ਬਾਘਾ ਪੁਰਾਣਾ,20 ਜੂਨ(ਜਸ਼ਨ)- ਮਾਲਵੇ ਦੇ ਪ੍ਰਸਿੱਧ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਪਿੰਡ ਚੰਦ ਪੁਰਾਣਾ ਵਿਖੇ ਸਾਹਿਬ ਸ੍ਰੀ ਗੁਰੂ ਹਰਿ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ 37 ਪ੍ਰਾਣੀਆਂ ਨੇ ਅੰਮਿ੍ਰਤ ਦੀ ਅਣਮੁੱਲੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਪੰਜ ਪਿਆਰਿਆਂ ਦਾ ਗੁਰਦੁਆਰਾ ਸਾਹਿਬ...
News
ਮੋਗਾ,19 ਜੂਨ (ਜਸ਼ਨ): ਮੋਗਾ ਦੇ ਪਿੰਡ ਬੀੜ ਰਾਊਕੇ ਨੇੜੇ ਮੋਟਰਸਾਈਕਲ ਸਵਾਰ ਦੀ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲਾ ਮੌਕੇ ਤੇ ਕਾਬੂ ਆ ਗਿਆ । ਪਿੰਡ ਭਿੰਡਰ ਕਲਾਂ ਦੇ ਜਗਤਾਰ ਸਿੰਘ ਨੇ ਸਾਡਾ ਮੋਗਾ ਡਾਟ ਕਾਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨਾਂ ਦੀ ਸਕੀ ਭੈਣ ਦੀ ਮੌਤ ਹੋ ਗਈ ਸੀ ਅਤੇ ਬੀਤੀ ਸ਼ਾਮ ਉਹ ਮੱਧੇਕੇ ਪਿੰਡ ਵਿਖੇ ਭੋਗ ਤੋਂ ਵਾਪਸ ਆਪਣੇ ਪਿੰਡ ਭਿੰਡਰ ਕਲਾਂ ਲਈ ਰਵਾਨਾ ਹੋਏ। ਮੋਟਰਸਾਈਕਲ ਤੇ ਜਗਤਾਰ ਸਿੰਘ, ਉਸ ਦੀ ਪਤਨੀ ਸਤਪਾਲ ਕੌਰ ਅਤੇ ਭੂਆ...
ਚੰਡੀਗੜ, 19 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਮੁਸਾਰ ਵਿਕਸਤ...
ਜੈਤੋ,19 ਜੂਨ (ਮਨਜੀਤ ਸਿੰਘ ਢੱਲਾ) : ਲੋਕ ਇੰਨਸਾਫ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਤੇ ਸਾਬਕਾ ਪੁਲਿਸ ਸਬ-ਇੰਸਪੈਕਟਰ ਕਿ੍ਰਸ਼ਨ ਲਾਲ ਸਰਾਵਾਂ ਵੱਲੋਂ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦੌਰਾਨ ਪਾਰਟੀ ਵਰਕਰਾਂ ਨੂੰ ਲੋਕ ਇੰਨਸਾਫ ਪਾਰਟੀ ਦੇ ਸੁਬਾਈ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਰਕਰਾਂ ਨੂੰ ਜੋੜ ਕੇ ਯੂਥ ਵਿੰਗ ਦਾ ਢਾਂਚਾ ਕਾਇਮ ਕੀਤਾ ਜਾ ਰਿਹਾ ਹੈ, ਹਲਕਾ ਇੰਚਾਰਜ ਕਿ੍ਰਸ਼ਨ ਲਾਲ ਨੇ ਮੀਡੀਏ ਨਾਲ ਗੱਲਬਾਤ...
ਚੰਡੀਗੜ੍ਹ 19 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਵਿਰਸਾ ਸੰਭਾਲ ਗੱਤਕਾ ਮੁਕਾਬਲੇ 20 ਜੂਨ ਨੂੰ ਸ਼ਾਮ ਛੇ ਵਜੇ ਗੁਰਦੁਆਰਾ ਸਾਹਿਬ ਦੀ ਗਰਾਊਂਡ ਵਿੱਚ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਪਾਉਂਟਾ ਸਾਹਿਬ, ਭੰਗਾਣੀ ਸਾਹਿਬ ਤੇ ਹੋਰ ਲਾਗਲੇ ਇਲਾਕਿਆਂ ਦੇ ਬੱਚਿਆਂ ਲਈ...
ਮੋਗਾ,19 ਜੂਨ (ਜਸ਼ਨ): ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਦੀ ਕਤਾਰ ਦਿਨੋਂ ਦਿਨ ਲੰਬੀ ਹੁੰਦੀ ਜਾ ਰਹੀ ਹੈ ਅਤੇ ਬੈਂਕ ਦੇ ਕਰਜ਼ੇ ਦੇ ਦੈਂਤ ਨੇ ਬੀਤੀ ਸ਼ਾਮ ਇਕ ਹੋਰ ਨੌਜਵਾਨ ਕਿਸਾਨ ਨੂੰ ਨਿਗਲ ਲਿਆ । ਮੋਗਾ ਜ਼ਿਲਾ ਦੇ ਪਿੰਡ ਕੋਕਰੀ ਬੁੱਟਰਾਂ ਦੇ ਨੰਬਰਦਾਰ ਨਛੱਤਰ ਸਿੰਘ ਦੇ 41 ਸਾਲਾ ਪੁੱਤਰ ਹਰਦੇਵ ਸਿੰਘ ਨੇ ਕਰਜ਼ੇ ਦੀ ਪਰੇਸ਼ਾਨੀ ਕਾਰਨ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ । ਤਫਤੀਸ਼ੀ ਅਫਸਰ ਬਲਵਿੰਦਰ ਸਿੰਘ ਏ ਐੱਸ ਆਈ ਨੇ ਦੱਸਿਆ ਕਿ ਮਿ੍ਰਤਕ ਕੋਲ 2 ਕਿੱਲੇ ਦੇ...
ਮੋਗਾ 19 ਜੂਨ (ਜਸ਼ਨ):ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਡਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਲਵਲੀਨ ਸਿੰਘ ਰਾਣਾ, ਡਾ. ਹਰਿੰਦਰ ਪਾਲ ਸ਼ਰਮਾ ਅਤੇ ਡਾ. ਗੁਰਪ੍ਰੀਤ ਸਿੰਘ ਵੱਲੋਂ ਪਿੰਡ ਰਸੂਲਪੁਰ ਵਿਖੇ ਕਿਸਾਨ ਸੁਖਵਿੰਦਰ ਸਿੰਘ ਸਪੁੱਤਰ ਪ੍ਰਤਾਪ ਸਿੰਘ ਦੇ ਖੇਤ ਵਿਚ ਝੋਨਾ ਲਾਉਣ ਵਾਲੀ ਮਸ਼ੀਨ (ਪੈਡੀਟਰਾਂਸਪਲਾਂਟਰ) ਨਾਲ ਝੋਨਾ...
ਮੋਗਾ,19 ਜੂਨ (ਜਸ਼ਨ): ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਰਹੇ ਹੌਲਦਾਰ ਕੁਲਵੰਤ ਸਿੰਘ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਹਨਾਂ ਨੂੰ ਸਰਕਾਰ ਵਲੋਂ ਸਹਾਇਕ ਥਾਣੇਦਾਰ (ਏ.ਐਸ.ਆਈ) ਪ੍ਰਮੋਟ ਕੀਤਾ ਗਿਆ ਹੈ। ਇਸ ਖੁਸ਼ੀ ਦੇ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਹੌਲਦਾਰ ਕੁਲਵੰਤ ਸਿੰਘ ਨੂੰ ਸਟਾਰ ਲਗਾ ਕੇ ਸਹਾਇਕ ਥਾਣੇਦਾਰ ਵਜੋਂ ਸਨਮਾਨਿਤ ਕੀਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਮਿਹਨਤ ਕਰਨ ਵਾਲਿਆਂ ਨੂੰ ਹੀ ਤਰੱਕੀਆਂ ਨਸੀਬ...
ਮੋਗਾ,18 ਜੂਨ (ਜਸ਼ਨ): ਅੱਜ ਮੋਗਾ ਦੇ ਬੁੱਘੀਪੁਰਾ ਚੌਂਕ ਨਜ਼ਦੀਕ ਲੁਧਿਆਣਾ ਮੋਗਾ ਰੋਡ ’ਤੇ ਬੰਬ ਬਰਾਮਦ ਹੋਇਆ। ਮੌਕੇ ’ਤੇ ਐੱਸ ਐੱਸ ਪੀ ਅਮਰਜੀਤ ਸਿੰਘ ਬਾਜਵਾ ਭਾਰੀ ਪੁਲਿਸ ਫੋਰਸ ਨਾਲ ਪਹੁੰਚੇ ਅਤੇ ਬੰਬ ਦੇ ਆਲੇ ਦੁਆਲੇ ਮਿੱਟੀ ਨਾਲ ਭਰੀਆਂ ਬੋਰੀਆਂ ਰੱਖਵਾ ਦਿੱਤੀਆਂ। ਇਸ ਬੰਬਨੁਮਾ ਵਸਤੂ ਬਾਰੇ ਇਕ ਕਬਾੜ ਚੁੱਗਣ ਵਾਲੇ ਮਜ਼ਦੂਰ ਨੂੰ ਪਤਾ ਲੱਗਾ ਜਿਸ ਨੇ ਮਹਿਣੇ ਥਾਣੇ ਵਿਚ ਪੁਲਿਸ ਕਰਮੀਆਂ ਨੂੰ ਇਸ ਬਾਰੇ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਐੱਸ ਐੱਸ ਪੀ ਸ੍ਰ ਬਾਜਵਾ ਨੇ ਆਖਿਆ ਕਿ...
ਮੋਗਾ, 18 ਜੂਨ (ਜਸ਼ਨ) : ਦਿੱਲੀ ਵਿਚ ਸਿੱਖ ਲੋਕਾਂ ਨਾਲ ਅਮਨ ਕਾਨੂੰਨ ਦਾ ਹਵਾਲਾ ਦੇ ਕੇ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਮਾਮਲੇ ਨੇ ਇਕ ਵਾਰ ਫਿਰ ਦਿੱਲੀ ਪੁਲਿਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਜਿਸ ਨਾਲ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨਕਾਰ ਸੰਘ ਜਿਲਾ ਮੋਗਾ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ, ਖ਼ਜ਼ਾਨਚੀ ਰਾਜ ਕੁਮਾਰ ਅਤੇ ਰਾਜਪੂਤ ਸਭਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਰਾਜਪੂਤ ਨੇ...

