ਕੋਟਕਪੂਰਾ, 24 ਮਈ (ਟਿੰਕੂ ਪਰਜਾਪਤ) :- ਜਿਲਾ ਪੁਲਿਸ ਮੁਖੀ ਫਰੀਦਕੋਟ ਦੇ ਦਫਤਰ ਦੇ ਘਿਰਾਓ ਮੌਕੇ ਕ੍ਰਾਂਤੀਕਾਰੀ ਆਗੂ ਲੱਖਾ ਸਿਧਾਣਾ ਦੀ ਅਗਵਾਈ ’ਚ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਦੀ ਹਿਰਾਸਤ ’ਚ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਖੂਬ ਭੜਾਸ ਕੱਢਦਿਆਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇਕ ਐਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ। ਆਪਣੇ ਸੰਬੋਧਨ ਦੌਰਾਨ ਅਕਾਲੀ ਦਲ ਮਾਨ ਦੇ ਆਗੂ ਜਸਕਰਨ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ...
News
ਕੋਟਕਪੂਰਾ, 24 ਮਈ (ਟਿੰਕੂ ਪਰਜਾਪਤ) :- ਜਿਲਾ ਕਾਂਗਰਸ ਕਮੇਟੀ ਫਰੀਦਕੋਟ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਵਸਦੇ ਕਾਂਗਰਸੀ ਵਰਕਰਾਂ, ਪੰਚਾਇਤਾਂ, ਸਰਪੰਚਾਂ, ਪੰਚਾਂ, ਨਗਰ ਕੋਂਸਲਰਾਂ ਅਤੇ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਦੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਉਨਾ ਨੂੰ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਬਦਲੇ ਵਧਾਈ ਦਿੱਤੀ ਹੈ। ਉਨਾਂ ਆਖਿਆ ਕਿ ਭਵਿੱਖ ’ਚ ਪਾਰਟੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਜਰੂਰਤਾਂ ਦਾ...
ਜਗਰਾਉਂ,24 ਮਈ ( ਲੋਹਟ): ਨੇੜਲੇ ਪਿੰਡ ਚੀਮਨਾਂ ਦੀ ਹਰਸ਼ਪ੍ਰੀਤ ਕੌਰ ਪਿਤਾ ਹਰਵਿੰਦਰ ਸਿੰਘ ਨੇ ਦਸਵੀਂ ਕਲਾਸ ਚੋ 94 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਹਰਸ਼ਪ੍ਰੀਤ ਨੇ 650 ਵਿੱਚੋ 613 ਅੰਕ ਪ੍ਰਾਪਤ ਕੀਤੇ ਤੇ ਹਿਸਾਬ ਵਿਸ਼ੇ ਵਿੱਚੋ ਪੂਰੇ ਿਵੱਚੋ ਪੂਰੇ ਅੰਕ ਪ੍ਰਾਪਤ ਕੀਤੇ।ਸੇਂਟ ਸੱਤ ਰਾਮ ਗੁਰੂਕੁਲ ਸਕੂਲ ਦੀ ਵਾਇਸ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਸਕੂਲ ਬਲਾ ਕੇ ਪੂਰੇ ਸਟਾਫ਼ ਤੇ ਮਾਪਿਆ ਦੀ ਹਾਜ਼ਰੀ ਵਿੱਚ ਸਨਮਾਨਿਤ ਕੀਤਾ।ਹਰਸ਼ਪ੍ਰੀਤ ਦੀ ਮਾਤਾ ਦਲਜੀਤ ਕੌਰ ਨੇ ਸਮੂਹ ਸਟਾਫ਼ ਦਾ...
ਮਾਨਸਾ 24 ਮਈ (ਪੱਤਰ ਪਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਖ਼ੁਸ਼ੀ ਹੈ ਕਿਉਂਕਿ ਮੇਰਾ ਉਨ੍ਹਾਂ ਨਾਲ ਬੜਾ ਪਿਆਰ ਹੈ। ਸੁਖਬੀਰ ਤੇ ਹਰਸਿਮਰਤ ਵਿਚੋਂ ਕੌਣ ਮੰਤਰੀ ਬਣੇਗਾ? ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਮਰਜ਼ੀ ਹੈ ਕਿ ਉਹ ਕਿਸ ਨੂੰ ਮੰਤਰੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਮੰਤਰੀ ਬਣਨ...
---- (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ----- ਪੰਜਾਬ ,ਪੰਜਾਬੀ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਮੁਹੰਮਦ ਸਦੀਕ ਲੋਕ ਸਭਾ ਵਿਚ ਬਣਨਗੇ ਪੰਜਾਬ ਦੀ ਆਵਾਜ਼: ਡਾ: ਹਰਜੋਤ ਕਮਲ,,,, ਮੋਗਾ,24 ਮਈ (ਜਸ਼ਨ): ਫਰੀਦਕੋਟ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਜਨਾਬ ਮੁਹੰਮਦ ਸਦੀਕ ਸੰਸਦ ਮੈਂਬਰ ਚੁਣੇ ਜਾਣ ਉਪਰੰਤ ਅੱਜ ਪਹਿਲੀ ਵਾਰ ਮੋਗਾ ਵਿਖੇ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਪਹੁੰਚੇ। ਇਸ ਮੌਕੇ ਕਾਂਗਰਸ ਦੀ ਸਮੁੱਚੀ ਟੀਮ ਨੇ ਡਾ: ਹਰਜੋਤ ਕਮਲ ਦੀ...
ਮੋਗਾ,24 ਮਈ (ਜਸ਼ਨ): ‘ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਮਿਲੀ ਸ਼ਾਨਦਾਰ ਜਿੱਤ ਉਪਰੰਤ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ,ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਵਿਨੋਦ ਬਾਂਸਲ ,ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ,ਠਾਣਾ ਸਿੰਘ ਜੌਹਲ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਹਲਕੇ ਦੇ ਵਰਕਰਾਂ ਨੇ ਜਿੱਤ ਦਾ ਨਿਸ਼ਾਨ ਬਣਾਉਂਦਿਆਂ ਵੋਟਰਾਂ ਦਾ ਧੰਨਵਾਦ ਕਰਦਿਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਸਮੂਹ ਆਗੂਆਂ ਨੇ ਆਖਿਆ ਕਿ ਇਹ ਜਿੱਤ ਸਿਰਫ਼...
ਮੋਗਾ, 24 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਕਿੰਡਰ ਗਾਰਡਨ ਵਿਖੇ ਅੱਜ ਯੈਲੋ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲੀ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਅਤੇ ਪੀਲੇ ਰੰਗ ਦੇ ਫਲ ਲੈ ਕੇ ਆਏ ਸਨ। ਇਸ ਪ੍ਰਕਾਰ ਬੱਚਿਆਂ ਨੂੰ ਪੀਲੇ ਰੰਗ ਦੀ ਪਹਿਚਾਣ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਪ੍ਰਾਥਨਾ ਸਭਾ...
ਮੋਗਾ,24 ਮਈ (ਜਸ਼ਨ): ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਆਏ ਆਈਲੈਟਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਸਨਦੀਪ ਕੌਰ ਨਿਵਾਸੀ ਲੁਧਿਆਣਾ 7.0 ਬੈਂਡ,ਹਰਮਨਜੋਤ ਸਿੰਘ ਸਰਾਂ ਨਿਵਾਸੀ ਫਤਿਹ ਫ਼ਤਿਹਗੜ ਕੋਰੋਟਾਣਾ 6.5 ਬੈਂਡ ਅਤੇ ਹਰਪ੍ਰੀਤ ਕੌਰ ਨਿਵਾਸੀ ਪੱਟੀ ਭਾਈ ਕੇ 6.5 ਬੈਂਡ ਹਾਸਲ ਕਰਕੇ ਸੰਸਥਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਐਮ...
ਨਿਹਾਲ ਸਿੰਘ ਵਾਲਾ,24 ਮਈ (ਜਸ਼ਨ): ‘ਲੋਕ ਸਭਾ ਚੋਣਾਂ 2019 ‘ਚ ਪੰਜਾਬ ਵਿਚ ਕਾਂਗਰਸ ਨੂੰ ਮਿਲੀ ਜਿੱਤ ਨੇ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸੂਬੇ ਦੇ ਅਸਲੀ ਕਪਤਾਨ ਹਨ ਤੇ ਲੋਕ ਉਹਨਾਂ ਨੂੰ ਮਣਾਂਮੂੰਹੀ ਪਿਆਰ ਨਾਲ ਨਿਵਾਜਦੇ ਹਨ ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ ਨੇ ਕੱਲ ਚੋਣ ਨਤੀਜਿਆਂ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤ ਜਾਣ...
ਧਰਮਕੋਟ,24 ਮਈ (ਜਸ਼ਨ):‘ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਨੇ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਪੂਰੀ ਤਰਾਂ ਕਾਂਗਰਸ ਦੀਆਂ ਨੀਤੀਆਂ ਤੋਂ ਖੁਸ਼ ਹਨ ਤੇ ਉਹ ਆਪਣੇ ਆਪ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿਚ ਸੁਰੱਖਿਅਤ ਮਹਿਸੂਸ ਕਰਦੇ ਹਨ ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਆਪਣੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਨਾਲ ਮੁਹੰਮਦ ਸਦੀਕ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਨੂੰ...

