ਮੋਗਾ,8 ਜੂਨ (ਜਸ਼ਨ) -ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗੋਲਡਨ ਟਰੈਵਲ ਮੋਗਾ ਵੱਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਕੈਨੇਡਾ ਅਤੇ ਹੋਰ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਇਸੇ ਕੜੀ ਤਹਿਤ ਕੁਲਦੀਪ ਕੁਮਾਰ ਪੁੱਤਰ ਹੰਸ ਰਾਜ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ । ਐਮ.ਡੀ. ਸੁਭਾਸ਼ ਪਲਤਾ ਅਤੇ ਅਮਿਤ ਪਲਤਾ ਨੇ ਵੀਜ਼ਾ ਸੌਂਪਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨਾਂ ਦੱਸਿਆ ਕਿ ਜੇਕਰ ਕੋਈ...
News
ਫਿਰੋਜ਼ਪੁਰ 7 ਜੂਨ (ਸੰਦੀਪ ਕੰਬੋਜ ਜਈਆ ) ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਜੰਗ ਵਿੱਚ ਕੰਮ ਕਰ ਰਹੇ ਐੱਸ.ਐੱਚ.ਓ ਤੋਂ ਲੈ ਕੇ ਐੱਸ.ਐੱਸ.ਪੀ ਅਹੁਦੇ ਤੱਕ ਦੇ ਸਾਰੇ ਅਧਿਕਾਰੀਆਂ ਦੇ ਕੰਮਕਾਜ ਦੀ ਹਰ ਮਹੀਨੇ ਸਮੀਖਿਆ ਹੋਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਪਰਫਾਰਮੈਂਸ ਰਿਪੋਰਟ ਤਿਆਰ ਕੀਤੀ ਜਾਵੇਗੀ। ਸਬੰਧਿਤ ਮੁਲਾਜ਼ਮ ਜਾਂ ਅਧਿਕਾਰੀ ਦੀ ਇਸ ਪਰਮਾਰਮੈਂਸ ਰਿਪੋਰਟ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਉਸ ਦੀ ਨੌਕਰੀ ਨਾਲ ਸਬੰਧਿਤ ਕਈ ਅਹਿਮ ਫ਼ੈਸਲੇ ਲਏ ਜਾਣਗੇ। ਨਸ਼ੇ ਦੇ ਖ਼ਿਲਾਫ਼ ਗਠਿਤ ਸਪੈਸ਼ਲ...
ਫਿਰੋਜ਼ਪੁਰ, ਫਾਜਿਲਕਾ 7 ਜੂਨ (ਸੰਦੀਪ ਕੰਬੋਜ ਜਈਆ) - ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਜੀਵਾਂ ਅਰਾਈ ਦੇ ਗੁਰਦੁਆਰਾ ਸਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਪੁਰਬ ਸਬੰਧੀ ਵਿਸ਼ੇਸ਼ ਦਿਵਾਨ ਸਜਾਏ ਗਏ।ਇਸ ਮੌਕੇ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ...
ਮੋਗਾ 7 ਜੂਨ:(ਜਸ਼ਨ):ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੇਡ ਅਫ਼ਸਰ ਮੋਗਾ ਸ੍ਰੀ ਬਲਵੰਤ ਸਿੰਘ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀਮਤੀ ਅੰਮਿ੍ਰਤ ਕੌੌਰ ਗਿੱਲ ਆਈ.ਏ.ਐਸ ਦੀ ਯੋੋਗ ਅਗਵਾਈ ਹੇਠ ਅਤੇ ਸ੍ਰੀ ਸੰਦੀਪ ਹੰਸ ਆਈ.ਏ...
ਚੰਡੀਗੜ, 7 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਨਵ ਨਿਯੁਕਤ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ ਇੱਥੇ ਗੁਰਦੁਆਰਾ ਨਾਨਕਸਰ ਸੈਕਟਰ 28 ਚੰਡੀਗੜ ਵਿੱਚ ਨਤਮਸਤਕ ਹੋਏ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਉਨਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਛਬੀਲ ਲਾਈ ਗਈ, ਜਿਸ ਵਿੱਚ ਸ...
ਚੰਡੀਗੜ, 7 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਰੋਪੜ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਮੁੱਖ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਹੈ। ਦੋਸ਼ੀਆਂ ਦੀ ਸ਼ਨਾਖ਼ਤ ਰਿੱਕੀ(30) ਵਾਸੀ ਗਾਜ਼ੀਆਬਾਦ (ਉੱਤਰਪ੍ਰਦੇਸ਼) ਅਤੇ ਉਮੇਸ਼(40) ਵਾਸੀ ਰਿਸ਼ੀਕੇਸ਼ (ਉੱਤਰਾਖੰਡ) ਵਜੋਂ ਹੋਈ ਹੈ। ਬੀਤੀ ਸ਼ਾਮ ਪੁਲਿਸ ਵੱਲੋਂ ਰੋਪੜ ਤੋਂ ਗਿ੍ਰਫਤਾਰ ਕੀਤੇ ਉਕਤ ਦੋਸ਼ੀਆਂ ਪਾਸੋਂ ਇੱਕ ਵਿਦੇਸ਼ੀ 30 ਬੋਰ ਰਿਵਾਲਵਰ ਬਰਾਮਦ ਹੋਇਆ। ਪੁਲਿਸ ਨੂੰ ਤਲਾਸ਼ੀ ਦੌਰਾਨ ਦੋਸ਼ੀਆਂ ਦੀ...
ਚੰਡੀਗੜ, 7 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸੰਭਾਲ ਤੇ ਸ਼ੁੱਧੀਕਰਨ, ਸਮਾਰਟ ਸ਼ਹਿਰਾਂ ਦੇ ਵਿਕਾਸ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਬੜਾਵਾ ਦੇਣ ਵਾਲੇ ਖੇਤਰਾਂ ਵਿਚ ਨਵੀਂ ਉਭਰ ਰਹੀ ਤਕਨਾਲੋਜੀ ਦੇ ਸਬੰਧ ਵਿਚ ਪੰਜਾਬ ਸਰਕਾਰ ਦਾ ਰਣਨੀਤਕ ਗਠਜੋੜ ਪੈਦਾ ਕਰਨ ਲਈ ਫਰਾਂਸ ਦੇ ਭਾਰਤ ਵਿਚ ਰਾਜਦੂਤ ਐਲੈਕਜ਼ੈਂਡਰ ਜ਼ੈਗਲਰ ਨੂੰ ਆਖਿਆ ਹੈ। ਮੁੱਖ ਮੰਤਰੀ ਦੇ ਇਹ ਸੁਝਾਅ ਫਰਾਂਸ ਦੇ ਰਾਜਦੂਤ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ...
ਚੰਡੀਗੜ, 7 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਫੂਡ ਸੇਫਟੀ ਦੇ ਮੱਦੇਨਜ਼ਰ ਸੂਬੇ ਵੱਲੋਂ ਕੀਤੇ ਉਪਰਾਲਿਆਂ ਨੂੰ ਪਛਾਣਦਿਆਂ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ ਮੌਕੇ ਪੰਜਾਬ ਨੂੰ ‘ਸਰਟੀਫੀਕੇਟ ਆਫ ਅਚੀਵਮੈਂਟ’ ਨਾਲ ਨਿਵਾਜਿਆ, ਇਹ ਜਾਣਕਾਰੀ ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ, ਸ੍ਰੀ ਕਾਹਨ ਸਿੰਘ ਪੰਨੂ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਰਟੀਫੀਕੇਟ ਪ੍ਰਾਪਤ...
ਕੋਟਕਪੂਰਾ, 7 ਜੂਨ (ਟਿੰਕੂ ਕੁਮਾਰ ) :- ਸਥਾਨਕ ਸੀਆਈਡੀ ਵਿਭਾਗ ਦੇ ਸਥਾਨਕ ਦਫਤਰ ਵਿਖੇ ਬਤੌਰ ਹੌਲਦਾਰ ਸੇਵਾਵਾਂ ਨਿਭਾਅ ਰਹੇ ਸੁਰਿੰਦਰਪਾਲ ਸਿੰਘ ਪੁੱਤਰ ਸਵ: ਜਗਰਾਜ ਸਿੰਘ ਦੀਆਂ ਵਧੀਆ ਸੇਵਾਵਾਂ ਬਦਲੇ ਮਹਿਕਮੇ ਵਲੋਂ ਤਰੱਕੀ ਦੇ ਕੇ ਏਐਸਆਈ ਬਣਾਉਣ ਦੀ ਖਬਰ ਨਾਲ ਉਸਦੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਸੁਰਿੰਦਰਪਾਲ ਸਿੰਘ ਦੀ ਮਾਤਾ ਸੁਖਬੀਰ ਕੌਰ ਨੇ ਉਸਦਾ ਮੂੰਹ ਮਿੱਠਾ ਕਰਾਉਂਦਿਆਂ ਅਤੇ ਏਐਸਆਈ ਵਾਲੇ ਸਟਾਰ ਲਾਉਂਦਿਆਂ ਜਿੱਥੇ...
ਚੰਡੀਗੜ, 7 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਸੂਬੇ ਦੇ ਸਰਹੱਦੀ ਜ਼ਿਲਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਨਸ਼ਿਆਂ ਦੀ...

