ਬਾਘਾਪੁਰਾਣਾ,17 ਜੂਨ (ਜਸ਼ਨ)-‘ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਵਿੱਚ ਕਰਵਾਏ ਜਾ ਰਹੇ ਕੋਰਸਾਂ ਦੇ ਨਾਲ ਨਾਲ ਵਿਦਿਆਰਥੀਆਂ ਦੀ ਬਹੁੱਖੀ ਸ਼ਖਸੀਅਤ ਦੇ ਨਿਰਮਾਣ ਲਈ ਉਹਨਾਂ ਨੂੰ ਵਧੀਆ ਗਰਾਊਂਡਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਜੀ ਟੀ ਬੀ ਗੜ੍ਹ ਦੇ ਡਾਇਰੈਕਟਰ ਅਮਿਤ ਕੁਮਾਰ ਮਨੋਚਾ ਨੇ ਮੀਡੀਆ ਨਾਲ ਰੂਬਰੂ ਹੁੰਦਿਆਂ ਕੀਤੇ। ਉੁਹਨਾਂ ਕਿਹਾ ਕਿ...
News
ਬਾਘਾਪੁਰਾਣਾ, 17 ਜੂਨ (ਜਸ਼ਨ)- ਅੱਜ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਜਨਤਾ ਧਰਮਸ਼ਾਲਾ ਵਿਖੇ ਹਲਕੇ ਦੇ ਵਿਕਾਸ ਨੂੰ ਲੈ ਕੇ ਪੰਚਾਂ ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ 6 ਕਰੋੜ ਰੁਪਏ ਦੀ ਰਾਸ਼ੀ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੀਆਂ ਗਲੀਆਂ ਨਾਲੀਆਂ,ਧਰਮਸ਼ਲਾਵਾਂ ਸਮੇਤ ਹੋਰਨਾਂ ਪ੍ਰੋਜੈਕਟਾਂ ਲਈ ਦਿੱਤੀ ਗਈ ਸੀ ਜਿਸ...
ਮੋਗਾ,17 ਜੂਨ (ਜਸ਼ਨ)- ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਹਰਮਨ ਸਿੰਘ ਨਿਵਾਸੀ ਖੋਸਾ ਰਣਧੀਰ ਦੇ ਲਿਸਨਿੰਗ ‘ਚ 7.5 ਬੈਂਡ ,ਰੀਡਿੰਗ ‘ਚ 7.5 ,ਸਪੀਕਿੰਗ ਅਤੇ ਰਾਈਟਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਹਰਮਨ...
ਮੋਗਾ,16 ਜੂਨ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਰਿੰਪੀ ਵਾਸੀ ਫਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਾਂ ਨੇ ਰਿੰਪੀ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼...
ਧਰਮਕੋਟ, 17 ਜੂਨ (ਜਸ਼ਨ): ਜ਼ੀਰਾ ਧਰਮਕੋਟ ਰੋਡ ’ਤੇ ਸਥਿਤ ਨਾਮਵਰ ਆਈਲਸ ਅਤੇ ਇਮੀਗ੍ਰੇਸ਼ਨ ਸੰਸਥਾ ਕਰਵ ਪਲੱਸ ਵੱਲੋਂ ਲਗਾਤਾਰ ਵਿਦੇਸ਼ਾਂ ਦੇ ਸਟੱਡੀ ਅਤੇ ਮਲਟੀਪਲ ਟੂਰਿਸਟ ਵੀਜ਼ੇ ਲਗਵਾ ਕੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਿਚ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਕਰਵ ਪਲੱਸ’ ਸੰਸਥਾ ਵੱਲੋਂ ਸ਼ਿਵਾਲੀ ਸ਼ਰਮਾ ਵਾਸੀ ਨੂਰ ਮਹਿਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ । ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ...
ਮੋਗਾ ,17 ਜੂਨ: (ਜਸ਼ਨ):ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਪੰਜਾਬ ਦੀ ਕੋਆਰਡੀਨੇਟਰ ਸੁਮਨ ਕੌਸ਼ਿਕ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਅੱਜ ਸਵੇਰੇ ਉਨ੍ਹਾਂ ਦੇ ਨੌਜਵਾਨ ਭਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਇਹ ਖਬਰ ਮਿਲਦਿਆਂ ਹੀ ਕਾਂਗਰਸੀ ਹਲਕਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਸੁਮਨ ਕੌਸ਼ਿਕ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰਾ ਦੀ ਉਮਰ ਮਹਿਜ਼ 40 ਸਾਲ ਸੀ ਅਤੇ ਉਹ ਪਿਛਲੇ ਇੱਕ ਸਾਲ ਤੋਂ ਦਿਲ ਦੀ...
ਮੋਗਾ,16 ਜੂਨ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਾਬਕਾ ਸਰਪੰਚ ਦੇ ਪਿਤਾ ਨਾਇਬ ਸੂਬੇਦਾਰ ਸਵਰਗੀ ਜੀਵਨ ਸਿੰਘ ਗਿੱਲ ਨਮਿਤ ਅੱਜ ਸ੍ਰੀ ਸਹਿਜ ਪਾਠਾਂ ਦੇ ਭੋਗ ਪਿੰਡ ਲੰਢੇ ਕੇ ਦੇ ਸਰਕਾਰੀ ਸਕੂਲ ਵਿੱਚ ਪਾਏ ਗਏ ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਆਈ ਸੰਗਤ ਨੇ ਸ. ਗਿੱਲ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਭਾਈ ਇਕਬਾਲ ਸਿੰਘ ਲੰਗੇਆਣਾ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਦੁਆਰਾ...
ਚੰਡੀਗੜ, 16 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਂਝੇ ਤੌਰ ਸੂਬਾ ਪੱਧਰੀ ਛਾਪੇਮਾਰੀਆਂ ਤੇ ਕੀਤੀਆਂ ਗਈਆਂ, ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ ਐਸ ਪੰਨੂੰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਕਰੀਬ 500 ਦੁਕਾਨਾਂ/ਯੂਨਿਟਾਂ...
ਮੋਗਾ,16 ਜੂਨ(ਜਸ਼ਨ):ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਇਸ ਅਸਥਾਨ ਦੀ ਸੇਵਾ ਕਰਕੇ ਬਤੀਤ ਕੀਤਾ ਅਤੇ ਇਸ ਅਸਥਾਨ ਦੇ ਨਾਮ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚਾਉਣ ਦੇ ਨਾਲ ਨਾਲ ਕਾਫੀ ਸਮਾਜ ਭਲਾਈ ਦੇ ਕੰਮ ਕੀਤੇ ਤੇ ਆਪਣੇ ਪਰਉਪਕਾਰੀ ਹੋਣ ਦੀ ਪਹਿਚਾਣ ਸੰਗਤਾਂ ਵਿੱਚ ਬਣਾਉਂਦਿਆਂ ਜੰਗਲਾਂ ‘ਚ ਮੰਗਲ ਲਾ ਕੇ 18 ਜੂਨ ਨੂੰ ਆਪਣੇ...
ਚੰਡੀਗੜ੍ਹ, 16 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਦੀ ਪੂਰਵ ਸੰਧਿਆ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ‘ਭਗਤੀ ਲਹਿਰ’ ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰੂ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨ੍ਹਾਂ ਦੇ ਸਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜੋ ਸਮੁੱਚੀ...

