ਚੰਡੀਗੜ੍ਹ, 30 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਵਿਧਾਇਕਾਂ ਤੇ ਨਵੇਂ ਚੁਣੇ ਸਾਂਸਦ ਮੈੰਬਰਾਂ ਨੇ ਇਕੱਠੇ ਹੋ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ਾ ਰੱਦ ਕਰਨ ਦੀ ਅਪੀਲ ਕੀਤੀ। ਇਸਦੇ ਨਾਲ ਹੀ ਪੰਜਾਬ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਸਾਰੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਨ ਲਈ ਮਤਾ ਪਾਸ ਕੀਤਾ...
News
ਮੋਗਾ,30 ਮਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਬਲਵੰਤ ਸਿੰਘ ਢਿੱਲੋਂ ਅਤੇ ਕੁਲਦੀਪ ਕੌਰ ਢਿੱਲੋਂ ਵਾਸੀ ਫਿਰੋਜ਼ਪੁਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਦੇਵਿੰਦਰ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਬਲਵੰਤ ਸਿੰਘ ਢਿੱਲੋਂ ਅਤੇ ਕੁਲਦੀਪ ਕੌਰ ਢਿੱਲੋਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ...
ਚੰਡੀਗੜ੍ਹ, 30 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜੇਲ੍ਹ ਵਿਭਾਗ ਵਲੋਂ ਪੰਜਾਬ ਵਿਚਲੀਆਂ ਕੇਂਦਰੀ ਜੇਲ੍ਹਾਂ ਵਿਚ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਖੋਲ੍ਹਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸਰਗਰਮ ਸਹਾਇਤਾ ਨਾਲ ਇੱਕ ਵੱਡੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਜਾਵੇਗੀ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਸਬੰਧੀ 3 ਜੂਨ ਨੂੰ ਪਟਿਆਲਾ...
ਕੋਟਕਪੂਰਾ, 30 ਮਈ (ਟਿੰਕੂ ਕੁਮਾਰ ) :- ਅਰੋੜਬੰਸ ਸਭਾ ਦੇ ਮੈਂਬਰ ਕਿਰਪਾਲ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨਾ ਦੇ ਸਤਿਕਾਰਤ ਪਿਤਾ ਸ੍ਰ. ਹੀਰਾ ਸਿੰਘ ਮਹਿੰਦੀਰੱਤਾ (101) ਅਚਾਨਕ ਸਦੀਵੀ ਵਿਛੋੜਾ ਦੇ ਗਏ। ਵਡੇਰੀ ਉਮਰ ਕਰਕੇ ਭਾਵੇਂ ਉਨਾਂ ਲੰਮਾ ਸਮਾਂ ਮੰਜੇ ’ਤੇ ਹੀ ਗੁਜਾਰਿਆ ਪਰ ਅੰਤਲੇ ਸਮੇਂ ਤੱਕ ਵੀ ਉਹ ਆਮ ਤੰਦਰੁਸਤ ਵਿਅਕਤੀਆਂ ਵਾਂਗ ਚੰਗੀ ਤਰਾਂ ਪਛਾਣ, ਸੁਣ ਅਤੇ ਬੋਲ ਸਕਦੇ ਸਨ। ਸ੍ਰ. ਹੀਰਾ ਸਿੰਘ ਜੀ ਸਾਬਕਾ ਕੌਂਸਲਰ ਊਧਮ ਸਿੰਘ ਅਤੇ ਪੇੈ੍ਰਸ ਕਲੱਬ ਦੇ...
ਸਮਰਾਲਾ/ਮਾਛੀਵਾੜਾ, 30 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਛੀਵਾੜਾ ਦੇ ਬੇਟ ਇਲਾਕੇ ਵਿਚ 11.10 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਨਬੀ ਖਾਨ ਅਤੇ ਘਨੀ ਖਾਨ ਦੀ ਯਾਦ ਵਿਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਸਬਜ਼ੀ ਪ੍ਰਾਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ ਜੋ ਆਈ.ਐਫ.ਐਫ.ਸੀ.ਓ ਅਤੇ ਸਪੇਨ ਦੀ ਕੰਪਨੀ ਸੀ.ਐਨ ਕਾਰਪ ਵੱਲੋਂ ਸਾਂਝੇ ਤੌਰ ’ਤੇ ਵਿਕਸਿਤ...
ਕੋਟਕਪੂਰਾ, 30 ਮਈ (ਟਿੰਕੂ ਕੁਮਾਰ) :- ਸਾਡੀ ਉਸਾਰੂ ਸੋਚ ਹੀ ਸਾਡੀ ਤਰੱਕੀ ਦਾ ਸਰੋਤ ਹੈ, ਮਿਹਨਤ, ਲਗਨ, ਇਮਾਨਦਾਰੀ, ਹਾਂ ਪੱਖੀ ਨਜਰੀਆ, ਸਮੇਂ ਦੀ ਕਦਰ, ਅਨੁਸ਼ਾਸ਼ਨ ਦੀ ਪਾਲਣਾ ਅਤੇ ਵੱਡਿਆਂ ਦਾ ਸਤਿਕਾਰ ਕਰਨ ਵਾਲੇ ਬੱਚੇ ਹੀ ਉੱਚ ਅਫਸਰ ਅਰਥਾਤ ਚੰਗੇ ਇਨਸਾਨ ਬਣਦੇ ਹਨ। ਮੈਡਮ ਸੁਰਿੰਦਰਪਾਲ ਕੌਰ ਪਿ੍ਰੰਸੀਪਲ ਸ.ਸ.ਸ.ਸ. ਗੋਲੇਵਾਲਾ ਨੇ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸੀਨੀ. ਸੈਕੰ. ਸਕੂਲ ਵਿਖੇ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ...
ਚੰਡੀਗੜ, 30 ਮਈ: ਤੰਦਰੁਸਤ ਪੰਜਾਬ ਮਿਸ਼ਨ ਦੇ ਏਜੰਡੇ ਤਹਿਤ ਭੋਜਨ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਾਰੀਆਂ ਆਨਲਾਈਨ ਫੂਡ ਆਰਡਰ ਅਤੇ ਸਪਲਾਈ ਕੰਪਨੀਆਂ ਨੂੰ ਉਹਨਾਂ ਨਾਲ ਰਜਿਸਟਰਡ ਅਤੇ ਐਫੀਲਿਏਟਡ ਸਾਰੇ ਫੂਡ ਬਿਜਨਸ ਆਪਰੇਟਰਾਂ ਦੀ ਸਫਾਈ ਸਬੰਧੀ ਰੇਟਿੰਗ ਦਰਸਾਉਣ ਦੇ ਆਦੇਸ਼ ਦਿੱਤੇ ਨੇ। 3 ਮਹੀਨਿਆਂ ਦਾ ਸਮਾਂ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ 90 ਦਿਨਾਂ ਤੋਂ ਬਾਅਦ ਸੂਬੇ ਵਿੱਚ ਸਫਾਈ ਸਬੰਧੀ ਰੇਟਿੰਗ ਤੋਂ ਬਿਨਾਂ ਕੋਈ ਵੀ...
ਮੋਗਾ 30 ਮਈ (ਜਸ਼ਨ): ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਜਿਲਾ ਸਿਹਤ ਅਫਸਰ ਡਾ. ਅਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੰਡਰ ਬਰਿੱਜ ਲੇਬਰ ਯੂਨੀਅਨ ਮੋਗਾ ਅਤੇ ਈ-ਰਿਕਸ਼ਾ ਯੂਨੀਅਨ ਭਗਤ ਸਿੰਘ ਮਾਰਕੀਟ ਮੋਗਾ ਵਿਖੇ ਤੰਬਾਕੂ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸੈਂਕੜੇ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਦੱਸਿਆ ਕਿ ਤੰਬਾਕੂ ਦੀ ਆਦਤ ਹੋਰਨਾਂ ਨਸ਼ਿਆਂ ਵਾਂਗ ਹੀ ਇੱਕ...
ਕੋਟਕਪੂਰਾ, 30 ਮਈ (ਟਿੰਕੂ ਕੁਮਾਰ) :- ਆਰ ਟੀ ਆਈ ਹਿਊਮਨ ਰਾਈਟਸ ਦੇ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਵਾਲੀ ਸੰਸਥਾ ਨੂੰ ਜਦੋਂ ਸਥਾਨਕ ਦੁਆਰੇਆਣਾ ਸੜਕ ’ਤੇ ਸਥਿੱਤ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦੀ ਖਬਰ ਮਿਲੀ ਤਾਂ ਉਸੇ ਸਮੇਂ ਬਲਜਿੰਦਰ ਸਿੰਘ ਬਬਲੂ, ਬੰਸਾ ਸਿੰਘ ਬਰਾੜ, ਸੁਖਦੀਪ ਸਿੰਘ ਸਿੱਧੂ, ਤਰਸੇਮ ਸਿੰਘ, ਕਰਨ ਕਟਾਰੀਆ, ਗੁਰਜੀਤ ਸਿੰਘ ਅਤੇ ਮਨੋਜ ਗੁਲਾਟੀ ’ਤੇ ਅਧਾਰਿਤ ਟੀਮ ਦਾ ਗਠਨ ਕਰਕੇ ਪਹਿਲਾਂ ਮੌਕੇ ਦਾ ਜਾਇਜਾ ਲਿਆ ਗਿਆ ਤੇ ਫਿਰ ਤੁਰੰਤ ਦੋ...
ਮੋਗਾ 29 ਮਈ (ਸੁਰਜੀਤ ਸਿੰਘ ਕਾਉਂਕੇ): ਪੰਜਾਬ ਦੀਆਂ ਸਮਾਜ ਸੇਵੀ, ਧਾਰਮਿਕ ਅਤੇ ਜਨਤਕ ਜੱਥੇਬੰਦੀਆਂ ਦੇ ਏਕੇ ਨਾਲ ਉਸਾਰੇ ਗਏ ਨਰੋਆ ਪੰਜਾਬ ਮੰਚ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਲਈ ਚੇਤਨਾ ਮੁਹਿੰਮ ਅਤੇ ਸੰਘਰਸ਼ ਵਿੱਢ ਦਿੱਤਾ ਗਿਆ ਹੈ । ਮੰਚ ਵੱਲੋਂ 2 ਜੂਨ ਦਿਨ ਐਤਵਾਰ ਨੂੰ ਸਤਲੁਜ਼ ਦਰਿਆ ਕਿਨਾਰੇ ਪੈਂਦੇ ਪਿੰਡ ਕਾਸਾਬਾਦ ਤੋਂ ਇਸ ਰੋਸ/ਚੇਤਨਾ ਮਾਰਚ ਨੂੰ ਸੁਬਹ 10 ਵਜੇ ਆਰੰਭ ਕੀਤਾ ਜਾਵੇਗਾ, ਜੋ ਗੌਂਸਪੁਰ, ਵਲੀਪੁਰ ਕਲਾਂ ਤੋਂ ਹੁੰਦਾ ਹੋਇਆ...

