ਚੰਡੀਗੜ,27 ਮਈ (ਜਸ਼ਨ): ਕਾਂਗਰਸੀ ਖੇਮੇ ਵਿੱਚ ਜੋਸ਼ੀਲੇ ਅਤੇ ਪ੍ਰਭਾਵਸ਼ਾਲੀ ਆਗੂ ਵਜੋਂ ਜਾਣੇ ਜਾਂਦੇ ਸੁਨੀਲ ਜਾਖੜ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਦ ਤੋਂ ਅਸਤੀਫਾ ਦੇ ਦਿੱਤਾ । ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾ ਸਿਰਫ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ 70 ਹਜ਼ਾਰ ਵੋਟਾਂ ਨਾਲ ਹਾਰੇ ਸਨ ਬਲਕਿ ਸੂਬੇ ਵਿੱਚ ਵੀ ਮਿਸ਼ਨ 13 ਦੀ ਪੂਰਤੀ ਹੋਣ ਦੀ ਬਜਾਏ ਕਾਂਗਰਸ ਸਿਰਫ ਅੱਠ ਸੀਟਾਂ ਹੀ ਜਿੱਤ ਸਕੀ ਸੀ। ਆਲ ਇੰਡੀਆ ਕਾਂਗਰਸ ਕਮੇਟੀ ਦੇ...
News
ਮੋਗਾ,27 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਅੱਜ ਸਵੇਰ ਹੋਈ ਪ੍ਰਾਰਥਨਾ ਸਭਾ ਵਿਚ ਸੂਰਤ ਦੇ ਕੋਚਿੰਗ ਸੈਂਟਰ ਵਿਖੇ ਵਾਪਰੇ ਦਰਦਨਾਕ ਹਾਦਸੇ ਵਿਚ ਮਾਰੇ ਗਏ ਵਿਦਿਆਰਥੀਆਂ ਦੀ ਆਤਮਿਕ ਸ਼ਾਂਤੀ ਲਈ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਇਸ ਸ਼ੋਕ ਸਭਾ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਅਗਨੀਕਾਂਡ ਵਿਚ ਮਾਰੇ ਗਏ ਵਿਦਿਆਰਥੀਆਂ ਦੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਸ੍ਰੀਮਤੀ...
ਮੋਗਾ 27ਮਈ (ਜਸ਼ਨ): ਆਮ ਆਦਮੀ ਪਾਰਟੀ ਦੀ ਹਲਕਾ ਮੋਗਾ ਦੀ ਇੱਕ ਮਹੱਤਵਪੂਰਨ ਮੀਟਿੰਗ ਆਪ ਦੇ ਜ਼ਿਲਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਇੰਚਾਰਜ ਸ਼੍ਰੀ ਨਵਦੀਪ ਸੰਘਾ, ਕੰਪੇਨ ਇੰਚਾਰਜ ਸ: ਪਿਆਰਾ ਸਿੰਘ, ਯੂਥ ਪ੍ਰਧਾਨ ਅਮਿਤ ਪੁਰੀ, ਜੁਆਇੰਟ ਸਕੱਤਰ ਪੰਜਾਬ ਤਜਿੰਦਰ ਬਰਾੜ ਯੂਥ ਆਗੂ ਬੰਟੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਨੇ ਹਿੱਸਾ ਲਿਆ। ਸਾਰੇ ਅਹੁਦੇਦਾਰਾਂ ਨੇ ਹਲਕਾ ਫਰੀਦਕੋਟ ਤੋਂ ਪ੍ਰੋਫੈਸਰ ਸਾਧੂ ਸਿੰਘ ਦੀ ਅਸਫ਼ਲਤਾ ਤੇ...
ਮੋਗਾ, 27 ਮਈ (ਜਸ਼ਨ) :ਮਾਲਵੇ ਖੇਤਰ ‘ਚ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ । ਸੰਸਥਾ ਦੇ ਮਾਹਰ ਸਟਾਫ਼ ਵੱਲੋਂ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਆਦਿ ਕੇਸ ਬਹੁਤ ਵਧੀਆ ਢੰਗ ਨਾਲ ਲਗਾਏ ਜਾਂਦੇ ਹੈ । ਗੋਲਡਨ ਐਡੂਕੇਸ਼ਨਜ਼ ਸੰਸਥਾ ਨੇ ਹੁਣ ਤੱਕ ਕਈ ਵਿਅਕਤੀਆਂ ਨੂੰ ਕਾਨੂੰਨੀ ਢੰਗਾਂ ਰਾਹੀਂ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਦੇ ਮਨਾਂ ਵਿੱਚ ਆਪਣੀ...
ਕੋਟਕਪੂਰਾ, 27 ਮਈ (ਟਿੰਕੂ ਕੁਮਾਰ):- ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਸਤਰੀ ਵਿੰਗ ਵਲੋਂ ਸਕੂਲੀ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਬੀਤੀ 21 ਮਈ ਤੋਂ 30 ਮਈ ਤੱਕ ਸ਼ੁਰੂ ਕੀਤੇ ‘ਗਿਆਨ ਅੰਜਨੁ ਸਮਰ ਕੈਂਪ’ ’ਚ ਰੋਜ਼ਾਨਾ ਵੱਖ-ਵੱਖ ਕਲਾਸਾਂ ਦੀਆਂ ਲੜਕੀਆਂ ਨੂੰ ਗੁਰਬਾਣੀ ਅਤੇ ਇਤਿਹਾਸ ਤੋਂ ਜਾਣੂ ਕਰਾਉਣ ਦੇ ਨਾਲ-ਨਾਲ ਨੈਤਿਕਤਾ ਦਾ ਪਾਠ ਵੀ ਪੜਾਇਆ ਜਾਂਦਾ ਹੈ। ਕੈਂਪ ਦੇ ਕੋਆਰਡੀਨੇਟਰ...
ਨਿਹਾਲ ਸਿੰਘ ਵਾਲਾ,26 ਮਈ (ਜਸ਼ਨ): ਮੋਗਾ ਜ਼ਿਲੇ ਦੇ ਪਿੰਡ ਡਾਲਾ ਵਿਖੇ ਟਕਸਾਲੀ ਕਾਂਗਰਸੀ ਆਗੂ ਬਲਜਿੰਦਰ ਸਿੰਘ ਬੱਲੀ ਨੰਬਰਦਾਰ ,ਨਰ ਸਿੰਘ ਸਰਪੰਚ ਕਾਲਾ ਸੰਮਤੀ ਮੈਂਬਰ ਨੇ ਵਿਧਾਇਕ ਦਰਸ਼ਨ ਬਰਾੜ ਦੀ ਅਗਵਾਈ ‘ਚ ਫਰਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ । ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਲਕੇ ਦੇ ਸਮੂਹ ਵੋਟਰਾਂ ਅਤੇ ਕਾਂਗਰਸ ਦੇ ਜੁਝਾਰੂ ਵਰਕਰਾਂ ਦਾ...
ਨਿਹਾਲ ਸਿੰਘ ਵਾਲਾ,26 ਮਈ (ਜਸ਼ਨ):ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਮੁੱਚੀ ਲੀਡਰਸ਼ਿੱਪ ਨੇ ਇਕ ਵਿਸ਼ਾਲ ਇਕੱਠ ਦੌਰਾਨ ਵਰਕਰ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਮੋਗਾ ਜਿਲੇ ਵਿੱਚੋਂ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਫਰੀਦਕੋਟ ਨੂੰ ਸਭ ਤੋ ਵੱਧ ਲੀਡ ਨਾਲ ਜਿਤਾਇਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ...
ਕੋਟਕਪੂਰਾ, 26 ਮਈ (ਟਿੰਕੂ ਪਰਜਾਪਤ) :- ਨੇੜਲੇ ਪਿੰਡ ਮਚਾਕੀ ਕਲਾਂ ਦੇ ਸਰਪੰਚ ਐਡਵੋਕੇਟ ਗੁਰਸ਼ਵਿੰਦਰ ਸਿੰਘ ਬਰਾੜ ਵੱਲੋਂ ਪਿੰਡ ਨੂੰ ਸੁਧਾਰਨ ਅਤੇ ਨੌਜਵਾਨ ਪੀੜੀ ਨੂੰ ਯੋਗ ਅਗਵਾਈ ਦੇਣ ਲਈ ਅਹਿਮ ਫੈਸਲਾ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਖਿਲਾਫ ਮੁਹਿੰਮ ਵਿੱਢ ਦਿੱਤੀ ਹੈ। ਪਿੰਡ ਦੇ ਗੁਰਦਵਾਰਾ ਸਾਹਿਬ ਵਿਚੋਂ ਪਿੰਡ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਬਰਾੜ ਨੇ ਕਿਹਾ ਕਿ ਪਿੰਡ ਵਿਚ ਜੋ ਕਿਸੇ ਵੀ ਤਰਾਂ ਦਾ ਨਸ਼ਾ ਵੇਚਦੇ ਹਨ, ਉਹ ਬਾਜ਼ ਆ ਜਾਣ ਤੇ ਨਸ਼ਿਆਂ ਤੋਂ ਤੌਬਾ ਕਰ ਲੈਣ। ਜੇਕਰ ਉਹ...
ਕੋਟਕਪੂਰਾ, 26 ਮਈ (ਟਿੰਕੂ ਪਰਜਾਪਤ) :- ਪੁਲਿਸ ਦੀ ਹਿਰਾਸਤ ’ਚ ਹੋਈ ਨਿਰਦੋਸ਼ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਪੁਲਿਸ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਾਣੇ ਜਾਂ ਅਣਜਾਣੇ ਜਿੱਥੇ ਪੁਲਿਸ ਵਲੋਂ ਗਲਤੀਆਂ ਹੀ ਗਲਤੀਆਂ ਹੋ ਰਹੀਆਂ ਹਨ, ਉੱਥੇ ਮਾਮਲਾ ਵੀ ਦਿਨ ਪ੍ਰਤੀ ਦਿਨ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਪਹਿਲੀ ਗਲਤੀ ਸ਼ਿਕਾਇਤ ਕਰਤਾ ਝੂਠਾ, ਦੂਜੀ ਗਲਤੀ ਗਿ੍ਰਫਤਾਰੀ ਤੋਂ ਬਾਅਦ ਨਿਰਦੋਸ਼ ਨੌਜਵਾਨ ਦੀ ਮੌਤ, ਤੀਜੀ ਗਲਤੀ ਨੌਜਵਾਨ ਦੀ ਲਾਸ਼ ਨੂੰ ਖੁਰਦ ਬੁਰਦ ਕਰਨਾ,...
ਕੋਟਕਪੂਰਾ, 26 ਮਈ (ਟਿੰਕੂ ਪਰਜਾਪਤ) :- ਕਰੀਬ 5 ਸਾਲ ਪਹਿਲਾਂ ਭੇਦਭਰੀ ਹਾਲਤ ’ਚ ਲਾਪਤਾ ਹੋਏ ਨੌਜਵਾਨ ਦੀ ਵਾਪਸੀ ਸਬੰਧੀ ਪੀੜਤ ਪਰਿਵਾਰ ਵਲੋਂ ਸਮੇਂ ਦੀਆਂ ਸਰਕਾਰਾਂ, ਪ੍ਰਸ਼ਾਸ਼ਨਿਕ ਅਧਿਕਾਰੀਆਂ, ਪੰਜਾਬ ਤੇ ਹਰਿਆਣਾ ਹਾਈਕੋਰਟ ਸਮੇਤ ਸੀਬੀਆਈ ਤੱਕ ਪਹੁੰਚ ਕੀਤੀ ਪਰ ਅੱਜ ਉਸ ਵੇਲੇ ਉਨਾ ਦੀ ਆਸ ਹੋਰ ਮੱਧਮ ਪੈ ਗਈ, ਜਦੋਂ ਪੀੜਤ ਪਰਿਵਾਰ ਨੂੰ ਮਿਲੀ ਚਿੱਠੀ ’ਚ ਸੀਬੀਆਈ ਨੇ ‘ਸਟਾਫ ਦੀ ਘਾਟ’ ਦਾ ਜ਼ਿਕਰ ਕਰ ਦਿੱਤਾ। ਪੀੜਤ ਪਰਿਵਾਰ ਹੈਰਾਨ ਤੇ ਪੇ੍ਰਸ਼ਾਨ ਹੈ ਕਿ ਜੇਕਰ ਦੇਸ਼ ਦੀ ਸਭ ਤੋਂ...

