News

ਕੋਟਕਪੂਰਾ, 29 ਮਈ (TINKU ) :- ਉਦਯੋਗਿਕ ਇਕਾਈਆਂ ਵਲੋਂ ਸਰਕਾਰ ਅਤੇ ਅਫਸਰਸ਼ਾਹੀ ਦੀ ਮਿਲੀਭੁਗਤ ਨਾਲ ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨ ਵਾਲੀ ਸ਼ਰਮਨਾਕ ਕਾਰਵਾਈ ਨੂੰ ਨੱਥ ਪਾਉਣ ਲਈ ‘ਨਰੋਆ ਪੰਜਾਬ ਮੰਚ’ ਦੇ ਸੰਘਰਸ਼ ’ਚ ਇਨਸਾਨੀਅਤ ਦਾ ਦਰਦ ਸਮਝਣ ਵਾਲੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਨੇ ਵੀ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ...
ਪੰਜਾਬ ਦੇ ਮਾਣਯੋਗ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਯੋਗ ਅਗਵਾਈ ਹੇਠ ਸਿੱਖਿਆ ਸਕਤੱਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ,ਪੰਜਾਬ ਤਰੱਕੀ ਦੇ ਨਵੇਂ ਦਿਸਹੱਦੇ ਸਿਰਜ ਰਿਹਾ ਹੈ। ਇਸ ਤਹਿਤ ਡਾਇਰੈਕਟਰ ਅੈੱਸ ਸੀ ਆਰ ਟੀ ਪੰਜਾਬ ਦੁਆਰਾ ਜਾਰੀ ਕੀਤੇ ਪੱਤਰ ਨੂੰ ਪਰਮ ਅਗੇਤ ਦਿੰਦੇ ਹੋਏ ਰਾਜ ਦੇ ਲਗਭਗ 6,300 ਮਿਡਲ,ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਮਾਜਿਕ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਅਤੇ ਵਿਸ਼ੇ ਦੇ ਸਿੱਖਣ ਪਰਿਣਾਮਾਂ ਨੂੰ ਧਿਆਨ...
ਬਾਘਾਪੁਰਾਣਾ, 29 ਮਈ (ਬਿੱਟੂ ਪੁਰਬਾ/ਰਜਿੰਦਰ ਕੋਟਲਾ): ਬਾਘਾਪੁਰਾਣਾ ਪੁਲਿਸ ਨੇ ਅੱਜ 540 ਸ਼ਰਾਬ ਦੀਆਂ ਪੇਟੀਆਂ ਬਰਾਮਦ ਕਰਦਿਆਂ ਦੋ ਤਸਕਰਾਂ ਨੂੰ ਮੌਕੇ ’ਤੇ ਗਿ੍ਰਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਹਰਿਆਣਾ ਰਾਜ ‘ਚੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ‘ਚ ਉਸ ਨੂੰ ਮਹਿੰਗੇ ਭਾਅ ਵੇਚਣ ਲਈ ਲਿਆ ਰਹੇ 6 ਟਾਇਰੀ ਟਰੱਕ ‘ਚੋਂ 540 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ । ਥਾਣਾ ਮੁਖੀ ਮੁਖ਼ਤਿਆਰ ਸਿੰਘ ਗਿੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਨਥੂਵਾਲਾ ਚੌਂਕੀ...
Tags: PUNJAB POLICE
ਮੋਗਾ 29 ਮਈ:(ਜਸ਼ਨ):ਵਿਧਾਇਕ ਮੋਗਾ ਡਾ: ਹਰਜੋਤ ਕਮਲ ਵੱਲੋਂ ਕੀਤੇ ਗਏ ਉਚੇਚੇ ਯਤਨਾਂ ਸਦਕਾ ਬਿਜਲੀ ਦੀ ਬੱਚਤ ਲਈ ਮੋਗਾ ਸ਼ਹਿਰ ਵਿੱਚ 11 ਹਜ਼ਾਰ ਰਵਾਇਤੀ ਸਟਰੀਟ ਲਾਈਟਾਂ ਨੂੰ ਨਵੇ ਐਲ.ਈ.ਡੀ. ਬੱਲਬਾਂ ਨਾਲ ਰੁਸ਼ਨਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਰੋਸ਼ਨੀ ਦੀ ਸਹੂਲਤ ਦੇਣ ਲਈ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਨਿਵੇਕਲੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਹਲਕਾ ਮੋਗਾ ਦੇ...
ਮੋਗਾ 29 ਮਈ (ਜਸ਼ਨ): ਰੋਟਰੀ ਕਲੱਬ ਮੋਗਾ ਸਿਟੀ ਵੱਲੋਂ ਐੱਸ ਡੀ ਕੰਨਿਆ ਸਕੂਲ ‘ਚ ‘ਮੈਨਸੂਰੇਸ਼ਨ ਹਾਈਜੀਨ ਦਿਵਸ’ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਅੰਤਰਰਾਸ਼ਟਰੀ ਪੱਧਰ ’ਤੇ ਮਨਾਏ ਜਾਂਦੇ ਇਸ ਦਿਵਸ ਦਾ ਮੰਤਵ ਇਹਨਾਂ ਵਿਸ਼ੇਸ਼ ਦਿਨਾਂ ‘ਚ ਲੜਕੀਆਂ ਨੂੰ ਆਪਣੇ ਆਪ ਦੀ ਸਾਫ਼ ਸਫਾਈ ਰੱਖਣ ਦੀਆਂ ਵਿਧੀਆਂ ਬਾਰੇ ਦੱਸਣਾ ਹੈ। ਇਹ ਜਾਗਰੂਕਤਾ ਸੈਮੀਨਾਰ ਰੋਟਰੀ ਕਲੱਬ ਮੋਗਾ ਦੇ ਪ੍ਰਧਾਨ ਪਿ੍ਰਤਪਾਲ ਸਿੰਘ ਅਤੇ ਪਿ੍ਰੰ: ਸੋਨੀਆ ਹਰਸ਼ ਦੀ ਪ੍ਰਧਾਨਗੀ ਹੇਠ ਸੰਪਨ ਹੋਇਆ । ਇਸ ਮੌਕੇ ਇਸਤਰੀ...
ਮੋਗਾ, 29 ਮਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਰਾਜਵੀਰ ਕੌਰ ਬਰਾੜ ਵਾਸੀ ਦੀਦਾਰੇ ਵਾਲਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਦੇਵਿੰਦਰ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਰਾਜਵੀਰ ਕੌਰ ਬਰਾੜ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ...
Tags: GOLDEN EDUCATIONS MOGA
ਐੱਸ.ਏ.ਐੱਸ. ਨਗਰ 28 ਮਈ (ਸੁਰਜੀਤ ਸਿੰਘ ਕਾਉਂਕੇ): ਸਿੱਖਿਆ ਮੰਤਰੀ ਓ ਪੀ ਸੋਨੀ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਲੁਧਿਆਣਾ ਅਤੇ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਮਾਰਚ-2019 ਵਧੀਆ ਨਤੀਜਿਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿ੍ਰਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ, ਮੁਹੰਮਦ ਤਾਇਬ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ, ਬਲਦੇਵ ਸਚਦੇਵਾ ਵਾਇਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਇੰਦਰਜੀਤ ਸਿੰਘ ਡਾਇਰੈਕਟਰ...
ਮੋਗਾ,28 ਮਈ (ਜਸ਼ਨ): ਫਰੀਦਕੋਟ ਲੋਕ ਸਭਾ ਹਲਕੇ ਲਈ ਮੁਹੰਮਦ ਸਦੀਕ ਦੀ ਜਿੱਤ ਦੌਰਾਨ ਅਕਾਲੀਆਂ ਦੇ ਗੜ ਮੰਨੇ ਜਾਣ ਵਾਲੇ ਵਿਧਾਨ ਸਭਾ ਹਲਕੇ ਬਾਘਾਪੁਰਾਣਾ ਤੋਂ ਮੁਹੰਮਦ ਸਦੀਕ ਨੂੰ ਪ੍ਰਾਪਤ ਹੋਈ ਲੀਡ ਲਈ ਵਿਧਾਇਕ ਦਰਸ਼ਨ ਬਰਾੜ ਅਤੇ ਉਹਨਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਅਤੇ ਕਾਂਗਰਸ ਦੇ ਸੀਨੀਅਰ ਆਗੂ ਠਾਣਾ ਜੌਹਲ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ...
ਮੋਗਾ,28 ਮਈ (ਜਸ਼ਨ):ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿੳੂਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਸੰਸਥਾ ਆਈਲੈਟਸ ਦੀਆਂ ਸੇਵਾਵਾਂ ਦੇ ਨਾਲ ਨਾਲ ਸਟੱਡੀ ਵੀਜ਼ਾ,ਵਿਜ਼ਟਰ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ਪੱਧਰ ’ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਸੰਸਦ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ , ਜਿਨਾਂ ਵਿੱਚੋਂ ਅਮਾਨਤ ਸੇਖੋਂ ਨਿਵਾਸੀ ਲੰਡੇਕੇ ਮੋਗਾ ਦਾ ਕੈਨੇਡਾ ਦੇ ਲੈਂਬਟਨ ਕਾਲਜ ‘ਚ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ...
Tags: MACRO GLOBAL MOGA
ਬਟਾਲਾ,28 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗੁਰਦਾਸਪੁਰ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਸਿੰਘ ਮਾਨਾ ਨੂੰ ਗਿ੍ਰਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕਾਬੂ ਕੀਤੇ ਗੈਂਗਸਟਰ ਸ਼ੁਭਮ ਨੇ 21 ਅਕਤੂਬਰ 2017 ਨੂੰ ਦਿਨ ਦਿਹਾੜੇ ਹਿੰਦੂ ਸੰਘਰਸ਼ ਸੇਨਾ ਦੇ ਪ੍ਰਧਾਨ ਵਿਪਿਨ ਸ਼ਰਮਾ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਬਟਾਲਾ ਪੁਲਿਸ ਨੇ ਅੱਜ ਕੀਤੀ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਉਹਨਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਟੀ ਪੁਆਇੰਟ ਘਾੜਕੀਆਂ...
Tags: PUNJAB POLICE

Pages