*8ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਗੱਤਕਾ ਪ੍ਰਮੋਟਰ ਵੱਲੋਂ "3ਜੀ" ਦੀ ਵਕਾਲਤ ਚੰਡੀਗੜ੍ਹ, 4 ਅਗਸਤ (ਜਸ਼ਨ) - : ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ...
News
ਮੋਗਾ, 3 ਅਗਸਤ (ਜਸ਼ਨ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ...
ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ-ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ, 4 ਅਗਸਤ: :(ਜਸ਼ਨ): ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਮੋਗਾ ਦੇ ਸਹਿਯੋਗ ਨਾਲ ਸਲਾਨਾ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ-2023 ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ...
ਕਾਰੀਗਰਾਂ ਨੂੰ ਮਿਲੇਗਾ ਆਪਣੀ ਪ੍ਰਤਿਭਾ ਨਿਖ਼ਾਰਨ ਦਾ ਮੌਕਾ - ਡਿਪਟੀ ਕਮਿਸ਼ਨਰ ਮੋਗਾ, 4 ਅਗਸਤ :(ਜਸ਼ਨ): - ਜ਼ਿਲ੍ਹਾ ਮੋਗਾ ਵਿੱਚ ਹੱਥ ਨਾਲ ਘੜੇ ਅਤੇ ਹੋਰ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਅਤੇ ਕਾਰੀਗਰਾਂ ਦੇ ਵੱਡੇ ਸਮੂਹਾਂ ਨਾਲ ਮਿਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਮੋਗਾ ਦੇ 50 ਕਾਰੀਗਰਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿੱਚ ਰਾਜਸਥਾਨ ਦਾ ਦੌਰਾ ਕਰਵਾਇਆ ਜਾ ਰਿਹਾ ਹੈ। ਇਸ ਵਫਦ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ...
ਚੰਡੀਗੜ੍ਹ, 4 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ (ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) 'ਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਨੂੰ ਜ਼ਮੀਨ ਅਲਾਟ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜਪਾਲ ਸ਼ਰਾਰਤੀ ਢੰਗ ਨਾਲ ਕੰਮ ਕਰ ਰਹੇ ਹਨ।...
ਚੰਡੀਗੜ੍ਹ, 4 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ। ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ...
ਭਾਜਪਾ ਨੂੰ ਦਿੱਲੀ ਦੇ ਪੂਰਨ ਰਾਜ ਦੇ ਮਾਮਲੇ 'ਤੇ ਲਾਲ ਕ੍ਰਿਸ਼ਨ ਅਡਵਾਨੀ ਅਤੇ ਹੋਰ ਦਿੱਗਜਾਂ ਦੇ ਸਟੈਂਡ ਨੂੰ ਯਾਦ ਰੱਖਣਾ ਚਾਹੀਦਾ ਹੈ: ਰਾਘਵ ਚੱਢਾ ਨਵੀਂ ਦਿੱਲੀ,4 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਾਲ ਹੀ ਦੇ ਭਾਸ਼ਣ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਰਵਿੰਦ ਕੇਜਰੀਵਾਲ ਅਤੇ 'ਆਪ' ਪ੍ਰਤੀ ਡੂੰਘੀ ਦੁਸ਼ਮਣੀ ਨੂੰ ਪ੍ਰਗਟ ਕੀਤਾ ਹੈ। 'ਆਪ' ਦੇ ਸੀਨੀਅਰ ਨੇਤਾ...
ਮੋਗਾ, 4 ਅਗਸਤ:(ਜਸ਼ਨ): ਖੇਡਾਂ ਸਾਡੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ।ਖੇਡਾਂ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ, ਉਨ੍ਹਾਂ ਨੂੰ ਉੱਚ ਪੱਧਰੀ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਿਖਲਾਈ ਦੇਣ ਲਈ ਖੇਲੋ ਇੰਡੀਆ ਪ੍ਰੋਗਰਾਮ ਚਲਾਇਆ ਗਿਆ ਹੈ। ਇਸ ਨਾਲ ਭਾਰਤ ਵਿੱਚ ਜ਼ਮੀਨੀ ਪੱਧਰ ਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕੀਤਾ ਜਾ ਸਕੇਗਾ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਖੇਤਰ ਵਿੱਚ ਮਿਲ ਕੇ ਸ਼ਲਾਘਾਯੋਗ ਕਦਮ ਚੁੱਕ ਰਹੀਆਂ ਹਨ।...
ਕੋਟ ਈਸੇ ਖਾਂ/ਮੋਗਾ , 4 ਅਗਸਤ (ਜਸ਼ਨ): - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅਚਾਨਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਹੋਰ ਹਾਜ਼ਰ ਸਨ। ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਕਿਸੇ ਸੂਬਾ ਸਰਕਾਰ ਨੇ ਸਾਢੇ 12 ਹਜ਼ਾਰ ਤੋਂ...
ਮੋਗਾ, 4 ਅਗਸਤ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਨਵਨੀਤ ਕੌਰ, ਵਾਸੀ ਲੋਹਾਰਾ, ਜ਼ਿਲਾ ਮੋਗਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ...