News

ਮੋਗਾ,22 ਮਈ (ਜਸ਼ਨ): ਮੋਗਾ ਜ਼ਿਲੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਸਟੇਟ ਲੈਵਲ ਦੇ ਰਗਬੀ ਟੂਰਨਾਮੈਂਟ ਲਈ ਚੁਣੇ ਗਏ। ਇਹ ਵਿਦਿਆਰਥੀ ਮੋਗਾ ਜ਼ਿਲੇ ਦੀ ਟੀਮ ਵਿੱਚ ਹਿੱਸਾ ਲੈਣਗੇ । ਨਵਦੀਪ ਸਿੰਘ ਅਤੇ ਕਰਨਵੀਰ ਸਿੰਘ ਸੰਧੂ ਅੰਡਰ 19 ਟੀਮ ਵਿੱਚ ਖੇਡਣਗੇ ਅਤੇ ਅਮਨਦੀਪ ਸਿੰਘ ਅੰਡਰ 17 ਟੀਮ ਲਈ ਖੇਡੇਗਾ । ਇਹ ਸਟੇਟ ਲੈਵਲ ਦੇ ਟੂਰਨਾਮੈਂਟ ਜ਼ਿਲਾ ਗੁਰਦਾਸਪੁਰ ਵਿਖੇ ਹੋ ਰਹੇ ਹਨ । ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਪਿ੍ਰੰਸੀਪਲ...
ਲੁਧਿਆਣਾ, 22 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :‘‘ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 23 ਮਈ ਦਿਨ ਵੀਰਵਾਰ ਨੂੰ 21 ਸਥਾਨਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਲਈ ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।‘‘ ਇਹ ਵੇਰਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਐੱਸ ਕਰੁਣਾ ਰਾਜੂ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ...
ਮੋਗਾ, 22 ਮਈ (ਜਸ਼ਨ): ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ 296ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮਗੜੀਆ ਵੈਲਫੇਅਰ ਸੋਸਾਇਟੀ ਦੇ ਨੁੰਮਾਇੰਦਿਆਂ ਨੇ ਦੱਸਿਆ ਕਿ 26 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਵਿਸ਼ਵਕਰਮਾ ਭਵਨ ਨੇੜੇ ਆਈ.ਟੀ.ਆਈ. ਵਿਖੇ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਜੱਥੇਦਾਰ ਤੋਤਾ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਇਸ...
ਮੋਗਾ 22 ਮਈ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 19 ਮਈ ਨੂੰ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਵਿਖੇ ਬਣੇ ਈ.ਵੀ.ਐਮਜ਼ ਦੇ ਗਿਣਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ, ਸਹਾਇਕ ਕਮਿਸ਼ਨਰ...
ਕੋਟਈਸੇ ਖਾਂ,22 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ ਸਕੂਲ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰ੍ਹੇਗੰਢ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਵਿਰੋਧੀ ਤਾਕਤਾਂ ਵਿਰੱੁਧ ਡੱਟ ਕੇ ਖੜ੍ਹਨਾ ਅਤੇ ਦੇਸ਼...
ਮੋਗਾ,22 ਮਈ (ਜਸ਼ਨ): ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਲਗਾਤਾਰ ਇਕ ਤੋਂ ਬਾਅਦ ਇਕ ਵੀਜ਼ੇ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕਰਕੇ ਨਿਰਾਸ਼ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਯੂਨੀਵਰਸਲ ਸੰਸਥਾ ਇਮਿਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ। ਇਸ ਹਫਤੇ ਸੰਸਥਾ ਨੇ...
Tags: UNIVERSAL FIRST CHOICE EDUCATIONS
ਬਾਘਾਪੁਰਾਣਾ 21 ਮਈ (ਜਸ਼ਨ):-ਮੋਗਾ ਦੇ ਕਸਬੇ ਬਾਘਾਪੁਰਾਣਾ ਤੋਂ ਅੱਜ ਦੋ ਲੁਟੇਰੇ ਪਿਸਤੌਲ ਦੀ ਨੋਕ ’ਤੇ ਇਨੋਵਾ ਗੱਡੀ ਖੋਹ ਕੇ ਫਰਾਰ ਹੋ ਗਏ ਅਤੇ ਜਾਂਦੇ ਹੋਏ ਗੱਡੀ ‘ਚ ਸਵਾਰ ਦੋਨਾਂ ਵਿਅਕਤੀਆਂ ਤੋਂ ਉਹਨਾਂ ਦੇ ਮੋਬਾਈਲ ਵੀ ਖੋਹ ਕੇ ਲੈ ਗਏ। ਘਟਨਾਕਰਮ ਮੁਤਾਬਕ ਚੰਨੂ ਵਾਲਾ ਰੋਡ ਤੇ ਨਹਿਰਾਂ ਵਿੱਚ ਪੂਜਾ ਸਮੱਗਰੀ ਤਾਰਨ ਗਏ ਦੋ ਨੌਜਵਾਨਾਂ ਤੋਂ ਮੋਟਰ ਸਾਈਕਲ ਸਵਾਰ ਲੁਟੇਰੇ ਇਨੋਵਾ ਗੱਡੀ ਖੋਹ ਕੇ ਰਫੂ ਚੱਕਰ ਹੋ ਗਏ ਸਨ। ਪ੍ਰੰਤੂ ਪੁਲਿਸ ਦੀ ਫੁਰਤੀ ਸਦਕਾ ਦੋਵੇਂ ਲੁਟੇਰੇ ਕਾਬੂ ਆ...
ਚੰਡੀਗੜ, 21 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰੇਗੰਢ ਮੌਕੇ ਅੱਜ ਪੰਜਾਬ ਸਰਕਾਰ ਵੱਲੋ ਅੱਤਵਾਦ ਵਿਰੋਧੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਿਵਲ ਸਕੱਤਰੇਤ-1 ਦੇ ਮੁਲਾਜ਼ਮਾਂ ਨੇ ਅੱਤਵਾਦ ਖਿਲਾਫ਼ ਲੜਨ ਦਾ ਅਹਿਦ ਲਿਆ। ਪ੍ਰਮੁੱਖ ਸਕੱਤਰ ਯੋਜਨਾ, ਆਮ ਰਾਜ ਵਿਭਾਗ ਤਾਲਮੇਲ, ਸ੍ਰੀ ਜਸਪਾਲ ਸਿੰਘ ਵੱਲੋਂ ਪੰਜਾਬ ਸਿਵਲ ਸਕੱਤਰੇਤ -1 ਵਿਖੇ ਮੁਲਾਜ਼ਮਾਂ ਨੂੰ ਅੱਤਵਾਦ ਖਿਲਾਫ਼ ਅਹਿਦ ਦਿਵਾਇਆ।...
ਚੰਡੀਗੜ 21 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਰਾਸਟਰੀ ‘ਅੱਤਵਾਦ ਵਿਰੋਧੀ ਦਿਵਸ‘ ਮੌਕੇ ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੇ ਦੇਸ਼ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਹਿੱਤ ਆਪਣਾ...
ਨੱਥੂਵਾਲਾ ਗਰਬੀ , 21 ਮਈ (ਪੱਤਰ ਪਰੇਰਕ)-ਪਿਛਲੇ ਦੋ ਮਹੀਨਿਆਂ ਤੋਂ ਲੋਕ ਸਭਾ ਦਾ ਚੱਲ ਰਿਹਾ ਕੰਮਕਾਜ ਇਸ ਇਲਾਕੇ ਵਿੱਚ ਅਮਨ ਅਮਾਨ ਨਾਲ ਸਮਾਪਤ ਹੋਇਆ। ਇਸ ਮੌਕੇ ਇਲਾਕੇ ਦੇ ਕਾਂਗਰਸੀ ਆਗੂਆਂ ਸਰਪੰਚ ਜਸਵੀਰ ਸਿੰਘ ਨੱਥੂਵਾਲਾ ਗਰਬੀ , ਬਲਾਕ ਪ੍ਰਧਾਨ ਗੁਰਤੇਜ ਸਿੰਘ ਬਰਾੜ,ਜੈਲਦਾਰ ਗੁਰਪ੍ਰੀਤ ਸਿੰਘ,ਸਰਪੰਚ ਜੱਜ ਸਿੰਘ ਹਰੀਏਵਾਲਾ,ਨੰਬਰਦਾਰ ਇਕਬਾਲ ਸਿੰਘ ਮਾਹਲਾ ,ਲਵਪ੍ਰੀਤ ਸਿੰਘ ਨਾਥੇਵਾਲਾ ਆਦਿ ਆਗੂਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਇਲਾਕੇ ਦੇ ਸਮੂਹ ਵੋਟਰਾਂ...

Pages