ਨੱਥੂਵਾਲਾ ਗਰਬੀ, 3 ਜੂਨ (ਪੱਤਰ ਪਰੇਰਕ)- ਨਜ਼ਦੀਕੀ ਪਿੰਡ ਮਾਹਲਾਂ ਕਲਾਂ ਦੇ ਸਰਕਾਰੀ ਪ੍ਰਇਮਰੀ ਸਕੂਲ ਵਿੱਚ ਮੈਡਮ ਕੰਵਲਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ 9 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਹੋਈ ਹੈ ।ਇਸ ਕੈਂਪ ਦਾ ਉਦਘਾਟਨ ਪਿ੍ਰੰਸੀਪਲ ਫੱਗਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਅਤੇ ਪਿੰਡ ਦੇ ਸਰਪੰਚ ਨਗਿੰਦਰ ਸਿੰਘ ਕਾਕਾ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਤੇ ਪਿ੍ਰੰਸੀਪਲ ਫੱਗਣ ਸਿੰਘ ਨੇ ਕਿਹਾ ਕਿ ਸਮਰ ਕੈਂਪ ਦੌਰਾਨ ਪੜਾਈ ਤੋਂ ਹੱਟ ਕੇ ਨਵੀਆਂ ਨਵੀਆਂ...
News
ਚੰਡੀਗੜ, 3 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ। ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ...
ਮੋਗਾ, 3 ਜੂਨ (ਜਸ਼ਨ):ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਕਾਰਨ ਦਿਨੋਂ ਦਿਨ ਦੂਸ਼ਿਤ ਹੁੰਦੇ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਬਚਾਉਣ ਲਈ ਪੰਜਾਬ ਭਰ ਦੀਆਂ ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਸੰਸਥਾਵਾਂ ਦੇ ਏਕੇ ਤੇ ਆਧਾਰਿਤ ਨਰੋਆ ਪੰਜਾਬ ਮੰਚ ਦੇ ਸੱਦੇ ਤੇ ਅੱਜ ਲੁਧਿਆਣਾ ਜਿਲੇ ਦੇ ਸਤਲੁਜ਼ ਦਰਿਆ ਕਿਨਾਰੇ ਵਸਦੇ ਪਿੰਡਾਂ ਕਾਸਾਬਾਦ, ਗੌਂਸਪੁਰ,ਵਲੀਪੁਰ ਕਲਾਂ ਅਤੇ ਮਾਣੀਏਵਾਲ ਵਿੱਚ ਰੋਸ ਚੇਤਨਾ ਮਾਰਚ ਕੱਢਿਆ ਗਿਆ,ਜਿਸ ਵਿੱਚ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਉਘੇ...
ਨੱਥੂਵਾਲਾ ਗਰਬੀ ,3 ਜੂਨ (ਰਾਜਵੀਰ)-ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲਿਆਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਇਕਬਾਲ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ 21 ਪਰਿਵਾਰਾਂ ਨੂੰ ਸ਼੍ਰੀ ਹਰਿਮੰਦਰ ਸਿੰਘ ਦਰਬਾਰ ਸਿੰਘ ਸ਼੍ਰੀ ਅਮਿ੍ਰਤਸਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ, ਜਿਲਿਆ ਵਾਲਾ ਬਾਗ, ਗੁਰਦੁਆਰਾ ਬਾਬਾ ਗੁਰੁਦਿੱਤਾ ਜੀ ,...
ਮੋਗਾ 3 ਜੂਨ:(ਜਸ਼ਨ): ਖੇਤੀਬਾੜੀ ਅਤੇ ਭਾਰਤ ਸਰਕਾਰ ਦੇ ਕਿਸਾਨ ਕਲਿਆਣ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਜ਼ੀਟਲ ਟੈਬਲੇਟ ਕੰਪਿਊਟਰ ਦੀ ਵਰਤੋਂ ਕਰਕੇ ਜ਼ਿਲੇ ਅੰਦਰ 20ਵੀਂ ਪਸ਼ੂ ਜਨਗਣਨਾ ਨੂੰ ਪਸ਼ੂ ਪਾਲਣ ਵਿਭਾਗ ਮੋਗਾ ਵੱਲੋਂ ਇੱਕ ਮਹੀਨੇ ਤੋਂ ਵੀ ਘੱਟ ਸਮੇ ਵਿੱਚ ਜ਼ਿਲੇ ਦੇ 50 ਫ਼ੀਸਦੀ ਖੇਤਰ ਨੂੰ ਕਵਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪਸ਼ੂ ਜਨਗਣਨਾ ਡਿਜ਼ੀਟਲੀ ਕੀਤੀ...
ਮੋਗਾ 3 ਜੂਨ:(ਜਸ਼ਨ): ‘ਜ਼ਿਲੇ ਵਿੱਚ ਹੁਨਰ ਵਿਕਾਸ ਸਕੀਮਾਂ ਵਿੱਚ ਵਾਧਾ ਕਰਕੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ‘ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਸਵੈ-ਰੋਜ਼ਗਾਰ ਅਪਨਾਉਣ ਦੇ ਕਾਬਲ ਬਣ ਸਕਣ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਨੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਸਕਿੱਲ ਡੀਵੈਲਪਮੈਂਟ ਮਿਸ਼ਨ ਦੁਆਰਾ ਜ਼ਿਲੇ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ‘...
ਕੋਟ ਈਸੇ ਖਾਂ, 2 ਜੂਨ (ਜਸ਼ਨ)-ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਕੋਟ ਈਸੇ ਖਾਂ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਰੱਖੀ ਗਈ ਵਿਸ਼ਾਲ ਧੰਨਵਾਦੀ ਮੀਟਿੰਗ ‘ਚ ਸੰਬੋਧਨ ਕਰਦਿਆਂ ਆਖਿਆ ਕਿ ਲੋਕ ਸਭਾ ਚੋਣਾਂ ‘ਚ ਸੂਬੇ ਅੰਦਰ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਹੱਕ ‘ਚ ਚੱਲੀ ਲਹਿਰ ਨੇ ਮੈਨੂੰ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਬਣਨ ਦਾ ਮਾਣ ਬਖਸ਼ਿਆ ਹੈ ਜਿਸ ਲਈ ਉਹ ਹਮੇਸ਼ਾ ਰਿਣੀ ਰਹਾਂਗਾ । ਮੁਹੰਮਦ ਸਦੀਕ ਨੇ ਆਖਿਆ...
ਮੋਗਾ,2 ਜੂਨ (ਜਸ਼ਨ): ਤਮਾਮ ਉਮਰ ਲੋੜਵੰਦਾਂ ਨੂੰ ਗ਼ਰੀਬੀ ਦੀ ਜ਼ਲਾਲਤ ਵਿੱਚੋਂ ਬਾਹਰ ਕੱਢਣ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਿਧੜਕ ਜਰਨੈਲ ਵਾਂਗ ਵਿਚਰਨ ਵਾਲੀ ਸਾਬਕਾ ਸਰਪੰਚ ਨਰਿੰਦਰ ਕੌਰ ਡਾਲਾ ਨੂੰ ਦਿਲੋਂ ਸ਼ਰਧਾਂਜਲੀ ਦਿੰਦਿਆਂ ਉਸ ਨੂੰ ਲੋਕ ਆਗੂ ਕਰਾਰ ਦਿੱਤਾ।ਅੱਜ ਮੋਗਾ ਦੇ ਪਿੰਡ ਡਾਲਾ ਦੇ ਸਾਬਕਾ ਸਰਪੰਚ ਬੀਬੀ ਨਰਿੰਦਰ ਕੌਰ ਡਾਲਾ ਨੂੰ ਵੱਖ ਵੱਖ ਪ੍ਰਸ਼ਸਾਨਿਕ ,ਸਮਾਜਿਕ ,ਧਾਰਮਿਕ ਅਤੇ ਰਾਜਸੀ ਆਗੂਆਂ ਨੇ ਭਾਵ ਭਿੰਨੀ ਸਰਧਾਂਜਲੀਆਂ ਭੇਂਟ ਕੀਤੀਆਂ ।ਹਜ਼ਾਰਾਂ ਲੋਕਾਂ ਨੇ...
ਮੋਗਾ,2 ਜੂਨ (ਜਸ਼ਨ): ਫਰੀਦਕੋਟ ਹਲਕੇ ਤੋਂ ਸੰਸਦ ਚੁਣੇ ਗਏ ਜਨਾਬ ਮੁਹੰਮਦ ਸਦੀਕ ਅੱਜ ਜਿੱਤਣ ਉਪਰੰਤ ਪਹਿਲੀ ਵਾਰ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਲਈ ਮੋਗਾ ਵਿਖੇ ਪਹੁੰਚੇ । ਇਸ ਮੌਕੇ ਹੋਏ ਵਿਸ਼ੇਸ਼ ਧੰਨਵਾਦੀ ਪ੍ਰੋਗਰਾਮ ਦੌਰਾਨ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਹਲਕੇ ਦੇ ਵੋਟਰਾਂ ,ਕਾਂਗਰਸ ਦੇ ਆਗੂਆਂ ਅਤੇ ਜੁਝਾਰੂ ਵਰਕਰਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਵਿਚ ਵੱਧ ਚੜ ਕੇ ਯੋਗਦਾਨ ਪਾਇਆ। ਇਸ ਮੌਕੇ...
ਚੰਡੀਗੜ 2 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ 7 ਜੂਨ ਨੂੰ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਲੜਕਿਆਂ ਲਈ ਉਚੇਚੀ ਤਿੰਨ ਰੋਜ਼ਾ ਰਾਜ ਪੱਧਰੀ ਗੱਤਕਾ ਸਿਖਲਾਈ ਵਰਕਸ਼ਾਪ ਸਥਾਨਕ ਜਿਲਾ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ...

