News

ਮੋਗਾ,31 ਮਈ (ਜਸ਼ਨ):ਮੋਗਾ ਸ਼ਹਿਰ ‘ਚ ਸਥਿਤ ਪੁਸ਼ਪਾ ਹੈਲਥ ਕਲੱਬ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦਿਆਂ ਜਿੰਮ,ਸਵਿਮਿੰਗ ਅਤੇ ਐਰੋਬਿਕਸ ਲਈ ਵੱਖ ਵੱਖ ਪੈਕੇਜ਼ ਆਫਰ ਕੀਤੇ ਜਾ ਰਹੇ ਹਨ । ਇਹਨਾਂ ਖਾਸ ਆਫਰਾਂ ਸਬੰਧੀ ਪੁਸ਼ਪਾ ਹੈਲਥ ਕਲੱਬ ਦੀ ਪੀ ਆਰ ਓ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 28 ਮਈ ਤੋਂ 7 ਜੂਨ ਤੱਕ ਪੁਸ਼ਪਾ ਹੈਲਥ ਕਲੱਬ ਆਪਣੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਦਿਆਂ ਬੰਪਰ ਐਨੀਵਰਸਰੀ ਤਹਿਤ ਵੱਖ...
Tags: PUSPA HEALTH CLUB
ਮੋਗਾ,31 ਮਈ (ਜਸ਼ਨ): ਕੱਲ ਸੌਂਹ ਚੁੱਕ ਸਮਾਗਮ ਉਪਰੰਤ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸੁਝਾਏ ਅਹੁਦਿਆਂ ਅਤੇ ਵੱਖ ਵੱਖ ਵਿਭਾਗਾਂ ਦੀ ਵੰਡ ਕਰਨ ਦੇ ਨਾਲ ਹੀ ਪੂਰੀ ਸੂਚੀ ਜਨਤਕ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਜਿੱਥੇ ਕੁਝ ਮੰਤਰੀਆਂ ਨੂੰ ਪਹਿਲਾਂ ਵਾਲੇ ਵਿਭਾਗ ਹੀ ਸੌਂਪ ਦਿੱਤੇ ਗਏ ਹਨ । ਕੇਂਦਰ ਵਿਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੌਸੈਸਿੰਗ ਇੰਡਸਟਰੀ ਦਾ...
ਮੋਗਾ,31 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਐਂਟੀ ਤੰਬਾਕੂ ਦਿਵਸ ਦੇ ਮੱਦੇਨਜ਼ਰ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਸਕੂਲ ਦੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਸੈਮੀਨਾਰ ਲਗਾਇਆ। ਇਸ ਮੌਕੇ ਡਰਾਈਵਰਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ । ਇਸ ਮੌਕੇ ਪਿ੍ਰੰਸੀਪਲ ਸਤਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਸਮੂਹ ਡਰਾਈਵਰਾਂ ਨੂੰ ਆਖਿਆ ਕਿ ਨਸ਼ਾ ਕਰਨ ਵਾਲਾ ਇਨਸਾਨ ਆਪਣਾ ਹੋਸ਼ੋ ਹਵਾਸ ਖੋ ਬੈਠਦਾ ਹੈ ਅਤੇ ਇੱਕ ਡਰਾਈਵਰ ਜਿਸ ’ਤੇ ਸਕੂਲੀ...
ਕੋਟਈਸੇ ਖਾਂ,31 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੇਅਰਮੈਨ ਕੁਲਵੰਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਦੀ ਦੇਖ ਰੇਖ ਹੇਠ 10 ਰੋਜ਼ਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਦੀ ਸ਼ੁਰੂਆਤ 1 ਜੂਨ ਤੋਂ ਹੋਵੇਗੀ ਅਤੇ ਇਹ 10 ਜੂਨ ਤੱਕ ਚੱਲੇਗਾ । ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼...
ਮੋਗਾ, 31 ਮਈ (ਜਸ਼ਨ)- ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਤੰਬਾਕੂ ਦਿਵਸ ਤੇ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਸਿੰਘ ਧਾਰੀ ਨੇ ਕਿਹਾ ਕਿ ਵਿਸ਼ਵ ਤੰਬਾਕੂ ਦਿਵਸ ਦੇਸ਼ ਭਰ ਵਿਚ 31 ਮਈ ਨੂੰ ਮਨਾਇਆ ਜਾਂਦਾ ਹੈ, ਤਾਂ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਕਰਨ ਨਾਲ ਹੋਣ ਵਲੇ ਨੁਕਸਾਨ ਦੇ ਬਾਰੇ ਲੋਕਾਂ ਨੂੰ...
Tags: MOUNT LITERA SCHOOL MOGA
ਚੰਡੀਗੜ, 31 ਮਈ : ਸੂਬੇ ਦੇ ਵਸਨੀਕਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ 50 ਮੈਡੀਕਲ ਅਫ਼ਸਰਾਂ ਅਤੇ 5 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ ਹਸਪਤਾਲਾਂ ਲਈ 11 ਸਪੈਸ਼ਲਿਸਟ ਡਾਕਟਰਾਂ ਅਤੇ ਅਤੇ 9 ਮੈਡੀਕਲ ਅਫ਼ਸਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਜਿਸ ਮਗਰੋਂ ਬੀ.ਬੀ.ਐਮ.ਬੀ. ਵਲੋਂ ਚਲਾਏ ਜਾ ਰਹੇ...
ਪੰਜਾਬੀ ਗੀਤਕਾਰ ਮਿਰਜ਼ਾ ਸੰਗੋਵਾਲੀਆ ਹੁਣ ਇਸ ਦੁਨੀਆਂ ਵਿਚ ਨਹੀਂ ਰਿਹਾ,ਜਿਉਂ ਹੀ ਇਹ ਖ਼ਬਰ ਸੁਣੀਂ ਸੋਗ ਪਸਰ ਗਿਆ।ਸੁਣਕੇ ਮਨ ਬੇਹੱਦ ਉਦਾਸ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਅਧਰੰਗ ਦੀ ਬਿਮਾਰੀ ਨਾਲ ਪੀੜਤ ਸੀ।ਪਰਿਵਾਰ ਵਾਲਿਆਂ ਉਸਦੀ ਰੱਜ ਕੇ ਸੇਵਾ ਕੀਤੀ।ਆਰਥਿਕ ਤੰਗੀ ਦੇ ਚਲਦਿਆਂ ਹਰ ਸੰਭਵ ਹੀਲਾ ਵਸੀਲਾ ਕੀਤਾ ,ਪੱਲੇ ਨਿਰਾਸ਼ਾ ਪਈ।ਹੋਣੀ ਨੂੰ ਕੌਣ ਟਾਲ ਸਕਦਾ ਸੀ,ਆਖਿਰ ਉਹ ਦਿਨ ਆ ਹੀ ਗਿਆ।ਬਿਮਾਰੀ ਦੀ ਹਾਲਤ 'ਚ ਅਨੇਕਾਂ ਵਾਰ ਉਸਨੂੰ ਮਿਲਣ ਦਾ ਸਬੱਬ ਬਣਿਆਂ ਉਹ ਆਪਣੇ ਰੋਗ...
ਨਿਹਾਲ ਸਿੰਘ ਵਾਲਾ,31 ਮਈ (ਜਸ਼ਨ): ਸਾਬਕਾ ਸਰਪੰਚ ਅਤੇ ਰਾਸ਼ਟਰੀ ਐਵਾਰਡੀ ਬੀਬੀ ਨਰਿੰਦਰ ਕੌਰ ਡਾਲਾ ਦਾ ਅੰਤਿਮ ਸੰਸਕਾਰ ਅੱਜ 31 ਮਈ ਸ਼ਾਮ 4 ਵਜੇ ਪਿੰਡ ਡਾਲਾ ਵਿਖੇ ਕੀਤਾ ਜਾਵੇਗਾ ਜਿੱਥੇ ਰਾਜਸੀ ਅਤੇ ਧਾਰਮਿਕ ਸਖਸ਼ੀਅਤਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਬੀਬੀ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ । ਜ਼ਿਕਰਯੋਗ ਹੈ ਕਿ ਬੀਬੀ ਨਰਿੰਦਰ ਕੌਰ ਡਾਲਾ 23 ਮਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਜਾ ਬਿਰਾਜੇ ਸਨ।...
ਧਰਮਕੋਟ,30 ਮਈ (ਜਸ਼ਨ): ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਵਿਖੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਬਕਾ ਸਰਪੰਚ ਨੱਥਾ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਪੰਚ ਅਮਰਜੀਤ ਸਿੰਘ ਖੇਲਾ,ਸਮਾਜ ਸੇਵੀ ਸੁਖਜਿੰਦਰ ਸਿੰਘ ਲੈਂਡਲਾਰਡ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਕਮਲਪ੍ਰੀਤ ਕੌਰ,ਮਾਸਟਰ ਲਾਲ ਸਿੰਘ ਮੈਂਬਰ,ਡਾ: ਨਿਰਮਲ ਸਿੰਘ ਮੈਂਬਰ,ਸਾਬਕਾ ਸਰਪੰਚ ਭਗਵਾਨ ਸਿੰਘ,ਸੁਖਮੰਦਰ ਸਿੰਘ ਸੈਕਟਰੀ,ਸਾਬਕਾ ਸਰਪੰਚ ਬਲਵਿੰਦਰ ਸਿੰਘ...
ਮੋਗਾ ,30 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ 17 ਮਈ ਤੋਂ 31 ਮਈ ਤੱਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਤਾਂ ਕਿ ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਇਸ ਮੁਹਿੰਮ ਦੇ ਅਗਲੇ ਪੜਾਅ ਵਿਚ ਤੰਬਾਕੂ ਦੇ ਸੇਵਨ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਇੰਟਰ ਹਾਊਸ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ । ਇਸ ਕੁਇਜ਼ ਦੁਆਰਾ ਵਿਦਿਆਰਥੀਆਂ ਨੂੰ ਤੰਬਾਕੂ ਵਿਚਲੇ ਜ਼ਹਿਰੀਲੇ ਤੱਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਇੰਟਰ ਹਾਊਸ...

Pages