News

ਮੋਗਾ,17 ਮਈ (ਜਸ਼ਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਬਾਰੇ ਪਿ੍ਰੰਸੀਪਲ ਡਾ. ਗੋਬਿੰਦ ਸਿੰਘ ਨੇ ਜਾਣਕਾਰੀ ਦਿੰਦਿਆ ਹੋਇਆਂ ਦੱਸਿਆ ਹੈ ਕਿ ਇਹ ਸੰਸਥਾ ਲੰਮੇ ਸਮੇਂ ਤੋਂ ਇਲਾਕੇ ਨੂੰ ਵਿੱਦਿਆ ਪ੍ਰਦਾਨ ਕਰਵਾ ਰਹੀ ਹੈ । ਇਥੇ ਬੀ.ਏ., ਬੀ.ਸੀ.ਏ., ਬੀ.ਕਾਮ., ਐਮ.ਏ. (ਪੰਜਾਬੀ, ਅੰਗਰੇਜ਼ੀ, ਅਰਥ ਸ਼ਾਸ਼ਤਰ) ਅਤੇ ਪੀ.ਜੀ.ਡੀ.ਸੀ.ਏ. ਤੋਂ ਇਲਾਵਾ ਪਿਛਲੇ ਚਾਰ...
ਮੋਗਾ ,17 ਮਈ (ਜਸ਼ਨ):ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਅੱਜ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ‘ਡੋਰ ਟੂ ਡੋਰ’ ਕੰਪੇਨ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਾਂਗਰਸ ਪਾਰਟੀ ਦੇ ਇਮਾਨਦਾਰ ਅਤੇ ਦਰਵੇਸ਼ ਆਗੂ ਨੂੰ ਆਪਣਾ ਕੀਮਤੀ ਵੋਟ ਪਾਉਣ ਤਾਂ ਕਿ ਮੋਗਾ ਹਲਕੇ ਦਾ ਵਿਕਾਸ ਕੀਤਾ ਜਾ ਸਕੇ। ਉਹਨਾਂ ਹਰ ਵੋਟਰ ਤੱਕ ਪਹੁੰਚ ਕਰਦਿਆਂ ਕਿਹਾ ਕਿ ਜਿਸ ਤਰਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਨੂੰ...
ਜੰਡਿਆਲਾ ਗੁਰੂ 17ਮਈ ( ਰਾਮ ਸ਼ਰਨਜੀਤ ਸਿੰਘ ) ਅੱਜ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਵੀ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਪੈਦਲ ਰੋਡ ਸ਼ੋਅ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਸਥਾਨ ਇਲਾਕੇ ਦੇ ਸਰਾਂ ਰੋਡ ਤੋ ਸੁਰੂ ਹੋਕੈ ਵੱਖ ਵੱਖ ਬਜਾਰਾ ਵਿਚੋਂ ਦੀ ਸ਼ਕਤੀ ਪ੍ਰਦਰਸ਼ਨ ਰੋਡ ਸ਼ੋਅ ਕੱਢਿਆ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ...
ਬਾਘਾਪੁਰਾਣਾ,17 ਮਈ (ਜਸ਼ਨ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੇ ਵਿਦਿਆਰਥੀ ਗੁਰਤੇਜ ਸਿੰਘ ਪੁੱਤਰ ਗਿਆਨ ਸਿੰਘ ਨੇ 10ਵੀਂ ਜਮਾਤ ਵਿਚੋਂ 650 ਵਿਚੋਂ 581ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਤਿੰਨ ਭੈਣਾਂ ਦਾ ਛੋਟਾ ਭਰਾ ਗੁਰਤੇਜ ਸਿੰਘ ਬੇਹੱਦ ਗਰੀਬ ਰਵਿਦਾਸੀਆ ਸਿੱਖ ਬਰਾਦਰੀ ਨਾਲ ਸੰਬੰਧਤ ਹੈ ਅਤੇ ਉੁਸ ਦੇ ਪਿਤਾ ਗਿਆਨ ਸਿੰਘ ਮਿਸਤਰੀ ਦਾ ਕੰਮ ਕਰਦਾ ਹੈ । ਗੁਰਤੇਜ ਸਿੰਘ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਦੀ ਕਦਰ ਕਰਦਿਆਂ ਅਤੇ ਉਸ ਨੂੰ...
ਚੰਡੀਗੜ 17 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਮਾਮਲੇ ’ਚ ਕਮਿਊਨਟੀ ਹੈਲਥ ਸੈਂਟਰ (ਸੀ.ਐਚ.ਸੀ) ਲੋਪੋਕੇ, ਅੰਮਿ੍ਰਤਸਰ ਵਿਖੇ ਤਾਇਨਾਤ ਐਸ.ਐਮ.ਓ ਅਤੇ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਦੋਸ਼ੀ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਮੌਕੇ ’ਤੇ ਹੀ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ...
ਕੋਟਕਪੂਰਾ, 17 ਮਈ (ਟਿੰਕੂ ਪਰਜਾਪਤ) :- ਬੇਅਦਬੀ ਕਾਂਡ ਦੇ ਰਹੱਸ ਤੋਂ ਪਰਦਾ ਚੁੱਕਣ ਦਾ ਸਿਹਰਾ ਕਾਂਗਰਸ ਸਰਕਾਰ ਸਿਰ ਜਾਂਦਾ ਹੈ, ਕਿਉਂਕਿ ਬਾਦਲ ਸਰਕਾਰ ਨੇ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਵਾਪਰੀਆਂ ਦੁਖਦਾਇਕ ਤੇ ਸ਼ਰਮਨਾਕ ਘਟਨਾਵਾਂ ਨੂੰ ਸੁਲਝਾਉਣ ਦੀ ਜਰੂਰਤ ਹੀ ਨਾ ਸਮਝੀ। ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਪੈ੍ਰਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਬੇਅਦਬੀ ਅਤੇ...
ਕੋਟਕਪੂਰਾ,17 ਮਈ (ਟਿੰਕੂ ਪਰਜਾਪਤ) :- ਜਿੰਨਾਂ ਨੇ ਦੇਸ਼ ਦੇ ਤਤਕਾਲੀਨ ਅਰਥਾਤ ਉਸ ਸਮੇਂ ਦੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸ਼ਤਰੀ ਦੇ ਕਹਿਣ ’ਤੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜੰਗਲ ਦੀ ਬੀਆਬਾਨ ਜਮੀਨ ਨੂੰ ਆਬਾਦ ਕਰਨ ਮੌਕੇ ਸੱਪਾਂ ਦੀਆਂ ਸਿਰੀਆਂ ਮਿੱਧੀਆਂ ਅਤੇ ਜੰਗਲੀ ਜੀਵ-ਜੰਤੂਆਂ ਦਾ ਮੁਕਾਬਲਾ ਕੀਤਾ, ਉਨਾ ਦੀ ਤੀਜੀ ਪੀੜੀ ਨਾਲ ਸਬੰਧਤ ਪੰਜ ਹਜ਼ਾਰ ਪਰਿਵਾਰਾਂ ਨੂੰ ਜੇਕਰ ਦੇਸ਼ ਦਾ ਮੌਜੂਦਾ ਪ੍ਰਧਾਨ ਮੰਤਰੀ ਉਜਾੜਨ ਲਈ ਸਾਜਿਸ਼ਾਂ ਘੜੇ, ਤਾਂ ਉਸ ਨੂੰ ਕੋਈ ਵੀ ਸੰਵਿਧਾਨਿਕ...
ਮੋਗਾ,17 ਮਈ (ਜਸ਼ਨ): ਮੋਗਾ ਜਿਲੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 18ਵੀਂ ਬਰਸੀ ਅਤੇ ਸ਼ਰਧਾਂਜਲੀ ਸਮਾਗਮ ਹਰ ਸਾਲ ਦੀ ਤਰਾਂ ਇਸ ਸਾਲ ਵੀ ਪਿੰਡ ਕਪੂਰੇ ਦੇ ਗੁਰੂਦੁਆਰਾ ਗੋਬਿੰਦਗੜ ਸਾਹਿਬ ਵਿਖੇ ਸ਼ਹੀਦ ਦੇ ਪਰਿਵਾਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25 ਮਈ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦੇ ਹੋਏ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਹੀਦ ਹੌਲਦਾਰ ਅਵਤਾਰ ਸਿੰਘ ਜੋ...
ਐੱਸ.ਏ.ਐੱਸ ਨਗਰ,17 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਰਾਜ ਦੇ ਸਰਕਾਰੀ ਸਕੂਲਾਂ ਵਿੱਚ ਜਿੱਥੇ ਕੰਧਾਂ 'ਤੇ ਬਾਲਾ ਦੇ ਕੰਮ ਰਾਹੀਂ ਰਚਨਾਤਮਕਤਾ ਦੀ ਝਲਕ ਵੇਖਣ ਨੂੰ ਮਿਲਦੀ ਹੈ ਉੱਥੇ ਕਈ ਅਧਿਆਪਕਾਂ ਨੇ ਸਕੂਲ ਰਿਕਾਰਡ ਸਬੰਧੀ ਰਜਿਸਟਰਾਂ 'ਤੇ ਵੀ ਆਪਣੀ ਰਚਨਾ ਸ਼ਕਤੀ ਨੂੰ ਉਲੀਕਿਆ ਹੈ। ਇਹ ਬੜੀ ਸੋਹਣੀ ਕਲਾਕਾਰੀ ਪ੍ਰਤੀਤ ਹੁੰਦੀ ਹੈ , ਉਨ੍ਹਾਂ ਦੁਆਰਾ ਸਬੰਧਤ ਰਜਿਸਟਰ ਦੇ ਨਾਮ ਅਤੇ ਉਸ ਦੇ ਕਾਰਜਾਂ ਨਾਲ ਮੇਲ ਖਾਂਦੀ ਤਸਵੀਰ ਲਗਾਉਣਾ ਰਚਨਾਤਮਕਤਾ ਦਾ ਵਿਲੱਖਣ ਨਮੂਨਾ ਹੈ। ਕਈ...
*ਹਰੇਕ ਵਿਧਾਨ ਸਭਾ ਹਲਕੇ ਵਿੱਚ ਬਣੇਗਾ ਇੱਕ-ਇੱਕ ‘ਸਖੀ ਪੋਲਿੰਗ ਬੂਥ‘ ਮੋਗਾ 17 ਮਈ:(ਜਸ਼ਨ): 19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਾਲੇ ਦਿਨ ਪਹਿਲੀ ਵਾਰ ਵੋਟ ਪਾ ਰਹੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਪੋਲਿੰਗ ਬੂਥਾਂ ‘ਤੇ ਹੀ ਗਿਫ਼ਟ ਅਤੇ ਸਰਟੀਫੀਕੇਟ ਦਿੱਤੇ ਜਾਣਗੇ। ਇਹ ਪ੍ਰਗਟਾਵਾ ਸ੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)...

Pages