News

ਚੰਡੀਗੜ, 4 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ...
ਮੋਗਾ, 4 ਜੂਨ (ਜਸ਼ਨ): ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵੱਲੋਂ ਪਿਛਲੇ ਦਿਨੀਂ ਮਹਿਕਮੇ ਵਿੱਚੋਂ ਸੇਵਾਮੁਕਤ ਹੋਏ ਛੇ ਸਾਥੀਆਂ ਨੂੰ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਸ਼ਾਨਦਾਰ ਤਰੀਕੇ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾ. ਜਗਦੀਸ਼ ਸਿੰਘ ਚਾਹਲ ਸ਼ਾਮਲ ਹੋਏ। ਚਾਹਲ ਸਾਹਿਬ ਨੇ ਬੋਲਦਿਆਂ ਸੇਵਾਮੁਕਤ ਹੋਏ ਸਾਥੀਆਂ ਨਾਲ ਸਰਵਿਸ ਦੌਰਾਨ ਬਿਤਾਏ ਪਲਾਂ ਨੂੰ ਯਾਦ ਕੀਤਾ। ਜਿੱਥੇ ਸਾਥੀਆਂ ਨੇ ਵਧੀਆ ਤਰੀਕੇ ਨਾਲ ਆਪਣੀ...
ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ, 4 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰੱਖਿਆ। ਫੇਜ਼-6...
ਮੋਗਾ, 4 ਜੂਨ (ਜਸ਼ਨ)-ਸਥਾਨਕ ਬੁੱਘੀਪੁਰਾ ਚੌਕ ‘ਚ ਸਥਿਤ ਓਜ਼ੋਨ ਕੌਂਟੀ ਕਾਲੋਨੀ ਅਤੇ ਲਿਟਲ ਮਿਲੇਨੀਅਮ ਸਕੂਲ ਵਿਚ ਅਲਟਰਾਟੈਕ ਸੀਮੇਂਟ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਦਾ ਆਗਾਜ਼ ਕਰਦਿਆਂ ਪੌਦੇ ਲਗਾਏ ਗਏ । ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ, ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਸਾਂਝੇ ਤੌਰ ਤੇ 100 ਦੇ ਕਰੀਬ ਪੌਦੇ ਲਗਾਉਣ ਰਸਮ ਅਦਾ ਕਰਦਿਆਂ ਹੋਰ ਲੋਕਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ...
ਮੋਗਾ,3 ਜੂਨ (ਜਸ਼ਨ): ਅਧਿਆਪਕਾਂ ਦਾ ਮਨੋਬਲ ਵਧਾਉਣ ਅਤੇ ਅਧਿਆਪਨ ਦੇ ਕਿੱਤੇ ਨੂੰ ਤਨਾਅ ਮੁਕਤ ਬਣਾਉਣ ਲਈ ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਵਰਕਸ਼ਾਪ ਲਗਾਈ ਗਈ । ਇਸ ਮੌਕੇ ਡਾ. ਇਕਬਾਲ ਸਿੰਘ ਅਤੇ ਡਾ. ਮਮਤਾ ਸ਼ਰਮਾ ਵੱਲੋਂ ਅਧਿਆਪਕਾਂ ਲਈ ਤਣਾਅ ਮੁਕਤ ਟੀਚਿੰਗ ਅਤੇ ਸਵੈ ਵਿਸ਼ਵਾਸ਼ ਪੈਦਾ ਕਰਨ ਦੇ ਨੁਕਤਿਆਂ ਨੂੰ ਸਾਂਝਾ ਕੀਤਾ ਗਿਆ । ਤਣਾਅ ’ਤੇ ਕਾਬੂ ਪਾਉਣ ਅਤੇ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਹੋਈ ਬਾਰੇ ਹੋਈ ਵਿਚਾਰ ਚਰਚਾ ਦੌਰਾਨ ਅਧਿਆਪਕਾਂ ਨੇ...
ਚੰਡੀਗਡ੍ਹ, 3 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਸਬ ਡਵੀਜਨ ਅਪਰਾ, ਜਲੰਧਰ ਵਿਖੇ ਤਾਇਨਾਤ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ. ਈ. ਜਗਤਾਰ ਸਿੰਘ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ.ਈ ਜਗਤਾਰ ਸਿੰਘ ਨੂੰ ਹਰਜਿੰਦਰ ਸਿੰਘ, ਵਾਸੀ ਫਿਲੌਰ, ਜਿਲਾ ਜਲੰਧਰ ਦੀ ਸ਼ਿਕਾਇਤ ਉੱਤੇ...
ਲੁਧਿਆਣਾ,3 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਉੱਘੇ ਉਦਯੋਗਪਤੀ, ਲੇਖਕ, ਫੋਟੋ ਕਲਾਕਾਰ ਤੇ ਦਾਨਵੀਰ ਰਣਜੋਧ ਸਿੰਘ ਨੇ ਆਪਣੇ ਜਨਮ ਦਿਨ ਤੇ ਪੁਸਤਕ ਹਲਕੇ ਫੁਲਕੇ ਵਜਨਦਾਰ ਟੋਟਕੇ ਅੱਜ ਰਾਮਗੜ੍ਹੀਆ ਗਰਲਜ ਕਾਲਿਜ, ਮਿੱਲਰ ਗੰਜ ਦੇ ਬਾਬਾ ਗੁਰਮੁਖ ਸਿੰਘ ਹਾਲ ਵਿੱਚ ਡਾ: ਸ ਸ ਜੌਹਲ, ਡਾ: ਸੁਰਜੀਤ ਪਾਤਰ, ਪ੍ਰੋ: ਗੁਰਭਜਨ ਗਿੱਲ, ਪ੍ਰੋ: ਰਵਿੰਦਰ ਭੱਠਲ, ਤੇਜ ਪ੍ਰਤਾਪ ਸਿੰਘ ਸੰਧੂ, ਜਨਮੇਜਾ ਸਿੰਘ ਜੌਹਲ, ਕ ਕ ਬਾਵਾ, ਰਾਕੇਸ ਦਾਦਾ, ਪਿ੍ਰੰ: ਨਰਿੰਦਰ ਕੌਰ ਸੰਧੂ, ਪਿ੍ਰੰ:...
ਚੰਡੀਗੜ੍ਹ, 3 ਜੂਨ : ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਅਗਲੇ 15 ਦਿਨਾਂ ਦੇ ਅੰਦਰ ਅੰਦਰ ਸੂਬੇ ਦੇ ਸਾਰੇ ਪਿੰਡਾ ਦੇ ਛੱਪੜਾਂ ਦੀ ਸਫਾਈ ਦਾ ਕਾਰਜ ਨੇਪਰੇ ਚੜਾਉਣ ਲਈ ਜੰਗੀ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ। ਸ਼੍ਰੀ ਬਾਜਵਾ ਨੇ ਅੱਜ ਵੀਡਿਓ ਕਾਨਫਰੰਸ ਰਾਹੀਂ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਚੰਡੀਗੜ੍ਹ, 3 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ...
ਮੋਗਾ,3 ਜੂਨ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੇ ਆਗੂਆਂ ਦੀ ਮੀਟਿੰਗ ਫੈਡਰੇਸ਼ਨ ਨੇ ਪ੍ਰਧਾਨ ਇੰਦਰਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕਾ. ਸਤੀਸ਼ ਲੂੰਬਾ ਹਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਪਸਸਫ ਦੇ ਸਰਪ੍ਰਸਤ ਅਮਰੀਕ ਸਿੰਘ ਮਸੀਤਾਂ ਅਤੇ ਸੂਬਾ ਜ.ਸਕੱਤਰ ਜਗਦੀਸ਼ ਸਿੰਘ ਚਾਹਲ ਜੀ ਵਿਸ਼ੇਸ਼ ਤੌਰ’ਤੇ ਪਹੁੰਚੇ। ਚਾਹਲ ਜੀ ਨੇ ਪੰਜਾਬ ਸਰਕਾਰ ਨਾਲ ਪਸਸਫ ਦੀ ਹੋਈ ਗੱਲਬਾਤ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਆਸ ਪ੍ਰਗਟ ਕੀਤੀ ਕਿ ਜਿਸ ਮਹੌਲ ਵਿਚ...

Pages