News

ਮੋਗਾ,17 ਮਈ:(ਜਸ਼ਨ): ਸ੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਫ਼ਤਰ ਵੱਲੋ ਪੈਰਾ ਲੀਗਲ ਵਲੰਟੀਅਰਜ਼ ਨੂੰ ਜਾਣਕਾਰੀ ਦੇਣ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਬਗੀਚਾ ਸਿੰਘ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਕੀਤੀ ਗਈ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ...
ਮੋਗਾ, 17 ਮਈ (ਜਸ਼ਨ): ਮੋਗਾ ਦਾ ਨਾਮ ਪੂਰੀ ਦੁਨੀਆਂ ਵਿੱਚ ਰੋਸ਼ਨ ਕਰਨ ਵਾਲੀ ਡਗਰੂ ਦੀ ਗੁਰਲੀਨ ਕੌਰ ਚਾਹਲ ਨੇ ਜਰਮਨ ਵਿਖੇ ਹੋਏ ਵਰਲਡ ਸ਼ੂਟਿੰਗ ਚੈਂਪੀਅਨਸ਼ਿੱਪ ਵਿੱਚ ਹਿੱਸਾ ਲੈ ਕੇ ਵਾਪਿਸ ਪਰਤਣ ਤੇ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ, ਦਵਿੰਦਰ ਸਿੰਘ ਰਣੀਆ, ਰਵੀ ਗਰੇਵਾਲ, ਜਗਰੂਪ ਸਿੰਘ ਤਖਤੂਪੁਰਾ, ਸਰਪੰਚ ਸੁਖਜਿੰਦਰ ਸਿੰਘ, ਕਿੰਦਰ ਡਗਰੂ, ਰਾਜਵਿੰਦਰ ਸਿੰਘ ਸਰਪੰਚ, ਸੁਰਜੀਤ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਵਿਰਕ, ਸਮੂਹ ਸਟਾਫ਼...
ਮੋਗਾ,17 ਮਈ (ਜਸ਼ਨ): ਮੋਗਾ ਕੋਟਕਪੂਰਾ ਰੋਡ 'ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਮੈਨੇਜਮੈਂਟ ਵੱਲੋਂ 'ਟੈਂਡਰ ਫੀਟ' ਬਲਾਕ 'ਚ ਫਰੂਟ ਪਾਰਟੀ ਕਰਵਾਈ ਗਈ । ਇਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਸੈਕਿੰਡ ਕਲਾਸ ਦੇ ਬੱਚਿਆਂ ਨੇ ਭਾਗ ਲਿਆ । ਅੱਜ ਦੇ 'ਟੈਂਡਰ ਫੀਟ' ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਇਸ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ । ਪਹਿਲੀ ਦੂਜੀ ਤੇ ਤੀਜੀ ਪੁਜੀਸ਼ਨ ਲੈਣ ਵਾਲੇ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ । ਫਰੂਟ ਪਾਰਟੀ ਲਈ ਬੰਚੇ...
ਲੋਕ 19 ਮਈ ਨੂੰ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੇ ਚੋਣ ਨਿਸ਼ਾਨ ਚਾਬੀ ਨਾਲ ਪੰਜਾਬ ਦੀ ਖੁਸ਼ਹਾਲੀ ਦੇ ਜਿੰਦਰੇ ਨੂੰ ਖੋਲਣਗੇ : ਜਗਦੀਪ ਜੈਮਲਵਾਲਾ ਮੋਗਾ,16 ਮਈ ( ਜਸ਼ਨ):ਪੰਜਾਬ ਏਕਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਏਕਤਾ ਪਾਰਟੀ ਅਤੇ ਪੰਜਾਬ ਜਮਹੂਰੀ ਗੱਠਜੋੜ ਵੱਲੋਂ ਕੱਲ 17 ਮਈ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ...
ਮੋਗਾ, 16 ਮਈ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਅਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ 17 ਮਈ ਨੂੰ ਮੋਗਾ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਰੋਡ ਸ਼ੋ ਕੀਤਾ ਜਾ ਰਿਹਾ ਹੈ,ਜੋ ਕਿ ਸ਼ਹੀਦ ਭਗਤ ਸਿੰਘ ਮਾਰਕੀਟ ਮੇਨ ਚੌਂਕ ਮੋਗਾ ਤੋਂ ਸਵੇਰੇ 10 ਵਜੇ ਸ਼ੁਰੂ ਹੋ ਕੇ ਥਾਣਾ ਸਿਟੀ 1 ਤੋਂ ਬੱਸ ਸਟੈਂਡ, ਮੇਨ ਬਾਜ਼ਾਰ, ਰੇਲਵੇ ਰੋਡ, ਦਾਣਾ ਮੰਡੀ, ਪ੍ਰਤਾਪ ਰੋਡ, ਆਰੀਆ ਸਕੂਲ ਰੋਡ, ਅਕਾਲਸਰ ਚੌਂਕ, ਕੈਂਪ ਬਾਜ਼ਾਰ ਤੋਂ...
ਬਾਘਾਪੁਰਾਣਾ,16 ਮਈ (ਜਸ਼ਨ):ਪੰਜਾਬ ਜਮਹੂਰੀ ਗੱਠਜੋੜ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਕੀਤਾ ਜਾ ਰਿਹਾ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਪੰਜਾਬ ਏਕਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਦੀ ਅਗਵਾਈ ਹੇਠ ਅੱਜ ਰਾਜੇਆਣਾ ,ਲਧਾਈਕੇ,ਕੋਟਲਾ ਰਾਏਕਾ , ਬਾਘਾਪੁਰਾਣਾ ਅਤੇ ਵੱਖ ਵੱਖ ਪਿੰਡਾਂ ਵਿਚ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਆਮ ਲੋਕਾਂ ਨੇ ਮਾਸਟਰ ਬਲਦੇਵ ਸਿੰਘ ਦਾ ਡੱਟ ਕੇ ਸਾਥ ਦੇਣ ਦਾ ਐਲਾਨ ਕੀਤਾ। ਲੋਕਾਂ ਦੇ...
ਚੰਡੀਗੜ, 16 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਈ 2019 ਤੱਕ ਕੁਲ 283 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ ।ਇਸ ਦੌਰਾਨ 32.7 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 1351369 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ...
ਮੋਗਾ,16 ਮਈ (ਜਸ਼ਨ):‘ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੇ ਬਰਗਾੜੀ ਚੋਣ ਰੈਲੀ ਮੌਕੇ ਪਹੁੰਚਣ ‘ਤੇ ਰੈਲੀ ‘ਚ ਆਪ ਮੁਹਾਰੇ ਪਹੁੰਚੇ ਲੋਕਾਂ ਦਾ ਵਿਸ਼ਾਲ ਇਕੱਠ ਕਾਂਗਰਸ ਪੱਖੀ ਲਹਿਰ ਦੀ ਤਸਵੀਰ ਪੇਸ਼ ਕਰ ਰਿਹਾ ਸੀ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਵਿਨੋਦ ਬਾਂਸਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਬਾਂਸਲ ਨੇ ਕਿਹਾ ਕਿ ਪੰਜਾਬ ਵਿਚ ਵੋਟਾਂ ਲਈ ਮਹਿਜ਼ ਦੋ ਦਿਨ ਬਾਕੀ ਰਹਿ ਗਏ ਹਨ ਅਤੇ ਕਾਂਗਰਸ ਦੇ ਦਿੱਗਜ...
ਮੋਗਾ, 16 ਮਈ (ਜਸ਼ਨ) : ਜਰਮਨ ਦੇ ਸ਼ਹਿਰ ਹਨੋਵਰ ਦੇ ਵਰਲਡ ਸੂਟਿੰਗ ਚੈਂਪੀਅਨਸ਼ਿਪ ਵਿਚ ਖੇਡ ਕੇ ਵਾਪਿਸ ਆਈ ਗੁਰਲੀਨ ਕੌਰ ਪੁੱਤਰੀ ਨਵਤੇਜ ਸਿੰਘ ਸਹੋਲੀ ਦਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਸੀਨੀਅਰ ਕਾਂਗਰਸੀ ਆਗੂ ਜੱਥੇਦਾਰ ਦਵਿੰਦਰ ਸਿੰਘ ਰਣੀਆਂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕਰਦਿਆਂ ਖੁਲੀ ਜੀਪ ਵਿਚ ਬਿਠਾ ਕੇ ਸ਼ਹਿਰ ‘ਚ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਦੌਰਾਨ ਵੱਖ-ਵੱਖ ਥਾਵਾ ’ਤੇ ਗੁਰਲੀਨ ਕੌਰ ਦਾ ਸਵਾਗਤ ਕੀਤਾ ਗਿਆ। ਜਰਮਨ ਵਿਚ ਜੂਨੀਅਰ ਵੂਮੈਨ ਸ਼ੂਟਿੰਗ...
ਮੂਨਕ, 16 ਮਈ (ਨਰੇਸ਼ ਤਨੇਜਾ) ਮਾਣਯੋਗ ਸਕੱਤਰ (ਸਕੂਲ ਸਿੱਖਿਆ) ਪੰਜਾਬ ਸ੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਸ੍ਰੀ ਮੁਕੇਸ ਚੰਦਰ ਦੁਆਰਾ ਬਾਰਵੀ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਵਿਸੇਸ਼ ਸਨਮਾਨ ਕੀਤਾ ਗਿਆ । ਵਰਣਨਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 450/448 ਅੰਕ ਪ੍ਰਾਪਤ ਕਰਕੇ...

Pages