ਯੋਗਾ ਨੂੰ ਹਰ ਰੋਜ਼ ਕਰਨ ਦੇ ਫਾਇਦਿਆਂ ਤੇ ਚਾਨਣਾ ਪਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜਿੰਦਗੀ ਦੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਯੋਗ ਵਿੱਚ...
ਚੰਡੀਗੜ, 21 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਾਉਣੀ ਦੇ ਮੌਸਮ ਦੌਰਾਨ 21 ਜੂਨ ਤੋਂ 28 ਜੂਨ 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21 ਜੂਨ ਤੋਂ 28 ਜੂਨ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ...
ਮੋਗਾ, 21 ਜੂਨ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਯੋਗ ਦਾ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਭਾਰਤ ਵਿੱਚ ਸਦੀਆਂ ਤੋਂ ਚਲ ਰਹੇ ਯੋਗਾ ਅਭਿਆਸ ਨੂੰ ਹੁਣ 21 ਜੂਨ ਨੂੰ ਵਿਸ਼ਵ ਯੋਗਾ ਦਿਵਸ ਵਜੋਂ ਸਾਰੇ ਵਿਸ਼ਵ...

