ਮੋਗਾ,8 ਜੂਨ (ਜਸ਼ਨ): ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਿਜ਼ ਅਕਾਲਸਰ ਚੌਂਕ ਜੀ ਟੀ ਰੋਡ ਮੋਗਾ ਵਿਦੇਸ਼ਾਂ ਵਿਚ ਜਾਣ ਵਾਲਿਆਂ ਦੀ ਕਾਨੂੰਨ ਅਨੁਸਾਰ ਮਦਦ ਕਰਕੇ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਲਈ ਅਤੇ ਓਪਨ ਵਰਕ ਪਰਮਿਟ ‘ਤੇ ਪੱਕੇ ਤੌਰ ਤੇ ਜਾਣ ਵਾਲਿਆਂ ਨੂੰ ਸਹੀ ਸਲਾਹ ਦੇ ਕੇ ਉਹਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਇਸੇ ਕੜੀ ਤਹਿਤ ਮੈਕਰੋ ਗਲੋਬਲ ਇਮੀਗਰੇਸ਼ਨ ਨੇ ਇਸ ਵਾਰ ਜਗਦੀਪ ਸਿੰਘ ਵਾਸੀ ਕੋਕਰੀ ਕਲਾਂ ਦਾ...
News
ਮੋਗਾ,8 ਜੂਨ (ਜਸ਼ਨ): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸਾਹ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ ਜੀ ਸੰਤ ਬਾਬਾ ਚਰਨ ਸਿੰਘ ਜੀ ਦੇ ਮੌਜੂਦਾ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ...
ਮੋਗਾ,8 ਜੂਨ (ਜਸ਼ਨ): ਅੱਜ ਮੋਗਾ ਦੇ ਪਿੰਡ ਘੋਲੀਆ ਕੋਲ ਫੂਲੇਵਾਲਾ ਪੁਲ ’ਤੇ ਹੋਏ ਹਾਦਸੇ ਦੌਰਾਨ ਇਕ ਤਿੰਨ ਸਾਲਾਂ ਦੇ ਬੱਚੇ ਅਤੇ ਉਸ ਦੀ ਦਾਦੀ ਦੀ ਮੌਤ ਹੋ ਗਈ ਜਦਕਿ ਦਾਦਾ ਗੰਭੀਰ ਜ਼ਖਮੀ ਹੋ ਗਿਆ । ਘਟਨਾਕ੍ਰਮ ਮੁਤਾਬਕ ਬਜ਼ੁਰਗ ਜੋੜਾ ਤੇ ਉਹਨਾਂ ਦਾ ਪੋਤਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਨੱਥੋਕੇ ਵਾਪਸ ਜਾ ਰਹੇ ਸਨ ਕਿ ਪਿੱਛੋਂ ਤੇਜ਼ ਰਫਤਾਰ ਆ ਰਹੇ ਕੈਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਇਸ ਉਪਰੰਤ ਬੱਚੇ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਦਾਦਾ...
ਚੰਡੀਗੜ, 8 ਜੂਨ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ ’ਚ ਦੇਰੀ ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਕੇਸਾਂ ’ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਆਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਤ ਅਦਾਲਤਾਂ ਨੂੰ...
ਮੋਗਾ 08 ਜੂਨ: (ਜਸ਼ਨ): ਧਰਤੀ ’ਤੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਜੇਕਰ ਅਸੀਂ ਆਪਣੇ ਪੁਰਖਿਆਂ ਵੱਲੋਂ ਪ੍ਰਦਾਨ ਕੀਤੇ ਗਏ ਸਵੱਛ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਪ੍ਰਤੀ ਜਾਗਰੂਕ ਨਾ ਹੋਏ, ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਨੈਸਲੇ ਮੋਗਾ ਫ਼ੈਕਟਰੀ ਵਿਖੇ ਨੈਸਲੇ, ਨਗਰ ਨਿਗਮ, ਮੰਡੀ ਬੋਰਡ ਅਤੇ ਸਮਾਜ ਸੇਵੀ ਸੋਸਾਇਟੀਆਂ...
ਚੰਡੀਗੜ, 8 ਜੂਨ: ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਕਾਇਆਪਲਟ ਅਤੇ ਸੁਧਾਰ ਪ੍ਰੋਗਰਾਮਾਂ ਵਿਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੋਧੀ ਮੁਹਿੰਮ ਦਾ ਮੋਰਚਾ ਸੰਭਾਲਿਆ ਹੈ। ਸਰਕਾਰੀ ਦੀਆਂ ਮਹੱਤਵਪੂਰਨ ਸਕੀਮਾਂ ਨੂੰ ਲਾਗੂ ਕਰਨ ਵਿਚ ਗਤੀ ਲਿਆਉਣ ਦੇ...
ਕੋਟ ਈਸੇ ਖਾਂ,8 ਜੂਨ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ ਖਾਂ ਵਿਖੇ ਲੱਗ ਰਹੇ 10 ਰੋਜ਼ਾ ਸਮਰ ਕੈਂਪ ਦੌਰਾਨ ਚੱਲ ਰਹੀਆਂ ਵੱਖ-ਵੱਖ ਗਤੀ-ਵਿਧੀਆਂ ਦੇ ਚੱਲਦੇ ਤੀਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ NEELAM NOVA CINEMA ‘ਚ “ਭਾਰਤ” ਫਿਲਮ ਦਿਖਾਈ ਗਈ । ਵਿਦਿਆਰਥੀਆਂ ਨੇ ਬਹੁਤ ਹੀ ਉਤਸੁਕਤਾ ਨਾਲ ਇਹ ਭਾਵੁਕ ਫਿਲਮ ਦੇਖੀ । ਇਸ ਫਿਲਮ ਦੀ ਕਹਾਣੀ ਤੋਂ ਵਿਦਿਆਰਥੀਆਂ ਨੂੰ 1947 ਵਿੱਚ ਹੋਈ ਭਾਰਤ ਪਾਕਿਸਤਾਨ ਦੀ ਵੰਡ ਅਤੇ ਇਸ ਵੰਡ...
ਮੋਗਾ,8 ਜੂਨ (ਜਸ਼ਨ)- ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਪ੍ਰਭਜੋਤ ਕੌਰ ਨਿਵਾਸੀ ਮੋਗਾ ਦੇ ਲਿਸਨਿੰਗ ‘ਚ 8.5 ਬੈਂਡ ,ਰੀਡਿੰਗ ‘ਚ 9.0 ,ਸਪੀਕਿੰਗ ਅਤੇ ਰਾਈਟਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਭਜੋਤ...
ਮੋਗਾ,8 ਜੂਨ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਜਿਸਦਾ ਹੈਡ ਆਫਿਸ ਐਸ.ਸੀ.ਓ. 80- ਮੰਜ਼ਿਲ 81 ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮ੍ਰਿਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਇਮਿਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ। ਇਸ ਸਸੰਥਾ ਨੇ ਸ: ਗੁਰਵਿੰਦਰ ਸਿੰਘ ਅਤੇ ਉਹਨਾਂ ਦੀ ਭੈਣ...
ਮੋਗਾ,8 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਕਾਰ ਅਤੇ ਬੱਸ ਦਰਮਿਆਨ ਹੋਈ ਜਬਰਦਸਤ ਟੱਕਰ ‘ਚ 1 ਨੌਜਵਾਨ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਜਖਮੀ ਹੋ ਗਏ , ਜਿਹਨਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇਕ ਵਿਅਕਤੀ ਨੂੰ ਲੁਧਿਆਣਾ ਲਈ ਰੈਫਰ ਕੀਤਾ ਗਿਆ ਹੈ ਜਦਕਿ ਦੂਸਰੇ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲਿਆਂ ਨੇ ਵਾਪਰੀ ਘਟਨਾ ’ਤੇ ਡੰੂਘੇ ਦੁੱਖ ਦਾ...

