News

ਚੰਡੀਗੜ, 2 ਜੂਨ(): ‘‘ਪੰਜਾਬ ਦੀਆਂ ਸਮੂਹ ਸਥਾਨਕ ਸਰਕਾਰਾਂ ਵਿੱਚ ਇਸ ਵੇਲੇ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਕੰਮ ਪੂਰੀ ਸਫਲਤਾਪੂਰਵਕ ਚੱਲ ਰਿਹਾ ਹੈ। ਈ-ਨਕਸ਼ਾ ਪੋਰਟਸ ਉਪਰ ਹੁਣ ਤੱਕ 4000 ਦੇ ਕਰੀਬ ਬਿਲਡਿੰਗਾਂ ਦੇ ਨਕਸ਼ੇ ਪਾਸ ਹੋ ਚੁੱਕੇ ਹਨ ਜਦੋਂ ਕਿ 8800 ਤੋਂ ਵੱਧ ਫਾਈਲਾਂ ਸਫਲ ਪੂਰਵਕ ਦਾਖਲ ਹੋ ਚੁੱਕੀਆਂ ਹਨ।‘‘ ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਸ. ਸਿੱਧੂ ਨੇ ਕਿਹਾ ਕਿ ਪੋਰਟਲ ਉਪਰ...
ਚੰਡੀਗੜ, 1 ਜੂਨ:() ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਨਵੀਂ ਖੇਡ ਯੂਨੀਵਰਸਿਟੀ ਨੂੰ 1 ਸਤੰਬਰ, 2019 ਤੋਂ ਚਾਲੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਉਨਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਪਹਿਲੇ ਬੈਚ ਲਈ ਦਾਖਲਾ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਦਿੱਤੇ। ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਮ...
ਮੋਗਾ 01ਜੂਨ (ਜਸ਼ਨ): ‘ਲੋਕਤੰਤਰ ਵਿੱਚ ਚੰਗੀ ਛਵੀ ਵਾਲੇ ਵਿਅਕਤੀਆਂ ਦਾ ਸੰਸਦ ਵਿੱਚ ਜਾਣਾ ਬਹੁਤ ਜਰੂਰੀ ਹੈ। ਆਮ ਵੋਟ ਰਾਹੀਂ ਅਸੀਂ ਉਮੀਦ ਵੀ ਇਹ ਕਰਦੇ ਹਾਂ ਕਿ ਆਮ ਲੋਕ ਚੰਗੇ ਕਿਰਦਾਰ ਵਾਲੇ ਸੰਸਦਾਂ ਨੂੰ ਚੁਣਕੇ ਪਾਰਲੀਮੈਂਟ ਅਤੇ ਅਸੈਂਬਲੀ ਵਿੱਚ ਭੇਜਣਗੇ ਕਿਉਂਕਿ ਉਨ੍ਹਾਂ ਨੇ ਹਤਿਆਰੇ, ਅੱਤਵਾਦੀ, ਬਲਾਤਕਾਰੀ, ਦੰਗੇਕਾਰੀ ਆਦਿ ਲੋਕਾਂ ਦੇ ਖਿਲਾਫ ਕਾਨੂੰਨ ਬਣਾ ਕੇ ਭਲੇਮਾਣਸ ਲੋਕਾਂ ਦੀ ਅਜ਼ਾਦੀ ਦੀ ਰੱਖਿਆ ਕਰਨੀ ਹੈ ਪ੍ਰੰਤੂ ਜੇਕਰ ਹਤਿਆਰੇ,ਅੱਤਵਾਦੀ, ਬਲਾਤਕਾਰੀ, ਦੰਗੇਕਾਰੀ ਹੀ...
ਮੋਗਾ, 1 ਜੂਨ (ਜਸ਼ਨ): ਦੁਨੀਆਂ ਵਿੱਚ ਅਜਿਹੀਆਂ ਸ਼ਖ਼ਸੀਅਤਾਂ ਬਹੁਤ ਹੀ ਘੱਟ ਹੁੰਦੀਆਂ ਨੇ ਜੋ ਆਪਣੇ ਰੁਤਬੇ ਦੀ ਸ਼ਾਨ ਨੂੰ ਵਧਾਉਂਦੀਆਂ ਨੇ, ਅਜਿਹੀ ਮਿਸਾਲ ਸਨ ਸਾਬਕਾ ਸਰਪੰਚ ਬੀਬੀ ਨਰਿੰਦਰ ਕੌਰ ਡਾਲਾ, ਜਿਨ੍ਹਾਂ ਨੇ ਬਿਲਕੁੱਲ ਅਨਪੜ੍ਹ ਹੋਣ ਦੇ ਬਾਵਜੂਦ ਆਪਣੇ ਰੁਤਬੇ ਦੀ ਸ਼ਾਨ ਨੂੰ ਵਧਾਇਆ ਅਤੇ ਪਿੰਡ ਦੇ ਵਿਕਾਸ ਲਈ ਅਜਿਹੀਆਂ ਮੰਜ਼ਿਲਾਂ ਸਰ ਕੀਤੀਆਂ ਕਿ ਉਨ੍ਹਾਂ ਨੂੰ ਕੌਮੀ ਪੱਧਰ ਤੇ ਸਨਮਾਨਿਤ ਕੀਤਾ ਗਿਆ । ਤਕਰੀਬਨ ਸੱਠ ਸਾਲ ਪਹਿਲਾਂ ਬੀਬੀ ਨਰਿੰਦਰ ਕੌਰ ਨੇ ਆਪਣੀ ਮਾਤਾ ਸੁਖਦੇਵੀ...
ਚੰਡੀਗੜ੍ਹ, 1 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ...
ਮੋਗਾ 1 ਜੂਨ :(ਜਸ਼ਨ / VIRAL ON SOCIAL MEDIA ) ਪੰਜਾਬ ਦਾ ਜ਼ਮੀਨੀ ਪਾਣੀ ਧਰਤੀ ਹੇਠਲੀਆਂ ਤਿੰਨ ਪਰਤਾਂ ਵਿੱਚ ਹੈ। ਪਹਿਲੀ ਪਰਤ 10 ਤੋਂ 20 ਫੁੱਟ ਤੱਕ ਹੈ। ਇਸ ਵਿਚਲਾ ਪਾਣੀ ਕਈ ਦਹਾਕੇ ਪਹਿਲਾਂ ਖਤਮ ਹੋ ਚੁੱਕਾ ਹੈ। ਦੂਜੀ ਪਰਤ ਲੱਗਭੱਗ 100 ਤੋਂ 200 ਫੁੱਟ ਉੱਤੇ ਹੈ ਇਹ ਵੀ 10 ਸਾਲ ਪਹਿਲਾਂ ਸੁੱਕ ਗਈ ਸੀ। ਹੁੱਣ ਪੰਜਾਬ ਤੀਜੀ ਪਰਤ, ਜੋ ਕਿ 350 ਫੁੱਟ ਤੋਂ ਵੱਧ ਡੂੰਘੀ ਹੈ, ਨੂੰ ਵਰਤ ਰਿਹਾ ਹੈ ਜੋ ਕਿ ਅਗਲੇ ਦਹਾਕੇ ਤੱਕ ਖਾਲ਼ੀ ਹੋ ਜਾਵੇਗੀ। ਇਸ ਪਰਤ ਵਿਚਲੇ ਪਾਣੀ ਦੇ...
ਮੋਗਾ 1 ਜੂਨ :(ਜਸ਼ਨ): ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਦੀ ਸਰਪ੍ਰਸਤੀ ਹੇਠ ਜਗਦੀਸ਼ ਸਿੰਘ ਰਾਹੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਵਿੱਚ 15 ਤੋਂ 35 ਸਾਲ ਦੇ ਨੌਜਵਾਨਾਂ (ਯੁਵਕ/ਯੁਵਤੀਆਂ) ਦਾ ਊਟੀ (ਤਾਮਿਲਨਾਡੂ) ਵਿਖੇ 20 ਤੋਂ 30 ਮਈ ਤੱਕ ਅੰਤਰਰਾਜੀ ਦੌਰਾ ਪ੍ਰੋਗਰਾਮ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ...
ਕੋਟ ਈਸੇ ਖਾਂ ,1 ਜੂਨ (ਜਸ਼ਨ): ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ.ਸੰਕੈਡਰੀ ਸਕੂਲ ਦੇ 14 ਵਲੰਟੀਅਰਜ਼ ਨੇ 10 ਰੋਜ਼ਾ ਕੈਂਪ ਜੋ ਕਿ ਤਾਮਿਲਨਾਡੂ (ਊਟੀ) ਵਿਖੇ 20 ਮਈ ਤੋਂ 29 ਮਈ ਤੱਕ ਲਗਾਇਆ ।ਇਸ ਵਿੱਚ ਅਲੱਗ-2 ਜ਼ਿਲ੍ਹਿਆ ਦੇ ਵਲੰਟੀਅਰਜ਼,ਮੋਗੇ ਜ਼ਿਲ੍ਹੇ ਦੇ 40 ਵਿਦਆਰਥੀਆਂ ਭਾਗ ਲਿਆ । ਕੈਂਪ ਦੌਰਾਨ ਵੱਖ-ਵੱਖ ਸ਼ਖਸ਼ੀਅਤਾ ਵੱਲੋਂ ਲੈਕਚਰ ਦਿੱਤੇ ਗਏ ਅਤੇ ਵਲੰਟੀਅਰਜ਼ ਨੂੰ ਕੈਂਪ ਦੌਰਾਨ Botancial ਗਾਰਡਨ ਵਿੱਚ ਲਿਜਾਇਆ ਗਿਆ ਜਿੱਥੇ...
ਮੋਗਾ,1 ਜੂਨ (ਜਸ਼ਨ):-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਲੰਢੇਕੇ ਮੋਗਾ ਦੁਆਰਾ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਹੋਇਆ ਰੈਲੀ ਕੱਢੀ ਗਈ, ਜਿਸਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਮੈਡਮ ਕੁੰਜੂਮੋਲ ਜੋਅ ਦੁਆਰਾ ਹਰੀ ਝੰਡੀ ਦਿਖਾ ਕੇ ਕੀਤੀ। ਇਸ ਰੈਲੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਸਹੁੰ ਚੁੱਕੀ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਪੈਦਲ ਚੱਲਦੇ ਹੋਏ ਵਾਤਾਵਰਨ ਨੂੰ...
* 50 ਲੱਖ ਰੁਪਏ ਦੇ ਮੁਆਵਜ਼ੇ ਲਈ ਮਾਣਹਾਨੀ ਦਾ ਮੁਕੱਦਮਾ ਕਰਾਂਗਾ : ਠਾਣਾ ਜੌਹਲ---- ਮੋਗਾ,1 ਜੂਨ (ਜਸ਼ਨ):ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਦਰਜ ਮੁਕੱਦਮੇਂ ਵਿਚੋਂ ਸੀਨੀਅਰ ਕਾਂਗਰਸੀ ਆਗੂ ਠਾਣਾ ਜੌਹਲ ਨੂੰ ਅੱਜ ਸੀ ਜੀ ਐੱਮ ਮੋਗਾ ਮੈਡਮ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਬਰੀ ਕਰ ਦਿੱਤਾ । ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੇ ਆਖਿਆ ਕਿ ਉਹਨਾਂ ਨੂੰ ਭਾਰਤੀ ਲੋਕਤੰਤਰ ਅਤੇ...
Tags: Thana Singh Johal

Pages