News

ਮੋਗਾ,12 ਜੂਨ:(ਜਸ਼ਨ): ਜਸਵੀਰ ਕੌਰ ਨੇ 2017 ਦੀ ਬਾਰਵੀਂ ਜਮਾਤ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸ਼ਾਨਦਾਰ ਕਾਰਗੁਜ਼ਾਰੀ ਕਰਕੇ ਡਾ. ਅੰਬੇਦਕਰ ਰਾਸ਼ਟਰੀ ਮੈਰਿਟ ਐਵਾਰਡ ਜਿੱਤਣ ਤੋਂ ਬਾਅਦ ਜ਼ਿਲੇ ਦਾ ਨਾਂ ਰੌਸ਼ਨ ਕੀਤਾ ਹੈ। ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਇਸੇ ਖ਼ਾ ਦੀ ਵਿਦਿਆਰਥਣ ਜਸਵੀਰ ਕੌਰ ਨੇ ਆਪਣੀ 12ਵੀ ਜਮਾਤ ਵਿੱਚੋ 94 ਫੀਸਦੀ ਅੰਕ ਹਾਸਲ ਕੀਤੇ ਸਨ।ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜ਼ਿਲਾ ਸਿੱਖਿਆ ਅਫਸਰ ਪ੍ਰਦੀਪ ਸ਼ਰਮਾ ਦੀ ਹਾਜ਼ਰੀ ਵਿੱਚ ਬੁੱਧਵਾਰ ਨੂੰ ਜਸਵੀਰ...
Tags: DASHMESH GROUP OF SCHOOLS KOTISEKHAN
ਚੰਡੀਗੜ੍ਹ, 12 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ...
ਚੰਡੀਗੜ, 12 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ ਵਿਭਾਗਾਂ ਵੱਲੋਂ...
ਮੋਗਾ,12 ਜੂਨ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਡੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ। ਅੱਜ ਤੱਕ ਗੋਲਡਨ ਐਡੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਇਸ ਵਾਰ ਸੰਸਥਾ ਨੇ ਕੈਨੇਡਾ ਦੇ ਓਪਨ ਵਰਕ ਪਰਮਿਟ ਦੇ 8...
Tags: GOLDEN EDUCATIONS MOGA
ਚੰਡੀਗੜ, 12 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਐਮ/ਐਸ ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਸੂਬੇ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਾਟਰ ਕੰਜ਼ਰਵੇਸ਼ਨ ਐਂਡ ਮੈਨੇਜਮੈਂਟ ਮਾਸਟਰ ਪਲਾਨ (ਡਬਲਿੳੂੂ.ਸੀ.ਐਮ.ਐਮ.ਪੀ.) ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿਸ਼ਵ ਦਾ ਇਕਲੌਤਾ ਮੁਲਕ ਹੈ, ਜੋ ਆਪਣੇ...
ਮੋਗਾ ਜੂਨ 12-(ਜਸ਼ਨ):ਚਾਈਲਡ ਅਤੇ ਅਡੋਲੇਸੈਂਟ ਲੇਬਰ (ਮਨਾਹੀ ਅਤੇ ਰੈਗੂਲੇਸ਼ਨ) ਐਕਟ, 1986 ਬਾਰੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਕਰਨ ਲਈ ਪ੍ਰਸਿੱਧ ਸੁਰੱਖਿਆ ਸੰਸਥਾ (ਐੱਨ ਜੀ ਓ) ‘ਬਚਪਨ ਬਚਾਓ ਅੰਦੋਲਨ‘ ਵੱਲੋ ਬਾਲ ਸੁਰੱਖਿਆ ਯੂਨਿਟ ਵਿੱਚ ਕੰਮ ਕਰਨ ਵਾਲੇ ਹਿੱਸੇਦਾਰਾਂ ‘ਤੇ ਮੀਟਿੰਗ ਹਾਲ ਵਿਖੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੁਆਰਾ ਕੀਤਾ ਗਿਆ, ਜਿਸ ਦੀ...
ਮੋਗਾ, 11 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਮਾਲਵਾ ਖਿੱਤੇ ਦੀ ਧੁੰਨੀ ਵਜੋਂ ਜਾਣੇ ਜਾਂਦੇ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਪਤੀ ਪਤਨੀ ਦਾ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਸਬੰਧੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਮੋਗਾ ਦੇ ਵਸਨੀਕ ਨਮਦੀਪ ਸਿੰਘ ਸਿੱਧੂ ਅਤੇ ਤੇਜਪ੍ਰੀਤ ਕੌਰ ਸਿੱਧੂ ਦਾ ਕਨੇਡਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ...
ਕੋਟਕਪੂਰਾ, 11 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :- ਸਥਾਨਕ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀ. ਸੈਕੰ ਸਕੂਲ ਦੇ ਬਾਸਕਿਟਬਾਲ ਸਟੇਡੀਅਮ ’ਚ ਜਿਲਾ ਬਾਸਕਿਟਬਾਲ ਐਸੋਸੀਏਸ਼ਨ ਫਰੀਦਕੋਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਓਮਕਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਬਠਿੰਡਾ ਜ਼ੋਨ ’ਚ ਸੂਬਾਈ ਚੈਂਪੀਅਨਸ਼ਿਪ ’ਚ ਹੋਣ ਵਾਲੇ ਜ਼ੋਨਲ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਸਬ-ਜੂਨੀਅਰ ਲੜਕੇ-ਲੜਕੀਆਂ ਦੀਆਂ ਟੀਮਾਂ ਦੀ ਚੋਣ ਕੀਤੀ ਗਈ। ਜਥੇਬੰਦੀ ਦੇ ਜਿਲਾ ਸਕੱਤਰ ਪੋ੍ਰ...
Tags: PUNJAB CONGRESS
ਮਿਆਰੀ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਹੀ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ ਚੰਡੀਗੜ, 11 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ ਮੁਫ਼ਤ ਦਵਾਈਆਂ ਦੀ ਢੁਕਵੀਂ ਉਪਲੱਬਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਦਵਾਈਆਂ ਲੈਣ ਲਈ ਭੱਜ ਦੌੜ ਨਾ ਕਰਨੀ ਪਵੇ ਤੇ ਉਹਨਾਂ ਨੂੰ ਪ੍ਰਾਈਵੇਟ...
ਮੋਗਾ 11 ਜੂਨ:(ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਨਗਰ ਨਿਗਮ ਮੋਗਾ ਦੀ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਉਨਾਂ ‘ਤੇ ਬਦਸਲੂਕੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਉਨਾਂ ਕਰਮਚਾਰੀ ਯੂਨੀਅਨ ਵੱਲੋਂ ਲਗਾਏ ਗਏ ਬੇਤੁਕੇ ਇਲਜ਼ਾਮਾਂ ਦੀ ਨਿੰਦਾ ਕਰਦਿਆਂ ਦੱਸਿਆ ਕਿ ਜਦੋਂ ਵੀ ਉਨਾਂ ਵੱਲੋਂ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਸੁਧਾਰ ਲਿਆਉਣ ਲਈ ਕਰਮਚਾਰੀ ਯੂਨੀਅਨ ਦੇ...

Pages