ਮੋਗਾ,21 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਨੂੰ ਇਸ ਦਿਵਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿਤੀ ਗਈ । ਸਕੂਲ ਦੇ ਅੰਗਰੇਜੀ ਵਿਭਾਗ ਦੇ ਅਧਿਆਪਕ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਸਹੁੰ ਚੁੱਕਵਾਈ । ਵਿਦਿਆਰਥੀਆਂ ਨੇ ਹਰ ਪ੍ਰਕਾਰ ਦੇ ਅੱਤਵਾਦ ਅਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਕੀਤਾ । ਵਿਦਿਆਰਥੀਆਂ ਨੇ ਮਨੁੱਖ...
News
ਮੋਗਾ,21 ਮਈ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਪਿਛਲੇ ਦਿਨਾਂ ਵਿਚ ਸੰਸਥਾ ਨੇ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ । ਓਪਨ ਵਰਕ ਪਰਮਿਟ ਪ੍ਰਾਪਤ ਕਰਨ ਵਾਲਿਆਂ ਵਿੱਚੋਂ ਗੁਰਵਿੰਦਰ ਸਿੰਘ ਨਿਵਾਸੀ ਫਿਰੋਜ਼ਪੁਰ ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ...
ਮੋਗਾ 21 ਮਈ:(ਜਸ਼ਨ):ਜ਼ਿਲਾ ਮੈਜਿਸਟਰੇਟ, ਮੋਗਾ ਸ੍ਰੀ ਸੰਦੀਪ ਹੰਸ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 23.05.2019 ਨੂੰ ਲਾਗੂ ਰਹੇਗਾ। ਸੰਦੀਪ ਹੰਸ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ...
ਮੋਗਾ 21 ਮਈ(ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰੇਗੰਢ ਨੂੰ ਅਤਿਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧ ਵਿੱਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਬਤਰਾ ਵੱਲੋ ਦਫ਼ਤਰ ਡਿਪਟੀ ਕਮਿਸ਼ਨਰ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀਆਂ ਵੱਖ-ਵੱਖ ਬਰਾਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਹਿੰਸਾ...
ਮੋਗਾ, 20 ਮਈ (ਜਸ਼ਨ): ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਭੈੜੀ ਲਾਹਨਤ ਖਿਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੋਗਾ ਕੋਟਕਪੂਰਾ ਰੋਡ ‘ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਮੈਨੇਜਮੈਂਟ ਵੱਲੋਂ 17 ਤੋਂ 31 ਮਈ ਤੱਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ । ਮੁਹਿੰਮ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਸਕੂਲ ਦੀ ਪ੍ਰਾਥਨਾ ਸਭਾ ਵਿਚ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਨੱਥ ਪਾਉਣ ਲਈ ਨਾਟਕ ਪੇਸ਼ ਕੀਤੇ ਜਿਸ ਵਿਚ ਵੱਖ ਵੱਖ ਤਰਾਂ ਦੇ...
ਮੋਗਾ,19 ਮਈ (ਜਸ਼ਨ):ਲੋਕ ਸਭਾ ਚੋਣਾਂ 2019 ਤਹਿਤ ਹਲਕਾ ਫਰੀਦਕੋਟ ਲਈ ਮੋਗਾ ਜ਼ਿਲੇ ‘ਚ ਪੈਂਦੇ ਵਿਧਾਨ ਸਭਾ ਹਲਕਿਆਂ ਮੋਗਾ ,ਧਰਮਕੋਟ ਅਤੇ ਬਾਘਾਪੁਰਾਣਾ ਦੇ ਵਿਧਾਇਕਾਂ ਡਾ: ਹਰਜੋਤ ਕਮਲ ਸਿੰਘ ,ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਦਰਸ਼ਨ ਸਿੰਘ ਬਰਾੜ ਨੇ ਆਪੋ ਆਪਣੇ ਹਲਕਿਆਂ ਦੇ ਵੋਟਰਾਂ ਵੱਲੋਂ ਪੂਰਨ ਅਮਨ ਅਤੇ ਸ਼ਾਂਤੀ ਪੂਰਵਕ ਚੋਣਾਂ ਦੇ ਅਮਲ ਵਿਚ ਸ਼ਮੁੂਲੀਅਤ ਕਰਨ ਲਈ ਧੰਨਵਾਦ ਕੀਤਾ ਏ। ਸਾਰੇ ਵਿਧਾਇਕਾਂ ਨੇ ਇਕ ਸੁਰ ਵਿਚ ਕਿਹਾ ਕਿ ਮੁਹੰਮਦ ਸਦੀਕ ਦੀ ਜਿੱਤ ਯਕੀਨੀ ਹੈ ਕਿਉਂਕਿ...
ਚੰਡੀਗੜ, 19 ਮਈ :ਪੰਜਾਬ ਰਾਜ ਦੀਆਂ 13 ਲੋਕ ਸਭਾ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ 03 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਖਬਰ ਲਿਖੇ ਜਾਣ ਤੱਕ ਪੰਜਾਬ ਰਾਜ ਵਿੱਚ 62.07 ਫੀਸਦੀ ਵੋਟਿੰਗ...
ਮੋਗਾ 19 ਮਈ: (ਜਸ਼ਨ): ਮੋਗਾ ਜ਼ਿਲ੍ਹੇ ਦਾ ਛੋਟਾ ਜਿਹਾ ਪਿੰਡ ਜੀਤਾ ਸਿੰਘ ਵਾਲਾ ਤੇ ਇਸ ਪਿੰਡ ਦੀ ਭੋਲੀ ਭਾਲੀ ਬਾਰਵੀਂ ਜਮਾਤ ਦੀ ਕੁੜੀ ਜਿਸ ਨੂੰ ਕੋਈ ਨਹੀਂ ਸੀ ਜਾਣਦਾ,ਰਾਤੋ ਰਾਤ ਸਟਾਰ ਬਣ ਗਈ ਤੇ ਹੁਣ ਪੰਜਾਬ ਤੇ ਸ਼ਾਇਦ ਕੌਮੀਂ ਪੱਧਰ 'ਤੇ ਏਕਮਪ੍ਰੀਤ ਕੌਰ ਨੂੰ ਮੁਟਿਆਰਾਂ ਦੇ ਆਈਕੌਨ ਵਜੋਂ ਪਹਿਚਾਣ ਮਿਲ ਗਈ ਹੈ। ਦਰਅਸਲ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਮੁੱਖ ਰੱਖਦਿਆਂ ਨਵੀਂਆਂ ਵੋਟ ਬਣੀਆਂ ਲੜਕੀਆਂ ਨੂੰ ਵਿਸ਼ੇਸ਼ ਤੌਰ 'ਤੇ ਉਤਸ਼ਾਹਿਤ ਕਰਨ ਦੀ...
ਮੋਗਾ 19 ਮਈ:(ਜਸ਼ਨ):ਜ਼ਿਲੇ ਦੇ ਸੀਨੀਅਰ ਸਿਟੀਜ਼ਨਾਂ, ਦਿਵਿਆਂਗ ਵੋਟਰਾਂ ਅਤੇ ਥਰਡ ਜੈਂਡਰ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੂਲਤ ਦੇਣ ਹਿੱਤ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਉਨਾਂ ਨੂੰ ਤੋਹਫ਼ੇ ਵੀ ਦਿੱਤੇ ਗਏ, ਤਾਂ ਜਂੋ ਉਨਾਂ ਨੂੰ ਆਪਣੇ ਪੋਲਿੰਗ ਬੂਥਾਂ ਤੱਕ ਪਹੁੰਚਣ ਲਈ ਆਸਾਨੀ ਰਹੇ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਸੀਨੀਅਰ ਸਿਟੀਜ਼ਨਾਂ ਦੀ ਬੱਸ ਨੂੰ ਹਰੀ ਝੰਡੀ...
ਮੋਗਾ,19 ਮਈ (ਜਸ਼ਨ):ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਜਿੱਥੇ ਆਪਣੀ ਪਤਨੀ ਡਾ: ਰਜਿੰਦਰ ਕੌਰ ਨਾਲ ਪੋਿਗ ਸਟੇਸ਼ਨ ’ਤੇ ਪਹੁੰਚ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਉੱਥੇ ਉਹਨਾਂ ਹਲਕੇ ਦੇ ਵੱਖ ਵੱਖ ਪੋਿਗ ਬੂਥਾਂ ‘ਤੇ ਜਾ ਕੇ ਵਰਕਰਾਂ ਦਾ ਉਤਸ਼ਾਹ ਵੀ ਵਧਾਇਆ ਤਾਂ ਕਿ ਵੱਧ ਤੋਂ ਵੱਧ ਪੋਿਗ ਕਰਵਾਈ ਜਾ ਸਕੇ। ਡਾ: ਕਮਲ ਨੇ ਨਾ ਸਿਰਫ਼ ਵੱਖ ਵੱਖ ਥਾਂਈਂ ਸਥਾਪਿਤ ਕੀਤੇ ਪਾਰਟੀ ਦੇ ਬੂਥਾਂ ’ਤੇ ਜੁਝਾਰੂ ਵਰਕਰਾਂ ਵੱਲੋਂ ਸੰਭਾਲੀ ਕਮਾਨ ਦੀ ਪ੍ਰਸੰਸ਼ਾ ਕੀਤੀ ਬਲਕਿ ਉਹ...

