ਮੋਗਾ, 10 ਜੂਨ (ਜਸ਼ਨ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਮੋਗਾ ਵਿਦੇਸ਼ਾਂ ‘ਚ ਜਾਣ ਵਾਲੇ ਚਾਹਵਾਨਾਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਕੜੀ ਤਹਿਤ ਸੰਸਥਾ ਨੇ ਕੁਲਦੀਪ ਕੁਮਾਰ ਪੁੱਤਰ ਹੰਸ ਰਾਜ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜਾ ਲਗਵਾ ਕੇ ਦਿੱਤਾ । ਸੰਸਥਾ ਦੇ ਐਮ.ਡੀ. ਸੁਭਾਸ਼ ਪਲਤਾ ਅਤੇ ਅਮਿਤ ਪਲਤਾ ਨੇ ਕੁਲਦੀਪ ਕੁਮਾਰ ਨੂੰ ਵੀਜ਼ਾ ਸੌਂਪਦਿਆਂ ਸ਼ੁਭ...
News
ਕੋਟਈਸੇ ਖਾਂ,10 ਜੂਨ (ਜਸ਼ਨ ): 5 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ.ਮੋਗਾ ਦੇ ਕਰਨਲ ਮਨਵਿੰਦਰ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਹਿਮਾਚਲ ਦੇ ਬੈਜ਼ਨਾਥ ਸਥਾਨ ਵਿਖੇ 8 ਦਿਨਾਂ ਐੱਨ. ਸੀ. ਸੀ.ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਜਿਲ੍ਹਿਆਂ ਦੇ ਕੈਡਿਟਸ ਸਮੇਤ ਮੋਗਾ ਜਿਲ੍ਹੇ ਦੇ 60 ਕੈਡਿਟਸ ਹਿੱਸਾ ਲੈਣਗੇ। ਕੈਂਪ ਵਿੱਚ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ, ਕੋਟਈਸੇ ਖਾਂ ਦੇ ਸੱਤ ਕੈਡਿਟਸ ਅਰਸ਼ਪ੍ਰੀਤ ਕੌਰ, ਲਵਪ੍ਰੀਤ ਕੌਰ, ਸਿਮਰਨਜੀਤ ਕੌਰ, ਕਰਮਪ੍ਰੀਤ ਕੌਰ...
ਚੰਡੀਗੜ•, 9 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਨ•ਾਂ ਦੇ ਹਲਕੇ ਲਈ ਖੇਡ ਯੂਨੀਵਰਸਿਟੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਸੰਭਾਵਿਤ ਸੰਸਥਾ ਨਾਲ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹ ਮਿਲਣ ਦੇ ਨਾਲ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ...
ਚੰਡੀਗੜ, 9 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਨਾਰਕੋਟਿਕ ਡਰਗਜ਼ ਐਂਡ ਸਾਈਕੋਟਰੋਪਿਕ ਸਬਸਟਾਂਸਿਸ (ਐਨ.ਡੀ ਪੀ.ਐਸ) ਐਕਟ 1985 ਦੇ ਹੇਠ ਸਰਕਾਰੀ ਮੁਲਾਜ਼ਮਾਂ ਅਤੇ ਸੂਹ ਦੇਣ ਵਾਲਿਆਂ ਲਈ ਪੁਰਸਕਾਰ ਨੀਤੀ ਤਿਆਰ ਕੀਤੀ ਹੈ। ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਜਿਸ ਦੀ ਪ੍ਰਗਤੀ ‘ਤੇ ਮੁੱਖ ਮੰਤਰੀ ਵੱਲੋਂ ਖੁਦ ਨਿਜੀ ਤੌਰ ‘ਤੇ ਨਿਗਰਾਨੀ...
ਮੋਗਾ ,9 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੋਗਾ ਨਿਵਾਸੀ ਮਟਾਂ ਵਾਲਾ ਵਿਹੜਾ ਸੁਖਵਿੰਦਰ ਕੌਰ ਪੁੱਤਰ ਗੁਰਜੰਟ ਸਿੰਘ ਜੋ ਕਿ ਸਾਲ 2014 ਵਿਚ ਇਕ ਔਰਤ ਦੀ ਮਦਦ ਨਾਲ ਮਲੇਸ਼ੀਆ ਗਈ ਪਰ ਉਸੇ ਹੀ ਔਰਤ ਨੇ ਮਲੇਸ਼ੀਆ ਵਿਚ ਕਿਸੇ ਹੋਰ ਕੰਮ ’ਤੇ ਲਗਾਉਣ ਦੀ ਬਜਾਏ ਮਲੇਸ਼ੀਆ ਵਿਚ ਰਹਿਣ ਵਾਲੀ ਕਿਰਨਜੀਤ ਕੌਰ ਦੇ ਘਰ ਕੰਮ ’ਤੇ ਲਗਵਾ ਦਿੱਤੀ। ਇਸ ਸਬੰਧੀ ਆਪਣੀ ਵਿਥਿਆ ਸੁਣਾਉਂਦੇ ਸੁਖਵਿੰਦਰ ਕੌਰ ਜੋ ਕਿ 1 ਜੂਨ ਨੂੰ ਹੀ ਮਲੇਸ਼ੀਆ ਪੁਲਿਸ ਦੀ ਮਦਦ ਨਾਲ ਆਪਣੇ ਘਰ ਪਰਤੀ ਹੈ ਨੇ ਦੱਸਿਆ...
ਮੋਗਾ,9 ਜੂਨ (ਜਸ਼ਨ): ਐੱਨ ਡੀ ਪੀ ਐੱਸ ਐਕਟ ਤਹਿਤ ਗਿ੍ਰਫਤਾਰ ਤਸਕਰਾਂ ਤੋਂ 70 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਮੋਗਾ ਦੇ ਥਾਣਾ ਸਿਟੀ -1 ਵਿਚ ਤਾਇਨਾਤ ਇੱਕ ਹੌਲਦਾਰ ਅਤੇ ਪੁਲਿਸ ਮੁਖਬਰ ਨੂੰ ਐਸ ਐਸ ਪੀ ਦੇ ਆਦੇਸ਼ਾਂ ਤੇ ਗਿ੍ਰਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਨਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ ਹੈ । ਐਸ ਐਸ ਪੀ ਦੇ ਆਦੇਸ਼ਾਂ ’ਤੇ ਇਨਾਂ ਦੋਨਾਂ ਵਿਅਕਤੀਆਂ ਤੋਂ ਇਲਾਵਾ ਨਸ਼ੇ ਦੀ ਤਸਕਰੀ ਅਧੀਨ ਫੜੇ ਮੁਲਜ਼ਮਾਂ ਨੂੰ ਵੀ...
ਕੋਟਕਪੂਰਾ, 9 ਜੂਨ (tinku) :- ਸਥਾਨਕ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਅਸ਼ੋਕ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਕੀਤੇ ਗਏ ਸਨਮਾਨ ਸਮਾਗਮ, ਸੁਸਾਇਟੀ ਦੇ ਆਮਦਨ ਖਰਚ ਦਾ ਲੇਖਾ-ਜੌਖਾ ਅਤੇ ਆਉਣ ਵਾਲੇ ਸਮੇਂ ਦੀ ਕਾਰਜ ਯੋਜਨਾ ਉਲੀਕੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਪ੍ਰੇਮ ਚਾਵਲਾ, ਸੁਸਾਇਟੀ ਦੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ,...
ਮੋਗਾ,9 ਜੂਨ (ਜਸ਼ਨ) : ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਲੰਢੇਕੇ ਦੇ ਪਿਤਾ ਸ੍ਰ.ਜੀਵਨ ਸਿੰਘ ਗਿੱਲ ਦਾ ਅੱਜ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਲੰਢੇਕੇ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਸ੍ਰ. ਜੀਵਨ ਸਿੰਘ ਗਿੱਲ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ । ਸ੍ਰ. ਜੀਵਨ ਸਿੰਘ ਗਿੱਲ ਨੂੰ ਅੰਤਿਮ ਵਿਦਾਇਗੀ ਦੇਣ ਲਈ ਅਹਿਮ ਸ਼ਖਸੀਅਤਾਂ ਤੋਂ ਇਲਾਵਾ ਸਮਾਜ ਦੇ...
ਮੋਗਾ,9 ਜੂਨ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹਿਰੀ ਕਾਇਆਕਲਪ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਲਈ ਬਣਾਏ ਅੱਠ ਸਮਰਪਿਤ ਸਲਾਹਕਾਰੀ ਗਰੁੱਪਾਂ ਦੇ ਗਠਨ ਦੌਰਾਨ ‘ਸ਼ਹਿਰੀ ਕਾਇਆਕਲਪ ਅਤੇ ਸੁਧਾਰ ਸਬੰਧੀ ਸਲਾਹਕਾਰੀ ਗਰੁੱਪ’ ਵਿਚ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਡਾ: ਹਰਜੋਤ ਦੇ ਇਸ ਗਰੁੱਪ ਵਿਚ ਸ਼ਾਮਲ ਹੋਣ ’ਤੇ ਮੋਗਾ ਹਲਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕਾਂ ਵਿਚ ਮੋਗਾ ਦੀ ਕਾਇਆ ਕਲਪ...
ਬਾਘਾ ਪੁਰਾਣਾ,7 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਲਵੇ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ੍ਰੀ ਗੁਰਦੁਆਰਾ ਦੇਵੀ ਦਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਸਮਾਗਮ ਕਰਵਾਇਆ।ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਪਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜੇ ਧਾਰਮਿਕ ਦੀਵਾਨ ਵਿਚ...

