News

ਚੰਡੀਗੜ੍ਹ, 26 ਮਈ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਅੰਮ੍ਰਿਤਸਰ ਏ.ਪੀ. ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਹੋਰਨਾਂ ਅਧਿਕਾਰੀਆਂ ਅਤੇ ਵੀਰੂਮੱਲ ਮਿਲਖ ਰਾਜ ਚੌਲ ਮਿੱਲ ਦੇ ਮਾਲਕ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਵਿੱਚ 40 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ, ਵਿਜੀਲੈਂਸ...
ਚੰਡੀਗੜ੍ਹ, 26 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਦੇਸ਼ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ...
ਮੋਗਾ, 26 ਮਈ (ਜਸ਼ਨ): ਕੌਮੀ ਜਰਨੈਲ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਹੋਏ ਸਮਾਗਮ ਵਿਚ ਫਰੀਦਕੋਟ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਮੈਂਬਰ ਪਾਰਲੀਮੈਂਟ ਸ੍ਰੀ ਮੁਹੰਮਦ ਸਦੀਕ , ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਕੁਲਦੀਪ ਸਿੰਘ ਗਰੀਨ ਨੂੰ ਰਾਮਗੜੀਆ ਵੈਲਫੇਅਰ ਸੁਸਾਇਟੀ ਮੋਗਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ,...
ਚੰਡੀਗੜ, 25 ਮਈ (ਪੱਤਰ ਪਰੇਰਕ): ਅਪਰਾਧਾਂ ‘ਤੇ ਨਿਯੰਤਰਣ ਰੱਖਣ ਅਤੇ ਨਸ਼ਾਖੋਰੀ ਦੇ ਖ਼ਾਤਮੇ ਦੇ ਉਦੇਸ਼ ਸਮੇਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਨੇ ਅੱਜ ਪੰਜਾਬ ਪੁਲਿਸ ਲਈ ਪ੍ਰਾਥਮਿਕਤਾਵਾਂ ਨਿਰਧਾਰਿਤ ਕਰਦਿਆਂ ਸੂਬੇ ਵਿੱਚ ਅੱਤਵਾਦੀ ਸਰਗਰਮੀਆਂ, ਗੈਂਗਸਟਰ ਗਤੀਵਿਧੀਆਂ, ਨਸ਼ਿਆਂ ਵਿਰੁੱਧ ਮੁਹਿੰਮ ਅਤੇ ਹੋਰ ਘਿਨੌਣੇ ਅਪਰਾਧਾਂ ‘ਤੇ ਢੁੱਕਵੇਂ ਢੰਗ ਨਾਲ ਨਿਯੰਤਰਣ ਰੱਖਣ ‘ਤੇ ਜ਼ੋਰ ਦਿੱਤਾ। ਇਸਤੋਂ ਇਲਾਵਾ ਉਨਾਂ ਫੀਲਡ ਅਧਿਕਾਰੀਆਂ ਨੂੰ ਮਹਿਲਾਵਾਂ ਵਿਰੁੱਧ ਅਪਰਾਧਕ...
ਮੋਗਾ,25 ਮਈ (ਜਸ਼ਨ): 'ਕੋਈ ਵੀ ਇਨਸਾਨ ਮਿਹਨਤ ,ਦ੍ਰਿੜ ਇਰਾਦੇ ਅਤੇ ਪਰਮਾਤਮਾ 'ਤੇ ਪੂਰਨ ਭਰੋਸੇ ਨਾਲ ਆਪਣੀ ਜ਼ਿੰਦਗੀ ਵਿਚ ਮਿੱਥੇ ਲਕਸ਼ ਦੀ ਪ੍ਰਾਪਤੀ ਕਰ ਸਕਦਾ ਹੈ '। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਅੱਜ ਮੋਗਾ ਦੇ ਓਰੇਨ ਇੰਸਟੀਚਿਊਟ ਆਫ ਬਿਊਟੀ ਐਂਡ ਵੈਲਨੈੱਸ ਵਿਖੇ ਕਨਵੋਕੇਸ਼ਨ ਦੌਰਾਨ ਕੀਤਾ। ਇਸ ਮੌਕੇ ਡਾ: ਹਰਜੋਤ ਕਮਲ ਨੇ ਆਪਣੀ ਜ਼ਿੰਦਗੀ ਵਿਚਲੇ ਸੰਘਰਸ਼ਮਈ ਪਲਾਂ ਦਾ ਜ਼ਿਕਰ ਕਰਦਿਆਂ ਵਿਦਿਆਰਥਣਾਂ ਨੂੰ ਹੌਸਲਾ ਰੱਖਣ ਅਤੇ...
ਕੋਟਕਪੂਰਾ, 25 ਮਈ (ਟਿੰਕੂ ਪਰਜਾਪਤ) :- ਸਕੂਲਾਂ ’ਚ ਪੜਦੇ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਲਾਏ ਜਾਂਦੇ ‘ਗਿਆਨ ਅੰਜਨੁ ਸਮਰ ਕੈਂਪ’ ਦੀ ਸ਼ੁਰੂਆਤ ਇਸ ਵਾਰ ਵੀ 1 ਜੂਨ ਨੂੰ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਸਥਾਨਕ ਪ੍ਰਧਾਨ ਚਮਕੌਰ ਸਿੰਘ, ਖੇਤਰ ਸਕੱਤਰ ਜਗਮੋਹਨ ਸਿੰਘ ਅਤੇ ਸਰਪ੍ਰਸਤ ਰਣਜੀਤ ਸਿੰਘ ਮੱਲਾ ਨੇ ਨਿਸ਼ਕਾਮ ਵੀਰ/ਭੈਣਾ ਦੇ ਸਹਿਯੋਗ ਨਾਲ ਕੈਂਪ ਦਾ ਪੋਸਟਰ ਰਿਲੀਜ਼ ਕਰਨ ਉਪਰੰਤ ਦੱਸਿਆ ਕਿ 1 ਜੂਨ ਤੋਂ ਰੋਜਾਨਾ...
ਮੋਗਾ, 25 ਮਈ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਨਵੇਂ ਆਏ ਵਿਦਿਆਰਥੀਆਂ ਦਾ ਸੁਆਗਤ ਕਰਕੇ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਮਾਗਮ ਦਾ ਮੁੱਖ ਮੰਤਵ ਕਲਾਸ ਦੇ ਵਿਸ਼ੇਸ਼ ਵਿਦਿਆਰਥੀਆਂ ਦਾ ਪਾਠਕ੍ਰਮ ਅਤੇ ਹੋਰ ਗਤੀਵਿਧੀਆਂ ਦੇ ਸਬੰਧ ਵਿਚ...
Tags: MOUNT LITERA SCHOOL MOGA
ਮੋਗਾ,25 ਮਈ (ਜਸ਼ਨ) : ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਮੈਕਰੋ ਗਲੋਬਲ ਆਈਲੈਟਸ ਤੇ ਇਮੀਗ੍ਰੇਸ਼ਨ ਵਿੱਚ ਮੋਹਰੀ ਹੋਣ ਕਰਕੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ । ਮੈਕਰੋ ਗਲੋਬਲ ਵਿਚ ਵਿਦਿਆਰਥੀ ਆਏ ਦਿਨ ਆਈਲੈਟਸ ਚੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ । ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਘਰ ਲਿਜਾਣ ਲਈ ਮਟੀਰੀਅਲ ਦਿੱਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਲਈ ਇੰਗਲਿਸ਼ ਦੇ ਐਕਸਟਰਾ ਸੈਸ਼ਨ ਬਿੱਲ ਕਰਵਾਏ ਜਾਂਦੇ ਹਨ । ਇਸੇ ਤਹਿਤ...
Tags: MACRO GLOBAL MOGA
ਮੋਗਾ,25 ਮਈ (ਜਸ਼ਨ): ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਵਧੀਆ ਪੰਚਾਇਤ ਚੁਣੇ ਜਾਣ ‘ਤੇ ਰਾਸ਼ਟਰੀ ਪੱਧਰ ਦਾ ਸਨਮਾਨ ਹਾਸਲ ਕਰਨ ਵਾਲੀ ਡਾਲਾ ਪਿੰਡ ਦੀ ਸਾਬਕਾ ਸਰਪੰਚ ਬੀਬੀ ਨਰਿੰਦਰ ਕੌਰ ਦੀ ਅਚਾਨਕ ਹੋਈ ਮੌਤ ਦੀ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੰਦਭਾਗੀ ਘਟਨਾ ’ਤੇ ਵੱਖ ਵੱਖ ਸਿਆਸੀ ,ਗੈਰ ਸਿਆਸੀ ,ਪ੍ਰਸ਼ਾਸਨਿਕ ਅਧਿਕਾਰੀਆਂ,ਸਮਾਜ ਸੇਵੀਆਂ ਅਤੇ ਬੁੱਧੀਜੀਵੀਆਂ ਵੱਲੋਂ ਬੀਬੀ ਨਰਿੰਦਰ ਕੌਰ ਦੇ ਸਪੁੱਤਰ ਸੁਖਬੀਰ ਸਿੰਘ ਡਾਲਾ (ਪੰਚਾਇਤ ਸੈਕਟਰੀ)...
ਕੋਟਕਪੂਰਾ, 24 ਮਈ (ਟਿੰਕੂ ਪਰਜਾਪਤ) :- ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਮਸ਼ਹੂਰ ਗਾਇਕ ਮੁਹੰਮਦ ਸਦੀਕ ਦੀ ਤੂੰਬੀ ਹੁਣ ਸੰਸਦ ’ਚ ਗੂੰਜੇਗੀ, ਕਿਉਂਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਸਮੇਤ 19 ਹੋਰ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਮਾਤ ਦੇ ਕੇ ਜਿੱਤ ਪ੍ਰਾਪਤ ਕੀਤੀ ਹੈ। ਮੁਹੰਮਦ ਸਦੀਕ ਦੀ 83,300 ਵੋਟਾਂ ਦੇ ਫਰਕ ਨਾਲ...

Pages