News

ਮੋਗਾ, 12 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ,ਸਟੂਡੈਂਟ ਵੀਜ਼ਾ , ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਸੰਸਥਾ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ ਅਤੇ ਇਸ ਵਾਰ ਸੰਸਥਾ ਨੇ ਮਨਪ੍ਰੀਤ ਕੌਰ ਨਿਵਾਸੀ ਸ਼੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ...
Tags: MACRO GLOBAL MOGA
ਚੰਡੀਗੜ੍ਹ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪੂਰਵਲੇ ਪ੍ਰਬੰਧਕੀ ਨਿਰਦੇਸ਼ਕ ਹਰਿੰਦਰ ਸਿੰਘ ਸਿੱਧੂ ਵੱਲੋਂ ਸਾਲ 2016-17 ਤੇ 2017-18 ਦੌਰਾਨ ਬਿਨਾਂ...
ਚੰਡੀਗੜ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਚ ਬਾਲ ਮਜਦੂਰੀ ਦੇ ਜੜੋਂ ਖਾਤਮੇ ਲਈ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਵਿਭਾਗ ਦੇ ਸਹਾਇਕ ਕਿਰਤ ਕਮਿਸ਼ਨਰਾਂ ਡਿਪਟੀ ਡਾਇਰੈਕਟਰ ਫੈਕਟਰੀਜ਼ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ‘ਬਾਲ ਮਜਦੂਰੀ ਵਿਰੁੱਧ ਵਿਸ਼ਵ ਦਿਵਸ’ ਦੇ ਮੌਕੇ ‘ਤੇ ਪੂਰੇ ਸੂਬੇ ਵਿਚ ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਮੁਹਿੰਮ ਅਧੀਨ ਬਾਲ ਤੇ ਕਿਸ਼ੋਰ ਮਜਦੂਰੀ ਪ੍ਰਥਾ ਦੇ ਵਿਰੱੁਧ 12...
ਮੋਗਾ 12 ਜੂਨ(ਜਸ਼ਨ): ਜ਼ਿਲੇ ਵਿੱਚ ਕਿਸੇ ਵੀ ਅਣ ਸੁਖਾਵੀ ਘਟਨਾ ਨੂੰ ਰੋਕਣ ਲਈ ਜ਼ਿਲੇ ਭਰ ਵਿੱਚ ਸਾਰੇ ਖੁੱਲੇ ਬੋਰਵੈੱਲ ਬੰਦ ਕਰਵਾ ਦਿੱਤੇ ਗਏ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟਾਂ ਦੀ ਰਿਪੋਰਟ ਮੁਤਾਬਿਕ ਜ਼ਿਲੇ ਵਿੱਚ ਕੁਝ ਖੁੱਲੇ ਬੋਰਵੈਲ ਪਾਏ ਗਏ ਸਨ ਜ਼ਿਨਾਂ ਨੂੰ ਤੁਰੰਤ ਬੰਦ ਕਰਵਾ ਦਿੱਤਾ ਗਿਆ ਹੈ। ਇਸ ਤੋ ਇਲਾਵਾ ਉਨਾਂ ਜ਼ਿਲੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦੀ ਪ੍ਰਾਈਵੇਟ ਜ਼ਮੀਨ ਤੇ ਖੁੱਲਾ...
ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ) :- ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ ਤੇ ਜ਼ਿਲੇ ਦੇ ਜਿੰਨੇ ਵੀ ਹੋਲਸੇਲ ਪਲਾਸਟਿਕ ਲਿਫਾਫ਼ਿਆਂ ਦਾ ਕਾਰੋਬਾਰ ਕਰਦੇ ਹਨ ਉਨਾਂ ਤੇ ਪੂਰੀ ਤਰਾਂ ਪਾਬੰਦੀ ਲਾਈ ਜਾਵੇ ਤਾਂ ਕਿ ਇਸ ਦੀ ਵਿਕਰੀ ’ਤੇ ਮੁਕੰਮਲ ਰੋਕ ਲੱਗ ਸਕੇ। ਇਹ ਜਾਣਕਾਰੀ ਜ਼ਿਲੇ ’ਚ ਵਿਕ ਰਹੇ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਮਨਾਹੀ ਨੂੰ ਲਾਗੂ ਕਰਨ ਲਈ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ...
ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ) :- ਅੱਜ ਪਿੰਡ ਭਗਵਾਨਪੁਰਾ ਜ਼ਿਲਾ ਸੰਗਰੂਰ ਵਿਖੇ ਪਿਛਲੇ 5 ਦਿਨਾਂ ਤੋਂ ਬੋਰਵੈਲ ’ਚ ਡਿੱਗੇ 2 ਸਾਲ ਦੇ ਮਾਸੂਮ ਫਤਹਿਵੀਰ ਸਿੰਘ ਨੂੰ ਜਿਉਂਦਾ ਨਾ ਕੱਢਣ ’ਤੇ ਉਸਦੀ ਹੋਈ ਮੌਤ ’ਤੇ ਜਿੱਥੇ ਬਹੁਤ ਜਿਆਦਾ ਦੁੱਖ ਪ੍ਰਗਟ ਹੋਇਆ, ਉੱਥੇ ਹੀ ਸਾਡੇ ਇਸ ਘਟੀਆ ਸਿਸਟਮ ’ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸਮਾਜਸੇਵੀ ਮਨਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਸੀ ਉਸ ਦੇਸ਼ ਦੇ ਵਾਸੀ ਹਾਂ, ਜਿੱਥੇ ਤਕਨੀਕਾਂ ਨਹੀ ਬਣਦੀਆਂ, ਬਲਕਿ ਵੱਡੀਆਂ-ਵੱਡੀਆਂ ਪੱਥਰ ਦੀਆਂ...
ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ) :- ਮਨਦੀਪ ਸਿੰਘ ਕਿੰਗਰਾ, ਮਨਪ੍ਰੀਤ ਸਿੰਘ ਬਰਗਾੜੀ ਅਤੇ ਮਨਿੰਦਰ ਸਿੰਘ ਢਿੱਲੋਂ ਦੇ ਉਪਰਾਲੇ ਸਦਕਾ ਬਰਗਾੜੀ ਅਤੇ ਬਹਿਬਲ ਕਲਾਂ ਪਿੰਡਾਂ ਦੇ ਨੌਜਵਾਨਾਂ ਵੱਲੋਂ ਵੱਧ ਰਹੇ ਤਾਪਮਾਨ ਤੋਂ ਚਿੰਤਤ ਹੋਕੇ ਮਿਸ਼ਨ ਗਰੀਨ ਪੰਜਾਬ ਤਹਿਤ ਬੂਟੇ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਵੱਧ ਰਹੇ ਤਾਪਮਾਨ ਤੋਂ ਮਨੁੱਖੀ ਜਾਨਾਂ ਦੇ ਨਾਲ ਨਾਲ ਪਸ਼ੂ-ਪੰਛੀਆਂ ਨੂੰ ਵੀ ਬਚਾਇਆ ਜਾ ਸਕੇ। ਇਸ ਸਮੇਂ ਗੱਲਬਾਤ ਕਰਦਿਆਂ ਮਨਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਬਹਿਬਲ ਕਲਾਂ...
ਚੰਡੀਗੜ, 12 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਦੁਖਦਾਇਕ ਘਟਨਾ ਨੂੰ ਮੁੜ ਵਾਪਰਨ ਨੂੰ ਰੋਕਿਆ ਜਾ ਸਕੇ। ਸੁਨਾਮ ਨੇੜੇ ਇੱਕ ਬੋਰਵੈੱਲ ਵਿੱਚ 108 ਘੰਟੇ ਅੰਦਰ ਰਹਿਣ ਕਾਰਨ ਦੋ ਸਾਲਾਂ ਦੇ ਲੜਕੇ ਦੀ ਮੌਤ ਹੋ ਗਈ ਸੀ। ਡਿਪਟੀ ਕਮਿਸ਼ਨਰਾਂ ਨੇ...
ਚੰਡੀਗੜ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ...
ਚੰਡੀਗੜ, 12 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ ’ਚ ਕਣਕ...

Pages