ਚੰਡੀਗੜ/ਮੋਹਾਲੀ, 14 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਵਿਭਾਗ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਛੱਪੜਾਂ ਦੀ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨੰੁ ਕਿਹਾ ਕਿ ਇਸ ਮੁਹਿੰਮ ਵਿਚ ਪਿੰਡਾਂ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਹਨਾ ਕਿਹਾ ਕਿ ਇਸ ਮੁਹਿੰਮ ਦੇ ਮਨਇੱਛਤ ਨਤੀਜੇ ਤਾਂ ਹੀ ਹਾਸਲ ਕੀਤੇ ਜਾ...
News
ਚੰਡੀਗੜ੍ਹ 14 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਧਾਰਮਿਕ ਸਥਾਨਾਂ ਤੇ ਲੰਗਰ ਉੱਤੇ ਜੀ ਐਸ ਟੀ ਬਦਲੇ “ਸੇਵਾ ਭੋਜ ਯੋਜਨਾ“ ਤਹਿਤ ਰਾਹਤ ਦਿੱਤੀ ਹੈ ਉਸ ਨਾਲ ਗੁਰੂ ਸਾਹਿਬਾਨਾਂ ਵਲੋਂ ਚਲਾਏ ਗਏ ਲੰਗਰ ਨਾਮ ਦੇ ਸ਼ਬਦ ਦੀ ਘੋਰ ਬੇਅਦਬੀ ਕੀਤੀ ਗਈ ਹੈ ਜੋ...
ਮੋਗਾ 14 ਜੂਨ:(ਜਸ਼ਨ):ਮਾਣਯੋਗ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਥਿੰਦ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਕਾਲਜ ਅੰਦਰ ਚੱਲ ਰਹੇ ਡਿਪਲੋਮਾ ਕੋਰਸਾਂ ਵਿੱਚ ਦਾਖ਼ਲੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਲਜ ਦੇ ਪਿ੍ਰੰਸੀਪਲ ਦਲਜਿੰਦਰ ਸਿੰਘ ਨੇ ਕੀਤੀ। ਮੀਟਿੰਗ ਵਿੱਚ ਵੱਖ-...
ਮੋਗਾ 14 ਜੂਨ(ਜਸ਼ਨ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਕੋਠੀ ਮੱਲੀਆਂ ਵਿਖੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸ) ਸ੍ਰੀ ਪਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਵਿਦਿਆਰਥੀਆਂ ਦੇ ਹੱਥਾਂ ਵਿੱਚ ‘ਨਸ਼ਿਆਂ ਨੇ ਹੈ ਪਾਏ ਪੁਆੜੇ, ਹੱਸਦੇ ਵੱਸਦੇ ਘਰ ਉਜਾੜੇ‘ ਅਤੇ ‘ਨਸ਼ਾ ਦੂਰ...
ਮੋਗਾ 14 ਜੂਨ:(ਜਸ਼ਨ): ਸੂਬੇ ਵਿਚ ਕਿਸਾਨਾਂ ਨੂੰ ਝੋਨਾ ਲਗਾਉਣ ਸਮੇਂ ਮਜ਼ਦੂਰਾਂ ਦੀ ਕਮੀ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਵੱਲੋਂ ਸੁਝਾਇਆ ਪੈਡੀ ਟਰਾਂਸਪਲਾਂਟਰ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਸੁਖਦੇਵ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਮੋਗਾ ਜ਼ਿਲੇ ਦੇ ਪਿੰਡ ਬੱਡੂਵਾਲ ਦੇ ਅਗਾਂਹਵਧੂ ਕਿਸਾਨ ਗੁਰਜੰਟ ਸਿੰਘ ਨੇ ਆਪਣੇ ਖੇਤਾਂ ਵਿੱਚ ਝੋਨਾ ਪੈਡੀ ਟਰਾਂਸਪਲਾਂਟਰ ਨਾਲ...
ਨੱਥੂਵਾਲਾ ਗਰਬੀ , 14 ਜੂਨ (ਪੱਤਰ ਪਰੇਰਕ)-‘ ਪਿਛਲੇ ਦਿਨੀਂ ਸੰਗਰੂਰ ਦੇ ਭਗਵਾਨਪੁਰਾ ਪਿੰਡ ਵਿੱਚ ਖੁੱਲੇ ਬੋਰਵੈੱਲ ਵਿੱਚ ਡਿੱਗ ਕੇ ਪੂਰੇ ਹੋਏ ਮਾਸੂਮ ਫਤਿਵੀਰ ਦੀ ਮੌਤ ਦਾ ਸਾਰਿਆਂ ਨੂੰ ਬਹੁਤ ਦੁੱਖ ਹੈ ਪਰ ਸਾਨੂੰ ਇਸ ਦੀ ਕੁਰਬਾਨੀ ਭੁਲਾਉਣੀ ਨਹੀ ਚਾਹੀਦੀ ਸਗੋਂ ਇਸ ਨੂੰ ਯਾਦ ਰੱਖਦੇ ਹੋਏ ਸਾਨੂੰ ਇਸ ਹੋਈ ਵੱਡੀ ਗਲਤੀ ਤੋਂ ਸਬਕ ਲੈਣ ਦੀ ਲੋੜ ਹੈ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਗੁਰੂ ਦੀ ਗੋਲਕ ਗਰੀਬ ਦਾ ਹੱਥ’ਮਿਸ਼ਨ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ...
ਮੋਗਾ ,14 ਜੂਨ: (ਜਸ਼ਨ):ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਡੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਡੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ। ਇਸ ਸੰਸਥਾ...
ਚੰਡੀਗੜ੍ਹ, 13 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਕੁੱਝ ਆਈ. ਏ.ਐਸ. ਅਧਿਕਾਰੀਆਂ ਦੇ ਐਕਸ ਇੰਡੀਆ ਲੀਵ ਅਤੇ ਟਰੇਨਿੰਗ ਪ੍ਰੋਗਰਾਮ ਤੇ ਜਾਣ ਦੇ ਮੱਦੇਨਜ਼ਰ 4 ਆਈ. ਏ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਸਰਕਾਰ ਦੇ ਆਦੇਸ਼ਾਂ ਮੁਤਾਬਕ ਸ੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਸਕੱਤਰ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਮਿਸ਼ਨ ਡਾਇਰੈਕਟਰ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਕਮਿਸ਼ਨਰ, ਰੂਪਨਗਰ ਡਵੀਜਨ, ਰੂਪਨਗਰ ਅਤੇ ਨੋਡਲ ਅਫਸਰ, ਐਂਟੀ ਡਰੱਗ...
ਚੰਡੀਗੜ, 13 ਜੂਨ: ਸੂਬੇ ਦੇ ਸਨਮਾਨਿਤ ਜੰਗੀ ਨਾਇਕਾਂ ਦੇ ਸਤਿਕਾਰ ਵਜੋਂ ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ ਤਾਕਤੀ ਕਮੇਟੀ ਨੇ ਸਰਕਾਰੀ ਨੌਕਰੀਆਂ ਵਾਸਤੇ ਇਨਾਂ ਦੇ ਸੱਤ ਆਸ਼ਰਿਤਾਂ ਦੇ ਨਾਵਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੰਤਿਮ ਫੈਸਲਾ ਲੈਣ ਵਾਸਤੇ ਸਿਫਾਰਸ਼ ਕੀਤੀ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਰੇ ਸੱਤ ਉਮੀਦਵਾਰਾਂ ਨੂੰ ਉਨਾਂ ਦੀ ਮਨਪਸੰਦ ਦੀ ਨੌਕਰੀ ਦੀ ਸਿਫਾਰਸ਼ ਕੀਤੀ ਗਈ ਹੈ...
ਚੰਡੀਗੜ, 13 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਸੂਬੇ ਦੀਆਂ ਨਹਿਰਾਂ ਸੁਕਿਆਂ ਹੋਣ ਅਤੇ ਸਰਕਾਰ ਵੱਲੋਂ ਪਾਕਿਸਤਾਨ ਨੂੰ ਪਾਣੀ ਛਡਣ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਹਿਫ਼ਾਜਤੀ ਕਦਮਾਂ ਵਜੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਸਤਲੁਜ ਅਤੇ ਬਿਆਸ ਦਰਿਆ ਦੇ ਇਲਾਕਿਆਂ ਵਿਚ ਹੜ ਤੋਂ ਬਚਿਆ ਜਾ ਸਕੇ। ਪੀ.ਈ.ਪੀ ਦੇ ਮੁਖੀ ਦੇ ਆਧਾਰਹੀਣ ਦੋਸ਼ਾਂ ’ਤੇ ਪ੍ਰਤੀਕਿਰਿਆ ਪ੍ਰਗਟ...

