ਚੰਡੀਗੜ,11 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੰਗਰੂਰ ਜ਼ਿਲੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲੇ ਪਏ ਸਾਰੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਫਤਹਿਵੀਰ ਸਿੰਘ ਨੂੰ 108 ਘੰਟੇ ਦੀ ਸਖਤ ਜਦੋ-ਜਹਿਦ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ। ਮੁੱਖ ਮੰਤਰੀ ਨੇ ਸੂਬੇ...
News
ਚੰਡੀਗੜ੍ਹ, 11 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ...
ਕੋਟ ਈਸੇ ਖਾਂ,11 ਜੂਨ (ਜਸ਼ਨ): ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ.ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਦੀ ਯੋਗ ਅਗਵਾਈ ਹੇਠ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ । ਇਸ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਭਾਵਨਾਤਮਿਕ ,ਕਲਾਤਮਿਕ ਅਤੇ ਬੋਧਿਕ ਵਿਕਾਸ ਨੂੰੁ ਉਜਾਗਰ ਕਰਨਾ ਸੀ । ਸਮੂਹ ਸਟਾਫ਼ ਤੇ ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਦੇ ਸਹਿਯੋਗ ਨਾਲ ਸਮਰ...
ਮੋਗਾ,10 ਜੂਨ (ਲਛਮਣਜੀਤ ਸਿੰਘ ਪੁਰਬਾ/ਜਸ਼ਨ): ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦਾ ਸ਼ਿਕਾਰ ਹੋ ਕੇ ਅੱਜ ਇਕ ਹੋਰ ਪੰਜਾਬੀ ਗਭਰੂ ਆਪਣੀ ਜਾਨ ਗੁਆ ਬੈਠਾ । ਬੀਤੀ ਰਾਤ ਮੋਗਾ ਦੇ ਪਿੰਡ ਖੁਖਰਾਣਾ ਦਾ 23 ਸਾਲਾ ਨੌਜਵਾਨ ਅਮਿ੍ਰਤਪਾਲ ਨਸ਼ੇ ਦੇ ਓਵਰਡੋਜ਼ ਕਾਰਨ ਮੋਗਾ ਦੇ ਨੇਚਰ ਪਾਰਕ ਕੋਲ ਡਿੱਗ ਪਿਆ । ਪੁਲਿਸ ਨੇ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ ਪਰ ਜਦ ਤੱਕ ਉਹ ਪਿੰਡੋਂ ਮੋਗੇ ਪਹੁੰਚਦੇ ਨਸ਼ੇ ਦਾ ਜ਼ਹਿਰ ਉਸ ਦੇ ਸ਼ਰੀਰ ਵਿਚ ਫੈਲ ਚੁੱਕਾ ਸੀ । ਅਮਿ੍ਰਤਪਾਲ ਦੀ ਭੂਆ ਦੇ...
ਰੋਪੜ 10 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਰੋਪੜ ਪੁਲਿਸ ਨੇ ਇੱਕ ਹੋਰ ਵੱਡੀ ਸਫ਼ਲਤਾ ਦਰਜ ਕਰਦਿਆਂ ਨੂਰਪੁਰਬੇਦੀ ਖੇਤਰ ਵਿੱਚ ਦੋਹਾਂ ਪਾਸੇ ਹੋਈ ਗੋਲੀਬਾਰੀ ਤੋਂ ਬਾਅਦ ਅਕਸ਼ੇ ਪਹਿਲਵਾਨ ਉਰਫ ਕਾਲੀ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਪਿਸਤੌਲ ਦੀਆਂ ਗੋਲੀਆਂ ਖ਼ਤਮ ਹੋ ਜਾਣ ਬਾਅਦ ਸੀ.ਆਈ.ਏ. ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਨੇ ਉਸਨੂੰ ਦਬੋਚ ਲਿਆ। 19 ਸਾਲਾ ਅਕਸ਼ੇ ਚੰਡੀਗੜ•, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਘਿਨਾਉਣੇ ਕਤਲ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।ਸਤੰਬਰ...
ਮੋਗਾ, 10 ਜੂਨ (ਜਸ਼ਨ): ਨਗਰ ਨਿਗਮ ਮੋਗਾ ਅਧੀਨ ਆਉਦੇ 50 ਵਾਰਡਾਂ ‘ਚੋਂ ਆਪਣੀ ਮਿਹਨਤ ਅਤੇ ਲਗਨ ਸਦਕਾ ਸਫਾਈ ਪੱਖੋਂ ਸ਼ਹਿਰ ‘ਚ ਆਪਣੀ ਵਿਲੱਖਣ ਪਹਿਚਾਣ ਰੱਖਦੇ ਵਾਰਡ ਨੰਬਰ 10 ਦੇ ਵਾਸੀਆਂ ਨੂੰ ਅੱਜ ਸਫਾਈ ਵਿਵਸਥਾ ਪੱਖੋ ਇੱਕ ਵਾਰ ਫਿਰ ਬੁਲੰਦੀਆਂ ਤੇ ਪਹੁੰਚਾਉਣ ਲਈ ਵਾਰਡ ਦੇ ਕੌਂਸਲਰ ਰੀਟਾ ਚੋਪੜਾ ਅਤੇ ਸਮਾਜ ਸੇਵੀ ਵਿਨੀਤ ਚੋਪੜਾ ਵੱਲੋਂ ਅਣੋਖੇ ਕਦਮ ਪੁੱਟੇ ਗਏ। ਸਵੱਛ ਭਾਰਤ ਮੁਹਿੰਮ ਤਹਿਤ ਮੋਗਾ ਦਾ ਨਾਂ ਰਾਸ਼ਟਰੀ ਪੱਧਰ ਤੇ ਚਮਕਾਉਣ ਵਾਲੇ ਅਤੇ ਪੰਜਾਬ ਸਰਕਾਰ ਤੋਂ ਦੋ ਵਾਰ...
ਮੁਹਾਲੀ /ਚੰਡੀਗੜ੍ਹ, 10 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ...
ਪਠਾਨਕੋਟ,10 ਜੂਨ (ਬਿਸ਼ੰਬਰ ਬਿੱਟੂ / ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜੰਮੂ-ਕਸ਼ਮੀਰ ਦੇ ਕਠੂਆ ‘ਚ 8 ਸਾਲਾ ਬੱਚੀ ਦੇ ਗੈਂਗਰੇਪ ਤੇ ਹੱਤਿਆ ਮਾਮਲੇ ‘ਚ ਅੱਜ ਪਠਾਨਕੋਟ ‘ਚ ਜ਼ਿਲਾ ਸੈਸ਼ਨ ਕੋਰਟ ਨੇ ਫੈਸਲਾ ਸੁਣਾ ਦਿੱਤਾ। ਮਾਮਲੇ ਵਿਚ ਦੋਸ਼ੀ ਪਾਏ 6 ਵਿਅਕਤੀਆਂ ਵਿਚੋਂ 4 ਪੁਲਿਸ ਅਧਿਕਾਰੀ ਹਨ। ਜ਼ਿਲਾ ਸੈਸ਼ਨ ਜੱਜ ਸ੍ਰ. ਤੇਜਵਿੰਦਰ ਸਿੰਘ ਦੀ ਅਦਾਲਤ ਵਲੋਂ ਦੁਪਹਿਰ ਬਾਅਦ ਫ਼ੈਸਲਾ ਸੁਣਾਇਆ ਗਿਆ ਜਿਸ ਤਹਿਤ ਇਸ ਮਾਮਲੇ ਵਿਚ ਤਿੰਨ ਦੋਸ਼ੀਆਂ ਵਿਸ਼ੇਸ਼ ਪੁਲਿਸ ਅਧਿਕਾਰੀ ਦੀਪਕ ਖਜੂਰੀਆ,...
ਚੰਡੀਗੜ੍ਹ , 10 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗੱਤਕਾ ਖੇਡ ਵਿੱਚ ਅੱਜ ਉਸ ਵੇਲੇ ਇੱਕ ਨਵਾਂ ਅਧਿਆਏ ਜੁੜ ਗਿਆ ਜਦੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਟੂਰਨਾਮੈਂਟਾਂ ਦੌਰਾਨ ਪਾਰਦਰਸ਼ਤਾ ਕਾਇਮ ਰੱਖਣ ਅਤੇ ਟੂਰਨਾਮੈਂਟਾਂ ਦੇ ਡਿਜੀਟਲਾਈਜੇਸ਼ਨ ਪ੍ਰਾਜੈਕਟ ਨੂੰ ਅੱਗੇ ਵਧਾਉਂਦੇ ਹੋਏ ਡਿਜੀਟਲ ਸਕੋਰਬੋਰਡ ਸਮੂਹ ਗੱਤਕਾ ਜਗਤ ਨੂੰ ਸਮਰਪਿਤ ਕੀਤਾ। ਇਸ ਵੱਕਾਰੀ ਡਿਜ਼ੀਟਲਾਈਜੇਸ਼ਨ ਪ੍ਰਾਜੈਕਟ ਦੀ ਘੁੰਡ ਚੁਕਾਈ ਅਤੇ ਸਕੋਰਬੋਰਡ ਨੂੰ ਸਮਰਪਣ ਕਰਨ ਦੀ ਰਸਮ ਸੰਤ ਬਾਬਾ...
ਮੋਗਾ 10 ਜੂਨ:(ਜਸ਼ਨ): ਨਕਲੀ ਅੰਗ ਬਣਾੳਣ ਵਾਲੀ ਸੰਸਥਾ ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲਿਮਕੋ) ਵੱਲੋ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 13 ਅਤੇ 14 ਜੂਨ ਨੂੰ ਅੰਗਹੀਣ ਵਿਅਕਤੀਆਂ ਦੀ ਜਾਂਚ ਕਰਕੇ ਉਨਾਂ ਨੂੰ ਲੋੜ ਅਨੁਸਾਰ ਨਕਲੀ ਅੰਗ ਪ੍ਰਦਾਨ ਕਰਨ ਲਈ ਦੋ ਦਿਨਾਂ ਕੈਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਇਸ ਕੈਪ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ...

